Couple died in road accident Archives - Daily Post Punjabi

ਲੁਧਿਆਣਾ : ਵਿਆਹ ਤੋਂ ਪਰਤ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਖੜ੍ਹੀ ਟਰਾਲੀ ਨਾਲ ਟਕਰਾਈ ਕਾਰ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਸੜਕ ਕਿਨਾਰੇ ‘ਤੇ ਖੜ੍ਹੀ ਟਰਾਲੀ ਨਾਲ ਸਵਿਫਟ ਕਾਰ ਟਕਰਾਉਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਕਾਰ ‘ਚ ਮੌਜੂਦ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਥਾਂ ‘ਤੇ ਮੌਜੂਦ ਲੋਕਾਂ ਨੇ ਤੁਰੰਤ ਦੋਵਾਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਪਰ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਚਰਨਜੀਤ ਸਿੰਘ ਚਰਨੀ (50) ਅਤੇ ਗਿਆਨ ਕੌਰ (47) ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਕਸਬਾ ਖੰਨਾ ਦੇ ਪਿੰਡ ਕਿਸ਼ਨਗੜ੍ਹ ਨੇੜੇ ਵਾਪਰਿਆ। ਮ੍ਰਿਤਕ ਚਰਨਜੀਤ ਸਿੰਘ ਚਰਨੀ ਅਤੇ ਗਿਆਨ ਕੌਰ ਪਾਇਲ ਦੇ ਪਿੰਡ ਅਸਲਾਪੁਰ ਦੇ ਰਹਿਣ ਵਾਲੇ ਸਨ। ਦੋਵੇਂ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਘਰ ਪਰਤ ਰਹੇ ਸਨ। ਦੋਵੇਂ ਆਪਣੇ ਪਿੱਛੇ ਦੋ ਬੱਚਿਆਂ ਨੂੰ ਛੱਡ ਗਏ ਹਨ।

Couple died in road accident

ਪਿੰਡ ਅਸਲਾਪੁਰ ਵਾਸੀ ਸ਼ਿੰਦਾ ਨੇ ਦੱਸਿਆ ਕਿ ਚਰਨਜੀਤ ਦੋ ਦਿਨ ਪਹਿਲਾਂ ਕਿਸੇ ਕੇਸ ਵਿੱਚ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਉਨ੍ਹਾਂ ਅਨੁਸਾਰ ਕਾਰ ਵਿੱਚ ਇੱਕ ਸੋਟੀ ਪਈ ਸੀ ਜੋ ਅਚਾਨਕ ਬ੍ਰੇਕ ਦੇ ਹੇਠਾਂ ਆ ਗਈ। ਜਿਸ ਕਾਰਨ ਹਾਦਸੇ ਦੇ ਸਮੇਂ ਕਾਰ ਦੀ ਬ੍ਰੇਕ ਨਹੀਂ ਲੱਗੀ। ਇਸ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਇਹ ਟਰਾਲੀ ਨਾਲ ਟਕਰਾ ਗਈ।

ਇਹ ਵੀ ਪੜ੍ਹੋ : ਲੁਧਿਆਣਾ ‘ਚ 5 ਲੱਖ ਦੀ ਫਿਰੌਤੀ ਮੰਗਣ ਵਾਲੇ ਗ੍ਰਿਫਤਾਰ, ਨਕਲੀ ਪਿਸਤੌਲ ‘ਤੇ ਹਥਿਆਰ ਬਰਾਮਦ

ਟਰਾਲੀ ਚਾਲਕ ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਦਾਦਾ ਮੋਟਰ ’ਤੇ ਟਰਾਲੀ ਦੀ ਸਰਵਿਸ ਕਰਵਾਉਣ ਲਈ ਆਇਆ ਸੀ। ਉਸ ਦੀ ਗੱਡੀ ਸੜਕ ਤੋਂ ਕਰੀਬ 5 ਤੋਂ 7 ਫੁੱਟ ਹੇਠਾਂ ਸੀ। ਜਦੋਂ ਉਹ ਵਾਪਸ ਆਇਆ ਤਾਂ ਇਕ ਕਾਰ ਉਸ ਦੀ ਟਰਾਲੀ ਨਾਲ ਟਕਰਾਈ ਹੋਈ ਸੀ। ਲੋਕਾਂ ਦੀ ਮਦਦ ਨਾਲ ਉਸ ਨੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਦਵਿੰਦਰ ਨੇ ਦੱਸਿਆ ਕਿ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ ਸਨ ਪਰ ਫਿਰ ਵੀ ਦੋਵੇਂ ਬਚ ਨਹੀਂ ਸਕੇ। ਲੋਕਾਂ ਨੇ ਦੱਸਿਆ ਕਿ ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਹਾਦਸੇ ਸਬੰਧੀ ਸੂਚਨਾ ਮਿਲੀ ਸੀ। ਜਿਸ ‘ਤੋਂ ਬਾਅਦ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ। ਫਿਲਹਾਲ ਪੁਲਿਸ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਾਇਲ ਵਿਖੇ ਰਖਵਾਇਆ ਗਿਆ ਹੈ। ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਲੁਧਿਆਣਾ : ਵਿਆਹ ਤੋਂ ਪਰਤ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਖੜ੍ਹੀ ਟਰਾਲੀ ਨਾਲ ਟਕਰਾਈ ਕਾਰ appeared first on Daily Post Punjabi.