Couple Kills Maternal Uncle Son Archives - Daily Post Punjabi

ਮੋਗਾ ‘ਚ ਪਤੀ-ਪਤਨੀ ਨੇ ਕੀਤਾ ਮਾਮੇ ਦੇ ਪੁੱਤਰ ਦਾ ਕ.ਤ.ਲ, ਪੁਲਿਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਜਾਂਚ
ਮੋਗਾ ਦੇ ਪਿੰਡ ਮੱਲਕੇ ਵਿੱਚ ਰਿਸ਼ਤੇ ਨੂੰ ਤਾਰ-ਤਾਰ ਕਰਨ ਵਾਲਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪਤੀ-ਪਤਨੀ ਨੇ ਆਪਣੇ ਮਾਮੇ ਦੇ ਲੜਕੇ ਦਾ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਲਈ ਪਤੀ-ਪਤਨੀ ਨੇ ਖੁਦ ਹੀ ਨੌਜਵਾਨ ਨੂੰ ਫੋਨ ਕਰਕੇ ਬੁਲਾਇਆ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਬੱਬੀ ਸਿੰਘ ਨੇ ਦੱਸਿਆ ਕਿ- ਮੈਂ ਅਨਾਜ ਮੰਡੀ ਵਿੱਚ ਕੰਮ ਕਰਦਾ ਹਾਂ ਅਤੇ ਮੇਰੀ ਲੜਕੀ ਘਰ ਵਿੱਚ ਇਕੱਲੀ ਸੀ ਅਤੇ ਮੈਂ ਮੁਲਜ਼ਮ ਦੇ ਚਾਚੇ ਦੇ ਘਰ ਕਿਰਾਏ ’ਤੇ ਰਹਿੰਦਾ ਹਾਂ। ਮੇਰੀ ਬੇਟੀ ਨੇ ਦੱਸਿਆ ਕਿ ਜਦੋਂ ਦੋਸ਼ੀ ਆਏ ਤਾਂ ਉਨ੍ਹਾਂ ਨੇ ਮੈਨੂੰ ਦੇਖਿਆ। ਉਨ੍ਹਾਂ ਨੇ ਕੁੜੀ ਨੂੰ ਬਾਹਰ ਜਾਣ ਲਈ ਕਿਹਾ ਅਤੇ ਉਹ ਬਾਹਰ ਚਲੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਇਹ ਵੀ ਪੜ੍ਹੋ : ਦਿੱਲੀ-ਨੋਇਡਾ ਦੇ ਕਈ ਸਕੂਲਾਂ ਨੂੰ ਮਿਲੀ ਧ.ਮਕੀ ਭਰੀ ਈ-ਮੇਲ, ਸਕੂਲ ਕਰਵਾਏ ਗਏ ਖਾਲੀ, ਟੀਮ ਵੱਲੋਂ ਤਲਾਸ਼ੀ ਜਾਰੀ

ਜਾਂਚ ਅਧਿਕਾਰੀ ਦਿਲਬਾਗ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੱਲਕੇ ਵਿੱਚ ਕਿਸੇ ਦਾ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਅਤੇ ਉਸ ਦੀ ਪਤਨੀ ਕੁਲਦੀਪ ਕੌਰ ਵੱਲੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਅਸੀਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ ‘ਚ ਪਤੀ-ਪਤਨੀ ਨੇ ਕੀਤਾ ਮਾਮੇ ਦੇ ਪੁੱਤਰ ਦਾ ਕ.ਤ.ਲ, ਪੁਲਿਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਜਾਂਚ appeared first on Daily Post Punjabi.