couple living in live-in relationship Archives - Daily Post Punjabi

ਮਾਨਸਾ ‘ਚ ਲਿਵ-ਇਨ ਰਿਲੇਸ਼ਨ ‘ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕ.ਤ.ਲ, 2 ਬੱਚਿਆਂ ਦੇ ਪਿਓ ਨਾਲ ਰਹਿ ਰਹੀ ਸੀ ਕੁੜੀ
ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸ਼ਹਿਰ ਬੁਢਲਾਡਾ ‘ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲਿਵ ਇਨ ਵਿੱਚ ਰਹਿ ਰਹੇ ਪ੍ਰੇਮੀ ਜੋੜੇ ਦੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰੇਮੀ ਜੋੜੇ ਦੇ ਪਰਿਵਾਰ ਵਲੋਂ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਦੋਵੇਂ ਆਪਣੇ ਪਰਿਵਾਰਾਂ ਦੇ ਖਿਲਾਫ਼ ਜਾ ਕੇ ਲਿਵ ਇਨ ਤਹਿਤ ਬੋਹਾ ਤੋਂ ਬਾਹਰ ਕਿਸੇ ਸ਼ਹਿਰ ’ਚ ਰਹਿ ਰਹੇ ਸਨ। 19 ਸਾਲਾ ਕੁੜੀ ਜਿਸ ਵਿਅਕਤੀ ਨਾਲ ਲਿਵ ਇਨ ‘ਚ ਰਹਿ ਰਹੀ ਸੀ ਉਹ ਪਹਿਲਾਂ ਵੀ ਵਿਆਹਿਆ ਹੋਇਆ ਸੀ ਅਤੇ ਉਸ ਦੇ 2 ਬੱਚੇ ਵੀ ਸਨ।

ਜਾਣਕਰੀ ਅਨੁਸਾਰ ਬੀਤੇ ਦਿਨ ਜਦੋਂ ਉਹ ਆਪਣੀ ਪ੍ਰੇਮਿਕਾ ਨਾਲ ਬੋਹਾ ਆਇਆ ਹੋਇਆ ਸੀ ਤਾਂ ਪ੍ਰੇਮਿਕਾ ਦੇ ਪਿਤਾ ਤੇ ਉਸ ਦੇ ਪ੍ਰੇਮੀ ਦੀ ਪਹਿਲੀ ਪਤਨੀ ਦੇ ਪੁੱਤਰ ਤੇ ਦੋ ਨਜ਼ਦੀਕੀ ਸਾਥੀ ਤੇ ਇਕ ਵਿਅਕਤੀ ਵਲੋਂ ਸਾਜ਼ਿਸ਼ ਘੜੀ ਗਈ ਤੇ ਪ੍ਰੇਮੀ ਨੂੰ ਉਸ ਦੀ ਪੋਤੀ ਨੂੰ ਮਿਲਾਉਣ ਦੇ ਬਹਾਨੇ ਖੇਤ ਵਿੱਚ ਬੁਲਾਇਆ ਗਿਆ ਜਿਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਪ੍ਰੇਮੀ ਜੋੜੇ ਦਾ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ‘ਚ ਫੜੀ ਗਈ ਅਫੀਮ ਦੀ ਖੇਤੀ, ਸਰ੍ਹੋਂ ਦੇ ਖੇਤਾਂ ‘ਚ ਬੀਜੀ ਹੋਈ 14.47 ਕਿੱਲੋ ਅਫ਼ੀਮ ‘ਤੇ ਪੁਲਿਸ ਦਾ ਛਾਪਾ

ਉਕਤ ਮੁਲਜ਼ਮਾਂ ਨੇ ਦੋਹਾਂ ਦੀਆਂ ਲਾਸ਼ਾਂ ਨੂੰ ਬੋਰੀ ’ਚ ਬੰਨ੍ਹ ਕੇ ਗੱਡੀ ’ਚ ਪਾ ਲਿਆ ਤੇ ਲਾਸ਼ਾਂ ਨੂੰ ਭਾਖੜਾ ਨਹਿਰ ’ਚ ਸੁੱਟ ਦਿੱਤਾ। ਪ੍ਰੇਮਿਕਾ ਦੇ ਪਿਤਾ ਸੁਖਪਾਲ ਸਿੰਘ ਨੇ ਘਬਰਾਹਟ ’ਚ ਆ ਕੇ ਪ੍ਰੇਮੀ ਜੋੜੇ ਦਾ ਕਤਲ ਕਰਨ ਦੀ ਗੱਲ ਆਪਣੇ ਗੁਆਂਢ ’ਚ ਰਹਿੰਦੇ ਵਾਰਡ ਦੇ ਕੌਂਸਲਰ ਨੂੰ ਦੱਸੀ, ਜਿਸ ਨੇ ਬੋਹਾ ਪੁਲਿਸ ਨੂੰ ਇਤਲਾਹ ਦੇ ਦਿੱਤੀ। ਪੁਲਿਸ ਨੂੰ ਕੁੜੀ ਦੀ ਲਾਸ਼ ਭਾਖੜਾ ਨਹਿਰ ਦੇ ਸਰਦੂਲਗੜ੍ਹ ਖ਼ੇਤਰ ’ਚ ਨਿਕਲਦੇ ਇਕ ਸੂਏ ’ਚੋਂ ਮਿਲ ਗਈ ਹੈ ਪਰ ਪ੍ਰੇਮੀ ਦੀ ਲਾਸ਼ ਦਾ ਅਜੇ ਤੱਕ ਕੋਈ ਪਤਾ ਨਹੀਂ। ਪੁਲਿਸ ਨੇ ਅਜੇ ਤੱਕ ਇਸ ਮਾਮਲੇ ‘ਚ ਪੁਸ਼ਟੀ ਨਹੀਂ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਨਸਾ ‘ਚ ਲਿਵ-ਇਨ ਰਿਲੇਸ਼ਨ ‘ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕ.ਤ.ਲ, 2 ਬੱਚਿਆਂ ਦੇ ਪਿਓ ਨਾਲ ਰਹਿ ਰਹੀ ਸੀ ਕੁੜੀ appeared first on Daily Post Punjabi.