Court lifted ban Archives - Daily Post Punjabi

ਅਦਾਲਤ ਨੇ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਤੋਂ ਰੋਕ ਹਟਾਈ, 9 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ
ਅਦਾਲਤ ਨੇ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ‘ਤੇ ਲੱਗੀ ਰੋਕ ਹਟਾ ਦਿੱਤੀ ਹੈ । ਜਿਸ ਕਾਰਨ ਰਿਲਾਇੰਸ ਐਂਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ, ਅਦਾਕਾਰ ਦਿਲਜੀਤ ਦੋਸਾਂਝ, ਅਦਾਕਾਰਾ ਪਰਿਣੀਤੀ ਚੋਪੜਾ ਅਤੇ ਹੋਰਾਂ ਨੂੰ ਵੱਡੀ ਰਾਹਤ ਮਿਲੀ ਹੈ । ਸਿਵਲ ਜੱਜ ਸੀਨੀਅਰ ਡਿਵੀਜ਼ਨ ਸੁਮਿਤ ਮੱਕੜ ਨੇ ਸੁਣਵਾਈ ਕਰਦਿਆਂ ਪਟੀਸ਼ਨਰ ਦੀ ਸਟੇਅ ਦੀ ਅਰਜ਼ੀ ਰੱਦ ਕਰ ਦਿੱਤੀ ।

Court lifted ban

ਦੱਸ ਦੇਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਨੂੰ ਹੋਵੇਗੀ। ਇਸ ਤੋਂ ਪਹਿਲਾਂ, ਤਤਕਾਲੀ ਸਿਵਲ ਜੱਜ, ਸੀਨੀਅਰ ਡਵੀਜ਼ਨ, ਹਰਸਿਮਰਨਜੀਤ ਸਿੰਘ ਨੇ ਰਿਲਾਇੰਸ ਐਂਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ ਅਤੇ ਹੋਰਾਂ ਤੋਂ ਇਲਾਵਾ ਅਮਰ ਸਿੰਘ ਚਮਕੀਲਾ ਅਤੇ ਉਨ੍ਹਾਂ ਦੀ ਪਤਨੀ ਗੁਰਮੇਲ ਕੌਰ ਨੂੰ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ਦੀ ਬਾਇਓਪਿਕ ਦੇ ਪ੍ਰਸਾਰਣ, ਰਿਲੀਜ਼, ਅਪਲੋਡ, ਸਟ੍ਰੀਮਿੰਗ ਕਰਨ ਤੋਂ ਰੋਕ ਦਿੱਤਾ ਸੀ ।

ਇਹ ਵੀ ਪੜ੍ਹੋ: CM ਮਾਨ ਨੇ ਮਣੀਪੁਰ ‘ਚ ਫ਼ਸੇ ਪੰਜਾਬੀਆਂ ਨੂੰ ਕੱਢਣ ਲਈ ਹੈਲਪਲਾਈਨ ਨੰਬਰ ਕੀਤਾ ਜਾਰੀ

ਅਦਾਲਤ ਨੇ ਉਕਤ ਹੁਕਮ ਮਰਹੂਮ ਨਿਰਮਾਤਾ ਗੁਰਦੇਵ ਸਿੰਘ ਰੰਧਾਵਾ ਦੇ ਪੁੱਤਰਾਂ ਇਸ਼ਜੀਤ ਰੰਧਾਵਾ ਅਤੇ ਸੰਜੋਤ ਰੰਧਾਵਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ । ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਅਮਰ ਸਿੰਘ ਚਮਕੀਲਾ ਦੀ ਵਿਧਵਾ ਨੇ 12 ਅਕਤੂਬਰ 2012 ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤਕਰਤਾਵਾਂ ਦੇ ਪਿਤਾ ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦੇ ਅਧਿਕਾਰ ਦਿੱਤੇ ਸਨ। ਉਨ੍ਹਾਂ ਨੂੰ 5 ਲੱਖ ਰੁਪਏ ਵੀ ਮਿਲੇ ਸਨ। ਬਾਇਓਪਿਕ ਬਣਾਉਣ ਦੇ ਲਈ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਅਦਾਲਤ ਨੇ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਤੋਂ ਰੋਕ ਹਟਾਈ, 9 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ appeared first on Daily Post Punjabi.