court police custody Archives - Daily Post Punjabi

ਖੰਨਾ ਦੇ ਸਾਬਕਾ SHO ਨੂੰ ਅੱਜ ਅਦਾਲਤ ‘ਚ ਕੀਤਾ ਪੇਸ਼, ਮਿਲਿਆ ਪੁਲਿਸ ਰਿਮਾਂਡ
former SHO court police custody: ਲੁਧਿਆਣਾ (ਤਰਸੇਮ ਭਾਰਦਵਾਜ)-ਬੀਤੇ ਦਿਨ ਖੰਨਾ ਸਦਰ ਥਾਣਾ ਸਦਰ ਦੇ ਸਾਬਕਾ ਐੱਸ.ਐੱਚ.ਓ ਬਲਜਿੰਦਰ ਸਿੰਘ ਨੇ ਆਤਮ ਸਮਰਪਣ ਕਰ ਦਿੱਤਾ ਸੀ, ਜਿਸ ਨੂੰ ਅੱਜ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ 1 ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ।ਦੱਸ ਦੇਈਏ ਕਿ ਸਿਟੀ ਥਾਣਾ ‘ਚ 4 ਜੁਲਾਈ ਨੂੰ ਦਰਜ ਇਸ ਮਾਮਲੇ ਮਗਰੋ ਇੰਸਪੈਕਟਰ ਬਲਜਿੰਦਰ ਸਿੰਘ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਸੀ, ਜਿਸ ਨੇ ਹੁਣ ਆਤਮ ਸਮਰਪਣ ਕਰ ਦਿੱਤਾ ਹੈ।

former SHO court police custody

ਦੱਸਣਯੋਗ ਹੈ ਕਿ ਇੰਸਪੈਕਟਰ ਬਲਜਿੰਦਰ ਸਿੰਘ ਖਿਲਾਫ਼ ਸਦਰ ਥਾਣੇ ‘ਚ ਪਿਓ-ਪੁੱਤ ਸਣੇ ਤਿੰਨ ਲੋਕਾਂ ਨੂੰ ਨੰਗਾ ਕਰਨ, ਉਨ੍ਹਾਂ ਦੀ ਵੀਡੀਓ ਬਣਾ ਵਾਇਰਲ ਕਰਨ ਦੇ ਦੋਸ਼ ‘ਚ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਹੈ। ਕੁਝ ਹੀ ਦਿਨ ਪਹਿਲਾਂ ਬਲਜਿੰਦਰ ਸਿੰਘ ਦੀ ਲੁਧਿਆਣਾ ਸੈਸ਼ਨ ਕੋਰਟ ਤੇ ਫਿਰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ‘ਚੋਂ ਵੀ ਪੇਸ਼ਗੀ ਜ਼ਮਾਨਤ ਖਾਰਜ ਹੋ ਗਈ। ਉਹ ਸੁਪਰੀਮ ਕੋਰਟ ਦੀ ਸ਼ਰਨ ‘ਚ ਗਿਆ ਪਰ ਸੁਪਰੀਮ ਕੋਰਟ ਤੋਂ ਵੀ ਇੰਸਪੈਕਟਰ ਬਲਜਿੰਦਰ ਸਿੰਘ ਨੂੰ ਝਟਕਾ ਲੱਗਿਆ।ਜ਼ਿਕਰਯੋਗ ਹੈ ਕਿ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਆਦੇਸ਼ ‘ਤੇ ਹੀ ਇਕ ਐੱਸ.ਆਈ.ਟੀ ਦਾ ਗਠਨ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਕੀਤਾ ਗਿਆ ਸੀ। ਏ.ਡੀ.ਜੀ.ਪੀ ਡਾ. ਨਰੇਸ਼ ਅਰੋੜਾ ਦੀ ਅਗਵਾਈ ‘ਚ ਬਣੀ ਇਸ ਐੱਸ.ਆਈ.ਟੀ ਨੇ ਆਪਣੀ ਰਿਪੋਰਟ ‘ਚ ਬਲਜਿੰਦਰ ਸਿੰਘ ਤੇ ਇਕ ਹੈੱਡ ਕਾਂਸਟੇਬਲ ਵਰੁਣ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਸੀ। ਸਿਟੀ ਥਾਣਾ-1 ‘ਚ 4 ਜੁਲਾਈ ਨੂੰ ਦਰਜ ਇਸ ਮਾਮਲੇ ਮਗਰੋਂ ਇੰਸਪੈਕਟਰ ਬਲਜਿੰਦਰ ਸਿੰਘ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਸੀ।

The post ਖੰਨਾ ਦੇ ਸਾਬਕਾ SHO ਨੂੰ ਅੱਜ ਅਦਾਲਤ ‘ਚ ਕੀਤਾ ਪੇਸ਼, ਮਿਲਿਆ ਪੁਲਿਸ ਰਿਮਾਂਡ appeared first on Daily Post Punjabi.