cova app Archives - Daily Post Punjabi

ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਵਾ ਕੇ ਮਿਸ਼ਨ ਫਤਿਹ ਯੋਧੇ ਮੁਕਾਬਲੇ ‘ਚ ਕੀਤਾ ਸ਼ਾਮਲ
mansa people download cova app : ਮਾਨਸਾ: ਪੰਜਾਬ ਸਰਕਾਰ ਦੁਆਰਾ ਮਿਸ਼ਨ ਫਤਿਹ ਤਹਿਤ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਸੰਧੂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਵੱਲੋਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਸਰਪੰਚਾਂ, ਪੰਚਾਂ, ਸੰਮਤੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੋਂ ਇਲਾਵਾ ਹੋਰ ਫੀਲਡ ਸਟਾਫ ਨਾਲ ਮਿਲ ਕੇ ਡੋਰ ਟੂ ਡੋਰ ਮਿਸ਼ਨ ਫਤਿਹ ਦਾ ਸੁਨੇਹਾ ਪਹੁੰਚਾਉਂਦਿਆਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਸੰਧੂ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੂੰ ਵਾਰ ਵਾਰ ਸਾਬਣ ਨਾਲ ਹੱਥ ਧੋਣ, ਮਾਸਕ ਪਹਿਨਣਾਂ, ਦੋ ਗਜ਼ ਦੀ ਦੂਰੀ ਰੱਖਣਾਂ ਆਦਿ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਕੋਵਾ ਐਪ ਡਾਊਨਲੋਡ ਕਰਵਾ ਕੇ ਉਨ੍ਹਾਂ ਨੂੰ ‘ਮਿਸ਼ਨ ਫਤਿਹ ਯੋਧੇ’ ਮੁਕਾਬਲੇ ਵਿਚ ਸ਼ਾਮਲ ਕੀਤਾ ਗਿਆ।

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਅਤੇ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਲਈ ਹਰ ਤਰਾਂ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਆਧਾਰ ਤੇ ਜ਼ਿਲ੍ਹੇ ਅੰਦਰ ਪੈਂਦੀਆਂ 245 ਗ੍ਰਾਮ ਪੰਚਾਇਤਾਂ ਦੇ ਸਰਪੰਚ, ਪੰਚ, ਸੰਮਤੀ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗੁਰੂ ਘਰਾਂ ਦੇ ਸਪੀਕਰਾਂ ਰਾਹੀਂ ਮੁਨਿਆਦੀ ਕਰਵਾ ਕੇ, ਬੈਨਰ/ਪੈਂਫਲੈਟ ਆਦਿ ਲਗਵਾ ਕੇ ਵੀ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਸਬੰਧੀ ਜਰੂਰੀ ਹਦਾਇਤਾਂ ਦੀ ਪਾਲਣਾਂ ਕਰਨ ਹਿਤ ਜਾਗਰੂਕ ਕੀਤਾ ਜਾ ਰਿਹਾ ਹੈ।

The post ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਵਾ ਕੇ ਮਿਸ਼ਨ ਫਤਿਹ ਯੋਧੇ ਮੁਕਾਬਲੇ ‘ਚ ਕੀਤਾ ਸ਼ਾਮਲ appeared first on Daily Post Punjabi.

ਫ਼ੋਨ ‘ਚੋਂ COVA ਐਪ ਡਲੀਟ ਕਰਨ ‘ਤੇ ਧਾਰਾ 188-269 ਦਾ ਕੇਸ ਦਰਜ
man delete cova app case registered: ਕਾਲਾ ਸੰਘਿਆ ਦੇ ਇੱਕ ਪਿੰਡ ਖੁਸਰੋਪੁਰ ਦਾ ਰਹਿਣ ਵਾਲਾ ਸੁਰਜੀਤ ਸਿੰਘ ਨੂੰ ਕੋਵਾ ਐਪ ਨੂੰ ਡਲੀਟ ਕਰਨਾ ਭਾਰੀ ਪੈ ਗਿਆ। ਉਸਦੇ ਖ਼ਿਲਾਫ਼ ਕੋਵਿਡ -19 ਦੇ ਕੁਆਰੰਟੀਨ ਨਿਯਮਾਂ ਦੀ ਉਲੰਘਣਾ ਦਾ ਕੇਸ ਦਰਜ ਕੀਤਾ ਗਿਆ ਸੀ। ਦਰਅਸਲ, ਸੁਰਜੀਤ ਸਿੰਘ ਨੇ ਹੈਲਥ ਕਮਿਊਨਿਟੀ ਸੈਂਟਰ ਵੱਲੋਂ ਕਰਵਾਏ ਸੈਮੀਨਾਰ ਵਿੱਚ ਭਾਗ ਲਿਆ ਸੀ। ਜਿਥੇ ਉਸਨੇ ਆਪਣਾ ਤੰਦਰੁਸਤੀ ਪ੍ਰਮਾਣ ਸਰਟੀਫਿਕੇਟ ਵੀ ਜਾਰੀ ਕੀਤਾ। ਘਰ ਆਇਆ ਅਤੇ ਕੋਵਾ ਐਪ ਦੀ ਵਰਤੋਂ ਕੀਤੀ, ਉਸ ਵਿੱਚ ਮੁੱਖਮੰਤਰੀ ਅਮਰਿੰਦਰ ਸਿੰਘ ਦਾ ਭਾਸ਼ਣ ਰਿਹਾ ਸੀ। ਐੱਪ ਉਪਯੋਗੀ ਨਹੀਂ ਲੱਗਿਆ ਤਾਂ ਡਲੀਟ ਕਰ ਦਿੱਤਾ। ਅਗਲੇ ਹੀ ਦਿਨ ਉਸਦੇ ਖਿਲਾਫ ਕੇਸ ਦਰਜ ਕੀਤਾ ਗਿਆ। ਹੁਣ ਸੁਰਜੀਤ ਸਿੰਘ ਪੁਲਿਸ ਅਤੇ ਡੀਸੀ ਦਫਤਰ ਦੇ ਚੱਕਰ ਕੱਟ ਰਿਹਾ ਹੈ।

The post ਫ਼ੋਨ ‘ਚੋਂ COVA ਐਪ ਡਲੀਟ ਕਰਨ ‘ਤੇ ਧਾਰਾ 188-269 ਦਾ ਕੇਸ ਦਰਜ appeared first on Daily Post Punjabi.