covid-19 deaths Archives - Daily Post Punjabi

ਕੋਰੋਨਾ ਮਹਾਂਮਾਰੀ ਕਾਰਨ 9346 ਬੱਚੇ ਹੋਏ ਅਨਾਥ, 4451 ਬੱਚਿਆਂ ਨੇ ਮਾਂ-ਪਿਓ ‘ਚੋਂ ਕਿਸੇ ਇੱਕ ਨੂੰ ਗਵਾਇਆ- NCPCR
ਰਾਸ਼ਟਰੀ ਬਾਲ ਅਧਿਕਾਰ ਲਈ ਸੁਰੱਖਿਆ ਕਮਿਸ਼ਨ (NCPCR) ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜਾਂ ਵੱਲੋਂ 29 ਮਈ ਤੱਕ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ 9326 ਅਜਿਹੇ ਬੱਚੇ ਹਨ ਜੋ ਕੋਰੋਨਾ ਮਹਾਂਮਾਰੀ ਕਾਰਨ ਬੇਸਹਾਰਾ ਅਤੇ ਅਨਾਥ ਹੋ ਗਏ ਹਨ ਜਾਂ ਫਿਰ ਆਪਣੇ ਮਾਂ-ਪਿਓ ਵਿੱਚੋਂ ਕਿਸੇ ਇੱਕ ਨੂੰ ਗੁਆ ਦਿੱਤਾ ਹੈ।

9346 children orphaned

ਜਸਟਿਸ ਐਲ ਐਨ ਰਾਓ ਅਤੇ ਅਨੀਰੁੱਧ ਬੋਸ ਦੇ ਬੈਂਚ ਅੱਗੇ ਰੱਖੇ ਗਏ ਇੱਕ ਵੱਖਰੇ ਨੋਟ ਵਿੱਚ ਮਹਾਰਾਸ਼ਟਰ ਸਰਕਾਰ ਨੇ ਕਿਹਾ ਕਿ 30 ਮਈ ਤੱਕ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ 4,451 ਬੱਚਿਆਂ ਨੇ ਆਪਣੇ ਮਾਂ-ਪਿਓ ਵਿੱਚੋਂ ਕਿਸੇ ਇੱਕ ਨੂੰ ਗੁਆ ਦਿੱਤਾ ਹੈ ਅਤੇ 141 ਅਜਿਹੇ ਬੱਚੇ ਹਨ ਜਿਨ੍ਹਾਂ ਦੇ ਮਾਂ-ਪਿਓ ਦੋਹਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਪਿਆਰ ਦੇ ਚੱਕਰ ‘ਚ ਪਾਕਿਸਤਾਨ ਦੀ ਜੇਲ੍ਹ ਪਹੁੰਚਿਆ ਭਾਰਤੀ ਹੋਇਆ ਚਾਰ ਸਾਲਾਂ ਬਾਅਦ ਰਿਹਾ

NCPCR ਨੇ ਐਡਵੋਕੇਟ ਸਵਰੂਪਮਾ ਚਤੁਰਵੇਦੀ ਰਾਹੀਂ ਦਾਇਰ ਇੱਕ ਹਲਫਨਾਮੇ ਵਿੱਚ ਕਿਹਾ ਕਿ ਅਜਿਹੇ ਸਭ ਤੋਂ ਵੱਧ 2110 ਬੱਚੇ ਉੱਤਰ ਪ੍ਰਦੇਸ਼ ਵਿੱਚ ਹਨ। ਇਸਦੇ ਨਾਲ ਹੀ ਬਿਹਾਰ ਵਿੱਚ 1327, ਕੇਰਲਾ ਵਿੱਚ 952 ਅਤੇ ਮੱਧ ਪ੍ਰਦੇਸ਼ ਵਿੱਚ 712 ਬੱਚੇ ਕੋਰੋਨਾ ਮਹਾਂਮਾਰੀ ਕਾਰਨ ਅਨਾਥ ਹੋ ਗਏ ਹਨ।

9346 children orphaned

ਦੱਸ ਦੇਈਏ ਕਿ NCPCR ਨੇ ਆਪਣੇ ਹਲਫਨਾਮੇ ਵਿੱਚ ਕਿਹਾ ਕਿ ਕੋਰੋਨਾ ਦੇ ਮਾਮਲਿਆਂ ਵਿੱਚ ਹੋਏ ਵਾਧੇ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਹੋਣ ਦੇ ਮੱਦੇਨਜ਼ਰ ਇਹ ਜ਼ਰੂਰੀ ਹੋ ਗਿਆ ਹੈ ਕਿ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਵਾਧੂ ਯਤਨ ਕੀਤੇ ਜਾਣੇ ਚਾਹੀਦੇ ਹਨ ।

ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਪਹਿਲਾ ਕਦਮ ਲੋੜਵੰਦ ਬੱਚਿਆਂ ਦੀ ਪਛਾਣ ਕਰਨਾ ਅਤੇ ਅਜਿਹੇ ਬੱਚਿਆਂ ਦਾ ਪਤਾ ਲਗਾਉਣ ਲਈ ਇੱਕ ਸਿਸਟਮ ਵਿਕਸਤ ਕਰਨਾ ਹੈ । ਕਮਿਸ਼ਨ ਨੇ ਕਿਹਾ ਕਿ ਉਨ੍ਹਾਂ ਵੱਲੋਂ ‘ਬਾਲ ਸਵਰਾਜ’ ਪੋਰਟਲ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਅਜਿਹੇ ਬੱਚਿਆਂ ਦਾ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ ।

ਇਹ ਵੀ ਦੇਖੋ: ਦਰਦ ਦੇ 37 ਸਾਲ: ਦਰਬਾਰ ਸਾਹਿਬ ਮੱਥਾ ਟੇਕਣ ਗਏ, 12 ਸਾਲਾਂ ਪੁੱਤ ਸਣੇ 8 ਜੀਅ ਗੁਆ ਬੈਠੀ ਮਾਤਾ, ਹੰਝੂਆਂ ਦਾ ਸੈਲਾਬ ਬਚਿਆ

The post ਕੋਰੋਨਾ ਮਹਾਂਮਾਰੀ ਕਾਰਨ 9346 ਬੱਚੇ ਹੋਏ ਅਨਾਥ, 4451 ਬੱਚਿਆਂ ਨੇ ਮਾਂ-ਪਿਓ ‘ਚੋਂ ਕਿਸੇ ਇੱਕ ਨੂੰ ਗਵਾਇਆ- NCPCR appeared first on Daily Post Punjabi.

ਭਵਿੱਖ ‘ਚ ਹੋਰ ਵੀ ਖਤਰਨਾਕ ਹੋਵੇਗੀ ਮਹਾਂਮਾਰੀ, Covid-19 ਨਾਲ ਹੋਣਗੀਆਂ ਹੋਰ ਮੌਤਾਂ: ਰਿਪੋਰਟ
Epidemic will more dangerous: ਦੁਨੀਆ ਭਰ ਵਿੱਚ ਤਬਾਹੀ ਮਚਾ ਰਹੀ ਕੋਵਿਡ-19 ਮਹਾਂਮਾਰੀ ਦੇ ਕਾਰਨ ਹੁਣ ਤੱਕ 12.31 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਸੰਕ੍ਰਮਣ ਹੁਣ ਕੁਝ ਦੇਸ਼ਾਂ ਵਿੱਚ ਫਿਰ ਵੱਧ ਰਹੀ ਹੈ। ਇਸ ਦੌਰਾਨ ਇੱਕ ਰਿਪੋਰਟ ਆਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਭਵਿੱਖ ਵਿੱਚ ਫੈਲਣ ਵਾਲੀ ਮਹਾਂਮਾਰੀਆਂ ਕੋਵਿਡ-19 ਨਾਲੋਂ ਜ਼ਿਆਦਾ ਘਾਤਕ ਹੋਵੇਗੀ। ਇਹ ਰਿਪੋਰਟ  ਅੰਤਰ-ਸਰਕਾਰੀ ਵਿਗਿਆਨ-ਨੀਤੀ ਪਲੇਟਫਾਰਮ ਆਨ ਬਾਇਓਡਾਇਵਰਸਿਟੀ ਐਂਡ ਈਕੋਸਿਸਟਮ (IPBES) ਨੇ ਜਾਰੀ ਕੀਤੀ ਹੈ।

Epidemic will more dangerous

ਰਿਸਰਚ ਰਿਪੋਰਟ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਭਵਿੱਖ ਵਿੱਚ ਮਹਾਂਮਾਰੀ ਵਧੇਰੇ ਗੰਭੀਰ ਹੋਵੇਗੀ । ਇਹ ਭਵਿੱਖ ਵਿੱਚ ਹੋਰ ਤੇਜ਼ੀ ਨਾਲ ਫੈਲੇਗੀ। ਕਿਹਾ ਜਾਂਦਾ ਹੈ ਕਿ ਇਹ ਮਹਾਂਮਾਰੀ ਦੁਨੀਆ ਨੂੰ ਵਧੇਰੇ ਨੁਕਸਾਨ ਪਹੁੰਚਾਵੇਗੀ ਅਤੇ ਵਧੇਰੇ ਲੋਕਾਂ ਨੂੰ ਮਾਰ ਦੇਵੇਗੀ। ਅਜਿਹੀ ਸਥਿਤੀ ਵਿੱਚ ਕੋਵਿਡ-19 ਦੇ ਵਿਰੁੱਧ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। IPBES ਸੰਯੁਕਤ ਰਾਸ਼ਟਰ ਵੱਲੋਂ ਸਥਾਪਿਤ ਕੀਤਾ ਗਿਆ ਸੀ। ਪਰ ਸੁਤੰਤਰ ਤੌਰ ‘ਤੇ ਕੰਮ ਕਰਦਾ ਹੈ। ਇਸ ਨੇ ਕੋਰੋਨਾ ਵਾਇਰਸ ਦੀ ਲਾਗ ‘ਤੇ ਖੋਜ ਕੀਤੀ ਹੈ।

Epidemic will more dangerous

ਦੁਨੀਆ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਹੁਣ ਤੱਕ ਕੁੱਲ 4.84 ਕਰੋੜ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ । ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਮਹਾਂਮਾਰੀ ਫੈਲੇਗੀ, ਉਸ ਤੋਂ ਕੋਵਿਡ-19 ਤੋਂ ਵੀ ਵੱਧ ਮੌਤਾਂ ਹੋਣਗੀਆਂ । ਦੁਨੀਆ ਵਿੱਚ ਕੋਰੋਨਾ ਵਾਇਰਸ ਸੰਕ੍ਰਮਣ ਨਾਲ ਹੁਣ ਤੱਕ 3.46 ਕਰੋੜ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੋਵਿਡ-19 ਪਿਛਲੀ ਸਦੀ ਵਿੱਚ 1918 ਦੇ ਇਨਫਲੂਐਨਜ਼ਾ ਮਹਾਂਮਾਰੀ ਦੇ ਬਾਅਦ ਹੋਈ 6ਵੀਂ ਮਹਾਂਮਾਰੀ ਹੈ।

ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਵਿਡ-19 ਦੇ 50,210 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ਵਿੱਚ ਸੰਕਰਮਣ ਦੀ ਕੁੱਲ ਸੰਖਿਆ 83,64,086 ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੁੱਲ 55,331 ਮਰੀਜ਼ਾਂ ਦਾ ਇਲਾਜ ਵੀ ਕੀਤਾ ਗਿਆ। ਯਾਨੀ ਕਿ ਦੇਸ਼ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਨਵੇਂ ਸੰਕਰਮਿਤ ਨਾਲੋਂ ਜ਼ਿਆਦਾ ਹੈ। ਹੁਣ ਤੱਕ ਦੇਸ਼ ਭਰ ਵਿੱਚ 77 ਲੱਖ 11 ਹਜ਼ਾਰ 809 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 704 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ । ਹੁਣ ਤੱਕ ਦੇਸ਼ ਭਰ ਵਿੱਚ ਕੋਰੋਨਾ ਤੋਂ ਕੁੱਲ 1 ਲੱਖ 24 ਹਜ਼ਾਰ 315 ਲੋਕਾਂ ਦੀ ਮੌਤ ਹੋ ਚੁੱਕੀ ਹੈ ।

The post ਭਵਿੱਖ ‘ਚ ਹੋਰ ਵੀ ਖਤਰਨਾਕ ਹੋਵੇਗੀ ਮਹਾਂਮਾਰੀ, Covid-19 ਨਾਲ ਹੋਣਗੀਆਂ ਹੋਰ ਮੌਤਾਂ: ਰਿਪੋਰਟ appeared first on Daily Post Punjabi.