covid-19 patients Archives - Daily Post Punjabi

ਕੋਰੋਨਾ ਸੰਕਟ ਵਿਚਾਲੇ ਗੋਆ ਸਰਕਾਰ ਦਾ ਵੱਡਾ ਐਲਾਨ, ਹੁਣ ਸਾਰੇ ਨਿੱਜੀ ਹਸਪਤਾਲਾਂ ‘ਚ ਮੁਫ਼ਤ ਹੋਵੇਗਾ ਕੋਰੋਨਾ ਦਾ ਇਲਾਜ
Goa free coronavirus treatment: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਦੇਸ਼ ਦੇ ਬਹੁਤ ਸਾਰੇ ਅਜਿਹੇ ਹਨ ਜਿੱਥੇ ਬੈੱਡਾਂ ਦੀ ਘਾਟ ਤੇ ਆਕਸੀਜਨ ਦੀ ਕਮੀ ਕਾਰਨ ਮਰੀਜ਼ਾਂ ਦੀ ਮੌਤ ਹੋ ਰਹੀ ਹੈ। ਜਿਸ ਕਾਰਨ ਦੇਸ਼ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

Goa free coronavirus treatment

ਇਸੇ ਵਿਚਾਲੇ ਗੋਆ ਸਰਕਾਰ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ GMCH ਵਿੱਚ ਆਕਸੀਜਨ ਦੀ ਘਾਟ ਕਾਰਨ ਮਰੀਜ਼ਾਂ ਦੀ ਮੌਤ ਹੋਈ ਹੈ । ਸਰਕਾਰ ਨੇ ਕਿਹਾ ਕਿ ਆਕਸੀਜਨ ਦੀ ਘਾਟ ਅਤੇ ਮੌਤ ਦੋਵਾਂ ਨੂੰ ਆਪਸ ਵਿੱਚ ਜੋੜਿਆ ਨਹੀਂ ਜਾ ਸਕਦਾ। ਇਸਦੇ ਨਾਲ ਹੀ ਰਾਜ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਐਲਾਨ ਕੀਤਾ ਕਿ ਗੋਆ ਦੇ ਸਾਰੇ ਨਿੱਜੀ ਹਸਪਤਾਲਾਂ ਵਿੱਚ ਕੋਰੋਨਾ ਦਾ ਇਲਾਜ ਮੁਫਤ ਵਿੱਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਦੇਸ਼ ‘ਚ ਘਟੀ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ ਦੌਰਾਨ ਸਾਹਮਣੇ ਆਏ 3.11 ਲੱਖ ਨਵੇਂ ਮਾਮਲੇ, 4077 ਮਰੀਜ਼ਾਂ ਦੀ ਮੌਤ

ਦਰਅਸਲ, ਗੋਆ ਸਰਕਾਰ ਨੇ ਰਾਜ ਵਿੱਚ ਕੋਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰ ਰਹੇ ਸਾਰੇ 21 ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਭਰਤੀ ਦਾ ਅਧਿਕਾਰ 17 ਮਈ ਤੋਂ ਆਪਣੇ ਹੱਥ ਵਿੱਚ ਲੈਣ ਦਾ ਫੈਸਲਾ ਕੀਤਾ ਹੈ । ਸਰਕਾਰ ਨੇ ਇਹ ਕਦਮ ਵੱਖ-ਵੱਖ ਨਿਯਮਾਂ ਦੀ ਉਲੰਘਣਾ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ । ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਇਸ ਕਦਮ ਨਾਲ ਗੋਆ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ) ਵਰਗੇ ਹਸਪਤਾਲਾਂ ’ਤੇ ਬੋਝ ਘੱਟ ਹੋਵੇਗਾ।

ਗੌਰਤਲਬ ਹੈ ਕਿ ਬੀਤੇ ਚਾਰ ਦਿਨਾਂ ਵਿੱਚ ਜੀਐਮਸੀਐਚ ਵਿੱਚ ਇਲਾਜ ਕਰਵਾ ਰਹੇ 75 ਪੀੜਤਾਂ ਦੀ ਮੌਤ ਹੋ ਗਈ, ਜਿਸ ਨੇ ਪ੍ਰਸ਼ਾਸਨ ਲਈ ਚੇਤਾਵਨੀ ਦੀ ਘੰਟੀ ਵਜਾ ਦਿੱਤੀ ਹੈ। ਰਾਜ ਸਰਕਾਰ ਦੇ ਫੈਸਲੇ ਦਾ ਕਾਰਨ ਦੱਸਦੇ ਹੋਏ ਸਾਵੰਤ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਉਨ੍ਹਾਂ ਦੇ ਉੱਥੇ ਉਪਲਬਧ ਕੁੱਲ ਬੈੱਡਾਂ ਵਿੱਚੋਂ 50 ਪ੍ਰਤੀਸ਼ਤ ਬੈੱਡ ਕੋਵਿਡ-19 ਮਰੀਜ਼ਾਂ ਲਈ ਰਾਖਵੇਂ ਨਹੀਂ ਕਰ ਰਹੇ ਹਨ ।

ਇਹ ਵੀ ਪੜ੍ਹੋ: ਕਾਂਗਰਸ ਸੰਸਦ ਮੈਂਬਰ ਰਾਜੀਵ ਸਾਤਵ ਦਾ ਕੋਰੋਨਾ ਕਾਰਨ ਦਿਹਾਂਤ, ਪੁਣੇ ਦੇ ਹਸਪਤਾਲ ‘ਚ ਚੱਲ ਰਿਹਾ ਸੀ ਇਲਾਜ

ਦੱਸ ਦੇਈਏ ਕਿ ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ, “ਸਾਡੇ ਸਾਹਮਣੇ ਬਹੁਤ ਸਾਰੀਆਂ ਘਟਨਾਵਾਂ ਆਈਆਂ ਜਦੋਂ ਪ੍ਰਾਈਵੇਟ ਹਸਪਤਾਲਾਂ ਨੇ DDSSY ਸਕੀਮ (ਰਾਜ ਸਰਕਾਰ ਦੀ ਮੈਡੀਕਲ ਬੀਮਾ ਯੋਜਨਾ) ਅਧੀਨ ਕੋਵਿਡ-19 ਮਰੀਜ਼ਾਂ ਨੂੰ ਇਲਾਜ ਨਹੀਂ ਮੁਹੱਈਆ ਕਰਵਾਇਆ।” ਉਨ੍ਹਾਂ ਨੇ ਕਿਹਾ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਜਿਨ੍ਹਾਂ ਵਿੱਚ ਨਿੱਜੀ ਹਸਪਤਾਲਾਂ ਨੂੰ ਮਰੀਜ਼ਾਂ ਤੋਂ ਵਧੇਰੇ ਫੀਸਾਂ ਵਸੂਲਦੇ ਪਾਇਆ ਗਿਆ ।

ਇਹ ਵੀ ਦੇਖੋ: ਘਰ ਦੀ ਛੱਤ ‘ਤੇ ਪੂਰਾ ਦਾ ਪੂਰਾ ਖੇਤ! ਹੁਣ Oxygen ਵੀ ਮਿਲ ਰਹੀ ਹੈ,ਖਾਲਸ ਫੱਲ ਵੀ ਤੇ ਸਬਜੀਆਂ ਵੀ

The post ਕੋਰੋਨਾ ਸੰਕਟ ਵਿਚਾਲੇ ਗੋਆ ਸਰਕਾਰ ਦਾ ਵੱਡਾ ਐਲਾਨ, ਹੁਣ ਸਾਰੇ ਨਿੱਜੀ ਹਸਪਤਾਲਾਂ ‘ਚ ਮੁਫ਼ਤ ਹੋਵੇਗਾ ਕੋਰੋਨਾ ਦਾ ਇਲਾਜ appeared first on Daily Post Punjabi.

ਆਂਧਰਾ ਪ੍ਰਦੇਸ਼ ‘ਚ ਵੱਡਾ ਹਾਦਸਾ, ਆਕਸੀਜਨ ਪਹੁੰਚਣ ‘ਚ ਹੋਈ 5 ਮਿੰਟ ਦੀ ਦੇਰੀ, 11 ਮਰੀਜ਼ਾਂ ਦੀ ਹੋਈ ਮੌਤ
11 patients die in Andhra Pradesh: ਆਂਧਰਾ ਪ੍ਰਦੇਸ਼ ਵਿੱਚ ਇੱਕ ਹਸਪਤਾਲ ਦੇ ICU ਵਾਰਡ ਵਿੱਚ ਆਕਸੀਜਨ ਸਪਲਾਈ ਰੁਕਣ ਕਾਰਨ 11 ਮਰੀਜ਼ਾਂ ਦੀ ਮੌਤ ਹੋ ਗਈ । ਇਹ ਘਟਨਾ ਸੋਮਵਾਰ ਰਾਤ ਤਿਰੂਪਤੀ ਦੇ ਰੁਈਆ ਸਰਕਾਰੀ ਹਸਪਤਾਲ ਵਿੱਚ ਵਾਪਰੀ । ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕਰਦਿਆਂ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।

11 patients die in Andhra Pradesh

ਮੀਡੀਆ ਰਿਪੋਰਟ ਦੇ ਅਨੁਸਾਰ ਜ਼ਿਲ੍ਹਾ ਕੁਲੈਕਟਰ ਐਮ ਹਰੀ ਨਰਾਇਣਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਕਸੀਜਨ ਸਪੋਰਟ ਇਲਾਜ ਕਰਵਾ ਰਹੇ 11 ਮਰੀਜ਼ਾਂ ਦੀ ਮੌਤ ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਤਿਰੂਪਤੀ, ਚਿਤੂਰ, ਨੈਲੌਰ ਅਤੇ ਕੜਾਪਾ ਦੇ ਹਸਪਤਾਲਾਂ ਵਿੱਚ ਲਗਭਗ ਇੱਕ ਹਜ਼ਾਰ ਦੇ ਕਰੀਬ ਕੋਵਿਡ ਮਰੀਜ਼ਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਹੁਣ ਤੱਕ ਆਂਧਰਾ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 13 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ।

11 patients die in Andhra Pradesh

ਉਨ੍ਹਾਂ ਦੱਸਿਆ ਕਿ ਆਕਸੀਜਨ ਸਿਲੰਡਰ ਨੂੰ ਮੁੜ ਲੋਡ ਕਰਨ ਵਿੱਚ ਪੰਜ ਮਿੰਟ ਦਾ ਸਮਾਂ ਲੱਗ ਗਿਆ, ਜਿਸ ਕਾਰਨ ਆਕਸੀਜਨ ਸਪਲਾਈ ਘੱਟ ਹੋਣ ਕਾਰਨ ਮਰੀਜ਼ਾਂ ਦੀ ਮੌਤ ਹੋ ਗਈ । ਹਰੀ ਨਰਾਇਣਨ ਨੇ ਕਿਹਾ, “ਪੰਜ ਮਿੰਟਾਂ ਦੇ ਅੰਦਰ ਆਕਸੀਜਨ ਦੀ ਸਪਲਾਈ ਬਹਾਲ ਹੋ ਗਈ ਅਤੇ ਹੁਣ ਸਭ ਕੁਝ ਆਮ ਵਾਂਗ ਹੋ ਗਿਆ ਹੈ । ਇਸ ਦੇ ਕਾਰਨ ਅਸੀਂ ਵਧੇਰੇ ਮਰੀਜ਼ਾਂ ਦੀ ਮੌਤ ਨੂੰ ਰੋਕਣ ਦੇ ਯੋਗ ਹੋ ਸਕੇ।” ਲਗਭਗ 30 ਡਾਕਟਰਾਂ ਨੂੰ ਮਰੀਜ਼ਾਂ ਦੀ ਨਿਗਰਾਨੀ ਲਈ ਤੁਰੰਤ ਆਈਸੀਯੂ ਭੇਜਿਆ ਗਿਆ।

ਦੱਸ ਦੇਈਏ ਕਿ ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਹਸਪਤਾਲ ਵਿੱਚ ਆਕਸੀਜਨ ਦੀ ਕੋਈ ਘਾਟ ਨਹੀਂ ਹੈ ਅਤੇ ਲੋੜੀਂਦੀ ਸਪਲਾਈ ਕੀਤੀ ਜਾ ਰਹੀ ਹੈ । ਮੁੱਖ ਮੰਤਰੀ ਵਾਈਐੱਸ ਜਗਨ ਮੋਹਨ ਰੈਡੀ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਕੁਲੈਕਟਰ ਨਾਲ ਗੱਲ ਕੀਤੀ ਅਤੇ ਹਦਾਇਤ ਦਿੱਤੀ ਕਿ ਇਸ ਘਟਨਾ ਦੀ ਵਿਸਥਾਰਤ ਜਾਂਚ ਹੋਣੀ ਚਾਹੀਦੀ ਹੈ। ਜਗਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ ।

ਇਹ ਵੀ ਦੇਖੋ: Amritsar ‘ਚ ਪੰਜ ਡਾਕਟਰਾਂ ਦੀ ਰਿਪੋਰਟ Positive ਆਉਣ ਤੋਂ ਬਾਅਦ ਮਚਿਆ ਹੜਕੰਪ, ਦੂਜੇ ਦਿਨ ਨਿਕਲੇ Negative

The post ਆਂਧਰਾ ਪ੍ਰਦੇਸ਼ ‘ਚ ਵੱਡਾ ਹਾਦਸਾ, ਆਕਸੀਜਨ ਪਹੁੰਚਣ ‘ਚ ਹੋਈ 5 ਮਿੰਟ ਦੀ ਦੇਰੀ, 11 ਮਰੀਜ਼ਾਂ ਦੀ ਹੋਈ ਮੌਤ appeared first on Daily Post Punjabi.

ਮਨੁੱਖਤਾ ਦੀ ਮਿਸਾਲ: 5 ਦੋਸਤ ਲਗਜ਼ਰੀ ਕਾਰਾਂ ਨੂੰ ‘Ambulance’ ਬਣਾ ਕੇ ਕੋਰੋਨਾ ਪੀੜਤਾਂ ਨੂੰ ਦੇ ਰਹੇ ਨਵੀਂ ਜ਼ਿੰਦਗੀ
5 friends giving new life: ਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਇਨਫੈਕਸ਼ਨ ਕਾਰਨ ਨਾ ਸਿਰਫ ਹਸਪਤਾਲਾਂ ਵਿੱਚ ਬੈੱਡ ਅਤੇ ਆਕਸੀਜਨ ਹੀ ਨਹੀਂ ਬਲਕਿ ਦਵਾਈਆਂ ਅਤੇ ਟੀਕਿਆਂ ਲਈ ਵੀ ਮਰੀਜ਼ਾਂ ਦੇ ਪਰਿਵਾਰਾਂ ਨੂੰ ਭਟਕਣਾ ਪੈ ਰਿਹਾ ਹੈ । ਇਸ ਸਥਿਤੀਆਂ ਵਿੱਚ ਕੋਟਾ ਸ਼ਹਿਰ ਦੇ 5 ਨੌਜਵਾਨਾਂ ਨੇ ਮਰੀਜ਼ਾਂ ਦੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ ਲਈ ਪਹਿਲ ਕੀਤੀ ਅਤੇ ਆਪਣੀਆਂ ਲਗਜ਼ਰੀ ਕਾਰਾਂ ਨੂੰ ਐਮਰਜੈਂਸੀ ਹਸਪਤਾਲ ਬਣਾ ਦਿੱਤਾ। ਇਨ੍ਹਾਂ ਕਾਰਾਂ ਵਿੱਚ ਇਹ ਨੌਜਵਾਨ ਨਾ ਸਿਰਫ ਬੈੱਡ ਬਲਕਿ ਮੁਫ਼ਤ ਆਕਸੀਜਨ ਦੇ ਕੇ  ਮਰੀਜ਼ਾਂ ਦੀ ਜਾਨ ਬਚਾ ਕੇ ਮਨੁੱਖਤਾ ਦੀ ਮਿਸਾਲ ਕਾਇਮ ਕਰ ਰਹੇ ਹਨ । ਦਰਅਸਲ, ਮੌਜ-ਮਸਤੀ ਤੇ ਘੁੰਮਣ ਲਈ ਵਰਤੀਆਂ ਜਾਣ ਵਾਲੀਆਂ ਇਹ ਲਗਜ਼ਰੀ ਕਾਰਾਂ ਹੁਣ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵਰਦਾਨ ਸਿੱਧ ਹੋ ਰਹੀਆਂ ਹਨ। ਮੰਗਲਵਾਰ ਨੂੰ ਵੀ ਇਨ੍ਹਾਂ ਲਗਜ਼ਰੀ ਕਾਰਾਂ ਵਿੱਚ 4 ਮਰੀਜ਼ਾਂ ਨੂੰ ਆਕਸੀਜਨ ਲਗਾਈ ਗਈ ।ਉੱਥੇ ਹੀ 2 ਮਰੀਜ਼ਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਪਹੁੰਚਾਏ ਗਏ। 5 ਨੌਜਵਾਨ ਦੋਸਤਾਂ ਦੀ ਇਹ ਪਹਿਲ ਦੂਜਿਆਂ ਨੂੰ ਕੋਰੋਨਾ ਦੇ ਸੰਕਟ ਵਿੱਚ ਫਸੇ ਲੋਕਾਂ ਦੀ ਜਾਨ ਬਚਾਉਣ ਲਈ ਵੀ ਪ੍ਰੇਰਿਤ ਕਰ ਰਹੀ ਹੈ।

5 friends giving new life

ਦਰਅਸਲ, 44 ਸਾਲਾ ਚੰਦਰੇਸ਼ ਵਾਸੀ ਵਿਗਿਆਨਗਰ ਦਾ ਆਰੀਆ ਸਮਾਜ ਰੋਡ ‘ਤੇ ਗੱਡੀਆਂ ਦਾ ਸਰਵਿਸ ਕੇਂਦਰ ਹੈ। ਕੋਰੋਨਾ ਦੀ ਦੂਜੀ ਲਹਿਰ ਵਿੱਚ ਕੋਟਾ ਵਿੱਚ ਵਿਗੜਦੀ ਸਥਿਤੀ ਵਿੱਚ ਜਦੋਂ ਮਰੀਜ਼ਾਂ ਨੂੰ ਬੈੱਡ ਅਤੇ ਆਕਸੀਜਨ ਲਈ ਭਟਕਦੇ ਦੇਖਿਆ ਤਾਂ ਉਸਦੇ ਮਨ ਵਿੱਚ ਉਨ੍ਹਾਂ ਦੀ ਮਦਦ ਕਰਨ ਦਾ ਵਿਚਾਰ ਆਇਆ। ਚੰਦਰੇਸ਼ ਨੇ ਸਾਈ ਮਿੱਤਰ ਮੰਡਲ ਦੇ 4 ਦੋਸਤਾਂ ਆਸ਼ੀਸ਼ ਸਿੰਘ, ਭਰਤ, ਰਵੀ ਕੁਮਾਰ ਅਤੇ ਆਸ਼ੂ ਕੁਮਾਰ ਨੂੰ ਨਾਲ ਲਿਆ। ਜਿਸ ਤੋਂ ਬਾਅਦ ਇਨ੍ਹਾਂ ਪੰਜਾਂ ਨੇ ਮਿਲ ਕੇ ਵਿਗਿਆਨ ਨਗਰ ਦੇ ਸਾਈ ਚੌਕ ਵਿੱਚ 3 ਲਗਜ਼ਰੀ ਕਾਰਾਂ ਵਿੱਚ ਇੱਕ ਐਮਰਜੈਂਸੀ ਹਸਪਤਾਲ ਬਣਾ ਦਿੱਤਾ । ਇਕ ਕਾਰ ਵਿਚ ਤਿੰਨ ਮਰੀਜ਼ਾਂ ਨੂੰ ਆਕਸੀਜਨ ਪ੍ਰਦਾਨ ਕਰਨ ਦਾ ਪ੍ਰਬੰਧ ਕੀਤਾ ਗਿਆ। ਐਂਬੂਲੈਂਸਾਂ ਦੀ ਤਰ੍ਹਾਂ ਇਨ੍ਹਾਂ ਕਾਰਾਂ ਵਿੱਚ ਆਮ ਬੈੱਡ ਤੋਂ ਇਲਾਵਾ ਆਕਸੀਜਨ ਸਿਲੰਡਰ ਵੀ ਉਪਲਬਧ ਕਰਵਾਏ ਜਾ ਰਹੇ ਹਨ।

ਇਹ ਸਾਰੇ ਦੋਸਤ ਇਲਾਕੇ ਵਿੱਚ ਮੈਡੀਕਲ ਵਿਭਾਗ ਦੀਆਂ ਟੀਮਾਂ ਦੀ ਤਰ੍ਹਾਂ ਘਰ-ਘਰ ਜਾ ਕੇ ਗੰਭੀਰ ਮਰੀਜ਼ਾਂ ਦੀ ਪਛਾਣ ਕਰ ਰਹੇ ਹਨ। ਅਜਿਹੇ ਮਰੀਜ਼ ਜਿਨ੍ਹਾਂ ਨੂੰ ਹਸਪਤਾਲ ਵਿੱਚ ਬੈੱਡ ਅਤੇ ਆਕਸੀਜਨ ਨਹੀਂ ਮਿਲ ਰਹੀ ਹੈ ਉਨ੍ਹਾਂ ਨੂੰ ਕਾਰ ਵਿੱਚ ਹੀ ਆਕਸੀਜਨ ਦਿੱਤੀ ਜਾ ਰਹੀ ਹੈ।  ਜਦੋਂ ਤੱਕ ਦੂਜਾ ਇੰਤਜ਼ਾਮ ਨਹੀਂ ਹੁੰਦਾ ਜਾਂ ਮਰੀਜ਼ ਦੀ ਸਥਿਤੀ ਠੀਕ ਨਹੀਂ ਹੋ ਜਾਂਦੀ, ਉਸ ਨੂੰ ਕਾਰ ਐਂਬੂਲੈਂਸ ਵਿੱਚ ਰੱਖਿਆ ਜਾ ਰਿਹਾ ਹੈ। ਇੰਨਾ ਹੀ ਨਹੀਂ ਇਹ ਐਂਬੂਲੈਂਸਾਂ ਮਰੀਜ਼ ਨੂੰ ਹਸਪਤਾਲ ਅਤੇ ਡਾਕਟਰ ਦੇ ਘਰ ਤੱਕ ਵੀ ਪਹੁੰਚਾ ਰਹੀਆਂ ਹਨ।

ਇਹ ਵੀ ਦੇਖੋ: BIG BREAKING:ਮਿੰਨੀ ਲੌਕਡਾਊਨ ਦੌਰਾਨ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ, ਸ਼ਰਾਬ ਦੇ ਠੇਕਿਆਂ ਸਣੇ ਸੁਣੋ ਕੀ ਖੁੱਲੇਗਾ?

The post ਮਨੁੱਖਤਾ ਦੀ ਮਿਸਾਲ: 5 ਦੋਸਤ ਲਗਜ਼ਰੀ ਕਾਰਾਂ ਨੂੰ ‘Ambulance’ ਬਣਾ ਕੇ ਕੋਰੋਨਾ ਪੀੜਤਾਂ ਨੂੰ ਦੇ ਰਹੇ ਨਵੀਂ ਜ਼ਿੰਦਗੀ appeared first on Daily Post Punjabi.