Tag: , , ,

ਮਨ ਕੀ ਬਾਤ ‘ਚ ਬੋਲੇ PM ਮੋਦੀ- ਟੀਕਾਕਰਨ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ, ਦੇਸ਼ ਨਵੀਂ ਊਰਜਾ ਨਾਲ ਵੱਧ ਰਿਹਾ ਹੈ ਅੱਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ‘ਮਨ ਕੀ ਬਾਤ’ ਦੇ 82ਵੇਂ ਐਡੀਸ਼ਨ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ। ਇਸ ਦੌਰਾਨ...

Vaccination ਦੇ ਮੁੱਦੇ ‘ਤੇ ਰਾਹੁਲ ਗਾਂਧੀ ਨੇ ਮੁੜ ਘੇਰੀ ਕੇਂਦਰ ਸਰਕਾਰ, ਕਿਹਾ- ਟੀਚੇ ਤੋਂ 27 ਫ਼ੀਸਦੀ ਘੱਟ ਟੀਕਾਕਰਨ ‘ਤੇ ਹੈ ਦੇਸ਼

ਸਾਬਕਾ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੱਜ ਇੱਕ ਵਾਰ ਫਿਰ ਕੋਵਿਡ-19 ਟੀਕਾਕਰਣ ਦੀ ਰਫ਼ਤਾਰ ਨੂੰ ਲੈ ਕੇ ਕੇਂਦਰ ਸਰਕਾਰ...

ਕੋਰੋਨਾ ਖਿਲਾਫ਼ ਜੰਗ ‘ਚ ਦੇਸ਼ ਨੂੰ ਮਿਲੇ 4 ਕੋਰੋਨਾ ਟੀਕੇ, ਸਪੂਤਨਿਕ ਤੋਂ ਬਾਅਦ ਹੁਣ ਮਾਡਰਨਾ ਦੀ ਵੈਕਸੀਨ ਨੂੰ ਵੀ ਮਿਲੀ ਮਨਜ਼ੂਰੀ

ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੇ ਖਾਤਮੇ ਲਈ ਕੇਂਦਰ ਸਰਕਾਰ ਨੇ ਟੀਕਾਕਰਨ ਮੁਹਿੰਮ ਤੇਜ਼ ਕਰ ਦਿੱਤੀ ਹੈ। ਦੇਸ਼ ਵਿੱਚ ਹੁਣ ਕੁੱਲ ਚਾਰ...

”ਬਜ਼ੁਰਗ ਤਾਂ ਬੋਨਸ ਵਿੱਚ ਜੀਅ ਰਹੇ ਨੇ, ਜੇ ਉਹ ਮਰ ਵੀ ਜਾਣ ਤਾਂ ਕੋਈ ਗੱਲ ਨਹੀਂ ,ਪਹਿਲਾਂ ਬੱਚਿਆਂ ਨੂੰ ਦੇਣੀ ਚਾਹੀਦੀ ਸੀ ਵੈਕਸੀਨ”: ਬੀ.ਡੀ ਕੱਲਾ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਜਿਸ ਦੇ ਮੱਦੇਨਜ਼ਰ ਕੁਝ ਸਿਆਸਤਦਾਨਾਂ ਵੱਲੋਂ ਇਸ ਤੋਂ ਬਚਣ ਲਈ ਵੱਖ-ਵੱਖ...

70 ਫ਼ੀਸਦੀ ਲੋਕਾਂ ਦੇ ਟੀਕਾਕਰਨ ਤੋਂ ਬਿਨ੍ਹਾਂ ਕੋਵਿਡ-19 ਮਹਾਂਮਾਰੀ ਖ਼ਤਮ ਨਹੀਂ ਹੋਵੇਗੀ: WHO

ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਇਸੇ ਵਿਚਾਲੇ ਵਿਸ਼ਵ ਸਿਹਤ ਸੰਗਠਨ (WHO) ਦੇ ਯੂਰਪੀਅਨ ਡਾਇਰੈਕਟਰ ਨੇ ਸ਼ੁੱਕਰਵਾਰ ਨੂੰ...

ਦਿੱਲੀ ‘ਚ ਰੁਕਿਆ 18 ਤੋਂ 44 ਸਾਲ ਵਾਲਿਆਂ ਦਾ ਟੀਕਾਕਰਨ, ਕੇਜਰੀਵਾਲ ਨੇ ਕੇਂਦਰ ਨੂੰ ਜਲਦ ਵੈਕਸੀਨ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ

ਰਾਜਧਾਨੀ ਦਿੱਲੀ ਵਿੱਚ ਵੈਕਸੀਨ ਦੀ ਘਾਟ ਕਾਰਨ ਨੌਜਵਾਨਾਂ ਦਾ ਟੀਕਾਕਰਨ ਅੱਜ ਤੋਂ ਰੁਕ ਗਿਆ ਹੈ । ਕੇਂਦਰ ਨੇ 18 ਤੋਂ 44 ਸਾਲ ਦੀ ਉਮਰ ਸਮੂਹ ਲਈ ਜੋ...

ਹੁਣ ਟੀਕਾਕਰਨ ਲਈ ਆਧਾਰ ਕਾਰਡ ਹੋਣਾ ਜ਼ਰੂਰੀ ਨਹੀਂ, ਯੋਗੀ ਸਰਕਾਰ ਨੇ ਵਾਪਸ ਲਿਆ ਵਿਵਾਦਿਤ ਫ਼ੈਸਲਾ

Aadhaar card not mandatory: ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਸੰਕ੍ਰਮਣ ਦੀ ਰੋਕਥਾਮ ਲਈ ਰਾਜ ਭਰ ਵਿੱਚ ਟੀਕਾਕਰਨ ਪ੍ਰੋਗਰਾਮ ਚੱਲ ਰਿਹਾ ਹੈ । ਇਸ ਵਿਚਾਲੇ ਯੂਪੀ...

ਕੋਵਿਡ-19 ਦੇ ਦਿਨੋਂ-ਦਿਨ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ

Taran Tarn Lockdown Guidelines: ਤਰਨ ਤਾਰਨ : ਕੋਵਿਡ-19 ਦੇ ਦਿਨੋਂ-ਦਿਨ ਵੱਧ ਰਹੇ ਪ੍ਰਭਾਵ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ...

1 ਮਈ ਤੋਂ 18 ਸਾਲ ਤੋਂ ਉੱਪਰ ਦੇ ਹਰ ਵਿਅਕਤੀ ਨੂੰ ਲੱਗੇਗੀ ਕੋਰੋਨਾ ਵੈਕਸੀਨ, 24 ਅਪ੍ਰੈਲ ਤੋਂ CoWin ਐਪ ’ਤੇ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

CoWin platform to open: ਨਵੀਂ ਦਿੱਲੀ: 1 ਮਈ ਤੋਂ ਕੋਰੋਨਾ ਖਿਲਾਫ ਟੀਕਾਕਰਨ ਦੇ ਤੀਜੇ ਪੜਾਅ ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਨ ਸ਼ੁਰੂ...

PM ਮੋਦੀ ਦੀ ਅਪੀਲ ‘ਤੇ ਅੱਜ ਤੋਂ ਸ਼ੁਰੂ ਹੋਵੇਗਾ ‘ਟੀਕਾ ਉਤਸਵ’, ਜ਼ਿਆਦਾ ਤੋਂ ਜ਼ਿਆਦਾ ਕੋਰੋਨਾ ਵੈਕਸੀਨ ਲਗਾਉਣ ਦਾ ਟੀਚਾ

Tika Utsav from today: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ਾਂ ‘ਤੇ ਦੇਸ਼ ਭਰ ਵਿੱਚ ਅੱਜ ਤੋਂ 14 ਅਪ੍ਰੈਲ ਤੱਕ ਟੀਕਾ ਉਤਸਵ ਦਾ...

ਕੋਰੋਨਾ ਵੈਕਸੀਨ ਨੂੰ ਲੈ ਕੇ ਰਾਹੁਲ ਗਾਂਧੀ ਨੇ ਮੁੜ ਸਾਧਿਆ ਕੇਂਦਰ ‘ਤੇ ਨਿਸ਼ਾਨਾ, ਕਿਹਾ- ਉਤਸਵ ਨਹੀਂ ਗੰਭੀਰ ਸਮੱਸਿਆ ਹੈ ਵੈਕਸੀਨ ਦੀ ਕਮੀ

Rahul Gandhi slams PM call: ਨਵੀਂ ਦਿੱਲੀ: ਕੋਰੋਨਾ ਵੈਕਸੀਨ ਦੀ ਕਮੀ ਦੀਆਂ ਖਬਰਾਂ ਵਿਚਾਲੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਅੰਤਰਰਾਸ਼ਟਰੀ ਯਾਤਰਾ ਲਈ ਕੋਰੋਨਾ ਟੀਕਾਕਰਨ ਨੂੰ ਜਰੂਰੀ ਕਰਨ ਦੀ ਵਿਵਸਥਾ ਦੇ ਹੱਕ ਚ ਨਹੀਂ WHO

WHO not favor mandating: ਵਿਸ਼ਵ ਸਿਹਤ ਸੰਗਠਨ(WHO) ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਕੋਵਿਡ-19 ਲਈ ਤਥਾਕਥਿਤ ਟੀਕਾ ਪਾਸਪੋਰਟ ਦੀ ਵਰਤੋਂ...

PM ਮੋਦੀ ਦੂਜੇ ਪੜਾਅ ‘ਚ ਲਗਵਾਉਣਗੇ ਕੋਰੋਨਾ ਵੈਕਸੀਨ, ਭਰੋਸਾ ਵਧਾਉਣ ਲਈ ਮੰਤਰੀਆਂ-ਮੁੱਖ ਮੰਤਰੀਆਂ ਨੂੰ ਵੀ ਲੱਗੇਗਾ ਟੀਕਾ

PM Modi to get vaccinated: ਟੀਕਾਕਰਨ ਦੇ ਦੂਜੇ ਪੜਾਅ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੇ ਮੁੱਖ ਮੰਤਰੀਆਂ ਨੂੰ ਕੋਰੋਨਾ ਟੀਕਾ ਲਗਾਇਆ ਜਾਵੇਗਾ...

Coronavirus Vaccination Drive Live: ਭਾਵੁਕ ਹੋਏ PM ਮੋਦੀ, ਕਿਹਾ- ਕੋਰੋਨਾ ਨਾਲ ਬਿਮਾਰ ਕਈ ਸਾਥੀ ਹਸਪਤਾਲ ਤੋਂ ਘਰ ਨਹੀਂ ਪਰਤੇ

PM Modi Launches India Vaccination Drive: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ । ਜਿਸ...

ਅੱਜ ਤੋਂ ਸ਼ੁਰੂ ਹੋਵੇਗੀ ਦੁਨੀਆ ਦੀ ਸਭ ਤੋਂ ਵੱਡੀ Corona Vaccination ਮੁਹਿੰਮ ਦੀ ਸ਼ੁਰੂਆਤ, ਬਣਾਏ ਗਏ 3006 ਕੇਂਦਰ

Covid-19 Vaccination Drive: ਨਵੀਂ ਦਿੱਲੀ: ਭਾਰਤ ਵਿੱਚ ਪਹਿਲੇ ਦਿਨ ਤਿੰਨ ਲੱਖ ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਦੇ ਟੀਕੇ ਦੀ ਖੁਰਾਕ ਦਿੱਤੇ ਜਾਣ...

PM ਮੋਦੀ ਨੇ ਠੁਕਰਾਇਆ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਸਭ ਤੋਂ ਪਹਿਲਾਂ ਵੈਕਸੀਨ ਲਗਾਉਣ ਦਾ ਪ੍ਰਸਤਾਵ

PM rejects proposal to vaccinate: ਦੇਸ਼ ਵਿੱਚ ਸ਼ਨੀਵਾਰ ਤੋਂ ਕੋਵਿਡ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਵਾਲੀ ਹੈ । ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ...

Carousel Posts