Tag: , , ,

ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 60 ਲੱਖ ਦੇ ਪਾਰ, 24 ਘੰਟਿਆਂ ਦੌਰਾਨ ਮਿਲੇ 82,170 ਨਵੇਂ ਮਾਮਲੇ

India reports 82170 new cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਭਾਰਤ ਵਿੱਚ ਕੋਵਿਡ-19 ਦੇ ਮਰੀਜ਼ਾਂ ਦਾ ਅੰਕੜਾ 60 ਲੱਖ ਦੇ ਪਾਰ ਪਹੁੰਚ ਗਿਆ ਹੈ। ਕੋਰੋਨਾ ਦੀ ਲਾਗ ਦੇ 60 ਲੱਖ ਮਾਮਲਿਆਂ ਦੀ ਰਿਪੋਰਟ ਕਰਨ ਵਾਲਾ ਭਾਰਤ ਦੁਨੀਆ ਦਾ ਦੂਜਾ ਦੇਸ਼ ਬਣ ਗਿਆ ਹੈ। ਅਮਰੀਕਾ ਪਹਿਲਾ

ਅਮਰੀਕੀ ਡਾਕਟਰਾਂ ਨੇ ਲੱਭਿਆ ਕੋਰੋਨਾ ਦਾ ਇਲਾਜ ! ਤਕਰੀਬਨ 100% ਮਰੀਜ਼ਾਂ ਦੀ ਜਾਨ ਬਚਾਉਣ ਦਾ ਦਾਅਵਾ

Florida doctors found coronavirus cure: ਅਮਰੀਕਾ ਦੇ ਫਲੋਰਿਡਾ ਦੇ ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਕੋਰੋਨਾ ਵਾਇਰਸ ਬਿਮਾਰੀ ਦਾ ਇਲਾਜ਼ ਲੱਭ ਲਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਨਵਾਂ ਇਲਾਜ 100 ਪ੍ਰਤੀਸ਼ਤ ਸਫਲਤਾ ਦੇਣ ਵਾਲਾ ਹੈ। ਅਮਰੀਕਾ ਦੇ ਫਲੋਰਿਡਾ ਦੇ ਐਡਵੈਂਟਹੈਲਥ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਚਾਰ ਕਿਸਮਾਂ ਦੀਆਂ ਦਵਾਈਆਂ

BJP ਨੇਤਾ ਉਮਾ ਭਾਰਤੀ ਕੋਰੋਨਾ ਪਾਜ਼ੀਟਿਵ, ਉੱਤਰਾਖੰਡ ‘ਚ ਖੁਦ ਨੂੰ ਕੀਤਾ ਕੁਆਰੰਟੀਨ

BJP leader Uma Bharti: ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (BJP) ਦੀ ਨੇਤਾ ਉਮਾ ਭਾਰਤੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਨੇ ਇੱਕ ਟਵੀਟ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਹੈ। ਟਵੀਟ ਵਿੱਚ ਉਮਾ ਭਾਰਤੀ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਪ੍ਰਸ਼ਾਸਨ ਦੀ ਟੀਮ ਨੂੰ ਖ਼ਬਰ ਦੇ ਕੇ ਬੁਲਾਇਆ ਅਤੇ ਆਪਣਾ ਕੋਰੋਨਾ ਟੈਸਟ ਕਰਵਾਇਆ ਹੈ।

ਦੇਸ਼ ‘ਚ ਕੋਰੋਨਾ ਮਾਮਲੇ 60 ਲੱਖ ਦੇ ਕਰੀਬ, 24 ਘੰਟਿਆਂ ਦੌਰਾਨ ਮਿਲੇ 88 ਹਜ਼ਾਰ ਤੋਂ ਵੱਧ ਨਵੇਂ ਮਰੀਜ਼

India Inches Close to 60 Lakh Mark: ਨਵੀਂ ਦਿੱਲੀ: ਭਾਰਤ ਸਮੇਤ ਦੁਨੀਆ ਭਰ ਵਿੱਚ 180 ਤੋਂ ਵੱਧ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦਾ ਖੌਫ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ 3.28 ਕਰੋੜ ਤੋਂ ਵੱਧ ਲੋਕ ਇਸ ਲਾਗ ਦੇ ਸ਼ਿਕਾਰ ਹੋ ਚੁੱਕੇ ਹਨ। ਇਸ ਵਾਇਰਸ ਨੇ 9.94 ਲੱਖ ਤੋਂ ਵੱਧ ਸੰਕਰਮਿਤ ਲੋਕਾਂ ਦੀ ਜਾਨ ਲੈ ਲਈ

ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲੇ 58 ਲੱਖ ਦੇ ਪਾਰ, 24 ਘੰਟਿਆਂ ਦੌਰਾਨ 86 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1141 ਮੌਤਾਂ

India reports 86052 new cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦਾ ਗ੍ਰਾਫ ਤੇਜ਼ੀ ਨਾਲ ਵੱਧ ਰਿਹਾ ਹੈ। ਇੱਥੇ ਕੋਵਿਡ -19 ਦੀ ਲਾਗ ਦੀ ਗਿਣਤੀ 58 ਲੱਖ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 86,052 ਨਵੇਂ ਕੇਸ ਦਰਜ ਕੀਤੇ

ਕੋਰੋਨਾ ਵੈਕਸੀਨ ਨੂੰ ਲੈ ਕੇ ਰੂਸ ਤੋਂ ਆਈ ਚੰਗੀ ਖਬਰ, Sputnik V ਆਮ ਲੋਕਾਂ ਲਈ ਹੋਈ ਉਪਲਬਧ

Russia Covid 19 vaccine: ਦੇਸ਼ ਤੇ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਹੁਣ ਤੱਕ, ਦੁਨੀਆ ਵਿੱਚ 3.22 ਕਰੋੜ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਇਸ ਦੇ ਨਾਲ ਹੀ ਵਿਸ਼ਵ ਦੇ ਕਈ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵੈਕਸੀਨ ਦੀ ਵੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਰੂਸ ਨੇ ਕੋਰੋਨਾ

ਸਰਕਾਰ ਦੀ ਚੇਤਾਵਨੀ- ਲਗਭਗ 85% ਭਾਰਤੀ ਹੋ ਸਕਦੇ ਹਨ ਕੋਰੋਨਾ ਵਾਇਰਸ ਨਾਲ ਪੀੜਤ

Government warns 85% of Indians: ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸਰਕਾਰ ਦਾ ਕਹਿਣਾ ਹੈ ਕਿ ਜੇ ਲੋਕਾਂ ਵੱਲੋਂ ਸਾਵਧਾਨੀ ਨਾ ਵਰਤੀ ਗਈ ਤਾਂ ਭਾਰਤ ਦੀ ਲਗਭਗ 85 ਪ੍ਰਤੀਸ਼ਤ ਆਬਾਦੀ ਭਾਵ ਇੱਕ ਅਰਬ ਦੇ ਕਰੀਬ ਆਬਾਦੀ ਕੋਰੋਨਾ ਨਾਲ ਪੀੜਤ ਹੋ ਸਕਦੀ ਹੈ। NITI ਆਯੋਗ ਦੇ ਮੈਂਬਰ

Coronavirus: ਦੇਸ਼ ‘ਚ ਬੀਤੇ 24 ਘੰਟਿਆਂ ਦੌਰਾਨ 86,508 ਨਵੇਂ ਮਾਮਲੇ, 1129 ਮਰੀਜ਼ਾਂ ਦੀ ਮੌਤ

India Reports 86508 new cases: ਨਵੀਂ ਦਿੱਲੀ: ਭਾਰਤ ਸਮੇਤ ਦੁਨੀਆ ਭਰ ਦੇ 180 ਤੋਂ ਵੱਧ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦਾ ਡਰ ਪਾਇਆ ਜਾ ਰਿਹਾ ਹੈ। ਹੁਣ ਤੱਕ 3.18 ਕਰੋੜ ਤੋਂ ਵੱਧ ਲੋਕ ਇਸ ਲਾਗ ਦੀ ਚਪੇਟ ਵਿੱਚ ਆ ਚੁੱਕੇ ਹਨ । ਇਸ ਵਾਇਰਸ ਨੇ 9.76 ਲੱਖ ਤੋਂ ਵੱਧ ਸੰਕਰਮਿਤ ਲੋਕਾਂ ਦੀ ਜਾਨ ਲੈ ਲਈ ਹੈ

Coronavirus: ਰਿਕਵਰੀ ‘ਚ ਰਿਕਾਰਡ ਵਾਧਾ, ਲਗਾਤਾਰ 5 ਦਿਨ ਨਵੇਂ ਕੇਸਾਂ ਤੋਂ ਜ਼ਿਆਦਾ ਠੀਕ ਹੋਣ ਵਾਲਿਆਂ ਦੀ ਗਿਣਤੀ

India Coronavirus Recovery Rate: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ । ਭਾਰਤ ਹੁਣ ਦੁਨੀਆ ਦੇ ਸਭ ਤੋਂ ਤੇਜ਼ੀ ਨਾਲ ਪ੍ਰਭਾਵਿਤ ਹੋਣ ਵਾਲੇ ਦੇਸ਼ਾਂ ਵਿੱਚੋਂ ਇੱਕ ਦੇਸ਼ ਬਣ ਗਿਆ ਹੈ। ਇਸ ਸੰਕਟ ਦੇ ਵਿਚਾਲੇ ਰਾਹਤ ਦੀ ਖ਼ਬਰ ਵੀ ਹੈ। ਪਿਛਲੇ ਪੰਜ ਦਿਨਾਂ ਵਿੱਚ ਦੇਸ਼ ਵਿੱਚ ਹਰ ਰੋਜ਼ ਕੋਰੋਨਾ ਕੇਸ ਤੋਂ ਵੱਧ ਰਿਕਵਰੀ

ਕੋਰੋਨਾ ਸੰਕਟ ਕਾਰਨ ਅੱਜ ਖਤਮ ਹੋ ਸਕਦੈ ਸੰਸਦ ਦਾ ਮਾਨਸੂਨ ਸੈਸ਼ਨ

Parliament Monsoon Session: ਨਵੀਂ ਦਿੱਲੀ: ਸੰਸਦ ਦਾ ਮਾਨਸੂਨ ਸੈਸ਼ਨ ਕੋਰੋਨਾ ਵਾਇਰਸ ਸੰਕਟ ਕਾਰਨ ਕਰੀਬ ਪੰਜ ਮਹੀਨਿਆਂ ਬਾਅਦ 14 ਸਤੰਬਰ ਨੂੰ ਸ਼ੁਰੂ ਹੋਇਆ ਸੀ। ਇਹ ਸੈਸ਼ਨ 18 ਦਿਨਾਂ ਦਾ ਸੀ। ਇਹ 1 ਅਕਤੂਬਰ ਨੂੰ ਖ਼ਤਮ ਹੋਣ ਵਾਲਾ ਸੀ, ਪਰ ਕੋਰੋਨਾ ਕਾਲ ਵਿੱਚ ਮੁਸੀਬਤਾਂ ਘੱਟ ਨਹੀਂ ਹੋਈਆਂ, ਇਸ ਲਈ ਮਾਨਸੂਨ ਸੈਸ਼ਨ ਅੱਜ ਖ਼ਤਮ ਹੋ ਸਕਦਾ ਹੈ। ਸੈਸ਼ਨ

Recent Comments