Tag: , , ,

ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ IMA ਨੇ ਦਿੱਤੀ ਚੇਤਾਵਨੀ, ਕਿਹਾ- ‘ਲਾਪਰਵਾਹੀ ਵਰਤੀ ਤਾਂ ਮਹਾਂਮਾਰੀ ਦਾ ਮੁੜ ਕਰਨਾ ਪੈ ਸਕਦੈ ਸਾਹਮਣਾ’

ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਅਜੇ ਰੁਕਿਆ ਨਹੀਂ ਹੈ ਕਿ ਤੀਜੀ ਲਹਿਰ ਦਾ ਖਤਰਾ ਮੰਡਰਾਉਣਾ ਸ਼ੁਰੂ ਹੋ ਗਿਆ ਹੈ। ਦੂਜੀ ਲਹਿਰ...

ਜੰਮੂ-ਕਸ਼ਮੀਰ ‘ਚ 31 ਜੁਲਾਈ ਤੱਕ ਬੰਦ ਰਹਿਣਗੇ ਸਕੂਲ-ਕਾਲਜ, 16 ਜ਼ਿਲ੍ਹਿਆਂ ‘ਚੋਂ ਹਟਾਇਆ ਗਿਆ ਵੀਕੈਂਡ ਕਰਫਿਊ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੀ ਰਫ਼ਤਾਰ ਘੱਟ ਗਈ ਹੈ। ਜਿਸਦੇ ਮੱਦੇਨਜ਼ਰ ਸੂਬਾ ਸਰਕਾਰਾਂ ਵੱਲੋਂ ਪਾਬੰਦੀਆਂ ਵਿੱਚ ਛੋਟ...

ਦਿੱਲੀ ‘ਚ ਅਨਲੌਕ-7 ਦੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ, 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ ਆਡੀਟੋਰੀਅਮ-ਹਾਲ

ਰਾਜਧਾਨੀ ਵਿੱਚ ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਅਨਲੌਕ-7 ਲਈ ਨਿਰਦੇਸ਼ ਜਾਰੀ ਕੀਤੇ ਹਨ । ਇਸ ਦੇ ਤਹਿਤ ਕਿਸੇ...

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, ਸੂਬੇ ‘ਚ 16 ਜੁਲਾਈ ਤੋਂ ਖੁੱਲ੍ਹਣਗੇ ਸਕੂਲ

ਦੇਸ਼ ਵਿੱਚ ਕੋਰੋਨਾ ਦੀ ਰਫ਼ਤਾਰ ਘੱਟ ਗਈ ਹੈ । ਜਿਸਦੇ ਮੱਦੇਨਜ਼ਰ ਸੂਬਾ ਸਰਕਾਰਾਂ ਵੱਲੋਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ । ਇਸੇ...

ਕੋਰੋਨਾ ਮਹਾਂਮਾਰੀ ਦੇ ਖਤਰਨਾਕ ਮੋੜ ‘ਤੇ ਦੁਨੀਆ, ਮੌਤਾਂ ਦਾ ਅੰਕੜਾ 40 ਲੱਖ ਦੇ ਪਾਰ: WHO

ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਤਾਂਡਵ ਜਾਰੀ ਹੈ। ਇਸ ਮਹਾਂਮਾਰੀ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 40 ਲੱਖ ਤੋਂ...

ਦੇਸ਼ ‘ਚ ਅਗਲੇ ਮਹੀਨੇ ਆ ਸਕਦੀ ਹੈ ਕੋਰੋਨਾ ਦੀ ਤੀਜੀ ਲਹਿਰ, ਸਤੰਬਰ ‘ਚ ਹੋਵੇਗੀ ਸਿਖਰ ‘ਤੇ : ਰਿਪੋਰਟ

ਭਾਰਤ ਵਿੱਚ ਹੁਣ ਕੋਰੋਨਾ ਦੀ ਦੂਜੀ ਲਹਿਰ ਦੀ ਰਫਤਾਰ ਘੱਟ ਹੋ ਗਈ ਹੈ, ਜਿਸ ਤੋਂ ਬਾਅਦ ਹੁਣ ਤੀਜੀ ਲਹਿਰ ਨੂੰ ਲੈ ਕੇ ਕਿਆਸਾਂ ਲੱਗਣੀਆਂ ਸ਼ੁਰੂ ਹੋ...

ਜਰਮਨੀ ਨੇ ਯਾਤਰਾ ਪਾਬੰਦੀਆਂ ‘ਚ ਦਿੱਤੀ ਢਿੱਲ, ਹੁਣ ਭਾਰਤ ਸਣੇ ਇਨ੍ਹਾਂ ਦੇਸ਼ਾਂ ਦੇ ਲੋਕ ਕਰ ਸਕਣਗੇ ਯਾਤਰਾ

ਜਰਮਨੀ ਨੇ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਤੋਂ ਪ੍ਰਭਾਵਿਤ ਭਾਰਤ, ਬ੍ਰਿਟੇਨ ਅਤੇ ਪੁਰਤਗਾਲ ਦੇ ਯਾਤਰੀਆਂ ‘ਤੇ ਲਗਾਈਆਂ ਪਾਬੰਦੀਆਂ ਨੂੰ...

PM ਬੋਰਿਸ ਜਾਨਸਨ ਦਾ ਐਲਾਨ, ਕਿਹਾ- ‘ਹੁਣ ਬ੍ਰਿਟੇਨ ‘ਚ ਮਾਸਕ ਪਹਿਨਣ ਤੇ ਸਮਾਜਿਕ ਦੂਰੀ ਦੀ ਮਜ਼ਬੂਰੀ ਹੋਵੇਗੀ ਖਤਮ’

ਬ੍ਰਿਟੇਨ ਦੇ ਨਾਗਰਿਕ ਜਲਦੀ ਹੀ ਮਾਸਕ ਤੋਂ ਛੁਟਕਾਰਾ ਪਾ ਸਕਦੇ ਹਨ। ਕੋਰੋਨਾ ਸੰਕਟ ਦੇ ਵਿਚਕਾਰ ਮਾਸਕ ਅਤੇ ਸਮਾਜਿਕ ਦੂਰੀਆਂ ਦਾ ਪਾਲਣ ਕਰਨਾ...

Delhi Unlock 6: ਦਿੱਲੀ ‘ਚ ਅੱਜ ਤੋਂ ਖੁੱਲ੍ਹਣਗੇ ਸਟੇਡੀਅਮ ਤੇ ਸਪੋਰਟਸ ਕੰਪਲੈਕਸ, ਥੀਏਟਰ-ਸਕੂਲ ਫਿਲਹਾਲ ਰਹਿਣਗੇ ਬੰਦ

ਦਿੱਲੀ ਵਿੱਚ ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਵਿਚਾਲੇ ਸਰਕਾਰ ਨੇ ਅਨਲੌਕ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ ਅਨਲੌਕ-6 ਲਈ...

ਵਿਗਿਆਨੀਆਂ ਨੇ ਦਿੱਤੀ ਚੇਤਾਵਨੀ, ਕਿਹਾ- ਜੇਕਰ ਸਾਵਧਾਨੀ ਨਾ ਵਰਤੀ ਤਾਂ ਅਕਤੂਬਰ-ਨਵੰਬਰ ‘ਚ ਚੋਟੀ ‘ਤੇ ਹੋਵੇਗੀ ਕੋਰੋਨਾ ਦੀ ਤੀਜੀ ਲਹਿਰ

ਕੋਵਿਡ-19 ਮਹਾਂਮਾਰੀ ਨਾਲ ਸਬੰਧਿਤ ਇੱਕ ਸਰਕਾਰੀ ਕਮੇਟੀ ਦੇ ਇੱਕ ਵਿਗਿਆਨੀ ਦੇ ਅਨੁਸਾਰ ਜੇਕਰ ਕੋਵਿਡ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ...

ਜੇ ਲੱਦਾਖ ਵੱਲ ਘੁੰਮਣ ਚੱਲੇ ਹੋ ਤਾਂ ਪਹਿਲਾਂ ਪੜ੍ਹੋ ਇਹ ਖ਼ਬਰ, ਤੁਹਾਡੀ ਐਂਟਰੀ ਹੋ ਸਕਦੀ ਹੈ ਬੈਨ

ਪੂਰੀ ਦੁਨੀਆ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਲੱਦਾਖ ਆਉਣ ਵਾਲੇ ਸਾਰੇ ਸੈਲਾਨੀਆਂ ਲਈ RT-PCR...

WHO ਚੀਫ਼ ਨੇ ਦਿੱਤੀ ਚੇਤਾਵਨੀ, ਕਿਹਾ- ਕੋਰੋਨਾ ਦੇ ਬੇਹੱਦ ਖ਼ਤਰਨਾਕ ਦੌਰ ‘ਚ ਹੈ ਦੁਨੀਆ

ਦੁਨੀਆ ਭਰ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ।  ਇਸੇ ਵਿਚਾਲੇ WHO ਵੱਲੋਂ ਚੇਤਾਵਨੀ ਦਿੱਤੀ ਗਈ ਹੈ। ਵਿਸ਼ਵ ਸਿਹਤ...

ਹੁਣ ਗਰਭਵਤੀ ਮਹਿਲਾਵਾਂ ਵੀ ਲਗਵਾ ਸਕਦੀਆਂ ਹਨ ਕੋਰੋਨਾ ਵੈਕਸੀਨ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਕੇਂਦਰੀ ਸਿਹਤ ਮੰਤਰਾਲੇ ਨੇ ਗਰਭਵਤੀ ਮਹਿਲਾਵਾਂ ਨੂੰ ਕੋਰੋਨਾ ਵੈਕਸੀਨ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ । ਇਨ੍ਹਾਂ...

Delhi Unlock 5: ਦਿੱਲੀ ‘ਚ ਅੱਜ ਤੋਂ ਖੁੱਲ੍ਹਣਗੇ ਜਿਮ, ਮੈਰਿਜ ਹਾਲ ਤੇ ਹੋਟਲ, ਜਾਣੋ ਕੀ-ਕੀ ਰਹੇਗਾ ਬੰਦ?

ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਵਿਚਕਾਰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਤੋਂ ਅਨਲੌਕ 5 ਲਾਗੂ ਹੋਵੇਗਾ । ਆਦੇਸ਼ ਦੇ ਅਨੁਸਾਰ ਅੱਜ...

WHO ਨੇ ਡੈਲਟਾ ਵੈਰੀਐਂਟ ਨੂੰ ਲੈ ਕੇ ਲੋਕਾਂ ਨੂੰ ਕੀਤੀ ਅਪੀਲ, ਕਿਹਾ- ਵੈਕਸੀਨ ਲੈਣ ਵਾਲੇ ਵੀ ਵਰਤਣ ਸਾਵਧਾਨੀ

ਦੁਨੀਆ ਭਰ ਵਿੱਚ ਕੋਰੋਨਾ ਦੇ ਡੈਲਟਾ ਵੈਰੀਐਂਟ ਦੇ ਫੈਲਣ ਕਾਰਨ ਹੁਣ ਵਿਸ਼ਵ ਸਿਹਤ ਸੰਗਠਨ ਨੇ ਅਪੀਲ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਨੇ ਟੀਕੇ...

ਦੇਸ਼ ‘ਚ ਡੈਲਟਾ ਪਲੱਸ ਵੈਰੀਐਂਟ ਨਾਲ ਦੂਜੀ ਮੌਤ, ਮਹਾਰਾਸ਼ਟਰ ‘ਚ 80 ਸਾਲਾਂ ਮਰੀਜ਼ ਦੀ ਗਈ ਜਾਨ

ਭਾਰਤ ਵਿੱਚ ਕੋਵਿਡ-19 ਦੇ ਡੈਲਟਾ ਵੈਰੀਐਂਟ ਦਾ ਖਤਰਾ ਵੱਧਦਾ ਜਾ ਰਿਹਾ ਹੈ। ਮਹਾਰਾਸ਼ਟਰ ਵਿੱਚ ਡੈਲਟਾ ਪਲੱਸ ਵੈਰੀਐਂਟ ਨਾਲ ਸੰਕਰਮਿਤ ਇੱਕ 80...

WHO ਨੇ ਦਿੱਤੀ ਚੇਤਾਵਨੀ, ਕਿਹਾ – ਕੋਰੋਨਾ ਵਇਰਸ ਦੇ ਡੈਲਟਾ ਵੈਰੀਐਂਟ ਦੇ ਹਾਵੀ ਹੋਣ ਦਾ ਖਦਸ਼ਾ, 85 ਦੇਸ਼ਾਂ ‘ਚ ਸਾਹਮਣੇ ਆਏ ਮਾਮਲੇ

ਕੋਰੋਨਾ ਵਾਇਰਸ ਦਾ ਸਭ ਤੋਂ ਖਤਰਨਾਕ ਮੰਨਿਆ ਜਾਣ ਵਾਲਾ ਵੈਰੀਐਂਟ ਡੈਲਟਾ ਹੁਣ ਤੱਕ 85 ਦੇਸ਼ਾਂ ਵਿੱਚ ਪਾਇਆ ਗਿਆ ਹੈ । ਜਿਸ ਨੂੰ ਲੈ ਕੇ ਹੁਣ...

ਸੈਲਾਨੀਆਂ ਲਈ ਖੁਸ਼ਖਬਰੀ: ਹਿਮਾਚਲ ਨੇ ਖੋਲ੍ਹੇ ਰਸਤੇ, ਹੁਣ ਬਿਨ੍ਹਾਂ E-Pass ਦੇ ਹੋਵੇਗੀ ਐਂਟਰੀ, ਜਾਣੋ ਹੋਰ ਕੀ-ਕੀ ਮਿਲੀਆਂ ਰਿਆਇਤਾਂ

ਹਿਮਾਚਲ ਪ੍ਰਦੇਸ਼ ਅੱਜ ਤੋਂ ਅਨਲੌਕ ਵੱਲ ਵੱਧ ਗਿਆ ਹੈ। ਹਿਮਾਚਲ ਪ੍ਰਦੇਸ਼ ਕੈਬਿਨੇਟ ਦੀ ਬੈਠਕ ਮੰਗਲਵਾਰ ਨੂੰ ਮੁੱਖ ਮੰਤਰੀ ਜੈ ਰਾਮ ਠਾਕੁਰ...

ਭਾਰਤ ‘ਚ Pfizer ਦੀ ਵੈਕਸੀਨ ਨੂੰ ਮਨਜ਼ੂਰੀ ਮਿਲਣ ਦੀ ਪ੍ਰਕਿਰਿਆ ਆਖਰੀ ਪੜਾਅ ‘ਚ: CEO ਐਲਬਰਟ ਬੌਰਲਾ

ਅਮਰੀਕੀ ਕੰਪਨੀ ਫਾਈਜ਼ਰ ਦੀ ਵੈਕਸੀਨ ਜਲਦੀ ਹੀ ਭਾਰਤ ਆ ਸਕਦੀ ਹੈ। ਕੰਪਨੀ ਦੇ ਸੀਈਓ ਐਲਬਰਟ ਬੌਰਲਾ ਦਾ ਕਹਿਣਾ ਹੈ ਕਿ ਭਾਰਤ ਵਿੱਚ ਫਾਈਜ਼ਰ...

WHO ਦੇ ਬਿਆਨ ਨੇ ਵਧਾਈ ਚਿੰਤਾ, ਕਿਹਾ- ਭਾਰਤ ’ਚ ਮਿਲੇ ਡੈਲਟਾ ਵੈਰੀਐਂਟ ਖ਼ਿਲਾਫ਼ ਘੱਟ ਪ੍ਰਭਾਵੀ ਹੈ ਕੋਰੋਨਾ ਵੈਕਸੀਨ

ਮੌਜੂਦਾ ਸਮੇਂ ਵਿੱਚ ਵਿਸ਼ਵ ਵਿੱਚ ਕੋਰੋਨਾ ਵੈਕਸੀਨ ਨਵੇਂ ਡੈਲਟਾ ਵੈਰੀਐਂਟ ਖਿਲਾਫ਼ ਘੱਟ ਪ੍ਰਭਾਵਸ਼ਾਲੀ ਦਿਖਾਈ ਦੇ ਰਹੀ ਹੈ। ਇਹ ਗੱਲ...

ਰਾਹੁਲ ਗਾਂਧੀ ਨੇ ਦਿੱਤੀ ਚੇਤਾਵਨੀ, ਕਿਹਾ- ‘ਕੋਰੋਨਾ ਦੀ ਤੀਜੀ ਲਹਿਰ ਆਵੇਗੀ, ਮੋਦੀ ਸਰਕਾਰ ਬੈੱਡ, ਦਵਾਈ ਤੇ ਆਕਸੀਜਨ ਦੀ ਕਰੇ ਤਿਆਰੀ’

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ । ਇਸ ਦੌਰਾਨ ਰਾਹੁਲ ਗਾਂਧੀ ਨੇ ਕੋਰੋਨਾ ਮੁੱਦੇ ਨੂੰ...

ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਲਗਾਏ ਜਾਣਗੇ PSAਪਲਾਂਟ: ਵਿਨੀ ਮਹਾਜਨ

ਬਾਲਗਾਂ ਵਾਂਗ, ਬੱਚੇ ਵੀ ਕੋਵਿਡ-19 ਦਾ ਸ਼ਿਕਾਰ ਹੋ ਰਹੇ ਹਨ ਅਤੇ ਕੇਸ ਚਿੰਤਾਜਨਕ ਦਰ ਨਾਲ ਵੱਧ ਰਹੇ ਹਨ। ਬੱਚਿਆਂ ਨੂੰ ਇਸ ਘਾਤਕ ਵਾਇਰਸ ਤੋਂ...

WHO ਨੇ ਦਿੱਤੀ ਚੇਤਾਵਨੀ, ਕਿਹਾ- ਮਹਾਂਮਾਰੀ ਹਾਲੇ ਵੀ ਆਸ-ਪਾਸ, ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਮਾਸਕ ਤੇ ਸਮਾਜਿਕ ਦੂਰੀ ਜ਼ਰੂਰੀ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਪਿਛਲੇ ਦਿਨੀਂ ਕਾਫ਼ੀ ਤਬਾਹੀ ਮਚਾਈ ਸੀ । ਹੁਣ ਜਦੋਂ ਦੇਸ਼ ਵਿੱਚ ਕੋਰੋਨਾ ਕੇਸ ਘੱਟਣੇ ਸ਼ੁਰੂ...

ਦੁਬਈ ਨੇ ਯਾਤਰਾ ਪਾਬੰਦੀਆਂ ‘ਚ ਦਿੱਤੀ ਢਿੱਲ, ਹੁਣ ਭਾਰਤ ਸਣੇ ਇਨ੍ਹਾਂ ਦੇਸ਼ਾਂ ਦੇ ਲੋਕ ਕਰ ਸਕਣਗੇ ਸਫ਼ਰ

ਦੁਬਈ ਨੇ ਭਾਰਤ ਸਮੇਤ ਕਈ ਹੋਰ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਯਾਤਰਾ ਪਾਬੰਦੀਆਂ ਵਿਚ ਢਿੱਲ ਦਿੱਤੀ ਹੈ। ਹਾਲਾਂਕਿ, ਅਜਿਹੇ ਸਾਰੇ...

ਦੇਸ਼ ‘ਚ 81 ਦਿਨਾਂ ਬਾਅਦ ਸਾਹਮਣੇ ਆਏ ਸਭ ਤੋਂ ਘੱਟ ਮਾਮਲੇ, 24 ਘੰਟਿਆਂ ਦੌਰਾਨ 58,419 ਨਵੇਂ ਕੇਸ, 1576 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਸੰਕ੍ਰਮਣ ਦੀ ਰਫ਼ਤਾਰ ‘ਤੇ ਤੇਜ਼ੀ ਨਾਲ ਬਰੇਕ ਲੱਗਦੀ ਦਿਖਾਈ ਦੇ ਰਹੀ ਹੈ। ਹਰ ਦਿਨ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ...

ਕੋਰੋਨਾ ਦੀ ਤੀਜੀ ਲਹਿਰ ਦੀ ਚੇਤਾਵਨੀ ‘ਤੇ ਕੇਂਦਰ ਅਲਰਟ, ਰਾਜਾਂ ਨੂੰ ਪੱਤਰ ਲਿਖ ਕਿਹਾ- ਜ਼ਮੀਨੀ ਹਕੀਕਤ ਦੇਖ ਕੇ ਹੀ ਦਿਓ ਛੋਟ

ਕੋਰੋਨਾ ਦੀ ਦੂਜੀ ਲਹਿਰ ਨੇ ਦੇਸ਼ ਵਿੱਚ ਭਾਰੀ ਤਬਾਹੀ ਮਚਾਈ ਹੈ । ਜਿਸ ਤੋਂ ਬਾਅਦ ਬਹੁਤੇ ਰਾਜਾਂ ਨੇ ਲਾਕਡਾਊਨ ਲਗਾਇਆ ਤਾਂ ਜੋ ਇਸ ਨੂੰ ਕਾਬੂ...

ਭਾਰਤ ‘ਚ ਅਗਲੇ 6-8 ਹਫ਼ਤਿਆਂ ‘ਚ ਕੋਰੋਨਾ ਦੀ ਤੀਜੀ ਲਹਿਰ ਦੇ ਸਕਦੀ ਹੈ ਦਸਤਕ : ਡਾ: ਰਣਦੀਪ ਗੁਲੇਰੀਆ

ਭਾਰਤ ਵਿੱਚ ਅਗਲੇ 6-8 ਹਫ਼ਤਿਆਂ ਵਿੱਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦਸਤਕ ਦੇ ਸਕਦੀ ਹੈ। ਇਸ ਸਬੰਧੀ AIIMS ਦੇ ਮੁਖੀ ਡਾ. ਗੁਲੇਰੀਆ ਵੱਲੋਂ ਇੱਕ...

ਦੇਸ਼ ‘ਚ 74 ਦਿਨਾਂ ਬਾਅਦ ਦਰਜ ਕੀਤੇ ਗਏ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ, 24 ਘੰਟਿਆਂ ਦੌਰਾਨ 1647 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਰੋਜ਼ਾਨਾ ਦਰਜ ਕੀਤੇ ਜਾ ਰਹੇ ਨਵੇਂ ਕੇਸਾਂ...

ਦੇਸ਼ ‘ਚ ਘਟੇ ਕੋਰੋਨਾ ਮਾਮਲੇ, ਬੀਤੇ 24 ਘੰਟਿਆਂ ਸਾਹਮਣੇ ਆਏ 67,208 ਨਵੇਂ ਕੇਸ, 2330 ਮਰੀਜ਼ਾਂ ਨੇ ਤੋੜਿਆ ਦਮ

ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਰਫ਼ਤਾਰ ਹੌਲੀ ਹੋ ਰਹੀ ਹੈ। ਲਗਾਤਾਰ 10ਵੇਂ ਦਿਨ ਸੰਕ੍ਰਮਣ ਦੇ ਨਵੇਂ ਮਾਮਲੇ ਇੱਕ ਲੱਖ ਤੋਂ ਘੱਟ...

ਦੇਸ਼ ‘ਚ ਘਟੀ ਕੋਰੋਨਾ ਦੀ ਰਫਤਾਰ, ਬੀਤੇ 24 ਘੰਟਿਆਂ ਦੌਰਾਨ 62224 ਨਵੇਂ ਮਾਮਲੇ ਆਏ ਸਾਹਮਣੇ, 2542 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਰਫ਼ਤਾਰ ‘ਤੇ ਬ੍ਰੇਕ ਲੱਗਦੀ ਹੋਈ ਦਿਖਾਈ ਦੇ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ 62 ਹਜ਼ਾਰ...

ਕੋਰੋਨਾ ਦੀ ਦੂਜੀ ਲਹਿਰ ‘ਚ ਆਤੰਕ ਮਚਾਉਣ ਵਾਲੇ ਵਾਇਰਸ ਨੇ ਬਦਲਿਆ ਰੂਪ, ਵਿਗਿਆਨੀਆਂ ਨੇ ਕਹੀ ਇਹ ਵੱਡੀ ਗੱਲ

ਕੋਰੋਨਾ ਵਾਇਰਸ ਲਗਾਤਾਰ ਆਪਣਾ ਰੂਪ ਬਦਲ ਰਿਹਾ ਹੈ। ਜਿਸਦੇ ਤਹਿਤ ਕੋਰੋਨਾ ਵਾਇਰਸ ਦਾ ਤੇਜ਼ੀ ਨਾਲ ਫੈਲਣ ਵਾਲਾ ਡੈਲਟਾ ਵੈਰੀਐਂਟ ਆਪਣਾ ਰੂਪ...

ਦੇਸ਼ ‘ਚ 10 ਲੱਖ ਤੋਂ ਘੱਟ ਹੋਏ ਸਰਗਰਮ ਮਾਮਲੇ, ਬੀਤੇ 24 ਘੰਟਿਆਂ ‘ਚ ਸਾਹਮਣੇ ਆਏ 70 ਹਜ਼ਾਰ ਨਵੇਂ ਕੋਰੋਨਾ ਕੇਸ, 3921 ਮੌਤਾਂ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਰਫ਼ਤਾਰ ਹੁਣ ਘੱਟਦੀ ਹੋਈ ਦਿਖਾਈ ਦੇ ਰਹੀ ਹੈ। ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ...

ਕੋਰੋਨਾ ਮਰੀਜ਼ਾਂ ‘ਤੇ ਕੋਲਿਚਸਿਨ ਦੇ ਮਨੁੱਖੀ ਟ੍ਰਾਇਲ ਨੂੰ ਮਿਲੀ ਮਨਜ਼ੂਰੀ, CSIR ਵੱਲੋਂ ਕੀਤੀ ਜਾਵੇਗੀ ਦਵਾਈ ਦੀ ਜਾਂਚ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ।  ਇਸੇ ਵਿਚਾਲੇ ਇਸ ਮਹਾਂਮਾਰੀ ਦੇ ਸਹੀ ਇਲਾਜ ਦੀ ਭਾਲ ਵਿੱਚ ਕੋਵਿਡ ਮਰੀਜ਼ਾਂ ‘ਤੇ...

ਦੇਸ਼ ‘ਚ ਮੱਠੀ ਪਈ ਕੋਰੋਨਾ ਦੀ ਰਫ਼ਤਾਰ, 71 ਦਿਨਾਂ ਬਾਅਦ ਦਰਜ ਕੀਤੇ ਗਏ ਸਭ ਤੋਂ ਘੱਟ 80,834 ਨਵੇਂ ਮਾਮਲੇ, 3303 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਦੇਸ਼ ਵਿੱਚ ਕੋਵਿਡ-19 ਦੇ ਰੋਜ਼ਾਨਾ ਨਵੇਂ ਮਾਮਲੇ ਲਗਾਤਾਰ ਛੇਵੇਂ ਦਿਨ...

ਦਿੱਲੀ ‘ਚ ਅਗਲੇ ਹਫ਼ਤੇ ਤੋਂ ਖੁੱਲ੍ਹ ਸਕਦੇ ਹਨ ਸੈਲੂਨ ਤੇ ਹਫ਼ਤਾਵਾਰੀ ਬਾਜ਼ਾਰ, ਵਪਾਰੀਆਂ ਨੇ ਕੇਜਰੀਵਾਲ ਤੋਂ ਕੀਤੀ ਮੰਗ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਵਿਡ -19 ਦੇ ਨਵੇਂ ਮਾਮਲਿਆਂ ਵਿੱਚ ਲਗਾਤਾਰ ਕਮੀ ਹੋਣ ਅਤੇ ਇਸਨੂੰ ਲੈ ਕੇ ਸਥਿਤੀ ਵਧੀਆ ਹੋਣ ਨੂੰ ਧਿਆਨ ਵਿੱਚ...

ਕੇਜਰੀਵਾਲ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਦਿੱਤੀ ਚੇਤਾਵਨੀ, ਕਿਹਾ- ਹੁਣ ਦੇਸ਼ ‘ਚ ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਹੁਣ ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਆਉਣ ਦੇ ਕਿਆਸ ਲਗਾਏ...

ਦੇਸ਼ ‘ਚ 70 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਕੇਸ, 24 ਘੰਟਿਆਂ ਦੌਰਾਨ 84 ਹਜ਼ਾਰ ਨਵੇਂ ਮਾਮਲੇ, 4002 ਮਰੀਜ਼ਾਂ ਦੀ ਮੌਤ

ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਭਾਵ ਹੁਣ ਹੌਲੀ-ਹੌਲੀ ਘੱਟ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਮਾਮਲੇ ਲਗਾਤਾਰ ਪੰਜਵੇਂ ਦਿਨ 1 ਲੱਖ ਤੋਂ ਵੀ ਘੱਟ...

ਕੋਰੋਨਾ ਪੀੜਤ ਬੱਚਿਆਂ ਲਈ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼, ਕਿਹਾ- ਬੱਚਿਆਂ ਨੂੰ ਰੇਮਡੇਸੀਵਿਰ ਦੇਣ ਦੀ ਲੋੜ ਨਹੀਂ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਦੇਖਦੇ ਹੋਏ ਭਾਰਤ ਸਰਕਾਰ ਵੱਲੋਂ ਕੋਰੋਨਾ ਪੀੜਤ ਬੱਚਿਆਂ ਦੇ ਇਲਾਜ ਲਈ ਨਵੇਂ...

ਦੇਸ਼ ‘ਚ ਲਗਾਤਾਰ ਦੂਜੇ ਦਿਨ ਸਾਹਮਣੇ ਆਏ 1 ਲੱਖ ਤੋਂ ਘੱਟ ਮਾਮਲੇ, 24 ਘੰਟਿਆਂ ‘ਚ 2219 ਮਰੀਜ਼ਾਂ ਨੇ ਤੋੜਿਆ ਦਮ

ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਮੱਠੀ ਪੈ ਰਹੀ ਹੈ। ਅਪ੍ਰੈਲ ਤੋਂ ਬਾਅਦ ਲਗਾਤਾਰ ਦੂਜੀ ਵਾਰ ਕੋਰੋਨਾ ਮਾਮਲੇ ਇੱਕ ਲੱਖ ਤੋਂ ਘੱਟ ਦਰਜ ਕੀਤੇ...

ਦੇਸ਼ ‘ਚ 66 ਦਿਨਾਂ ਬਾਅਦ ਸਾਹਮਣੇ ਆਏ ਇੱਕ ਲੱਖ ਤੋਂ ਘੱਟ ਮਾਮਲੇ, ਮੌਤਾਂ ਦਾ ਅੰਕੜਾ 3.5 ਲੱਖ ਤੋਂ ਪਾਰ

ਭਾਰਤ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਘੱਟਣਾ ਸ਼ੁਰੂ ਹੋ ਰਿਹਾ ਹੈ। 63 ਦਿਨਾਂ ਬਾਅਦ ਦੇਸ਼ ਵਿੱਚ 24 ਘੰਟਿਆਂ ਵਿੱਚ ਕੋਰੋਨਾ ਦੇ...

HIV ਪੀੜਤ ਮਹਿਲਾ ਨੂੰ 216 ਦਿਨਾਂ ਤੱਕ ਰਿਹਾ ਕੋਰੋਨਾ, ਵਾਇਰਸ ਨੇ 32 ਵਾਰ ਬਦਲਿਆ ਰੂਪ

ਪੂਰੀ ਦੁਨੀਆ ਪਿਛਲੇ ਡੇਢ ਸਾਲ ਤੋਂ ਕੋਰੋਨਾ ਮਹਾਂਮਾਰੀ ਦੇ ਸੰਕਟ ਨਾਲ ਜੂਝ ਰਹੀ ਹੈ। ਹਰ ਦੇਸ਼ ਦੇ ਵਿਗਿਆਨੀ ਇਸ ਦਾ ਪਤਾ ਲਗਾਉਣ ਲਈ ਦਿਨ-ਰਾਤ...

ਕੋਰੋਨਾ ਦੀ ਰਫ਼ਤਾਰ ‘ਤੇ ਬ੍ਰੇਕ: ਦੇਸ਼ ‘ਚ 2 ਮਹੀਨਿਆਂ ਬਾਅਦ ਦਰਜ ਕੀਤੇ ਗਏ ਸਭ ਤੋਂ ਘੱਟ 1.14 ਲੱਖ ਨਵੇਂ ਮਾਮਲੇ, 2677 ਲੋਕਾਂ ਦੀ ਮੌਤ

ਦੇਸ਼ ਵਿੱਚ ਜਾਰੀ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਹੁਣ ਘਟਦਾ ਹੋਇਆ ਦਿਖਾਈ ਦੇ ਰਿਹਾ ਹੈ। ਜਿਸ ਦੇ ਮੱਦੇਨਜ਼ਰ ਕੋਰੋਨਾ ਮਾਮਲਿਆਂ ਦੀ...

ਇਨਸਾਨੀਅਤ ਹੋਈ ਸ਼ਰਮਸਾਰ: 1300 ਲੋਕਾਂ ਦਾ ਅੰਤਿਮ ਸਸਕਾਰ ਕਰਨ ਵਾਲੇ ‘ਦਾਦਾ’ ਨੇ ਦਵਾਈਆਂ ਦੀ ਘਾਟ ਕਾਰਨ ਤੋੜਿਆ ਦਮ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸ ਕਹਿਰ ਵਿਚਾਲੇ ਕੁਝ ਅਜਿਹੇ ਮਾਮਲੇ ਸਾਹਮਣੇ ਆਏ, ਜਿਸ ਵਿੱਚ ਮ੍ਰਿਤਕ ਦੇ...

6 ਅਪ੍ਰੈਲ ਤੋਂ ਬਾਅਦ ਦਰਜ ਹੋਏ ਸਭ ਤੋਂ ਘੱਟ ਕੋਰੋਨਾ ਮਾਮਲੇ, 24 ਘੰਟਿਆਂ ‘ਚ 1.20 ਲੱਖ ਕੇਸ, 3380 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਹੁਣ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਰਫਤਾਰ ਹੁਣ ਕਮਜ਼ੋਰ ਹੁੰਦੀ ਦਿਖਾਈ ਦੇ ਰਹੀ ਹੈ। ਹਾਲਾਂਕਿ ਕੋਰੋਨਾ ਦਾ ਗ੍ਰਾਫ ਡਿੱਗ...

ਮਹਾਰਾਸ਼ਟਰ ‘ਚ ਸੋਮਵਾਰ ਤੋਂ ਅਨਲੌਕ ਦੀ ਪ੍ਰਕਿਰਿਆ ਦਾ ਐਲਾਨ, 5 ਲੈਵਲਾਂ ‘ਚ ਵੰਡੇ ਗਏ ਜ਼ਿਲ੍ਹੇ

ਮਹਾਰਾਸ਼ਟਰ ਵਿੱਚ ਕੋਰੋਨਾ ਸੰਕ੍ਰਮਣ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਇਸ ਦੇ ਮੱਦੇਨਜ਼ਰ ਰਾਜ ਦੇ ਕੁਝ ਜ਼ਿਲ੍ਹਿਆਂ ਵਿੱਚ...

ਦੇਸ਼ ‘ਚ ਘਟੀ ਕੋਰੋਨਾ ਦੀ ਰਫ਼ਤਾਰ, ਬੀਤੇ 24 ਘੰਟਿਆਂ ਦੌਰਾਨ 1.34 ਲੱਖ ਨਵੇਂ ਮਾਮਲੇ ਆਏ ਸਾਹਮਣੇ, 2887 ਮਰੀਜ਼ਾਂ ਨੇ ਤੋੜਿਆ ਦਮ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਪ੍ਰਕੋਪ ਜਾਰੀ ਹੈ । ਦੇਸ਼ ਵਿੱਚ ਹਰ ਦਿਨ 1.25 ਲੱਖ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਜਾ ਰਹੇ...

Pfizer ਤੇ Moderna ਨੂੰ ਭਾਰਤ ‘ਚ ਜਲਦ ਮਿਲ ਸਕਦੀ ਹੈ ਮਨਜ਼ੂਰੀ, ਸਰਕਾਰ ਛੋਟ ਦੇਣ ਨੂੰ ਤਿਆਰ !

Pfizer ਅਤੇ Moderna ਵਰਗੀਆਂ ਵਿਦੇਸ਼ੀ ਵੈਕਸੀਨ ਦਾ ਭਾਰਤ ਆਉਣ ਦਾ ਰਸਤਾ ਸਾਫ਼ ਹੁੰਦਾ ਦਿਖਾਈ ਦੇ ਰਿਹਾ ਹੈ। ਸਿਹਤ ਮੰਤਰਾਲੇ ਦੇ ਸੂਤਰਾਂ ਨੇ ਸੰਕੇਤ...

ਕੋਰੋਨਾ ਮਹਾਂਮਾਰੀ ਕਾਰਨ 9346 ਬੱਚੇ ਹੋਏ ਅਨਾਥ, 4451 ਬੱਚਿਆਂ ਨੇ ਮਾਂ-ਪਿਓ ‘ਚੋਂ ਕਿਸੇ ਇੱਕ ਨੂੰ ਗਵਾਇਆ- NCPCR

ਰਾਸ਼ਟਰੀ ਬਾਲ ਅਧਿਕਾਰ ਲਈ ਸੁਰੱਖਿਆ ਕਮਿਸ਼ਨ (NCPCR) ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜਾਂ ਵੱਲੋਂ 29 ਮਈ ਤੱਕ ਮੁਹੱਈਆ ਕਰਵਾਏ...

ਦੇਸ਼ ‘ਚ ਮੱਠੀ ਹੋਈ ਕੋਰੋਨਾ ਦੀ ਰਫ਼ਤਾਰ, ਬੀਤੇ 24 ਘੰਟਿਆਂ ਦੌਰਾਨ ਸਾਹਮਣੇ ਆਏ 1.33 ਲੱਖ ਨਵੇਂ ਮਾਮਲੇ, 3207 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਮਜ਼ੋਰ ਹੁੰਦੀ ਦਿਖਾਈ ਦੇ ਰਹੀ ਹੈ। ਇਸ ਦੌਰਾਨ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 1 ਲੱਖ 32...

ਕੋਰੋਨਾ ਸੰਕਟ ਵਿਚਾਲੇ ਹੁਣ ਆਈਸਲੈਂਡ ਨੇ ਵਧਾਇਆ ਮਦਦ ਦਾ ਹੱਥ, ਦਵਾਈਆਂ ਤੇ ਵੈਂਟੀਲੇਟਰ ਭੇਜੇ ਭਾਰਤ

ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸ ਸੰਕਟ ਦੇ ਵਿਚਾਲੇ ਹੁਣ ਭਾਰਤ ਨੂੰ ਆਈਸਲੈਂਡ ਦਾ ਸਮਰਥਨ ਮਿਲਿਆ ਹੈ ।...

ਭਾਰਤ ‘ਚ ਪਹਿਲੀ ਵਾਰ ਮਿਲੇ ਕੋਰੋਨਾ ਦੇ ਰੂਪ ਨੂੰ WHO ਨੇ ਦਿੱਤਾ ਇਹ ਨਾਮ

ਭਾਰਤ ਵਿੱਚ ਸਭ ਤੋਂ ਪਹਿਲਾਂ ਜੋ ਕੋਰੋਨਾ ਦਾ ਵੈਰੀਐਂਟ ਮਿਲਿਆ ਸੀ ਉਸਦਾ ਨਾਮ ਸੋਮਵਾਰ ਨੂੰ ਵਿਸ਼ਵ ਸਿਹਤ ਸੰਗਠਨ ਨੇ ‘ਡੈਲਟਾ ਵੇਰੀਐਂਟ’...

CBSE ਤੇ CISCE ਦੀਆਂ 12ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਸਰਕਾਰ ਅੱਜ ਕਰ ਸਕਦੀ ਹੈ ਵੱਡਾ ਐਲਾਨ

CBSE ਅਤੇ CISCE ਦੀਆਂ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਚੱਲ ਰਹੀ ਹੈ। ਇਸ ਵਿਚਾਲੇ ਅੱਜ ਸਿੱਖਿਆ ਮੰਤਰਾਲੇ ਪ੍ਰੀਖਿਆ ਨੂੰ ਲੈ...

ਛੱਤੀਸਗੜ੍ਹ ਸਰਕਾਰ ਦਾ ਵੱਡਾ ਐਲਾਨ, ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਪੱਤਰਕਾਰਾਂ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ 5 ਲੱਖ ਦੀ ਵਿੱਤੀ ਮਦਦ

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਇਸੇ ਵਿਚਾਲੇ ਛੱਤੀਸਗੜ੍ਹ ਦੀ ਸਰਕਾਰ ਵੱਲੋਂ ਕੋਵਿਡ-19 ਦੇ ਕਾਰਨ ਆਪਣੀ...

ਬਿਹਾਰ ‘ਚ ਹੁਣ 8 ਜੂਨ ਤੱਕ ਵਧਾਇਆ ਗਿਆ ਲਾਕਡਾਊਨ, CM ਨੀਤੀਸ਼ ਕੁਮਾਰ ਨੇ ਟਵੀਟ ਕਰ ਦਿੱਤੀ ਜਾਣਕਾਰੀ

ਬਿਹਾਰ ਸਰਕਾਰ ਨੇ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਇੱਕ ਵਾਰ ਫਿਰ ਲਾਕਡਾਊਨ ਵਧਾਉਣ ਦਾ ਫੈਸਲਾ ਕੀਤਾ ਹੈ। ਲਾਕਡਾਊਨ ਨੂੰ ਬਿਹਾਰ ਵਿੱਚ...

ਅਧਿਐਨ ‘ਚ ਵੱਡਾ ਦਾਅਵਾ- ਵੁਹਾਨ ਲੈਬ ‘ਚ ਹੀ ਤਿਆਰ ਹੋਇਆ ਕੋਰੋਨਾ, ਚਮਗਾਦੜ ਤੋਂ ਵਾਇਰਸ ਫੈਲਣ ਦਾ ਕੋਈ ਸਬੂਤ ਨਹੀਂ

ਕੋਰੋਨਾ ਵਾਇਰਸ ਦੀ ਕਿਸ ਤਰ੍ਹਾਂ ਪੈਦਾ ਹੋਇਆ? ਇਸ ਬਾਰੇ ਸਵਾਲਾਂ ਦੇ ਜਵਾਬ ਦੁਨੀਆ ਭਰ ਦੇ ਵਿਗਿਆਨੀ ਲੱਭ ਰਹੇ ਹਨ । ਹੁਣ ਇੱਕ ਨਵੇਂ ਅਧਿਐਨ...

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ UAE ਨੇ ਭਾਰਤ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ ‘ਤੇ 30 ਜੂਨ ਤੱਕ ਵਧਾਈ ਪਾਬੰਦੀ

ਸੰਯੁਕਤ ਅਰਬ ਅਮੀਰਾਤ (UAE) ਨੇ ਐਤਵਾਰ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਭਾਰਤ ਤੋਂ ਆਉਣ ਵਾਲੀਆਂ ਯਾਤਰੀਆਂ ਉਡਾਣਾਂ ‘ਤੇ ਰੋਕ 30...

ਦਿੱਲੀ ‘ਚ ਅੱਜ ਤੋਂ ਸ਼ਰਤਾਂ ਨਾਲ ਅਨਲਾਕ ਦੀ ਪ੍ਰਕਿਰਿਆ ਸ਼ੁਰੂ, ਮੈਟਰੋ ਸੇਵਾ ਤੇ ਮਾਲ ਰਹਿਣਗੇ ਬੰਦ, ਜਾਣੋ ਪੂਰੀ ਡਿਟੇਲ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਕਮਜ਼ੋਰ ਪੈਣ ਤੋਂ ਬਾਅਦ ਅੱਜ ਯਾਨੀ ਕਿ 31 ਮਈ ਤੋਂ ਅਨਲਾਕ ਦੀ ਪ੍ਰਕਿਰਿਆ...

Big Breaking: ਲੁਧਿਆਣਾ ਵਾਸੀਆਂ ਨੂੰ ਕਰਫਿਊ ਤੋਂ ਮਿਲੀ ਵੱਡੀ ਰਾਹਤ, ਹੁਣ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ

ਸੂਬੇ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਵਿੱਚ ਹੁਣ ਕੋਰੋਨਾ ਦੇ ਮਾਮਲਿਆਂ ਦਾ ਗ੍ਰਾਫ਼ ਹੇਠਾਂ ਡਿੱਗ ਰਿਹਾ ਹੈ।  ਜਿਸਦੇ ਮੱਦੇਨਜ਼ਰ...

ਕੋਰੋਨਾ ਟੈਸਟਿੰਗ ਦਾ ਨਵਾਂ ਤਰੀਕਾ: ਸਲਾਇਨ ਗਾਰਗਲ RT-PCR ਟੈਸਟ ਨੂੰ ICMR ਨੇ ਦਿੱਤੀ ਮਨਜ਼ੂਰੀ, ਹੁਣ 3 ਘੰਟਿਆਂ ‘ਚ ਮਿਲੇਗੀ ਰਿਪੋਰਟ

ਕੋਰੋਨਾ ਵਾਇਰਸ ਮਹਾਂਮਾਰੀ ਦੇ ਵਿਚਾਲੇ ਦੇਸ਼ ਵਿੱਚ ਰੋਜ਼ਾਨਾ ਲੱਖਾਂ ਕੋਰੋਨਾ ਮਾਮਲਿਆਂ ਜਾਂਚ ਕੀਤੀ ਜਾ ਰਹੀ ਹੈ। ਪਿਛਲੇ ਇੱਕ ਸਾਲ ਵਿੱਚ ਕਈ...

46 ਦਿਨਾਂ ‘ਚ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ, ਬੀਤੇ 24 ਘੰਟਿਆਂ ਦੌਰਾਨ 1.65 ਲੱਖ ਨਵੇਂ ਕੇਸ, 3460 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਵਾਇਰਸ ਸੰਕ੍ਰਮਣ ਦੀ ਰਫ਼ਤਾਰ ਹੁਣ ਘੱਟ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਭਾਰਤ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਨਵੇਂ...

70 ਫ਼ੀਸਦੀ ਲੋਕਾਂ ਦੇ ਟੀਕਾਕਰਨ ਤੋਂ ਬਿਨ੍ਹਾਂ ਕੋਵਿਡ-19 ਮਹਾਂਮਾਰੀ ਖ਼ਤਮ ਨਹੀਂ ਹੋਵੇਗੀ: WHO

ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਇਸੇ ਵਿਚਾਲੇ ਵਿਸ਼ਵ ਸਿਹਤ ਸੰਗਠਨ (WHO) ਦੇ ਯੂਰਪੀਅਨ ਡਾਇਰੈਕਟਰ ਨੇ ਸ਼ੁੱਕਰਵਾਰ ਨੂੰ...

ਦੇਸ਼ ‘ਚ ਲਗਾਤਾਰ ਘੱਟ ਰਹੀ ਕੋਰੋਨਾ ਦੀ ਰਫ਼ਤਾਰ, ਬੀਤੇ 24 ਘੰਟਿਆਂ ਦੌਰਾਨ 1.73 ਲੱਖ ਨਵੇਂ ਮਾਮਲੇ, 3617 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੀ ਰਫਤਾਰ ਹੁਣ ਰੁਕਦੀ ਹੋਈ ਦਿਖਾਈ ਦੇ ਰਹੀ ਹੈ। ਹਰ ਦਿਨ ਕੋਰੋਨਾ ਦੇ ਘਟਦੇ ਕੇਸ ਇਸ ਗੱਲ ਦੇ ਗਵਾਹ ਹਨ ਕਿ...

ਮਹਾਮਾਰੀ ਦੇ ਇਸ ਦੌਰ ‘ਚ ਫ੍ਰੀ OPD? ਐਨੇ ਘੱਟ ਰੇਟਾਂ ‘ਚ MRI ਅਤੇ City scan, ਸੁਣੋ ਕਿੱਥੇ ਹੋ ਰਹੀ ਹੈ

ਕੋਰੋਨਾ ਸੰਕਟ ਵਿਚਾਲੇ ਰਾਹਤ ਭਰੀ ਖਬਰ, ਹੁਣ ਪੰਜਾਬ ਦੇ ਇਸ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲਾਂ ’ਚ ਮੁਫ਼ਤ ਹੋਵੇਗਾ ਕੋਰੋਨਾ ਮਰੀਜ਼ਾਂ ਦਾ ਇਲਾਜ

ਸੂਬੇ ਦੇ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਰੀਜ਼ਾਂ ਲਈ ਇੱਕ ਵੱਡਾ...

ਫਲਾਇੰਗ ਸਿੱਖ ਮਿਲਖਾ ਸਿੰਘ ਦੀ ਤਬੀਅਤ ‘ਚ ਹੋਇਆ ਸੁਧਾਰ, ICU ਤੋਂ ਬਾਹਰ ਕੀਤੇ ਗਏ ਸ਼ਿਫਟ

ਮਹਾਨ ਭਾਰਤੀ ਐਥਲੀਟ ਮਿਲਖਾ ਸਿੰਘ ਦੇ ਪ੍ਰਸ਼ੰਸਕਾਂ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ । ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ...

ਦੇਸ਼ ‘ਚ ਮੁੜ ਵਧੇ ਕੋਰੋਨਾ ਦੇ ਨਵੇਂ ਮਾਮਲੇ, ਬੀਤੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.08 ਲੱਖ ਨਵੇਂ ਕੇਸ, 4157 ਮਰੀਜ਼ਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ 24 ਘੰਟਿਆਂ ਦੇ ਅੰਦਰ ਇੱਕ ਵਾਰ ਫਿਰ ਵਾਧਾ ਦੇਖਿਆ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ...

ਕੋਰੋਨਾ ਦੇ ਨਵੇਂ ਵੈਰੀਐਂਟ ਦੇ ਮੱਦੇਨਜ਼ਰ ਆਸਟ੍ਰੀਆ ਨੇ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਲਗਾਈ ਪਾਬੰਦੀ

ਆਸਟ੍ਰੀਆ ਨੇ ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦੇ ਮਿਲਣ ਅਤੇ ਉਸ ਦੇ ਫੈਲਣ ਦੇ ਮੱਦੇਨਜ਼ਰ ਇੱਥੋਂ ਆਉਣ ਵਾਲੀਆਂ ਉਡਾਣਾਂ...

ਜਾਪਾਨ ਤੇ ਸ਼੍ਰੀਲੰਕਾ ‘ਚ ਵਧਦੇ ਕੋਰੋਨਾ ਮਾਮਲੇ ਮਾਮਲਿਆਂ ਦੇ ਮੱਦੇਨਜ਼ਰ ਅਮਰੀਕਾ ਨੇ ਜਾਰੀ ਕੀਤੀ ਇਹ ਚੇਤਾਵਨੀ

ਭਾਰਤ ਤੋਂ ਬਾਅਦ ਹੁਣ ਕੋਰੋਨਾ ਵਾਇਰਸ ਨੇ ਜਾਪਾਨ ਅਤੇ ਸ੍ਰੀਲੰਕਾ ਵਿੱਚ ਵੀ ਤੇਜ਼ੀ ਨਾਲ ਫੈਲਣਾ ਸ਼ੁਰੂ ਕਰ ਦਿੱਤਾ ਹੈ । ਇਨ੍ਹਾਂ ਦੋਵਾਂ...

ਦੇਸ਼ ‘ਚ 42 ਦਿਨਾਂ ਬਾਅਦ ਦਰਜ ਕੀਤੇ ਗਏ 2 ਲੱਖ ਤੋਂ ਘੱਟ ਨਵੇਂ ਕੋਰੋਨਾ ਮਾਮਲੇ, ਬੀਤੇ 24 ਘੰਟਿਆਂ ਦੌਰਾਨ 3511 ਲੋਕਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਨਵੇਂ ਮਾਮਲਿਆਂ ਵਿੱਚ ਹੁਣ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ...

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, ਕੋਰੋਨਾ ਮਰੀਜ਼ਾਂ ਨੂੰ ਮੁਫ਼ਤ ‘ਚ ਵੰਡੀਆਂ ਜਾਣਗੀਆਂ ਪਤੰਜਲੀ ਦੀਆਂ ਇੱਕ ਲੱਖ ਕੋਰੋਨਿਲ ਕਿੱਟਾਂ

ਇੱਕ ਪਾਸੇ ਬਾਬਾ ਰਾਮਦੇਵ ਨੇ ਇੱਕ ਤੋਂ ਬਾਅਦ ਇੱਕ ਬਿਆਨ ਜਾਰੀ ਕੀਤੇ ਹਨ, ਉੱਥੇ ਹੀ ਦੂਜੇ ਪਾਸੇ ਹਰਿਆਣਾ ਵਿੱਚ ਸੋਮਵਾਰ ਨੂੰ ਰਾਜ ਦੇ ਗ੍ਰਹਿ...

ਆਕਸੀਜਨ ਲਗਾ ਕੇ ਰੋਟੀ ਬਣਾਉਂਦੀ ਮਾਂ ਦੀ ਮਦਦ ਲਈ ਅੱਗੇ ਆਏ ਵਰਿੰਦਰ ਸਹਿਵਾਗ, ਕਿਹਾ- ‘ਪਰਿਵਾਰ ਲਈ ਅਸੀਂ ਪਹੁੰਚਾਵਾਂਗੇ ਭੋਜਨ’

ਭਾਰਤ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਦੂਜੀ ਲਹਿਰ ਦੌਰਾਨ ਮਰੀਜ਼ਾਂ ਨੂੰ ਆਕਸੀਜਨ ਦੀ ਭਾਰੀ ਘਾਟ ਦਾ ਵੀ...

ਕੀ ਮੂੰਹ ਦੇ ਛਾਲਿਆਂ ਤੋਂ ਵੀ ਹੋ ਸਕਦੀ ਹੈ ‘Black Fungus ‘ ? ਨਵੇਂ ਲੱਛਣਾਂ ਨੇ ਫਿਕਰਾਂ ‘ਚ ਪਾਏ ਲੋਕ !

ਕੋਰੋਨਾ ਦੀ ਤੀਜੀ ਲਹਿਰ ਨੇ ਦਿੱਤੀ ਦਸਤਕ ! ਇਸ ਸੂਬੇ ਦੇ 2 ਜ਼ਿਲ੍ਹਿਆਂ ‘ਚ 600 ਤੋਂ ਵੱਧ ਬੱਚੇ ਪਾਏ ਗਏ ਕੋਰੋਨਾ ਪਾਜ਼ੀਟਿਵ

ਕੋਰੋਨਾ ਦੀ ਮਾਰ ਕਾਰਨ ਸਾਰਾ ਦੇਸ਼ ਕੁਰਲਾ ਰਿਹਾ ਹੈ, ਪਰ ਹੁਣ ਕੋਰੋਨਾ ਦੀ ਤੀਜੀ ਲਹਿਰ ਦਾ ਡਰ ਵਧੇਰੇ ਪਰੇਸ਼ਾਨ ਕਰ ਰਿਹਾ ਹੈ, ਕਿਉਂਕਿ ਤੀਜੀ...

ਆਧਾਰ ਕਾਰਡ, ਵੋਟਰ ID , ਪਾਸਪੋਰਟ, ਲਾਇਸੈਂਸ ਨਾ ਹੋਣ ‘ਤੇ ਵੀ ਲੱਗੇਗੀ ਕੋਰੋਨਾ ਵੈਕਸੀਨ, ਜਾਣੋ ਕੀ ਹਨ ਨਿਯਮ…

covid-19 vaccination persons identity cards: ਕੋਰੋਨਾ ਸੰਕਰਮਣ ਤੋਂ ਬਚਾਅ ਲਈ ਟੀਕਾਕਰਨ ਅਭਿਆਨ ਜਾਰੀ ਹੈ।18-44 ਉਮਰ ਵਰਗ ਦੇ ਲੋਕਾਂ ਨੂੰ ਟੀਕਾ ਲਗਾਉਣ ਲਈ ‘ਕੋਵਿਨ’...

ਦਿੱਲੀ ‘ਚ ਆਟੋ-ਟੈਕਸੀ ਚਾਲਕਾਂ ਨੂੰ ਮਿਲੇਗੀ 5 ਹਜ਼ਾਰ ਰੁਪਏ ਦੀ ਵਿੱਤੀ ਮਦਦ, ਕੈਬਿਨੇਟ ਨੇ ਦਿੱਤੀ ਮਨਜ਼ੂਰੀ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਦਿੱਲੀ ਸਰਕਾਰ ਨੇ ਆਟੋ ਰਿਕਸ਼ਾ, ਟੈਕਸੀਆਂ, ਈ-ਰਿਕਸ਼ਾ ਅਤੇ...

ਕੋਰੋਨਾ ਨਾਲ ਮੌਤਾਂ ਦਾ ਨਵਾਂ ਰਿਕਾਰਡ, 3 ਲੱਖ ਦੇ ਪਾਰ ਪਹੁੰਚਿਆ ਅੰਕੜਾ, US-ਬ੍ਰਾਜ਼ੀਲ ਤੋਂ ਬਾਅਦ ਹੁਣ ਭਾਰਤ ਦਾ ਨੰਬਰ

ਦੇਸ਼ ਨੂੰ ਕੋਰੋਨਾ ਦੀ ਦੂਜੀ ਲਹਿਰ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਮਈ ਦੀ ਸ਼ੁਰੂਆਤ ਵਿੱਚ ਕੋਰੋਨਾ ਦੇ ਡਰਾਉਣੇ ਅੰਕੜਿਆ ਵਿੱਚ ਗਿਰਾਵਟ...

ਕੋਰੋਨਾ ਸੰਕਟ ‘ਚ ਬਿਹਾਰ ਸਰਕਾਰ ਦਾ ਫਰਮਾਨ, ਲਾਕਡਾਊਨ ਦੌਰਾਨ ਸੂਬੇ ਵਿੱਚ ਮੰਤਰੀਆਂ ਦੇ ਦੌਰੇ ‘ਤੇ ਲਗਾਈ ਪਾਬੰਦੀ

ਕੋਰੋਨਾ ਸੰਕਟ ਦੇ ਮੱਦੇਨਜ਼ਰ ਬਿਹਾਰ ਦੀ ਨਿਤੀਸ਼ ਸਰਕਾਰ ਨੇ ਹੁਣ ਸੂਬੇ ਵਿੱਚ ਮੰਤਰੀਆਂ ਦੇ ਦੌਰੇ ‘ਤੇ ਵੀ ਰੋਕ ਦਿੱਤੀ ਹੈ । ਇਸ ਸਬੰਧ ਵਿੱਚ...

ਕੋਰੋਨਾ ਸੰਕਟ ਵਿਚਾਲੇ ਹੁਣ ਭਾਰਤ ਦੀ ਮਦਦ ਲਈ ਅੱਗੇ ਆਏ ਸਕਾਟਲੈਂਡ ਅਤੇ ਵੇਲਜ਼, ਭੇਜੇ ਆਕਸੀਜਨ ਕੰਸਨਟ੍ਰੇਟਰ ਤੇ ਵੈਂਟੀਲੇਟਰ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਜਿਸਦੇ ਮੱਦੇਨਜ਼ਰ ਦੇਸ਼ ਵਿੱਚ ਰੋਜ਼ਾਨਾ ਕੋਰੋਨਾ ਦੇ ਲੱਖਾਂ ਮਾਮਲੇ...

ਕੋਰੋਨਾ ਦਾ ਕਹਿਰ: ਬੰਗਲਾਦੇਸ਼ ਖਿਲਾਫ਼ ਵਨਡੇ ਸੀਰੀਜ਼ ਤੋਂ ਪਹਿਲਾਂ ਸ਼੍ਰੀਲੰਕਾ ਦੇ 2 ਖਿਡਾਰੀ ਤੇ ਕੋਚ ਨਿਕਲੇ ਕੋਰੋਨਾ ਪਾਜ਼ੀਟਿਵ

ਬੰਗਲਾਦੇਸ਼ ਖ਼ਿਲਾਫ਼ ਪਹਿਲੇ ਵਨਡੇ ਅੰਤਰ-ਰਾਸ਼ਟਰੀ ਕ੍ਰਿਕਟ ਮੈਚ ਤੋਂ ਕੁਝ ਘੰਟੇ ਪਹਿਲਾਂ ਸ੍ਰੀਲੰਕਾ ਦੀ ਟੀਮ ਦੇ ਤਿੰਨ ਮੈਂਬਰ ਕੋਰੋਨਾ ਦੀ...

ਹੇਮੰਤ ਸੋਰੇਨ ਨੇ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ- ‘ਕੋਰੋਨਾ ਇੱਕ ਰਾਸ਼ਟਰੀ ਸਮੱਸਿਆ, ਪਰ ਕੇਂਦਰ ਨੇ ਰਾਜਾਂ ਨੂੰ ਉਨ੍ਹਾਂ ਦੇ ਹਾਲ ‘ਤੇ ਛੱਡਿਆ’

ਮੌਜੂਦਾ ਸਮੇਂ ਵਿੱਚ ਦੇਸ਼ ਕੋਰੋਨਾ ਵਾਇਰਸ ਵਿਰੁੱਧ ਜੰਗ ਲੜ ਰਿਹਾ ਹੈ । ਇਸ ਵਿਚਾਲੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕੇਂਦਰ ਦੀ...

ਹੁਣ Corona Patients ਦੀ ਸੇਵਾ ਵਾਸਤੇ ਅੱਗੇ ਆਈ ਇਹ ਸਮਾਜ ਸੇਵੀ ਸੰਸਥਾ ,ਘਰ ਘਰ ਪਹੁੰਚਾਏਗੀ ਖਾਣਾ,ਦੇਖੋ ਵੀਡੀਓ

ਦਿੱਲੀ ‘ਚ ਮੁੜ ਇੱਕ ਹਫਤੇ ਲਈ ਵਧਾਇਆ ਗਿਆ ਲਾਕਡਾਊਨ, 31 ਮਈ ਤੱਕ ਰਹੇਗਾ ਜਾਰੀ, ਕੇਜਰੀਵਾਲ ਬੋਲੇ- ਜੰਗ ਹਾਲੇ ਜਾਰੀ ਹੈ

ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ । ਉੱਥੇ ਹੀ ਕੋਰੋਨਾ ਕਾਰਨ...

ਦਿੱਲੀ ‘ਚ ਰੁਕਿਆ 18 ਤੋਂ 44 ਸਾਲ ਵਾਲਿਆਂ ਦਾ ਟੀਕਾਕਰਨ, ਕੇਜਰੀਵਾਲ ਨੇ ਕੇਂਦਰ ਨੂੰ ਜਲਦ ਵੈਕਸੀਨ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ

ਰਾਜਧਾਨੀ ਦਿੱਲੀ ਵਿੱਚ ਵੈਕਸੀਨ ਦੀ ਘਾਟ ਕਾਰਨ ਨੌਜਵਾਨਾਂ ਦਾ ਟੀਕਾਕਰਨ ਅੱਜ ਤੋਂ ਰੁਕ ਗਿਆ ਹੈ । ਕੇਂਦਰ ਨੇ 18 ਤੋਂ 44 ਸਾਲ ਦੀ ਉਮਰ ਸਮੂਹ ਲਈ ਜੋ...

ਕੋਰੋਨਾ ਕੇਸਾਂ ‘ਚ ਆਈ ਕਮੀ: ਬੀਤੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.40 ਲੱਖ ਨਵੇਂ ਮਾਮਲੇ, 3741 ਮਰੀਜ਼ਾਂ ਨੇ ਤੋੜਿਆ ਦਮ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਹੁਣ ਰੁਕਦੀ ਹੋਈ ਨਜ਼ਰ ਆ ਰਹੀ ਹੈ। ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਹੁਣ ਤੇਜ਼ੀ...

ਇਸ ਸੂਬੇ ‘ਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੇ ਦਿੱਤੀ ਦਸਤਕ ! 341 ਬੱਚੇ ਪਾਏ ਗਏ ਕੋਰੋਨਾ ਪਾਜ਼ੀਟਿਵ

ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਅਜੇ ਰੁਕਿਆ ਵੀ ਨਹੀਂ ਸੀ ਕਿ ਇਸੇ ਵਿਚਾਲੇ ਹੁਣ ਕੋਰੋਨਾ ਦੀ ਤੀਜੀ ਲਹਿਰ ਦੀ ਦਸਤਕ ਨੇ ਹੋਸ਼ ਉੱਡਾ ਦਿੱਤੇ ਹਨ...

ਮਨੁੱਖਤਾ ਦੀ ਮਿਸਾਲ: ਮਦਰੱਸੇ ਨੂੰ ਬਣਾਇਆ ਕੋਵਿਡ ਕੇਅਰ ਸੈਂਟਰ, ਨਿੱਜੀ ਹਸਪਤਾਲ ਦੀ ਨੌਕਰੀ ਛੱਡ ਕਰ ਰਹੇ ਕੋਰੋਨਾ ਮਰੀਜ਼ਾਂ ਦੀ ਸੇਵਾ

ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਮਦਰੱਸੇ ਨੂੰ ਕੋਵਿਡ ਕੇਅਰ ਸੈਂਟਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ । ਸੀਕਰ ਜ਼ਿਲ੍ਹੇ ਦੇ...

ਚਿਪਕੋ ਅੰਦੋਲਨ ਦੇ ਆਗੂ ਸੁੰਦਰ ਲਾਲ ਬਹੁਗੁਣਾ ਦਾ ਕੋਰੋਨਾ ਕਾਰਨ ਦਿਹਾਂਤ

ਦੇਸ਼ ਵਿੱਚ ਫੈਲੇ ਕੋਰੋਨਾ ਵਾਇਰਸ ਕਾਰਨ ਹੁਣ ਤੱਕ ਲੱਖਾਂ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਆਮ ਤੋਂ ਲੈ ਕੇ ਖ਼ਾਸ ਤੱਕ ਲੋਕ ਇਸ ਬਿਮਾਰੀ...

ਕੋਰੋਨਾ ਲਈ ‘Indian Variant’ ਸ਼ਬਦ ਦੀ ਵਰਤੋਂ ਲੈ ਕੇ ਕੇਂਦਰ ਨੇ ਦਿਖਾਈ ਸਖਤੀ, ਸੋਸ਼ਲ ਮੀਡੀਆ ਕੰਪਨੀਆਂ ਨੂੰ ਜਾਰੀ ਕੀਤੇ ਕੰਟੈਂਟ ਹਟਾਉਣ ਦੇ ਆਦੇਸ਼

ਕੇਂਦਰ ਸਰਕਾਰ ਨੇ ਭਾਰਤ ਵਿੱਚ ਕੋਰੋਨਾ ਵਾਇਰਸ ਲਈ ‘ਇੰਡੀਅਨ ਵੇਰੀਐਂਟ’ ਸ਼ਬਦ ਦੀ ਵਰਤੋਂ ਨੂੰ ਲੈ ਕੇ ਸੋਸ਼ਲ ਮੀਡੀਆ ਕੰਪਨੀਆਂ ਨੂੰ ਸਖਤ...

ਕੋਰੋਨਾ ਦਾ ਕਹਿਰ: ਕੈਨੇਡਾ ਨੇ ਭਾਰਤ ਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ ‘ਤੇ 21 ਜੂਨ ਤੱਕ ਵਧਾਈ ਪਾਬੰਦੀ

ਕੋਵਿਡ ਦੇ ਪ੍ਰਸਾਰ ਨੂੰ ਰੋਕਣ ਲਈ ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਸਾਰੀਆਂ ਪੈਸੇਂਜਰ ਫਲਾਈਟਾਂ ‘ਤੇ ਪਾਬੰਦੀ ਨੂੰ 30...

DRDO ਨੇ ਬਣਾਈ ਕੋਰੋਨਾ ਦੀ ਐਂਟੀਬਾਡੀ ਟੈਸਟਿੰਗ ਕਿੱਟ, ਹੁਣ ਮਹਿਜ਼ 75 ਰੁਪਏ ਦੇ ਖਰਚ ‘ਤੇ 75 ਮਿੰਟਾਂ ‘ਚ ਮਿਲੇਗੀ ਜਾਂਚ ਰਿਪੋਰਟ

ਡਿਫੈਂਸ ਰਿਸਰਚ ਐਂਡ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ (DRDO) ਨੇ ਐਂਟੀਬਾਡੀ ਦੀ ਜਾਂਚ ਲਈ ਡਿੱਪਕੋਵੈਨ ਕਿੱਟ ਬਣਾਈ ਹੈ। DRDO ਦੇ ਅਨੁਸਾਰ ਇਹ ਕਿੱਟ...

ਵਿਗਿਆਨੀਆਂ ਨੇ ਦਿੱਤੀ ਚੇਤਾਵਨੀ- ਦੇਸ਼ ‘ਚ ਟੀਕਾਕਰਨ ਤੇਜ਼ ਨਾ ਕੀਤਾ ਗਿਆ ਤਾਂ 6 ਤੋਂ 8 ਮਹੀਨਿਆਂ ਵਿੱਚ ਦਿਖੇਗੀ ਕੋਰੋਨਾ ਦੀ ਤੀਜੀ ਲਹਿਰ

ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਦੇਸ਼ ਵਿੱਚ ਬੇਸ਼ੱਕ ਕੋਰੋਨਾ ਦੇ ਨਵੇਂ ਮਾਮਲੇ ਘੱਟ ਰਹੇ ਹਨ, ਪਰ ਮੌਤਾਂ ਦੀ ਗਿਣਤੀ...

‘Black Fungus’ ਦਾ ਸ਼ੱਕ ਹੋਵੇ ਤਾਂ ਵਰਤੋਂ ਆਹ ਸਾਵਧਾਨੀ ! Patiala ਦੇ Doctor ਦੀਆਂ ਧਿਆਨ ਨਾਲ ਸੁਣੋ ਗੱਲਾਂ !

ਪਾਕਿਸਤਾਨ ‘ਚ ਘਟਿਆ ਕੋਰੋਨਾ ਦਾ ਕਹਿਰ, 24 ਮਈ ਤੋਂ ਹਟਾਈਆਂ ਜਾਣਗੀਆਂ ਇਹ ਪਾਬੰਦੀਆਂ

ਦੁਨੀਆ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਭਾਰਤ ਦੇ ਗੁਆਂਢੀ ਦੇਸ਼ ਵਿੱਚ ਵੀ ਕੋਰੋਨਾ ਦੇ ਮਾਮਲੇ ਸਾਹਮਣੇ...

ਸ਼੍ਰੀਲੰਕਾ ਕ੍ਰਿਕਟ ਬੋਰਡ ਦਾ ਵੱਡਾ ਫੈਸਲਾ, ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ Asia Cup 2021 ਰੱਦ

ਦੇਸ਼ ਅਤੇ ਦੁਨੀਆ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ। ਜਿਸਦੇ ਮੱਦੇਨਜ਼ਰ ਇਸ ਟੂਰਨਾਮੈਂਟ ਨੂੰ ਇੱਕ ਵਾਰ ਫਿਰ ਰੱਦ ਕਰ ਦਿੱਤਾ ਗਿਆ...

PM ਮੋਦੀ ਅੱਜ 10 ਰਾਜਾਂ ਦੇ 54 DM ਤੇ CM ਨਾਲ ਕਰਨਗੇ ਗੱਲਬਾਤ, ਮਮਤਾ ਬੈਨਰਜੀ ਵੀ ਹੋਣਗੇ ਸ਼ਾਮਿਲ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼...

ਰਾਜਸਥਾਨ ਦੇ ਸਾਬਕਾ CM ਜਗਨਨਾਥ ਪਹਾੜੀਆ ਦਾ ਕੋਰੋਨਾ ਕਾਰਨ ਦਿਹਾਂਤ

ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਜਗਨਨਾਥ ਪਹਾੜੀਆ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ ਹੈ । ਪਹਾੜੀਆ ਦੇ...

Corona ਤੋਂ ਜਿਆਦਾ ਖ਼ਤਰਨਾਕ ‘Black Fungus’ ਸੁਣੋ ਤੇ ਸਮਝੋ, ਕਿਵੇਂ ਹੁੰਦੀ, ਕੀ ਨੇ ਲੱਛਣ ਤੇ ਕਿਵੇਂ ਹੋਏਗਾ ਬਚਾਅ

ਕੋਰੋਨਾ ਵਿਰੁੱਧ ਲੜਾਈ ‘ਚ ਹੁਣ ISRO ਵੀ ਆਇਆ ਅੱਗੇ, ਬਣਾਏ ਸਵਦੇਸ਼ੀ ਆਕਸੀਜਨ ਕੰਸਨਟ੍ਰੇਟਰ

ISRO joins fight against corona: ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਜਿਸ ਕਾਰਨ ਦੇਸ਼ ਵਿੱਚ ਰੋਜ਼ਾਨਾ ਲੱਖਾਂ ਮਾਮਲੇ...

symptoms of black fungus

ਨੀਮ ਹਕੀਮ ਤੋਂ ਦਵਾਈ ਲੈਣ ਵਾਲੇ ਅਤੇ ਸ਼ੂਗਰ ਦੇ ਮਰੀਜ਼ ਸਾਵਧਾਨ ! Black Fungus ਦਾ ਵਧਿਆ ਖ਼ਤਰਾ !

ਦੇਸ਼ ‘ਚ ਕੋਰੋਨਾ ਮਾਮਲਿਆਂ ਦੀ ਮੱਠੀ ਰਫ਼ਤਾਰ ਨੂੰ ਲੈ ਕੇ WHO ਨੇ ਦਿੱਤੀ ਚੇਤਾਵਨੀ, ਕਿਹਾ- ‘ਮੁੜ ਗੰਭੀਰ ਹੋਣਗੇ ਹਾਲਾਤ’

WHO chief scientist Soumya Swaminathan: ਭਾਰਤ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ।  ਇਸ ਦੇ ਮੱਦੇਨਜ਼ਰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ...

Carousel Posts