covid cases in india today Archives - Daily Post Punjabi

ਭਾਰਤ ‘ਚ ਕੋਰੋਨਾ ਨੇ ਫਿਰ ਫੜੀ ਰਫ਼ਤਾਰ, 8 ਮਹੀਨਿਆਂ ਬਾਅਦ 3 ਲੱਖ 17 ਹਜ਼ਾਰ ਨਵੇਂ ਮਾਮਲੇ ਆਏ ਸਾਹਮਣੇ
ਵੀਰਵਾਰ ਨੂੰ ਕੋਰੋਨਾ ਦੇ ਮਾਮਲਿਆਂ ਵਿੱਚ ਰਿਕਾਰਡ ਤੋੜ ਵਾਧਾ ਹੋਇਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਤਿੰਨ ਲੱਖ ਤੋਂ ਵੱਧ ਕੋਰੋਨਾ ਸੰਕਰਮਿਤ ਮਰੀਜ਼ ਸਾਹਮਣੇ ਆਏ ਹਨ। ਅੱਠ ਮਹੀਨਿਆਂ ਬਾਅਦ ਅਜਿਹਾ ਰਿਕਾਰਡ ਤੋੜ ਵਾਧਾ ਦੇਖਣ ਨੂੰ ਮਿਲਿਆ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ 491 ਲੋਕਾਂ ਨੇ ਜਾਨ ਵੀ ਗਵਾਈ ਹੈ।

covid cases in india today

ਸਿਹਤ ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 3,17,532 ਨਵੇਂ ਕੋਰੋਨਾ ਮਰੀਜ਼ ਮਿਲੇ ਹਨ। ਇਸ ਦੇ ਨਾਲ ਹੀ ਓਮੀਕਰੋਨ ਦੇ ਮਰੀਜ਼ਾਂ ਦੀ ਗਿਣਤੀ 9,287 ਹੋ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਸਮੇਂ ਕੋਰੋਨਾ ਦੇ 19,24,051 ਐਕਟਿਵ ਮਰੀਜ਼ ਹਨ। ਪਿਛਲੇ 24 ਘੰਟਿਆਂ ਵਿੱਚ 2,23,990 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ। ਵਰਤਮਾਨ ਵਿੱਚ, ਰੋਜ਼ਾਨਾ ਸੰਕਰਮਣ ਦਰ 16.41 ਫੀਸਦੀ ਹੈ, ਜਦਕਿ ਹਫਤਾਵਾਰੀ ਸੰਕਰਮਣ ਦਰ 16.06 ਫੀਸਦੀ ਹੈ।

ਇਹ ਵੀ ਪੜ੍ਹੋ : ਸ਼੍ਰੀਨਗਰ : ਸਿੱਖ ਨੌਜਵਾਨ ਨੇ ਕਾਇਮ ਕੀਤੀ ਮਿਸਾਲ, ਬਰਫੀਲੇ ਪਾਣੀ ‘ਚ ਛਾਲ ਮਾਰ ਬਚਾਈ 5 ਸਾਲਾਂ ਬੱਚੀ

ਟੀਕਾਕਰਨ ਨੂੰ ਕੋਰੋਨਾ ਮਹਾਮਾਰੀ ਨੂੰ ਹਰਾਉਣ ਲਈ ਸਭ ਤੋਂ ਵੱਡਾ ਹਥਿਆਰ ਮੰਨਿਆ ਜਾਂਦਾ ਹੈ, ਇਸ ਨੂੰ ਤੇਜ਼ ਕਰਨ ਲਈ ਹਰ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੀਆਂ 159.67 ਕਰੋੜ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਹੈ ਕਿ 19 ਜਨਵਰੀ ਤੱਕ ਦੇਸ਼ ਵਿੱਚ 70,93,56,830 ਕੋਵਿਡ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਕੱਲ੍ਹ ਦੇਸ਼ ਵਿੱਚ 19,35,180 ਨਮੂਨਿਆਂ ਦੀ ਜਾਂਚ ਕੀਤੀ ਗਈ।

ਵੀਡੀਓ ਲਈ ਕਲਿੱਕ ਕਰੋ -:

Mix Vegetables Recipe | Mix Veg Restaurant Style Mix Veg | Shorts Video

The post ਭਾਰਤ ‘ਚ ਕੋਰੋਨਾ ਨੇ ਫਿਰ ਫੜੀ ਰਫ਼ਤਾਰ, 8 ਮਹੀਨਿਆਂ ਬਾਅਦ 3 ਲੱਖ 17 ਹਜ਼ਾਰ ਨਵੇਂ ਮਾਮਲੇ ਆਏ ਸਾਹਮਣੇ appeared first on Daily Post Punjabi.