covid cases Archives - Daily Post Punjabi

ਪੰਜਾਬ ‘ਚ ਕੋਰੋਨਾ ਨੇ ਮੁੜ ਪਸਾਰੇ ਪੈਰ ! 6 ਨਵੇਂ ਮਾਮਲੇ ਆਏ ਸਾਹਮਣੇ, ਐਕਟਿਵ ਮਰੀਜ਼ਾਂ ਦੀ ਗਿਣਤੀ ਹੋਈ 37
ਕੋਰੋਨਾ ਨੂੰ ਲੈ ਕੇ ਕੇਂਦਰ ਵੱਲੋਂ ਜਾਰੀ ਹਦਾਇਤਾਂ ‘ਤੇ ਦੇਸ਼ ਦੀਆਂ ਸਾਰੀਆਂ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਅਲਰਟ ਮੋਡ ‘ਤੇ ਹਨ । ਪੰਜਾਬ ਸਰਕਾਰ ਵੱਲੋਂ ਵੀ ਕੋਵਿਡ ਦੀ ਰੋਕਥਾਮ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਬੀਤੇ 24 ਘੰਟਿਆਂ ਵਿੱਚ ਸੂਬੇ ਦੇ 5 ਜ਼ਿਲ੍ਹਿਆਂ ਵਿੱਚ 6 ਨਵੇਂ ਕੋਵਿਡ ਮਰੀਜ਼ ਪਾਏ ਗਏ ਹਨ । ਇਨ੍ਹਾਂ ਵਿੱਚੋਂ 2 ਕੋਵਿਡ ਮਰੀਜ਼ ਪਟਿਆਲਾ ਵਿੱਚ ਅਤੇ 1-1 ਕੋਵਿਡ ਮਰੀਜ਼ ਅੰਮ੍ਰਿਤਸਰ, ਬਠਿੰਡਾ, ਮੁਕਤਸਰ ਤੇ SAS ਨਗਰ ਵਿੱਚ ਪਾਏ ਗਏ ਹਨ।

Punjab covid cases

ਕੇਂਦਰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਗਾਤਾਰ ਕੋਵਿਡ ਟੈਸਟਿੰਗ ਕੀਤੀ ਜਾ ਰਹੀ ਹੈ। ਬੀਤੇ ਦਿਨ ਜਲੰਧਰ ਵਿੱਚ 906, ਲੁਧਿਆਣਾ ਵਿੱਚ 632, ਅੰਮ੍ਰਿਤਸਰ ਵਿੱਚ 570, ਤਰਨਤਾਰਨ ਵਿੱਚ 460 ਅਤੇ ਹੁਸ਼ਿਆਰਪੁਰ ਵਿੱਚ 391 ਵਿਅਕਤੀਆਂ ਦੇ ਟੈਸਟ ਕੀਤੇ ਗਏ ਹਨ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 262 ਅਤੇ ਰੋਪੜ ਵਿੱਚ 289 ਲੋਕਾਂ ਦਾ ਕੋਵਿਡ ਟੈਸਟ ਕੀਤਾ ਗਿਆ ।

ਇਹ ਵੀ ਪੜ੍ਹੋ: US ‘ਚ ਬਰਫ਼ੀਲੇ ਤੂਫ਼ਾਨ ਦਾ ਕਹਿਰ, ਹੁਣ ਤੱਕ 34 ਲੋਕਾਂ ਦੀ ਮੌਤ, -45 ਡਿਗਰੀ ਤੱਕ ਪਹੁੰਚਿਆ ਪਾਰਾ

ਦੱਸ ਦੇਈਏ ਕਿ 25 ਦਸੰਬਰ ਨੂੰ ਪੰਜਾਬ ਭਰ ਵਿੱਚ ਕੁੱਲ 5497 ਕੋਵਿਡ ਦੇ ਸੈਂਪਲ ਲਏ ਗਏ । ਜਿਨ੍ਹਾਂ ਵਿੱਚ 6 ਨਵੇਂ ਕੋਵਿਡ ਮਰੀਜ਼ ਪਾਏ ਗਏ ਹਨ, ਜਿਸ ਤੋਂ ਬਾਅਦ ਸੂਬੇ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 37 ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ‘ਚ ਕੋਰੋਨਾ ਨੇ ਮੁੜ ਪਸਾਰੇ ਪੈਰ ! 6 ਨਵੇਂ ਮਾਮਲੇ ਆਏ ਸਾਹਮਣੇ, ਐਕਟਿਵ ਮਰੀਜ਼ਾਂ ਦੀ ਗਿਣਤੀ ਹੋਈ 37 appeared first on Daily Post Punjabi.

ਕੋਰੋਨਾ ਦਾ ਡਰ ! ਦੇਸ਼ ‘ਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਲਈ PM ਮੋਦੀ ਅੱਜ ਕਰਨਗੇ ਹਾਈ ਲੈਵਲ ਮੀਟਿੰਗ
ਚੀਨ ਵਿੱਚ ਫੈਲੇ ਕੋਰੋਨਾ ਵਾਇਰਸ ਦਾ ਅਸਰ ਹੁਣ ਪੂਰੀ ਦੁਨੀਆ ਵਿੱਚ ਦੇਖਣ ਨੂੰ ਮਿਲ ਰਿਹਾ ਹੈ । ਚੀਨ ਵਿੱਚ ਜਿਸ ਤਰ੍ਹਾਂ ਕੋਰੋਨਾ ਨੇ ਤਬਾਹੀ ਮਚਾਈ ਹੈ, ਉਸ ਨਾਲ ਭਾਰਤ ਸਰਕਾਰ ਵੀ ਅਲਰਟ ਮੋਡ ਵਿੱਚ ਆ ਗਈ ਹੈ । ਇਹੀ ਕਾਰਨ ਹੈ ਕਿ ਕੋਰੋਨਾ ਦੇ ਖ਼ਤਰੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਦੁਪਹਿਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸਬੰਧਤ ਸਥਿਤੀ ਦੀ ਸਮੀਖਿਆ ਕਰਨਗੇ । ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਤੋਂ ਬਾਅਦ ਕੋਰੋਨਾ ਨੂੰ ਲੈ ਕੇ ਕੁਝ ਦਿਸ਼ਾ-ਨਿਰਦੇਸ਼ ਵੀ ਜਾਰੀ ਹੋ ਸਕਦੇ ਹਨ।

PM Modi to review covid situation

ਇੱਕ ਪਾਸੇ ਜਿੱਥੇ ਦੇਸ਼ ਪੱਧਰ ‘ਤੇ ਪ੍ਰਧਾਨ ਮੰਤਰੀ ਮੋਦੀ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ ਅਤੇ ਸਥਿਤੀ ਦਾ ਜਾਇਜ਼ਾ ਲੈਣਗੇ, ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਕਰਨਾਟਕ ਦੇ ਮੁੱਖ ਮੰਤਰੀ ਵੀ ਕੋਰੋਨਾ ਦੇ ਮੱਦੇਨਜ਼ਰ ਸਮੀਖਿਆ ਬੈਠਕ ਕਰਨਗੇ । ਦੱਸ ਦੇਈਏ ਕਿ ਜਿਸ Omicron ਦੇ ਸਬ-ਵੇਰੀਐਂਟ ਜਿਸ ਨੇ ਚੀਨ ਵਿੱਚ ਤਬਾਹੀ ਮਚਾਈ ਹੈ, ਭਾਰਤ ਵਿੱਚ ਵੀ ਇਸ ਦੇ ਤਿੰਨ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ: ਚੀਨ ‘ਚ ਕਹਿਰ ਦਾ ਕਾਰਨ ਬਣੇ ਓਮੀਕ੍ਰਾਨ ਸਬ-ਵੈਰੀਐਂਟ BF.7 ਦੇ ਚਾਰ ਮਾਮਲੇ ਭਾਰਤ ‘ਚ ਵੀ ਮਿਲੇ

ਦੱਸ ਦੇਈਏ ਕਿ ਚੀਨ ਵਿੱਚ ਕੋਰੋਨਾ ਦੀ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸਾਰੇ ਰਾਜਾਂ ਨੂੰ ਪੱਤਰ ਲਿਖਿਆ ਸੀ । ਇਸ ਵਿੱਚ ਕਿਹਾ ਗਿਆ ਸੀ ਕਿ ਸਾਰੇ ਪਾਜ਼ੀਟਿਵ ਮਾਮਲਿਆਂ ਦੇ ਸੈਂਪਲ ਜੀਨੋਮ ਸੀਕਵੈਂਸਿੰਗ ਲਈ ਭੇਜੇ ਜਾਣ, ਤਾਂ ਜੋ ਕੋਰੋਨਾ ਦੇ ਨਵੇਂ ਰੂਪਾਂ ਦਾ ਪਤਾ ਲਗਾਇਆ ਜਾ ਸਕੇ । ਬੁੱਧਵਾਰ ਨੂੰ ਸਿਹਤ ਮੰਤਰਾਲੇ ਦੀ ਉੱਚ ਪੱਧਰੀ ਬੈਠਕ ਵਿੱਚ ਮਾਂਡਵੀਆ ਨੇ ਕਿਹਾ ਕਿ ਕੋਰੋਨਾ ਅਜੇ ਖਤਮ ਨਹੀਂ ਹੋਇਆ ਹੈ ਪਰ ਭਾਰਤ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਅਸੀਂ ਸਾਰੇ ਸਬੰਧਿਤ ਲੋਕਾਂ ਨੂੰ ਚੌਕਸ ਰਹਿਣ ਅਤੇ ਚੌਕਸੀ ਵਧਾਉਣ ਲਈ ਕਿਹਾ ਹੈ । ਸੂਤਰਾਂ ਅਨੁਸਾਰ ਹਵਾਈ ਅੱਡਿਆਂ ‘ਤੇ ਵਿਦੇਸ਼ੀ ਮੁਸਾਫਰਾਂ ਦੀ ਰੈਂਡਮ ਸੈਂਪਲਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੋਰੋਨਾ ਦਾ ਡਰ ! ਦੇਸ਼ ‘ਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਲਈ PM ਮੋਦੀ ਅੱਜ ਕਰਨਗੇ ਹਾਈ ਲੈਵਲ ਮੀਟਿੰਗ appeared first on Daily Post Punjabi.

ਪੰਜਾਬ ‘ਚ ਜਾਨਲੇਵਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ 354 ਨਵੇਂ ਮਾਮਲੇ, ਮੋਹਾਲੀ ਦੇ ਹਾਲਾਤ ਚਿੰਤਾਜਨਕ
ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਹੌਲੀ-ਹੌਲੀ ਵਧਦਾ ਜਾ ਰਿਹਾ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 354 ਨਵੇਂ ਮਾਮਲੇ ਸਾਹਮਣੇ ਆਏ, ਜਦਕਿ ਇਸ ਦੌਰਾਨ 5 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ। ਸੂਬੇ ਵਿੱਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਮੋਹਾਲੀ ਵਿੱਚ ਸਾਹਮਣੇ ਆ ਰਹੇ ਹਨ। ਮੋਹਾਲੀ ਵਿੱਚ ਸਭ ਤੋਂ ਵੱਧ 89 ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ। ਜਿਸ ਕਾਰਨ ਸੂਬੇ ਦਾ ਸੰਕ੍ਰਮਣ ਦਰ 3.24 ਫ਼ੀਸਦੀ ਰਿਕਾਰਡ ਕੀਤੀ ਗਈ।

Punjab covid cases

ਸਿਹਤ ਵਿਭਾਗ ਅਨੁਸਾਰ ਬੁੱਧਵਾਰ ਨੂੰ ਜਲੰਧਰ, ਲੁਧਿਆਣਾ, ਮੁਕਤਸਰ ਅਤੇ ਪਠਾਨਕੋਟ ਜ਼ਿਲ੍ਹੇ ਵਿੱਚ ਕੋਰੋਨਾ ਸੰਕ੍ਰਮਣ ਨਾਲ ਇੱਕ-ਇੱਕ ਮੌਤ ਹੋਈ ਹੈ। ਸੂਬੇ ਵਿੱਚ 354 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੋਹਾਲੀ ਤੋਂ ਬਾਅਦ ਲੁਧਿਆਣਾ ਵਿੱਚ 45, ਪਟਿਆਲਾ ‘ਚ 30, ਜਲੰਧਰ ‘ਚ 26, ਰੋਪੜ ‘ਚ 25, ਬਠਿੰਡਾ ‘ਚ 22 ਅਤੇ ਫਤਿਹਗੜ੍ਹ ਸਾਹਿਬ ‘ਚ 19 ਮਰੀਜ਼ ਸਾਹਮਣੇ ਆਏ । ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ 92 ਮਰੀਜ਼ ਆਕਸੀਜਨ ਸਪੋਰਟ ’ਤੇ ਹਨ ਜਦਕਿ 32 ਮਰੀਜ਼ ਆਈਸੀਯੂ ਵਿੱਚ ਹਨ। 2 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਹੈ। ਸੂਬੇ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ ਘੱਟ ਕੇ 1821 ਹੋ ਗਈ ਹੈ। 414 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ: CM ਮਾਨ ਦੀ ਨੌਜਵਾਨਾਂ ਨੂੰ ਇੱਕ ਹੋਰ ਸੌਗਾਤ, 4358 ਕਾਂਸਟੇਬਲਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ

ਦੱਸ ਦੇਈਏ ਕਿ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ 132 ਲੋਕਾਂ ਦੀ ਮੌਤ ਹੋ ਚੁੱਕੀ ਹੈ। 14,04,860 ਲੋਕਾਂ ਦੇ ਸੈਂਪਲਾਂ ਦੀ ਜਾਂਚ ਵਿੱਚ 19,627 ਲੋਕਾਂ ਵਿੱਚ ਸੰਕ੍ਰਮਣ ਦੀ ਪੁਸ਼ਟੀ ਹੋਈ ਹੈ। ਇੱਥੇ ਰਾਹਤ ਵਾਲੀ ਗੱਲ ਇਹ ਹੈ ਕਿ ਹਸਪਤਾਲ ‘ਚ ਦਾਖਲ 17,621 ਲੋਕ ਠੀਕ ਹੋ ਕੇ ਡਿਸਚਾਰਜ ਹੋ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਪੰਜਾਬ ‘ਚ ਜਾਨਲੇਵਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ 354 ਨਵੇਂ ਮਾਮਲੇ, ਮੋਹਾਲੀ ਦੇ ਹਾਲਾਤ ਚਿੰਤਾਜਨਕ appeared first on Daily Post Punjabi.

ਦੇਸ਼ ‘ਚ ਨਹੀਂ ਘੱਟ ਰਹੀ ਕੋਰੋਨਾ ਦੀ ਰਫ਼ਤਾਰ ! ਬੀਤੇ 24 ਘੰਟਿਆਂ ‘ਚ 16,561 ਨਵੇਂ ਮਾਮਲੇ ਆਏ ਸਾਹਮਣੇ
ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 16,561 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਬੀਤੇ 24 ਘੰਟਿਆਂ ਵਿੱਚ 18,053 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 1,23, 535 ਹੋ ਗਈ ਹੈ।

India reports 16561 fresh cases

ਦੱਸ ਦੇਈਏ ਕਿ ਬੀਤੇ ਦਿਨ ਦੇ ਮੁਕਾਬਲੇ ਕੋਰੋਨਾ ਕੇਸਾਂ ਵਿੱਚ ਲਗਭਗ 200 ਮਰੀਜ਼ਾਂ ਦਾ ਵਾਧਾ ਹੋਇਆ ਹੈ। ਰਿਪੋਰਟ ਮੁਤਾਬਕ 11 ਅਗਸਤ ਨੂੰ ਦੇਸ਼ ਵਿੱਚ 16,299 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਇਸ ਤੋਂ ਪਹਿਲਾਂ 9 ਅਗਸਤ ਨੂੰ 12,751 ਮਾਮਲੇ, 8 ਅਗਸਤ ਨੂੰ 16,167 ਤੇ 7 ਅਗਸਤ ਨੂੰ 18,738 ਨਵੇਂ ਮਾਮਲੇ ਸਾਹਮਣੇ ਆਏ ਸਨ।

ਇਹ ਵੀ ਪੜ੍ਹੋ: ਰੱਖੜੀ ‘ਤੇ ਵੱਡਾ ਹਾਦਸਾ, ਯਮੁਨਾ ਨਦੀ ਪਾਰ ਕਰਦਿਆਂ ਪਲਟੀ ਕਿਸ਼ਤੀ, 4 ਮੌਤਾਂ, 35 ਲਾਪਤਾ

ਦੇਸ਼ ਦੀ ਰਾਜਧਾਨੀ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਦਿੱਲੀ ਵਿੱਚ 11 ਅਗਸਤ ਨੂੰ ਕੋਰੋਨਾ ਦੇ 2,726 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਸਿਹਤ ਵਿਭਾਗ ਦੇ ਅੰਕੜਿਆਂ ਨੂੰ ਦੇਖਿਆ ਜਾਵੇ ਤਾਂ ਦਿੱਲੀ ਵਿੱਚ ਅਗਸਤ ਦੇ ਮਹੀਨੇ ਸ਼ੁਰੂਆਤੀ 10 ਦਿਨਾਂ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ 19,760 ਮਾਮਲੇ ਸਾਹਮਣੇ ਆ ਚੁੱਕੇ ਹਨ।

India reports 16561 fresh cases

ਇਸ ਤੋਂ ਇਲਾਵਾ ਮਹਾਰਾਸ਼ਟਰ ਵਿੱਚ 11 ਅਗਸਤ ਨੂੰ ਕੋਰੋਨਾ ਦੇ 1877 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਅੰਕੜਿਆਂ ਦੇ ਨਾਲ ਹੀਰਾਜ ਵਿੱਚ ਹੁਣ ਤੱਕ ਸਾਹਮਣੇ ਆਏ ਮਾਮਲਿਆਂ ਦੀ ਗਿਣਤੀ ਵੱਧ ਕੇ 80,66,243 ਹੋ ਗਈ ਹੈ। ਰਿਪੋਰਟਾਂ ਮੁਤਾਬਕ ਬੀਤ ਦਿਨ ਯਾਨੀ ਕਿ 11 ਅਗਸਤ ਨੂੰ ਕੋਰੋਨਾ ਸੰਕ੍ਰਮਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਦੇਸ਼ ‘ਚ ਨਹੀਂ ਘੱਟ ਰਹੀ ਕੋਰੋਨਾ ਦੀ ਰਫ਼ਤਾਰ ! ਬੀਤੇ 24 ਘੰਟਿਆਂ ‘ਚ 16,561 ਨਵੇਂ ਮਾਮਲੇ ਆਏ ਸਾਹਮਣੇ appeared first on Daily Post Punjabi.

ਪੰਜਾਬ ‘ਚ ਕੋਰੋਨਾ ਨਾਲ ਵਿਗੜੇ ਹਾਲਾਤ ! 24 ਘੰਟਿਆਂ ‘ਚ ਮਿਲੇ 200 ਤੋਂ ਵੱਧ ਨਵੇਂ ਮਾਮਲੇ, ਵਧੇ ਐਕਟਿਵ ਕੇਸ
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਵਿਗੜਨ ਲੱਗ ਗਈ ਹੈ। 3 ਮਹੀਨਿਆਂ ਵਿੱਚ ਪਹਿਲੀ ਵਾਰ ਮੰਗਲਵਾਰ ਨੂੰ 24 ਘੰਟਿਆਂ ਵਿੱਚ 202 ਨਵੇਂ ਮਰੀਜ਼ ਮਿਲੇ ਹਨ । ਲੁਧਿਆਣਾ ਵਿੱਚ ਇੱਕ ਮਰੀਜ਼ ਦੀ ਮੌਤ ਹੋ ਗਈ । ਇਸ ਦੇ ਨਾਲ ਹੀ 35 ਲੋਕ ਲਾਈਫ ਸੇਵਿੰਗ ਸਪੋਰਟ ‘ਤੇ ਪਹੁੰਚ ਚੁੱਕੇ ਹਨ। ਪੰਜਾਬ ਦੀ ਸਕਾਰਾਤਮਕਤਾ ਦਰ 1.81% ਤੱਕ ਪਹੁੰਚ ਗਈ ਹੈ। ਮੰਗਲਵਾਰ ਨੂੰ 10,992 ਸੈਂਪਲ ਲੈ ਕੇ 11,182 ਕੋਵਿਡ ਟੈਸਟ ਕੀਤੇ ਗਏ । ਮੰਗਲਵਾਰ ਨੂੰ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 984 ਹੋ ਗਈ ਹੈ।

Punjab covid update

ਕੋਰੋਨਾ ਦੇ ਲਿਹਾਜ਼ ਨਾਲ ਲੁਧਿਆਣਾ ਅਤੇ ਮੋਹਾਲੀ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ । ਮੋਹਾਲੀ ਵਿੱਚ ਸੋਮਵਾਰ ਨੂੰ 9.25% ਦੀ ਸਕਾਰਾਤਮਕ ਦਰ ਨਾਲ 64 ਮਰੀਜ਼ ਪਾਏ ਗਏ । ਉੱਥੇ ਹੀ ਲੁਧਿਆਣਾ ਵਿੱਚ 1 ਮਰੀਜ਼ ਦੀ ਮੌਤ ਦੇ ਨਾਲ 24 ਨਵੇਂ ਮਰੀਜ਼ ਮਿਲੇ ਹਨ । ਬਠਿੰਡਾ ਵਿੱਚ 6.34% ਦੀ ਸਕਾਰਾਤਮਕ ਦਰ ਦੇ ਨਾਲ 21 ਨਵੇਂ ਮਰੀਜ਼ ਮਿਲੇ ਹਨ। ਇਸਦੇ ਨਾਲ ਹੀ ਜਲੰਧਰ ਵਿੱਚ 1.28% ਦੀ ਸਕਾਰਾਤਮਕ ਦਰ ਨਾਲ 18 ਅਤੇ ਪਟਿਆਲਾ ਵਿੱਚ 17 ਨਵੇਂ ਮਰੀਜ਼ ਮਿਲੇ ਹਨ।

ਇਹ ਵੀ ਪੜ੍ਹੋ: ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ

ਦੱਸ ਦੇਈਏ ਕਿ ਪੰਜਾਬ ਵਿੱਚ ਲਾਈਫ ਸੇਵਿੰਗ ਸਪੋਰਟ ‘ਤੇ ਪਹੁੰਚੇ 35 ਮਰੀਜ਼ਾਂ ਵਿੱਚੋਂ 24 ਮਰੀਜ਼ਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ । 10 ਮਰੀਜ਼ਾਂ ਨੂੰ ICU ਵਿੱਚ ਸ਼ਿਫਟ ਕੀਤਾ ਗਿਆ ਹੈ । ਮੰਗਲਵਾਰ ਨੂੰ ਬਠਿੰਡਾ ਦੇ ਇੱਕ ਅਤੇ ਲੁਧਿਆਣਾ ਦੇ ਤਿੰਨ ਮਰੀਜ਼ਾਂ ਨੂੰ ICU ਵਿੱਚ ਭੇਜਿਆ ਗਿਆ । ਬਠਿੰਡਾ ਵਿੱਚ ਇੱਕ ਮਰੀਜ਼ ਨੂੰ ਵੈਂਟੀਲੇਟਰ ‘ਤੇ ਸ਼ਿਫਟ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਪੰਜਾਬ ‘ਚ ਕੋਰੋਨਾ ਨਾਲ ਵਿਗੜੇ ਹਾਲਾਤ ! 24 ਘੰਟਿਆਂ ‘ਚ ਮਿਲੇ 200 ਤੋਂ ਵੱਧ ਨਵੇਂ ਮਾਮਲੇ, ਵਧੇ ਐਕਟਿਵ ਕੇਸ appeared first on Daily Post Punjabi.

ਪੰਜਾਬ ‘ਚ ਕੋਰੋਨਾ ਬਲਾਸਟ, ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਮਚਿਆ ਹੜਕੰਪ
ਪੰਜਾਬ ਵਿੱਚ ਕੋਰੋਨਾ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ । ਵੀਰਵਾਰ ਨੂੰ 24 ਘੰਟਿਆਂ ਦੌਰਾਨ 92 ਨਵੇਂ ਮਰੀਜ਼ ਮਿਲੇ ਹਨ । ਕਰੀਬ 2 ਮਹੀਨਿਆਂ ਤੋਂ ਪੰਜਾਬ ਵਿੱਚ ਮਰੀਜ਼ਾਂ ਦੀ ਗਿਣਤੀ 20 ਦੇ ਕਰੀਬ ਸੀ । ਇਸ ਨਾਲ ਪੰਜਾਬ ਵਿੱਚ ਐਕਟਿਵ ਕੇਸਾਂ ਦੀ ਗਿਣਤੀ 430 ਤੱਕ ਪਹੁੰਚ ਗਈ ਹੈ। ਰਾਜ ਦੀ ਸਕਾਰਾਤਮਕਤਾ ਦਰ ਵੀ 1% ਤੋਂ ਵੱਧ ਗਈ ਹੈ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ 17 ਮਰੀਜ਼ ਲਾਈਫ਼ ਸੇਵਿੰਗ ਸਪੋਰਟ ‘ਤੇ ਪਹੁੰਚ ਗਏ ਹਨ। ਇਨ੍ਹਾਂ ਵਿੱਚੋਂ 14 ਮਰੀਜ਼ਾਂ ਨੂੰ ਆਕਸੀਜਨ ਤੇ 3 ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਵੀਰਵਾਰ ਨੂੰ ਰਾਜ ਵਿੱਚ 8,973 ਸੈਂਪਲਾਂ ਦੇ ਟੈਸਟ ਕੀਤੇ ਗਏ।

Punjab covid update

ਮੋਹਾਲੀ ਅਤੇ ਲੁਧਿਆਣਾ ਵਿੱਚ ਕੋਰੋਨਾ ਦੇ ਹਾਲਾਤ ਬੇਹੱਦ ਚਿੰਤਾਜਨਕ ਹਨ । ਵੀਰਵਾਰ ਨੂੰ ਇੱਥੇ ਸਭ ਤੋਂ ਵੱਧ 34 ਮਰੀਜ਼ ਪਾਏ ਗਏ ਹਨ । ਇੱਥੇ ਸਕਾਰਾਤਮਕਤਾ ਦਰ ਵੀ 5.03% ਰਹੀ । ਲੁਧਿਆਣਾ 10 ਮਰੀਜ਼ਾਂ ਨਾਲ ਦੂਜੇ ਨੰਬਰ ‘ਤੇ ਰਿਹਾ । ਜਲੰਧਰ ਅਤੇ ਫਰੀਦਕੋਟ ਵਿੱਚ 8-8 ਮਰੀਜ਼ ਮਿਲੇ ਹਨ । ਪਠਾਨਕੋਟ ਵਿੱਚ 7, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ 6-6 ਮਰੀਜ਼ ਪਾਏ ਗਏ ਹਨ।

ਇਹ ਵੀ ਪੜ੍ਹੋ: CM ਮਾਨ ਬੋਲੇ- ‘ਲੀਡਰਾਂ-ਸਰਕਾਰਾਂ ਨੇ ਪੰਜਾਬ ਨੂੰ ਬਹੁਤ ਲੁੱਟਿਆ, ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ’

ਦੱਸ ਦੇਈਏ ਕਿ ਪੰਜਾਬ ਵਿੱਚ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ 1925 ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚ 10 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮੌਤਾਂ ਲੁਧਿਆਣਾ ਅਤੇ ਮੋਹਾਲੀ ਵਿੱਚ ਹੋਈਆਂ ਹਨ। ਸਭ ਤੋਂ ਵੱਧ 3 ਮੌਤਾਂ ਮੋਹਾਲੀ ਵਿੱਚ ਤੇ ਲੁਧਿਆਣਾ ਵਿੱਚ 2 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ । ਜਲੰਧਰ, ਗੁਰਦਾਸਪੁਰ, ਕਪੂਰਥਲਾ, ਮਾਨਸਾ ਅਤੇ ਮੋਗਾ ਵਿੱਚ 1-1 ਮਰੀਜ਼ ਦੀ ਮੌਤ ਹੋ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਪੰਜਾਬ ‘ਚ ਕੋਰੋਨਾ ਬਲਾਸਟ, ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਮਚਿਆ ਹੜਕੰਪ appeared first on Daily Post Punjabi.

ਸਾਊਦੀ ਅਰਬ ‘ਚ ਫਿਰ ਵਧੇ ਕੋਰੋਨਾ ਦੇ ਮਾਮਲੇ, ਭਾਰਤ ਸਣੇ 16 ਦੇਸ਼ਾਂ ਦੀ ਯਾਤਰਾ ‘ਤੇ ਲਗਾਈ ਪਾਬੰਦੀ
ਭਾਰਤ ਵਿੱਚ ਬੇਸ਼ੱਕ ਹੀ ਕੋਰੋਨਾ ਵਾਇਰਸ ਦੇ ਮਾਮਲੇ ਸਥਿਰ ਨਜ਼ਰ ਆ ਰਹੇ ਹਨ, ਪਰ ਕਈ ਦੇਸ਼ਾਂ ਵਿੱਚ ਹਾਲਾਤ ਠੀਕ ਨਹੀਂ ਹਨ । ਸਾਊਦੀ ਅਰਬ ਵਿੱਚ ਕੋਵਿਡ-19 ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ । ਅਜਿਹੇ ਵਿੱਚ ਸਾਊਦੀ ਸਰਕਾਰ ਨੇ ਭਾਰਤ ਸਣੇ 16 ਦੇਸ਼ਾਂ ਦੀ ਯਾਤਰਾ ‘ਤੇ ਪਾਬੰਦੀ ਲਗਾ ਦਿੱਤੀ ਹੈ । ਹਾਲਾਂਕਿ, ਸਰਕਾਰ ਨੇ ਲੋਕਾਂ ਨੂੰ ਦੱਸਿਆ ਹੈ ਕਿ ਦੇਸ਼ ਵਿੱਚ ਹੁਣ ਤਕ ਮੰਕੀਪੌਕਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ । ਭਾਰਤ ਤੋਂ ਇਲਾਵਾ ਇਨ੍ਹਾਂ 16 ਦੇਸ਼ਾਂ ਵਿੱਚ ਗਣਰਾਜ ਕਾਂਗੋ, ਲੀਬੀਆ, ਇੰਡੋਨੇਸ਼ੀਆ, ਲੇਬਨਾਨ, ਸੀਰੀਆ, ਤੁਰਕੀ, ਈਰਾਨ, ਅਫਗਾਨਿਸਤਾਨ, ਯਮਨ, ਸੋਮਾਲੀਆ, ਇਥੋਪੀਆ, ਵੀਅਤਨਾਮ, ਅਰਮੇਨੀਆ, ਬੇਲਾਰੂਸ ਸ਼ਾਮਿਲ ਹਨ।

Saudi Arabia bans travel

ਉੱਥੇ ਹੀ ਉੱਤਰੀ ਕੋਰੀਆ ਵਿੱਚ ਵੀ ਕੋਰੋਨਾ ਨੇ ਤਬਾਹੀ ਮਚਾਈ ਹੋਈ ਹੈ। ਇੱਥੇ ਹਰ ਰੋਜ਼ ਲੱਖਾਂ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆ ਰਹੇ ਹਨ । ਸਾਊਦੀ ਅਰਬ ਦੇ ਸਿਹਤ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਹੁਣ ਤੱਕ ਮੰਕੀਪੌਕਸ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਪ ਸਿਹਤ ਮੰਤਰੀ ਅਬਦੁੱਲਾ ਅਸੀਰੀ ਨੇ ਕਿਹਾ ਹੈ ਕਿ ਦੇਸ਼ ਵਿੱਚ ਮੰਕੀਪੌਕਸ ਦੇ ਕੇਸਾਂ ਦਾ ਪਤਾ ਲਗਾਉਣ ਦੀ ਸਮਰੱਥਾ ਹੈ। ਜੇਕਰ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਰਕਾਰ ਵੀ ਇਨਫੈਕਸ਼ਨ ਨਾਲ ਨਜਿੱਠਣ ਲਈ ਤਿਆਰ ਹੈ।

ਇਹ ਵੀ ਪੜ੍ਹੋ: ਜੇਲ੍ਹ ‘ਚੋਂ ਬਾਹਰ ਆਏ ਸਿੱਧੂ ! ਮੈਡੀਕਲ ਚੈੱਕਅਪ ਲਈ ਲਿਆਂਦੇ ਗਏ ਪਟਿਆਲਾ ਦੇ ਸਰਕਾਰੀ ਹਸਪਤਾਲ

ਦੱਸ ਦੇਈਏ ਕਿ ਵਿਸ਼ਵ ਸਿਹਤ ਸੰਗਠਨ ਨੇ ਵੀ ਮੰਕੀਪੌਕਸ ਨੂੰ ਲੈ ਕੇ ਦੇਸ਼ਾਂ ਨੂੰ ਅਲਰਟ ਕੀਤਾ ਹੈ । ਹਾਲਾਂਕਿ ਭਾਰਤ ਵਿੱਚ ਹਾਲੇ ਤੱਕ ਮੰਕੀਪੌਕਸ ਦੇ ਮਾਮਲੇ ਸਾਹਮਣੇ ਨਹੀਂ ਆਏ ਹਨ, ਪਰ ਸਰਕਾਰ ਅਲਰਟ ਮੋਡ ਵਿੱਚ ਆ ਗਈ ਹੈ। ਮੰਕੀਪੌਕਸ ਚੇਚਕ ਵਰਗੀ ਇੱਕ ਵਾਇਰਲ ਇਨਫੈਕਸ਼ਨ ਹੈ ਜੋ ਚੂਹਿਆਂ ਖਾਸ ਕਰਕੇ ਬਾਂਦਰਾਂ ਤੋਂ ਮਨੁੱਖਾਂ ਵਿੱਚ ਫੈਲ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸਾਊਦੀ ਅਰਬ ‘ਚ ਫਿਰ ਵਧੇ ਕੋਰੋਨਾ ਦੇ ਮਾਮਲੇ, ਭਾਰਤ ਸਣੇ 16 ਦੇਸ਼ਾਂ ਦੀ ਯਾਤਰਾ ‘ਤੇ ਲਗਾਈ ਪਾਬੰਦੀ appeared first on Daily Post Punjabi.

ਓਮੀਕ੍ਰੋਨ ਦਹਿਸ਼ਤ: ਆਸਟ੍ਰੇਲੀਆ ‘ਚ ਕੋਰੋਨਾ ਪ੍ਰਕੋਪ ਵਿਚਾਲੇ PM ਮੌਰੀਸਨ ਨੇ ਲਿਆ ਅਹਿਮ ਫ਼ੈਸਲਾ
ਦੁਨੀਆ ਵਿੱਚ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਨੇ ਦਹਿਸ਼ਤ ਫੈਲਾਈ ਹੋਈ ਹੈ। ਇਸੇ ਵਿਚਾਲੇ ਆਸਟ੍ਰੇਲੀਆ ਵਿੱਚ ਕੋਵਿਡ-19 ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਆਸਟ੍ਰੇਲੀਆ ਵਿੱਚ ਵਧਦੇ ਕੋਰੋਨਾ ਮਾਮਲਿਆਂ ਵਿਚਾਲੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅਹਿਮ ਫ਼ੈਸਲਾ ਲਿਆ ਹੈ। ਦਰਅਸਲ, ਸਕੌਟ ਮੌਰੀਸਨ ਨੇ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ ਪ੍ਰਸਾਰ ਨੂੰ ਰੋਕਣ ਲਈ ਲਾਕਡਾਊਨ ਲਗਾਉਣ ਜਾਂ ਮਾਸਕ ਪਾਉਣਾ ਨੂੰ ਲਾਜ਼ਮੀ ਬਣਾਉਣ ਵਰਗੀਆਂ ਪਾਬੰਦੀਆਂ ਲਗਾਉਣ ਦੀ ਮੰਗ ਖਾਰਿਜ ਕਰ ਦਿੱਤੀ ਹੈ।

Aus PM Scott Morrison

ਦਰਅਸਲ, PM ਮੌਰੀਸਨ ਨੇ ਬੁੱਧਵਾਰ ਨੂੰ ਆਸਟ੍ਰੇਲੀਆ ਦੇ ਰਾਜਾਂ ਅਤੇ ਖੇਤਰਾਂ ਦੇ ਨੇਤਾਵਾਂ ਨਾਲ ਬੈਠਕ ਕੀਤੀ । ਇਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲਾਕਡਾਊਨ ਲਗਾਉਣ ਅਤੇ ਮਾਸਕ ਪਾਉਣ ਨੂੰ ਲਾਜ਼ਮੀ ਬਣਾਉਣ ਤੇ ਵਿਚਾਰ ਨਹੀਂ ਕੀਤਾ ਜਾ ਰਿਹਾ ਹੈ । ਵੈਕਸੀਨ ਦੀ ਦੂਜੀ ਡੋਜ਼ ਅਤੇ ਬੂਸਟਰ ਡੋਜ਼ ਵਿਚਕਾਰ ਸਮਾਂ ਘਟਾਉਣ ਦਾ ਫ਼ੈਸਲਾ ਆਸਟ੍ਰੇਲੀਆ ਦੇ ਟੀਕਾਕਰਨ ਤੇ ਤਕਨੀਕੀ ਸਲਾਹਕਾਰ ਗਰੁੱਪ ਤੇ ਛੱਡ ਦਿੱਤਾ ਗਿਆ ਹੈ । ਇਸ ਤੋਂ ਅੱਗੇ PM ਮੌਰੀਸਨ ਨੇ ਲੋਕਾਂ ਨੂੰ ਸੰਜਮ ਰੱਖਣ, ਬੂਸਟਰ ਡੋਜ਼ ਲੈਣ ਤੇ ਕ੍ਰਿਸਮਸ ਦੌਰਾਨ ਕੋਵਿਡ-19 ਨਾਲ ਸਬੰਧਿਤ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: Omicron : ਭਾਰਤ ‘ਚ 5 ਦਿਨਾਂ ‘ਚ ਦੁੱਗਣੇ ਹੋਏ ਮਾਮਲੇ, WHO ਨੇ ਇਸ ਖ਼ਤਰੇ ਬਾਰੇ ਦਿੱਤੀ ਚੇਤਾਵਨੀ

ਇਸ ਦੇ ਨਾਲ ਹੀ ਨਿਊ ਸਾਊਥ ਵੇਲਜ਼ ਦੇ ਪ੍ਰੀਮੀਅਰ ਡੋਮਿਨਿਕ ਪੇਰੋਟੇਟ ਨੇ ਬੁੱਧਵਾਰ ਦੀ ਬੈਠਕ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੀ ਸਰਕਾਰ ‘ਰੈਪਿਡ ਐਂਟੀਜਨ’ ਟੈਸਟ ਨੂੰ ਵਧਾਉਣ ਅਤੇ ਸਸਤਾ ਕਰਨ ਲਈ ਕੰਮ ਕਰ ਰਹੀ ਹੈ । ਪਹਿਲਾਂ ਅਜਿਹੇ ਟੈਸਟ ਬਹੁਤ ਘੱਟ ਅਤੇ ਮਹਿੰਗੇ ਹੁੰਦੇ ਸਨ।

Aus PM Scott Morrison

ਦੱਸ ਦੇਈਏ ਕਿ ਆਸਟ੍ਰੇਲੀਆ ਵਿੱਚ ਬੁੱਧਵਾਰ ਨੂੰ ਸਭ ਤੋਂ ਵੱਧ 5,715 ਨਵੇਂ ਮਾਮਲੇ ਨਿਊ ਸਾਊਥ ਵੇਲਜ਼ ਵਿੱਚ ਸਾਹਮਣੇ ਆਏ ਅਤੇ ਇਸਦੇ ਸੰਕ੍ਰਮਣ ਨਾਲ ਇੱਕ ਵਿਅਕਤੀ ਦੀ ਮੌਤ ਵੀ ਹੋ ਗਈ ਹੈ । ਨਿਊ ਸਾਊਥ ਵੇਲਜ਼ ਵਿੱਚ 347 ਲੋਕ ਹਸਪਤਾਲ ਵਿੱਚ ਦਾਖਲ ਹਨ ਅਤੇ 45 ਮਰੀਜ਼ ਆਈਸੀਯੂ ਵਿੱਚ ਹਨ, ਜਦੋਂ ਕਿ ਇੱਕ ਦਿਨ ਪਹਿਲਾਂ 302 ਹਸਪਤਾਲ ਦਾਖਲ ਹੋਏ ਸਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਓਮੀਕ੍ਰੋਨ ਦਹਿਸ਼ਤ: ਆਸਟ੍ਰੇਲੀਆ ‘ਚ ਕੋਰੋਨਾ ਪ੍ਰਕੋਪ ਵਿਚਾਲੇ PM ਮੌਰੀਸਨ ਨੇ ਲਿਆ ਅਹਿਮ ਫ਼ੈਸਲਾ appeared first on Daily Post Punjabi.

ਦਿੱਲੀ ‘ਚ ਨਵੇਂ ਕੋਰੋਨਾ ਪਾਜ਼ੇਟਿਵ ਮਾਮਲਿਆਂ ਨੇ ਤੋੜਿਆ ਰਿਕਾਰਡ, ਜਾਣੋ, 10 ਸੂਬਿਆਂ ਦਾ ਹਾਲ…..
delhi records highest 10 states covid cases india: ਭਾਰਤ ਦੇ ਕਈ ਸੂਬਿਆਂ ‘ਚ ਤਿਉਹਾਰੀ ਸੀਜ਼ਨ ਕਾਰਨ ਕੋਰੋਨਾ ਵਾਇਰਸ ਪਾਜ਼ੇਟਿਵ ਮਾਮਲਿਆਂ ‘ਚ ਤੇਜੀ ਨਾਲ ਵੱਧ ਰਹੇ ਹਨ।ਇਨ੍ਹਾਂ ‘ਚ ਦੇਸ਼ ਦੀ ਰਾਜਧਾਨੀ ਦਿੱਲੀ ਵੀ ਸ਼ਾਮਲ ਹੈ।ਕੋਰੋਨਾ ਵਾਇਰਸ ਪਾਜ਼ੇਟਿਵ ਮਾਮਲਿਆਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਮੰਗਲਵਾਰ ਨੂੰ ਦਿੱਲੀ ਦੇ 24 ਘੰਟਿਆਂ ਦੇ ਦੌਰਾਨ ਰਿਕਾਰਡ ਨਵੇਂ ਮਾਮਲੇ ਸਾਹਮਣੇ ਆਏ ਹਨ।ਦਿੱਲੀ ਸਿਹਤ ਵਿਭਾਗ ਅਨੁਸਾਰ, ਮੰਗਲਵਾਰ ਨੂੰ ਸਭ ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆਏ ਹਨ।ਸਿਰਫ ਇੱਕ ਦਿਨ ‘ਚ ਕੁਲ ਨਵੇਂ ਮਾਮਲਿਆਂ ਦੀ ਸੰਖਿਆ 7 ਹਜ਼ਾਰ 830 ਹਨ।ਤਿਉਹਾਰਾਂ ਦੇ ਮੌਸਮ ਅਤੇ ਵਧਦੇ ਪ੍ਰਦੂਸ਼ਣ ਦਰਮਿਆਨ ਮਾਮਲਿਆਂ ਦੀ ਦਰ 13.26 ਫੀਸਦ ਹੋ ਗਈ ਹੈ।

delhi records highest 10 states covid cases india

ਕੇਂਦਰੀ ਸਿਹਤ ਮੰਤਰੀ ਵਲੋਂ ਜਾਰੀ ਅੰਕੜਿਆਂ ਅਨੁਸਾਰ, ਭਾਰਤ ‘ਚ ਹੁਣ ਕੋਰੋਨਾ ਦੇ ਕੁਲ 4 ਲੱਖ 94 ਹਜ਼ਾਰ 657 ਸਰਗਰਮ ਮਾਮਲੇ ਹਨ ਅਤੇ ਦੂਜੇ ਪਾਸੇ ਇਸ ਮਹਾਂਮਾਰੀ ਤੋਂ ਸਿਹਤਯਾਬ ਹੋਣ ਵਾਲਿਆਂ ਦਾ ਅੰਕੜਾ 80 ਤੋਂ ਪਾਰ ਹੋ ਚੁੱਕਾ ਹੈ।ਦੱਸਣਯੋਗ ਹੈ ਕਿ ਦੇਸ਼ ‘ਚ ਹੁਣ ਤੱਕ ਕੁੱਲ ਪਾਜ਼ੇਟਿਵ ਮਾਮਲਿਆਂ ਦਾ ਅੰਕੜਾ 86,36,012 ਹੋ ਗਿਆ ਹੈ।ਪਿਛਲੇ 24 ਘੰਟਿਆ ‘ਚ 44, 281 ਨਵੇਂ ਮਾਮਲੇ ਸਾਹਮਣੇ ਆਏ ਅਤੇ 512 ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ।ਨਾਲ ਹੀ ਦੇਸ਼ ‘ਚ ਹੁਣ ਤੱਕ ਕੁਲ 1,27,571 ਦੀ ਮੌਤ ਹੋ ਚੁੱਕੀ ਹੈ।ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਦਿੱਲੀ ‘ਚ ਹੁਣ ਤੱਕ 4 ਲੱਖ 51 ਹਜ਼ਾਰ 3 ਸੌ

delhi records highest 10 states covid cases india

82 ਮਾਮਲੇ ਆ ਚੁੱਕੇ ਹਨ।ਜਿਨ੍ਹਾਂ ‘ਚ 64 ਲੱਖ 2 ਹਜ਼ਾਰ 854 ਮਰੀਜ਼ ਸਿਹਤਮੰਦ ਹੋ ਚੁੱਕੇ ਹਨ।ਦੱਸਣਯੋਗ ਹੈ ਕਿ ਇਥੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 7143 ਹੋ ਗਈ ਹੈ।ਦਿੱਲੀ ‘ਚ ਹੁਣ ਮੌਤ ਦਰ 1.58 ਫੀਸਦ ਅਤੇ ਕੁੱਲ 41,385 ਐਕਟਿਵ ਮਾਮਲੇ ਹਨ।ਹੁਣ ਇੱਥੇ ਦਿੱਲੀ ‘ਚ ਹੁਣ ਤੱਕ ਕੁਲ 51 ਲੱਖ 97 ਹਜ਼ਾਰ 924 ਸੈਂਪਲਾਂ ਦੀ ਜਾਂਚ ਹੋਈ ਹੈ।ਪਿਛਲੇ 24 ਘੰਟਿਆਂ ‘ਚ 59035 ਸੈਂਪਲਾਂ ਦੀ ਜਾਂਚ ਹੋਈ ਹੈ।ਜਿਨ੍ਹਾਂ ‘ਚੋਂ 17,810 ਸੈਂਪਲਾਂ ਦੀ ਆਰਟੀਪੀਸੀਆਰ ਅਤੇ 41225 ਦੀ ਐਂਟੀਜਨ ਜਾਂਚ ਕੀਤੀ ਗਈ ਹੈ।ਇਨ੍ਹਾਂ ‘ਚ 13.26 ਫੀਸਦ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।ਇੱਕ ਦਿਨ ਪਹਿਲਾਂ ਸੰੰਕਰਮਣ ਦਰ 12.84 ਫੀਸਦ ਸੀ।ਮੌਜੂਦਾ ਸਮੇਂ ‘ਚ 3947 ਕੰਟੇਨਮੈਂਟ ਜੋਨ ਹੈ।ਇੱਕ ਦਿਨ ਪਹਿਲਾਂ 3882 ਕੰਟੇਨਮੈਂਟ ਜੋਨ ਸੀ।
ਇਹ ਵੀ ਦੇਖੋ:ਕੋਰੋਨਾ ਕਾਰਨ 30 ਫੀਸਦ ਸਿਲੇਬਸ ‘ਚ ਕਟੌਤੀ, PSEB ਦਾ ਵੱਡਾ ਫੈਸਲਾ, ਪ੍ਰਸ਼ਨ-ਪੱਤਰਾਂ ‘ਚ ਬਦਲਾਅ

The post ਦਿੱਲੀ ‘ਚ ਨਵੇਂ ਕੋਰੋਨਾ ਪਾਜ਼ੇਟਿਵ ਮਾਮਲਿਆਂ ਨੇ ਤੋੜਿਆ ਰਿਕਾਰਡ, ਜਾਣੋ, 10 ਸੂਬਿਆਂ ਦਾ ਹਾਲ….. appeared first on Daily Post Punjabi.