covid center fire Archives - Daily Post Punjabi

ਆਂਧਰਾ ਪ੍ਰਦੇਸ਼: ਕੋਵਿਡ ਕੇਅਰ ਸੈਂਟਰ ‘ਚ ਅੱਗ ਲੱਗਣ ਦੇ ਮਾਮਲੇ ਵਿੱਚ PM ਮੋਦੀ ਤੇ ਅਮਿਤ ਸ਼ਾਹ ਨੇ ਜਤਾਇਆ ਦੁੱਖ
PM Modi Amit Shah condole: ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਸਥਿਤ ਇੱਕ ਹੋਟਲ ਵਿੱਚ ਐਤਵਾਰ ਸਵੇਰੇ ਅੱਗ ਲੱਗ ਗਈ। ਇਸ ਹੋਟਲ ਨੂੰ ਕੋਵਿਡ ਸੈਂਟਰ ਵਜੋਂ ਵਰਤਿਆ ਜਾ ਰਿਹਾ ਸੀ। ਇਸ ਅੱਗ ਲੱਗਣ ਦੀ ਘਟਨਾ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਕਾਫ਼ੀ ਮਿਹਨਤ ਤੋਂ ਬਾਅਦ ਇਸ ‘ਤੇ ਕਾਬੂ ਪਾਇਆ ਗਿਆ । ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈਡੀ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ ਹੈ । ਇਸਦੇ ਨਾਲ ਹੀ ਉਨ੍ਹਾਂ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਹਨ ।

PM Modi Amit Shah condole

ਉੱਥੇ ਹੀ ਦੂਜੇ ਪਾਸੇ ਇਸ ਘਟਨਾ ‘ਤੇ ਪ੍ਰਧਾਨਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਦੁੱਖ ਜਤਾਇਆ ਗਿਆ ਹੈ। ਪ੍ਰਧਾਨਮੰਤਰੀ ਮੋਦੀ ਨੇ ਇਸ ਬਾਰੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਰਾਜ ਦੇ ਮੁੱਖ ਮੰਤਰੀ ਨਾਲ ਗੱਲ ਕਰ ਕੇ ਹਰ ਸੰਭਵ ਮਦਦ ਦਾ ਭਰੋਸਾ ਦਵਾਇਆ ਹੈ।

Anguished by the fire at a Covid Centre in Vijayawada. My thoughts are with those who have lost their loved ones. I pray that the injured recover as soon as possible. Discussed the prevailing situation with AP CM @ysjagan Ji and assured all possible support.
— Narendra Modi (@narendramodi) August 9, 2020

ਆਪਣੇ ਟਵੀਟ ਵਿੱਚ ਪ੍ਰਧਾਨਮੰਤਰੀ ਨੇ ਲਿਖਿਆ, “ਵਿਜੇਵਾੜਾ ਵਿੱਚ ਕੋਵਿਡ ਸੈਂਟਰ ਵਿੱਚ ਲੱਗੀ ਅੱਗ ਨਾਲ ਮੈਂ ਦੁਖੀ ਹਾਂ। ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਨਾਲ ਮੇਰਾ ਸੋਗ ਹੈ। ਮੈਂ ਅਰਦਾਸ ਕਰਦਾ ਹਾਂ ਕਿ ਜ਼ਖਮੀ ਜਲਦੀ ਠੀਕ ਹੋ ਜਾਣ । ਮੌਜੂਦਾ ਸਥਿਤੀ ਦੇ ਸਬੰਧ ਵਿੱਚ ਰਾਜ ਦੇ ਮੁੱਖ ਮੰਤਰੀ ਨਾਲ ਵਿਚਾਰ ਵਟਾਂਦਰੇ ਕੀਤੇ ਹਨ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।” ਇਸ ਤੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰ ਕੇ ਦੁੱਖ ਜ਼ਾਹਿਰ ਕੀਤਾ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰਾਜ ਸਰਕਾਰ ਨੂੰ ਪੂਰੀ ਮਦਦ ਦਿੱਤੀ ਜਾਵੇਗੀ।

Deeply anguished by the news of tragic fire accident at a COVID-19 facility in Vijayawada, Andhra Pradesh. Centre assures all possible support to the state govt. My condolences are with the affected families in this time of grief. Praying for the speedy recovery of those injured.
— Amit Shah (@AmitShah) August 9, 2020

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੁਜਰਾਤ ਦੇ ਅਹਿਮਦਾਬਾਦ ਵਿੱਚ ਵੀ ਇੱਕ ਵੱਡਾ ਹਾਦਸਾ ਵਾਪਰਿਆ ਸੀ । ਜਿੱਥੇ ਸ਼ਹਿਰ ਵਿੱਚ ਸਥਿਤ ਸ਼੍ਰੇਅ ਹਸਪਤਾਲ ਵਿੱਚ ਅੱਗ ਲੱਗ ਗਈ ਸੀ । ਸ਼੍ਰੇਅ ਹਸਪਤਾਲ ਕੋਰੋਨਾ ਲਈ ਸਮਰਪਿਤ ਕੀਤਾ ਗਿਆ ਸੀ। ਇਸ ਹਾਦਸੇ ਵਿੱਚ 8 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਸੀ ।

The post ਆਂਧਰਾ ਪ੍ਰਦੇਸ਼: ਕੋਵਿਡ ਕੇਅਰ ਸੈਂਟਰ ‘ਚ ਅੱਗ ਲੱਗਣ ਦੇ ਮਾਮਲੇ ਵਿੱਚ PM ਮੋਦੀ ਤੇ ਅਮਿਤ ਸ਼ਾਹ ਨੇ ਜਤਾਇਆ ਦੁੱਖ appeared first on Daily Post Punjabi.