covid guidelines Archives - Daily Post Punjabi

ਪੰਜਾਬ ‘ਚ ਐਂਟਰੀ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਲਾਜ਼ਮੀ, ਅੱਜ ਤੋਂ ਨਵੇਂ ਨਿਯਮ ਲਾਗੂ
ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫ਼ਤਾਰ ਮੱਠੀ ਪੈ ਗਈ ਹੈ। ਜਿਸਦੇ ਮੱਦੇਨਜ਼ਰ ਪੰਜਾਬ ਵਿੱਚ ਸੋਮਵਾਰ ਤੋਂ ਕੋਰੋਨਾ ਦੇ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਹੋ ਰਹੇ ਹਨ। ਇਨ੍ਹਾਂ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਦਾਖਲ ਹੋਣ ਦੀ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਇਜਾਜ਼ਤ ਮਿਲੇਗੀ, ਜਿਨ੍ਹਾਂ ਦੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣਗੀਆਂ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਨ੍ਹਾਂ ਕੋਲ 72 ਘੰਟਿਆਂ ਤੱਕ ਦੀ ਪੁਰਾਣੀ RT-PCR ਨੈਗੇਟਿਵ ਰਿਪੋਰਟ ਲਾਜ਼ਮੀ ਹੋਵੇਗੀ। ਜੇਕਰ ਇਨ੍ਹਾਂ ਦੋਹਾਂ ਵਿੱਚੋਂ ਵੀ ਕੁਝ ਨਹੀਂ ਹੈ ਤਾਂ ਸੂਬੇ ਦੇ ਬਾਰਡਰ ‘ਤੇ ਰੈਪਿਡ ਐਂਟੀਜ਼ਨ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ।

Punjab covid guidelines

ਇਸ ਤੋਂ ਇਲਾਵਾ ਪੰਜਾਬ ਵਿੱਚ ਅੱਜ ਤੋਂ ਸਕੂਲ ਵੀ ਖੋਲ੍ਹ ਦਿੱਤੇ ਗਏ ਹਨ । ਸੂਬੇ ਵਿੱਚ ਫ਼ਿਲਹਾਲ 6ਵੀਂ ਜਮਾਤ ਤੋਂ ਉੱਪਰ ਤੱਕ ਦੇ ਹੀ ਸਕੂਲ ਖੋਲ੍ਹੇ ਗਏ ਹਨ। ਜਿਨ੍ਹਾਂ ਵਿੱਚ ਕੋਚਿੰਗ ਸੈਂਟਰ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਇੰਸਟੀਚਿਊਟ ਸ਼ਾਮਿਲ ਹਨ। ਹਾਲਾਂਕਿ 5ਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਕੂਲ ਬੰਦ ਹੀ ਰਹਿਣਗੇ ਤੇ ਉਨ੍ਹਾਂ ਦੀ ਆਨਲਾਈਨ ਪੜ੍ਹਾਈ ਜਾਰੀ ਰਹੇਗੀ।

ਇਹ ਵੀ ਪੜ੍ਹੋ: 100 ਫੁੱਟ ਡੂੰਘੇ ਖੂਹ ‘ਚ ਡਿੱਗੇ ਮਾਸੂਮ ਦੀ 4 ਦਿਨ ਮਗਰੋਂ ਬਾਹਰ ਆਉਣ ‘ਤੇ ਮੌਤ, ਮੋਰੱਕੋ ਦੇ ਰਾਜਾ ਨੂੰ ਵੀ ਲੱਗਾ ਸਦਮਾ!

ਜੇਕਰ ਇੱਥੇ ਸੂਬੇ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਲਗਾਤਾਰ ਦੂਸਰੇ ਦਿਨ ਇੱਕ ਹਜ਼ਾਰ ਤੋਂ ਘੱਟ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਐਤਵਾਰ ਨੂੰ ਸੂਬੇ ਵਿੱਚ ਕਰੋਨਾ ਦੇ 777 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਕੋਰੋਨਾ ਮਾਮਲਿਆਂ ਦੀ ਸਕਾਰਤਮਕਤਾ ਦਰ ਵੀ ਘੱਟ ਕੇ ਹੁਣ ਸਿਰਫ਼ 2.68% ਰਹਿ ਗਈ ਹੈ।

Punjab covid guidelines

ਪਰ ਸੂਬੇ ਵਿੱਚ ਕੋਰੋਨਾ ਕਾਰਨ ਮੌਤਾਂ ਹੋਣ ਦਾ ਸਿਲਸਿਲਾ ਜਾਰੀ ਹੈ. ਸੂਬੇ ਵਿੱਚ ਕੋਰੋਨਾ ਕਾਰਨ ਹੋਣ ਵਾਲਿਆਂ ਮੌਤਾਂ ਦਾ ਅੰਕੜਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਐਤਵਾਰ ਨੂੰ ਸੂਬੇ ਵਿੱਚ ਕੋਰੋਨਾ ਕਾਰਨ 22 ਲੋਕਾਂ ਨੇ ਦਮ ਤੋੜ ਦਿੱਤਾ। ਜਿਨ੍ਹਾਂ ਵਿੱਚ ਸਭ ਤੋਂ ਜ਼ਿਆਦਾ ਮਰੀਜ਼ ਹੁਸ਼ਿਆਰਪੁਰ ਤੇ ਪਟਿਆਲਾ ਦੇ ਮਰੀਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਲਾਈਫ ਸੇਵਿੰਗ ਸਪੋਰਟ ‘ਤੇ ਰਹਿ ਰਹੇ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਕਮੀ ਆ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post ਪੰਜਾਬ ‘ਚ ਐਂਟਰੀ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਲਾਜ਼ਮੀ, ਅੱਜ ਤੋਂ ਨਵੇਂ ਨਿਯਮ ਲਾਗੂ appeared first on Daily Post Punjabi.

ਪੰਜਾਬ ‘ਚ 8 ਫਰਵਰੀ ਤੱਕ ਵਧੀ ਪਾਬੰਦੀ, ਸਕੂਲ-ਕਾਲਜ ਅਗਲੇ ਹੁਕਮਾਂ ਤੱਕ ਰਹਿਣਗੇ ਬੰਦ
ਸੂਬੇ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਦਿਨੋਂ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜਿਸਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਨਵੀਆਂ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ । ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਮੰਗਲਵਾਰ ਨੂੰ ਨਵੀਂਆਂ ਹਦਾਇਤਾਂ ਜਾਰੀ ਕਰਦਿਆਂ ਕੋਰੋਨਾ ਪਾਬੰਦੀਆਂ ਨੂੰ ਇੱਕ ਹਫ਼ਤੇ ਤੱਕ ਯਾਨੀ ਕਿ 8 ਫਰਵਰੀ ਤੱਕ ਵਧਾ ਦਿੱਤਾ ਹੈ।

Punjab new covid guidelines 2022

ਇਨ੍ਹਾਂ ਹਦਾਇਤਾਂ ਦੇ ਮੱਦੇਨਜ਼ਰ ਸੂਬੇ ਵਿੱਚ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਰੱਖਣ ਦੇ ਹੀ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਨਾਈਟ ਕਰਫ਼ਿਊ ਪਹਿਲਾਂ ਦੀ ਤਰ੍ਹਾਂ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜਾਰੀ ਰਹੇਗਾ ।

Punjab new covid guidelines 2022

ਇਸ ਤੋਂ ਇਲਾਵਾ ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨਣ ਤੇ ਸਮਾਜਿਕ ਦੂਰੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਹੈ। ਸਰਕਾਰ ਵੱਲੋਂ ਜਾਰੀ ਨਵੀਂ ਗਾਈਡਲਾਈਨ ਅਨੁਸਾਰ ਸਮਾਗਮਾਂ ਨੂੰ ਲੈ ਕੇ ਵੀ ਆਦੇਸ਼ ਦਿੱਤੇ ਗਏ ਹਨ। ਜਿਸਦੇ ਤਹਿਤ ਇਨਡੋਰ ਸਮਾਗਮਾਂ ਵਿੱਚ 500 ਅਤੇ ਆਊਟਡੋਰ ਸਮਾਗਮਾਂ ਵਿੱਚ 1000 ਲੋਕਾਂ ਦੇ ਮੌਜੂਦ ਰਹਿਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਬਾਰ,ਸਿਨੇਮਾ,ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਅਜਾਇਬ ਘਰ ਆਦਿ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਬਜਟ 2022 : ਵਿਦੇਸ਼ ਜਾਣ ਵਾਲਿਆਂ ਨੂੰ ਸਾਲ 2022-23 ਤੋਂ ਮਿਲਣਗੇ ਚਿਪ ਵਾਲੇ ਈ-ਪਾਸਪੋਰਟ

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਉਣ ਵਾਲੇ ਯਾਤਰੀਆਂ ਲਈ ਪੂਰਨ ਟੀਕਾਕਰਨ ਅਤੇ 72 ਘੰਟਿਆਂ ਦੀ ਕੋਵਿਡ ਨੈਗੇਟਿਵ ਰਿਪੋਰਟ ਲਾਜ਼ਮੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜਨਤਕ ਥਾਵਾਂ, ਬਾਜ਼ਾਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ਵਿੱਚ ਜਾਣ ਵਾਲੇ ਲੋਕਾਂ ਲਈ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post ਪੰਜਾਬ ‘ਚ 8 ਫਰਵਰੀ ਤੱਕ ਵਧੀ ਪਾਬੰਦੀ, ਸਕੂਲ-ਕਾਲਜ ਅਗਲੇ ਹੁਕਮਾਂ ਤੱਕ ਰਹਿਣਗੇ ਬੰਦ appeared first on Daily Post Punjabi.