Covid lockdown extended in Australian capital Archives - Daily Post Punjabi

ਆਸਟ੍ਰੇਲੀਆ ‘ਚ ਵਧਿਆ ਕੋਰੋਨਾ ਦਾ ਖਤਰਾ ! ਕੋਵਿਡ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਵਧਾਈ ਲਾਕਡਾਊਨ ਦੀ ਮਿਆਦ
ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਕੁਝ ਦੇਸ਼ ਅਜਿਹੇ ਹਨ, ਜਿੱਥੇ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੇ ਦਸਤਕ ਦੇ ਦਿੱਤੀ ਹੈ। ਇਨ੍ਹਾਂ ਦੇਸ਼ਾਂ ਵਿੱਚ ਆਸਟ੍ਰੇਲੀਆ ਵੀ ਸ਼ਾਮਿਲ ਹੈ, ਜਿੱਥੇ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ।

Covid lockdown extended in Australian capital

ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੇ ਸਰਕਾਰ ਦੀ ਚਿੰਤਾ ਨੂੰ ਵਧਾ ਦਿੱਤਾ ਹੈ। ਦਰਅਸਲ, ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਆਸਟ੍ਰੇਲੀਆ ਦੀ ਰਾਜਧਾਨੀ ਵਿੱਚ ਲਾਕਡਾਊਨ ਨੂੰ ਦੋ ਹਫ਼ਤਿਆਂ ਲਈ ਵਧਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਜਿਹੜੇ ਲੋਕ ਅਫਗਾਨਿਸਤਾਨ ਨੂੰ ਛੱਡਣਾ ਚਾਹੁੰਦੇ ਹਨ, ਉਨ੍ਹਾਂ ਦੀ ਬਿਨ੍ਹਾਂ ਕਿਸੇ ਡੈੱਡਲਾਈਨ ਤੋਂ ਕਰਾਂਗੇ ਮਦਦ: ਅਮਰੀਕਾ

ਇਸ ਸਬੰਧੀ ਮੰਗਲਵਾਰ ਯਾਨੀ ਕਿ ਅੱਜ ਸਵੇਰੇ ਆਸਟ੍ਰੇਲੀਆ ਵਿੱਚ ਕੋਵਿਡ-19 ਦੇ 1,253 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 1,164 ਆਸਟ੍ਰੇਲੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਨਿਊ ਸਾਊਥ ਵੇਲਜ਼ ਦੇ ਹਨ।

Covid lockdown extended in Australian capital

ਦੱਸ ਦੇਈਏ ਕਿ ਆਸਟ੍ਰੇਲੀਆ ਸਥਿਤ ਕੈਨਬਰਾ ਦੀ ਸਖ਼ਤ ਤਾਲਾਬੰਦੀ ਵੀਰਵਾਰ ਨੂੰ ਖ਼ਤਮ ਹੋਣ ਵਾਲੀ ਸੀ, ਪਰ ਏ.ਸੀ.ਟੀ. ਦੇ ਮੁੱਖ ਮੰਤਰੀ ਐਂਡਰਿਊ ਬਾਰ ਨੇ ਐਲਾਨ ਕਰਦਿਆਂ ਕਿਹਾ ਕਿ ਇਹ ਹੁਣ 17 ਸਤੰਬਰ ਨੂੰ ਖ਼ਤਮ ਹੋ ਜਾਵੇਗੀ। ਉਨ੍ਹਾਂ ਨੇ ਵਿਸਤ੍ਰਿਤ ਪਾਬੰਦੀਆਂ ਦੇ ਤਹਿਤ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਰ ਵਿੱਚ ਹੀ ਰਹਿਣ ਅਤੇ ਆਪਣੇ ਘਰਾਂ ਤੋਂ ਬਾਹਰ ਦੂਜਿਆਂ ਨਾਲ ਨੇੜਲੇ ਸੰਪਰਕ ਨੂੰ ਘਟਾਉਣ ਤਾਂ ਜੋ ਵਾਇਰਸ ਦੇ ਸੰਚਾਰ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ।

ਇਹ ਵੀ ਦੇਖੋ: ਨਾਜਾਇਜ਼ ਆਸ਼ਿਕੀ ਪਿੱਛੇ ਪਿੰਡ ‘ਚੋ ਇਕੱਠੇ ਭੱਜੇ ਦਿਓਰ-ਭਾਬੀ, ਮੁੜਕੇ ਜੋ ਹੋਇਆ ਦੇਖ ਪਰਿਵਾਰਾਂ ਦੇ ਉੱਡੇ ਹੋਸ਼ ! Amritsar

The post ਆਸਟ੍ਰੇਲੀਆ ‘ਚ ਵਧਿਆ ਕੋਰੋਨਾ ਦਾ ਖਤਰਾ ! ਕੋਵਿਡ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਵਧਾਈ ਲਾਕਡਾਊਨ ਦੀ ਮਿਆਦ appeared first on Daily Post Punjabi.