Tag: ,

Rajindra Hospital ‘ਚ ਭੁੱਬਾਂ ਮਾਰ ਰੋ ਰਹੇ ਮਰੀਜ਼ਾਂ ਦੇ ਪਰਿਵਾਰ ਵਾਲੇ, “ਮੇਰੇ ਡੈਡੀ ਨੂੰ ਪਾਣੀ ਤੱਕ ਨੀਂ ਪਿਲਾਇਆ”

ਪ੍ਰਾਈਵੇਟ ਹਸਪਤਾਲਾਂ ‘ਚ 40% ਬਾਹਰੀ ਰਾਜਾਂ ਦੇ ਮਰੀਜ਼, ਦਿੱਲੀ ਵਾਲਿਆਂ ਦੀ ਗਿਣਤੀ ਸਭ ਤੋਂ ਜ਼ਿਆਦਾ

40% patients from outside states: ਸੂਬੇ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਜਿਸ ਕਾਰਨ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵੱਧ ਰਹੇ ਹਨ। ਇਸੇ ਵਿਚਾਲੇ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ 544 ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 42917 ਹੋ ਗਈ

Carousel Posts