covid vaccination Archives - Daily Post Punjabi

15 ਤੋਂ 18 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਲਈ 1 ਜਨਵਰੀ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਵਿੱਚ ਭਾਰਤ ਨੇ ਇੱਕ ਹੋਰ ਕਦਮ ਅੱਗੇ ਵਧਾਇਆ ਹੈ । ਦੇਸ਼ ਵਿੱਚ 3 ਜਨਵਰੀ ਤੋਂ 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋਣ ਜਾ ਰਿਹਾ ਹੈ। ਜਿਸਦੇ ਲਈ 1 ਜਨਵਰੀ ਤੋਂ ਰਜਿਸਟ੍ਰੇਸ਼ਨ ਕਰਵਾਈ ਜਾ ਸਕੇਗੀ। ਬੱਚਿਆਂ ਦੇ ਟੀਕਾਕਰਨ ਦੀ ਪ੍ਰਕਿਰਿਆ ਵੀ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਤਰ੍ਹਾਂ ਹੀ ਹੋਵੇਗੀ। ਬੱਚਿਆਂ ਦੇ ਟੀਕਾਕਰਨ ਲਈ CoWin ਐਪ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

India to begin vaccination

ਇਸ ਸਬੰਧੀ ਨੈਸ਼ਨਲ ਹੈਲਥ ਅਥਾਰਟੀ ਦੇ ਸੀਈਓ ਡਾ.ਆਰ.ਐਸ.ਸ਼ਰਮਾ ਨੇ ਦੱਸਿਆ ਕਿ 1 ਜਨਵਰੀ ਤੋਂ 15 ਤੋਂ 18 ਸਾਲ ਤੱਕ ਦੀ ਉਮਰ ਦੇ ਬੱਚੇ ਵੈਕਸੀਨ ਲਈ ਆਪਣੇ ਨਾਮ ਦਰਜ ਕਰਵਾ ਸਕਣਗੇ। ਡਾ.ਆਰ.ਐਸ.ਸ਼ਰਮਾ ਨੇ ਦੱਸਿਆ ਕਿ 1 ਜਨਵਰੀ ਤੋਂ CoWin ਐਪ ਰਾਹੀਂ 15 ਤੋਂ 18 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਬੱਚੇ ਅਜਿਹੇ ਹਨ ਜਿਨ੍ਹਾਂ ਕੋਲ ਆਧਾਰ ਜਾਂ ਹੋਰ ਬਹੁਤ ਸਾਰੇ ਪਛਾਣ ਪੱਤਰ ਨਹੀਂ ਹਨ, ਜਿਸ ਕਾਰਨ ਉਹ 10ਵੀਂ ਦੀ ਮਾਰਕਸ਼ੀਟ ਨਾਲ ਵੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ: ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅੱਜ ‘ਆਪ’ ‘ਚ ਮਾਰਨਗੇ ਐਂਟਰੀ, ਹੋ ਸਕਦੈ ਇਹ ਵੱਡਾ ਐਲਾਨ!

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 25 ਦਸੰਬਰ ਨੂੰ ਦੇਸ਼ ਨੂੰ ਸੰਬੋਧਿਤ ਕਰਦਿਆਂ 15 ਤੋਂ 18 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਦੇਸ਼ ਵਿੱਚ 15 ਤੋਂ 18 ਸਾਲ ਦੇ ਬੱਚਿਆਂ ਦੀ ਗਿਣਤੀ ਕਰੀਬ 10 ਕਰੋੜ ਹੈ। ਉਨ੍ਹਾਂ ਨੂੰ ਹੁਣ ਭਾਰਤ ਬਾਇਓਟੈਕ ਦੀ ਕੋਵੈਕਸੀਨ ਦੀ ਖੁਰਾਕ ਦਿੱਤੀ ਜਾਵੇਗੀ। 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ‘ਤੇ ਐਮਰਜੈਂਸੀ ਵਰਤੋਂ ਲਈ ਸਰਕਾਰ ਦੁਆਰਾ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਹੈ ।

India to begin vaccination

ਦੱਸ ਦੇਈਏ ਕਿ ਇਸ ਤੋਂ ਇਲਾਵਾ ਡਾ. ਆਰ.ਐੱਸ. ਸ਼ਰਮਨ ਨੇ ਬੂਸਟਰ ਡੋਜ਼ ਬਾਰੇ ਦੱਸਿਆ ਕਿ ਜੇਕਰ ਤੁਸੀਂ 60 ਸਾਲ ਤੋਂ ਵੱਧ ਉਮਰ ਦੇ ਹੋ ਤਾਂ ਦੂਜੀ ਡੋਜ਼ ਤੇ ਜਿਸ ਦਿਨ ਤੁਸੀਂ ਰਜਿਸਟਰ ਕਰ ਰਹੇ ਹੋ ਉਸਦੇ ਵਿਚਾਲੇ 9 ਮਹੀਨਿਆਂ ਤੋਂ ਵੱਧ ਦਾ ਸਮਾਂ ਹੋਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post 15 ਤੋਂ 18 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਲਈ 1 ਜਨਵਰੀ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ appeared first on Daily Post Punjabi.

ਕੋਰੋਨਾ ਖਿਲਾਫ਼ ਜੰਗ ‘ਚ ਭਾਰਤ ਨੇ ਰਚਿਆ ਇਤਿਹਾਸ, 100 ਕਰੋੜ ਟੀਕਾਕਰਨ ਦਾ ਇਤਿਹਾਸਕ ਟੀਚਾ ਕੀਤਾ ਹਾਸਿਲ
ਭਾਰਤ ਨੇ ਵੀਰਵਾਰ ਨੂੰ ਕੋਵਿਡ-19 ਟੀਕਾਕਰਨ ਵਿੱਚ ਇਤਿਹਾਸ ਰਚ ਦਿੱਤਾ ਹੈ। ਦੇਸ਼ ਨੇ ਟੀਕਾਕਰਨ ਵਿੱਚ 100 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਪੀਐੱਮ ਮੋਦੀ ਨੇ ਟੀਕਾਕਰਨ ਵਿੱਚ 100 ਕਰੋੜ ਦਾ ਅੰਕੜਾ ਪਾਰ ਕਰਨ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।

India 100 Crore vaccination

ਉਨ੍ਹਾਂ ਨੇ ਇਸਦੇ ਲਈ ਸਾਰਾ ਕ੍ਰੈਡਿਟ ਮੈਡੀਕਲ ਸਟਾਫ਼ ਨੂੰ ਦਿੱਤਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਦੀ ਅਬਾਦੀ ਦੇ 75 ਫ਼ੀਸਦੀ ਲੋਕ ਵੈਕਸੀਨ ਦੀ ਪਹਿਲੀ ਡੋਜ਼ ਲੈ ਚੁੱਕੇ ਹਨ, ਜਦਕਿ 31 ਫ਼ੀਸਦੀ ਅਬਾਦੀ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੀ ਹੈ।

ਇਹ ਵੀ ਪੜ੍ਹੋ: Breaking: ਦਿੱਲੀ ਬਾਰਡਰ ਖਾਲੀ ਕਰਾਉਣ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਹੁਕਮ

ਇਸ ਮੌਕੇ ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ,” ਭਾਰਤ ਨੇ ਅੱਜ ਇਤਿਹਾਸ ਰਚ ਦਿੱਤਾ ਹੈ। ਅਸੀਂ 130 ਕਰੋੜ ਭਾਰਤੀ ਅੱਜ ਭਾਰਤੀ ਵਿਗਿਆਨ ਤੇ ਸਮੂਹਿਕ ਭਾਵਨਾ ਦੀ ਜਿੱਤ ਦੇਖ ਰਹੇ ਹਾਂ। 100 ਕਰੋੜ ਟੀਕਾਕਰਨ ਪਾਰ ਕਰਨ ‘ਤੇ ਭਾਰਤ ਨੂੰ ਵਧਾਈ। ਸਾਡੇ ਡਾਕਟਰਾਂ, ਨਰਸਾਂ ਤੇ ਇਸ ਉਪਲਬਧੀ ਨੂੰ ਹਾਸਿਲ ਕਰਨ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਦਾ ਬਹੁਤ ਧੰਨਵਾਦ।

India 100 Crore vaccination

ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਭਾਰਤ ਨੂੰ 10 ਕਰੋੜ ਟੀਕਾਕਰਨ ਦੇ ਅੰਕੜੇ ਨੂੰ ਛੂਹਣ ਵਿੱਚ 85 ਦਿਨ, 20 ਕਰੋੜ ਦਾ ਅੰਕੜਾ ਪਾਰ ਕਰਨ ਵਿੱਚ ਲਗਭਗ 45 ਦਿਨ ਤੇ 30 ਕਰੋੜ ਦੇ ਅੰਕੜਿਆਂ ਤੱਕ ਪਹੁੰਚਣ ਵਿੱਚ 29 ਦਿਨਾਂ ਦਾ ਸਮਾਂ ਲੱਗਿਆ।

ਇਹ ਵੀ ਪੜ੍ਹੋ: Breaking News : ਭਿੰਡ ‘ਚ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਹੋਇਆ ਕਰੈਸ਼, ਦੇਖੋ ਤਸਵੀਰਾਂ

Cowin ਪਲੇਟਫਾਰਮ ਚੀਫ ਤੇ CEO, ਨੈਸ਼ਨਲ ਅਥਾਰਿਟੀ ਡਾ. ਆਰਐੱਸ ਸ਼ਰਮਾ ਨੇ ਕਿਹਾ ਕਿ cowin ਨੇ ਪੂਰੀ ਪ੍ਰਕਿਰਿਆ ਨੂੰ ਸੁਚਾਰੂ ਬਣਾ ਕੇ 100 ਕਰੋੜ ਟੀਕਾਕਰਨ ਹਾਸਿਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਦੁਨੀਆ ਵਿੱਚ ਕੋਈ ਦੂਜਾ ਪਲੇਟਫਾਰਮ ਨਹੀਂ ਹੈ ਜੋ ਇੰਨੀ ਤੇਜ਼ੀ ਨਾਲ ਵਧਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post ਕੋਰੋਨਾ ਖਿਲਾਫ਼ ਜੰਗ ‘ਚ ਭਾਰਤ ਨੇ ਰਚਿਆ ਇਤਿਹਾਸ, 100 ਕਰੋੜ ਟੀਕਾਕਰਨ ਦਾ ਇਤਿਹਾਸਕ ਟੀਚਾ ਕੀਤਾ ਹਾਸਿਲ appeared first on Daily Post Punjabi.

PM ਮੋਦੀ ਦਾ ਕਾਂਗਰਸ ‘ਤੇ ਵਾਰ, ਕਿਹਾ- ਵੈਕਸੀਨ ਢਾਈ ਕਰੋੜ ਲੋਕਾਂ ਨੂੰ ਲੱਗੀ, ਪਰ ਬੁਖਾਰ ਇੱਕ ਪਾਰਟੀ ਨੂੰ ਹੀ ਕਿਉਂ ਆਇਆ ?
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 71ਵੇਂ ਜਨਮਦਿਨ ਮੌਕੇ ਭਾਰਤ ਵਿੱਚ ਕੋਰੋਨਾ ਦਾ ਰਿਕਾਰਡ ਟੀਕਾਕਰਨ ਦਰਜ ਕੀਤਾ ਗਿਆ। ਇਸ ਨੂੰ ਲੈ ਕੇ ਤੰਜ ਕੱਸਣ ਵਾਲੇ ਕਾਂਗਰਸ ਨੇਤਾਵਾਂ ‘ਤੇ PM ਮੋਦੀ ਨੇ ਨਿਸ਼ਾਨਾ ਸਾਧਿਆ ਹੈ।

PM Modi Mocks Congress

ਦਰਅਸਲ, ਪੀਐੱਮ ਮੋਦੀ ਨੇ ਸ਼ਨੀਵਾਰ ਨੂੰ ਗੋਆ ਦੇ ਸਿਹਤ ਕਰਮਚਾਰੀਆਂ ਨਾਲ ਗੱਲਬਾਤ ਕੀਤੀ।  ਇਸ ਦੌਰਾਨ ਉਨ੍ਹਾਂ ਨੇ ਇੱਕ ਡਾਕਟਰ ਨਾਲ ਗੱਲ ਕਰਦਿਆਂ ਪੁੱਛਿਆ ਕਿ ਬੀਤੇ ਦਿਨ ਢਾਈ ਕਰੋੜ ਲੋਕਾਂ ਨੂੰ ਵੈਕਸੀਨ ਲੱਗੀ ਤਾਂ ਇੱਕ ਪਾਰਟੀ ਨੂੰ ਬੁਖਾਰ ਕਿਉਂ ਆਇਆ ਹੈ ?

ਇਹ ਵੀ ਪੜ੍ਹੋ: ਸੂਬਿਆਂ ਦੇ ਮੁੱਖ ਮੰਤਰੀ ਨੂੰ ਬਦਲਣ ‘ਤੇ ਕਾਰਨ ਸ਼ਿਵ ਸੈਨਾ ਦਾ BJP ‘ਤੇ ਤੰਜ, ਕਿਹਾ – ‘ਮੋਦੀ ਹੈ ਤਾਂ ਮੁਮਕਿਨ ਹੈ’

ਇਸ ਤੋਂ ਅੱਗੇ ਪੀਐੱਮ ਨੇ ਕਿਹਾ ਕਿ ਅਸੀਂ ਸੁਣਿਆ ਹੈ ਕਿ ਜਦੋਂ ਟੀਕਾਕਰਨ ਹੁੰਦਾ ਹੈ ਤਾਂ ਉਸ ਵਿੱਚੋਂ ਕੁਝ ਲੋਕਾਂ ‘ਤੇ ਉਸਦਾ ਰੀਐਕਸ਼ਨ ਜ਼ਰੂਰ ਆਉਂਦਾ ਹੈ, ਕਈਆਂ ਨੂੰ ਬੁਖਾਰ ਹੁੰਦਾ ਹੈ ਤੇ ਕਿਹਾ ਜਾਂਦਾ ਹੈ ਕਿ ਜੇਕਰ ਬੁਖਾਰ ਲੰਬਾ ਚਲਾ ਜਾਵੇ ਤਾਂ ਮਾਨਸਿਕ ਸੰਤੂਲਨ ਵੀ ਚਲਾ ਜਾਂਦਾ ਹੈ।

PM Modi Mocks Congress

ਇਸ ਤੋਂ ਇਲਾਵਾ ਪੀਐੱਮ ਮੋਦੀ ਨੇ ਕਿਹਾ ਕਿ ਮੈਂ ਦੇਸ਼ ਦੇ ਸਾਰੇ ਡਾਕਟਰਾਂ, ਮੈਡੀਕਲ ਸਟਾਫ਼, ਪ੍ਰਸ਼ਾਸਨ ਨਾਲ ਜੁੜੇ ਲੋਕਾਂ ਦੀ ਵੀ ਪ੍ਰਸ਼ੰਸਾ ਕਰਨਾ ਚਾਹੀਂਦਾ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਦੀਆਂ ਕੋਸ਼ਿਸ਼ਾਂ ਦੇ ਸਦਕੇ ਹੀ ਬੀਤੇ ਦਿਨ ਭਾਰਤ ਨੇ ਢਾਈ ਕਰੋੜ ਤੋਂ ਜ਼ਿਆਦਾ ਲੋਕਾਂ ਦਾ ਟੀਕਾਕਰਨ ਦਾ ਰਿਕਾਰਡ ਬਣਾਇਆ ਹੈ। ਪੀਐੱਮ ਮੋਦੀ ਨੇ ਕਿਹਾ ਕਿ ਜਨਮਦਿਨ ਤਾਂ ਬਹੁਤ ਆਏ ਤੇ ਬਹੁਤ ਗਏ, ਪਰ ਇਹ ਬਹੁਤ ਖਾਸ ਸੀ। ਪਰ ਮੇਰੀ ਇੰਨੀ ਉਮਰ ਵਿੱਚ ਕੱਲ੍ਹ ਦਾ ਦਿਨ ਬਹੁਤ ਭਾਵੁਕ ਕਰ ਦੇਣ ਵਾਲਾ ਸੀ।

ਇਹ ਵੀ ਪੜ੍ਹੋ: ਅਮਰੀਕਾ ਨੇ ਕਾਬੁਲ ਡਰੋਨ ਹਮਲੇ ਲਈ ਮੰਗੀ ਮੁਆਫ਼ੀ, ਕਿਹਾ- ਹਮਲੇ ‘ਚ ਮਾਰੇ ਗਏ ਬੇਗੁਨਾਹ ਲੋਕ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਮੈਡੀਕਲ ਫੀਲਡ ਦੇ ਲੋਕ ਜੋ ਲੋਕ ਪਿਛਲੇ ਦੋ ਸਾਲਾਂ ਤੋਂ ਜੁਟੇ ਹੋਏ ਹਨ, ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਕੋਰੋਨਾ ਨਾਲ ਲੜਨ ਵਿੱਚ ਦੇਸ਼ਵਾਸੀਆਂ ਦੀ ਮਦਦ ਕਰ ਰਹੇ ਹਨ, ਉਨ੍ਹਾਂ ਨੇ ਕੱਲ੍ਹ ਜਿਸ ਤਰ੍ਹਾਂ ਨਾਲ ਟੀਕਾਕਰਨ ਦਾ ਰਿਕਾਰਡ ਬਣਾ ਕੇ ਦਿਖਾਇਆ ਹੈ, ਉਹ ਬਹੁਤ ਵੱਡੀ ਗੱਲ ਹੈ।

ਇਹ ਵੀ ਦੇਖੋ: ‘ਬਿਨਾਂ ਪੈਟ੍ਰੋਲ, ਡੀਜ਼ਲ, ਗੈਸ ਤੇ ਬਿਜਲੀ ਦੇ ਚੱਲਣਗੀਆਂ ਕਾਰਾਂ’, ਪੰਜਾਬੀ ਦੀ 40 ਸਾਲ ਦੀ ਮਿਹਨਤ, ਦੇਖ ਹੈਰਾਨ ਹੋ ਜਾਓਗੇ

The post PM ਮੋਦੀ ਦਾ ਕਾਂਗਰਸ ‘ਤੇ ਵਾਰ, ਕਿਹਾ- ਵੈਕਸੀਨ ਢਾਈ ਕਰੋੜ ਲੋਕਾਂ ਨੂੰ ਲੱਗੀ, ਪਰ ਬੁਖਾਰ ਇੱਕ ਪਾਰਟੀ ਨੂੰ ਹੀ ਕਿਉਂ ਆਇਆ ? appeared first on Daily Post Punjabi.

ਹਰਿਆਣਾ ‘ਚ ਕੋਰੋਨਾ ਨਾਲ ਜੰਗ: ਕੁੰਡਲੀ ਬਾਰਡਰ ‘ਤੇ ਕਿਸਾਨਾਂ ਦਾ ਟੀਕਾਕਰਨ ਸ਼ੁਰੂ…
covid vaccination started kundli border haryana: ਹਰਿਆਣਾ ‘ਚ ਕੋਰੋਨਾ ਦੇ ਵੱਧਦੇ ਮਾਮਲਿਆਂ ਤੋਂ ਬਾਅਦ ਸਰਕਾਰ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ।ਕੁੰਡਲੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਕਿਸਾਨਾਂ ਦੀ ਸਿਹਤ ਦੀ ਚਿੰਤਾ ਕਰਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਬਾਰਡਰ ‘ਤੇ ਕੋਵਿਡ-19 ਟੀਕਾਕਰਨ ਦੇ ਲਈ ਸ਼ਿਵਿਰ ਲਗਾਉਣ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਘੋਸ਼ਣਾ ਕੀਤੀ ਕਿ ਬਾਰਡਰ ‘ਤੇ ਸ਼ਿਵਿਰ ਸਥਾਪਤ ਹੋ ਗਏ ਹਨ ਅਤੇ ਇਨ੍ਹਾਂ ‘ਚ ਬੁੱਧਵਾਰ ਤੋਂ ਹੀ ਕਿਸਾਨਾਂ ਦਾ ਟੀਕਾਕਰਨ ਸ਼ੁਰੂ ਹੋ ਗਿਆ ਹੈ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁੰਡਲੀ ਬਾਰਡਰ ‘ਤੇ ਸਥਿਤ ਰਸੋਈ ਢਾਬਾ ‘ਚ ਕੋਵਿਡ-19 ਟੀਕਾਕਰਨ ਅਭਿਆਨ ਸ਼ੁਰੂ ਕੀਤਾ ਗਿਆ ਹੈ।ਕਈ ਕਿਸਾਨਾਂ ਨੇ ਟੀਕਾ ਲਗਵਾ ਲਿਆ ਹੈ।

covid vaccination started kundli border haryana

ਇਸ ਦੇ ਨਾਲ ਹੀ, ਹਰਿਆਣਾ ਸਰਕਾਰ ਨੇ ਸਪੋਰਟਸ ਫੈਡਰੇਸ਼ਨ ਨੂੰ ਕਿਹਾ ਹੈ ਕਿ ਉਹ ਮੁਕਾਬਲਿਆਂ ਦੇ ਕੋਵਿਡ -19 ਨਿਯਮਾਂ ਦਾ ਸਖਤੀ ਨਾਲ ਪਾਲਣ ਕਰੇ। ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਕੋਈ ਖਿਡਾਰੀ ਮੁਕਾਬਲੇ ਦੌਰਾਨ ਸੰਕਰਮਿਤ ਹੁੰਦਾ ਹੈ ਤਾਂ ਫੈਡਰੇਸ਼ਨ ਇਸ ਲਈ ਜ਼ਿੰਮੇਵਾਰ ਹੋਵੇਗੀ। ਇਸ ਲਈ ਫੈਡਰੇਸ਼ਨ ਨੂੰ ਕੋਵਿਡ 19 ਤੋਂ ਬਚਾਅ ਲਈ ਲੋੜੀਂਦੀਆਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸਓਪੀਜ਼) ਦੀ ਪਾਲਣਾ ਕਰਨੀ ਚਾਹੀਦੀ ਹੈ।

ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲਿਆਂ ਬਾਰੇ ਰਾਜ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਜੇਕਰ ਰਾਜ ਵਿੱਚ ਕੋਈ ਵੀ ਖੇਡ ਫੈਡਰੇਸ਼ਨ ਹਰਿਆਣੇ ਵਿੱਚ ਕਿਸੇ ਕਿਸਮ ਦਾ ਟੂਰਨਾਮੈਂਟ ਜਾਂ ਕੋਈ ਕੌਮੀ ਪੱਧਰ ਦਾ ਟੂਰਨਾਮੈਂਟ ਕਰਵਾਉਂਦੀ ਹੈ ਤਾਂ ਉਨ੍ਹਾਂ ਨੂੰ ਕੋਵਿਡ ਦਾ 72 ਘੰਟੇ ਪਹਿਲਾਂ ਟੈਸਟ ਕਰਨਾ ਹੁੰਦਾ ਹੈ, ਇਸਦਾ ਨਿਯਮਤ ਤੇਜ਼ੀ ਨਾਲ ਟੈਸਟ ਕਰਾਉਣਾ ਪੈਂਦਾ ਹੈ। ਖਿਡਾਰੀ ਅਤੇ ਉਨ੍ਹਾਂ ਦੇ ਨਿਵਾਸ ਸਥਾਨ ਦੀ ਸਵੱਛਤਾ ਕੀਤੀ ਜਾਣੀ ਚਾਹੀਦੀ ਹੈ। ਸਾਰੀਆਂ ਫੈਡਰੇਸ਼ਨਾਂ ਨੂੰ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਇਸ ਦੇ ਨਾਲ ਹੀ ਖੇਡਾਂ ਦਾ ਆਯੋਜਨ ਕਰਨ ਵਾਲੀ ਫੈਡਰੇਸ਼ਨ ਨੂੰ ਵੀ ਖਿਡਾਰੀਆਂ ਦੇ ਰਹਿਣ ਅਤੇ ਖਾਣ ਪੀਣ ਦੇ ਢੁੱਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਗਵਰਨਰ ਦਾ ਮੋਦੀ ਨੂੰ ਕਰਾਰਾ ਜਵਾਬ, “ਇੱਕ ਕੁੱਤੀ ਵੀ ਮਰ ਜਾਏ ਤਾਂ ਸੋਗ ਸੁਨੇਹੇ ਆਉਂਦੇ, 250 ਕਿਸਾਨ ਮਰ ਗਏ ਪਰ

The post ਹਰਿਆਣਾ ‘ਚ ਕੋਰੋਨਾ ਨਾਲ ਜੰਗ: ਕੁੰਡਲੀ ਬਾਰਡਰ ‘ਤੇ ਕਿਸਾਨਾਂ ਦਾ ਟੀਕਾਕਰਨ ਸ਼ੁਰੂ… appeared first on Daily Post Punjabi.

ਲੁਧਿਆਣਾ ਪੂਰੇ ਪੰਜਾਬ ‘ਚੋਂ ਕੋਵਿਡ ਵੈਕਸੀਨੇਸ਼ਨ ‘ਚ ਮੋਹਰੀ: ਸਿਵਲ ਸਰਜਨ
Ludhiana leads covid vaccination Punjab:ਲੁਧਿਆਣਾ (ਤਰਸੇਮ ਭਾਰਦਵਾਜ)- ਸਿਵਲ ਸਰਜਨ ਲੁਧਿਆਣਾ ਡਾ.ਸੁਖਜੀਵਨ ਕੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੂਰੇ ਪੰਜਾਬ ਸੂਬੇ ਵਿੱਚੋਂ ਲੁਧਿਆਣਾ ਜ਼ਿਲ੍ਹੇ ਵਿੱਚ ਹੁਣ ਤੱਕ ਸਭ ਤੋਂ ਵੱਧ ਕੋਵਿਡ ਵੈਕਸੀਨੇਸ਼ਨ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ‘ਚ 42 ਥਾਵਾਂ ‘ਤੇ ਇੰਜੈਕਸ਼ਨ ਲਾਏ ਜਾ ਰਹੇ ਹਨ ਅਤੇ ਹੁਣ ਤੱਕ ਕੁੱਲ 7248 ਵਿਅਕਤੀਆਂ ਨੂੰ ਇੰਜੈਕਸ਼ਨ ਲਾਇਆ ਗਿਆ ਹੈ। ਪਹਿਲੇ ਪੜਾਅ ‘ਚ ਸਿਰਫ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਦੇ ਸਟਾਫ ਨੂੰ ਇੰਜੈਕਸ਼ਨ ਲਾਇਆ ਜਾ ਰਿਹਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਇੰਜੈਕਸ਼ਨ ਲਾਉਣ ਦਾ ਕੰਮ ਮਾਹਰ ਡਾਕਟਰਾਂ ਦੀ ਦੇਖਰੇਖ ਹੇਠ ਕੀਤਾ ਜਾ ਰਿਹਾ ਹੈ ਅਤੇ ਇੰਜੈਕਸ਼ਨ ਲਗਵਾਉਣ ਮਗਰੋਂ ਵਿਅਕਤੀ ਨੂੰ 30 ਮਿੰਟ ਤੱਕ ਟੀਕਾਕਰਣ ਸਥਾਨ ‘ਤੇ ਹੀ ਡਾਕਟਰਾਂ ਦੀ ਦੇਖ-ਰੇਖ ਹੇਠ ਬਿਠਾਇਆ ਜਾਂਦਾ ਹੈ।

Ludhiana leads covid vaccination Punjab

ਸਿਵਲ ਸਰਜਨ ਡਾ.ਸੁਖਜੀਵਨ ਕੱਕੜ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕਿਰਨ ਆਹਲੂਵਾੀਆ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ‘ਚ ‘ਕੋਰੋਨਾਵਾਇਰਸ’ ਮਹਾਮਾਰੀ ਤੋਂ ਬਚਾਅ ਲਈ ਕੋਵੀਸ਼ੀਲਡ ਇੰਜੈਕਸ਼ਨ ਲਗਾਉਣ ਦੇ ਕੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸੇ ਵੀ ਵਿਅਕਤੀ ਅੰਦਰ ਇਸ ਦਵਾਈ ਦਾ ਮਾੜਾ ਅਸਰ ਵਿਖਾਈ ਨਹੀਂ ਦਿੱਤਾ।

Ludhiana leads covid vaccination Punjab

ਸਿਵਲ ਸਰਜਨ ਨੇ ਕਿਹਾ ਇਹ ਦਵਾਈ ਬੇਹੱਦ ਸੁਰੱਖਿਅਤ ਹੈ ਅਤੇ ਹਾਲੇ ਤੱਕ ਕਿਸੇ ਵੀ ਵਿਅਕਤੀ ਅੰਦਰ ਇਸ ਦਵਾਈ ਦਾ ਮਾੜਾ ਅਸਰ ਦਿਖਾਈ ਨਹੀਂ ਦਿੱਤਾ। ਡਾ. ਕੱਕੜ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮੁਲਾਜ਼ਮ ਟੀਕਾ ਲਗਵਾਉਣ ਲਈ ਪੂਰੇ ਉਤਸ਼ਾਹ ਨਾਲ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ–

The post ਲੁਧਿਆਣਾ ਪੂਰੇ ਪੰਜਾਬ ‘ਚੋਂ ਕੋਵਿਡ ਵੈਕਸੀਨੇਸ਼ਨ ‘ਚ ਮੋਹਰੀ: ਸਿਵਲ ਸਰਜਨ appeared first on Daily Post Punjabi.