covid vaccine protest Archives - Daily Post Punjabi

ਵੈਕਸੀਨ ਜ਼ਰੂਰੀ ਕਰਨ ਦੇ ਸਰਕਾਰੀ ਆਦੇਸ਼ ਖਿਲਾਫ਼ ਆਸਟ੍ਰੇਲੀਆ ‘ਚ ਲੋਕਾਂ ਵੱਲੋਂ ਸੜਕਾਂ ਜਾਮ
ਆਸਟ੍ਰੇਲੀਆ ਦੀ ਰਾਜਧਾਨੀ ਵਿੱਚ ਹਜ਼ਾਰਾਂ ਲੋਕਾਂ ਨੇ ਕੋਰੋਨਾ ਵੈਕਸੀਨ ਨੂੰ ਲਾਜ਼ਮੀ ਬਣਾਉਣ ਦਾ ਵਿਰੋਧ ਕੀਤਾ। ਕੈਨਬਰਾ ਵਿੱਚ 10 ਹਜ਼ਾਰ ਤੋਂ ਵੱਧ ਲੋਕਾਂ ਨੇ ਸੰਘੀ, ਰਾਜ ਅਤੇ ਖੇਤਰੀ ਸਰਕਾਰਾਂ ਨੂੰ ਕੋਵਿਡ-19 ਟੀਕਾਕਰਨ ਨੂੰ ਲਾਜ਼ਮੀ ਕਰਨ ਵਾਲੇ ਸਾਰੇ ਸਿਹਤ ਆਦੇਸ਼ਾਂ ਨੂੰ ਤੁਰੰਤ ਖਤਮ ਕਰਨ ਦੀ ਮੰਗ ਕੀਤੀ ਜਾ ਰਹੀ ਹੈ । ਇਸ ਵਿਰੋਧ ਪ੍ਰਦਰਸ਼ਨ ਦੇ ਤਹਿਤ ਲੋਕਾਂ ਵੱਲੋਂ ਕੈਨਬਰਾ ਦੀਆਂ ਸੜਕਾਂ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ ਹੈ । ਇਸਦੇ ਨਾਲ ਹੀ ਰੋਸ ਮਾਰਚ ਕੱਢ ਕੇ ਨਾਅਰੇਬਾਜ਼ੀ ਕੀਤੀ। ਪੁਲਿਸ ਨੇ ਕਿਹਾ ਕਿ 10,000 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੇ ਸ਼ਾਂਤੀਪੂਰਵਕ ਢੰਗ ਨਾਲ ਪ੍ਰਦਰਸ਼ਨ ਕੀਤਾ ।

Australia covid vaccine protest

ਪੁਲਿਸ ਨੇ ਦੱਸਿਆ ਕਿ ਸ਼ਨੀਵਾਰ ਨੂੰ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ । ਇਸ ਦੇ ਨਾਲ ਹੀ 100 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਕੇ ਸੰਸਦ ਭਵਨ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ । ਹਾਲਾਂਕਿ, ਪੁਲਿਸ ਨੇ ਕੈਨਬਰਾ ਦੇ ਐਗਜ਼ੀਬਿਸ਼ਨ ਪਾਰਕ ਵਿੱਚ ਕੈਂਪ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਕੋਲ ਐਤਵਾਰ ਤੱਕ ਸਮਾਂ ਹੈ ਕਿ ਉਹ ਸਾਈਟ ਛੱਡ ਦੇਣ, ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ‘ਸਿੱਖਾਂ ਦੀ ਪੱਗ ਨਾਲ ਹਿਜਾਬ ਦੀ ਤੁਲਨਾ ਨਹੀਂ ਹੋ ਸਕਦੀ, ਇਸਲਾਮ ’ਚ ਹਿਜਾਬ ਲਾਜ਼ਮੀ ਨਹੀਂ’– ਕੇਰਲ ਰਾਜਪਾਲ

ਇਸ ਸਬੰਧੀ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਪ੍ਰਦਰਸ਼ਨਕਾਰੀ ਉਨ੍ਹਾਂ ਚੀਜ਼ਾਂ ਲਈ ਆਪਣੀ ਆਵਾਜ਼ ਚੁੱਕ ਰਹੇ ਹਨ ਜੋ ਉਹ ਮਹਿਸੂਸ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਕਾਮਨਵੈਲਥ ਸਰਕਾਰ ਨੇ ਸਿਰਫ ਉਨ੍ਹਾਂ ਆਦੇਸ਼ਾਂ ਦਾ ਸਮਰਥਨ ਕੀਤਾ ਹੈ ਜੋ ਬਜ਼ੁਰਗ ਕਰਮਚਾਰੀਆਂ,ਅਪਾਹਿਜ ਕਰਮਚਾਰੀਆਂ ਅਤੇ ਸਿਹਤ ਪ੍ਰਣਾਲੀ ਵਿੱਚ ਉੱਚ ਜੋਖਮ ਵਾਲੀਆਂ ਸਥਿਤੀਆਂ ਵਿੱਚ ਕੰਮ ਕਰਨ ਵਾਲੇ ਲੋਕਾਂ ਨਾਲ ਸਬੰਧਿਤ ਹਨ।

Australia covid vaccine protest

ਦੱਸ ਦੇਈਏ ਕਿ ਇਸ ਰੈਲੀ ਵਿੱਚ ਮੌਜੂਦਾ ਸਰਕਾਰ ਦੇ ਕਈ ਅਧਿਕਾਰੀ ਵੀ ਸ਼ਾਮਿਲ ਹੋ ਗਏ । ਇਸ ਦੇ ਮੱਦੇਨਜ਼ਰ ਵਿਰੋਧੀ ਲੇਬਰ ਪਾਰਟੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੂੰ ਪ੍ਰਦਰਸ਼ਨਕਾਰੀਆਂ ਖਿਲਾਫ ਸਖਤ ਰੁਖ ਅਪਣਾਉਣ ਦੀ ਅਪੀਲ ਕੀਤੀ ਹੈ । ਲੇਬਰ ਪਾਰਟੀ ਦੀ ਬੁਲਾਰੀ ਕ੍ਰਿਸਟੀਨਾ ਕੇਨੇਲੀ ਨੇ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪ੍ਰਦਰਸ਼ਨ ਕਰ ਰਹੇ ਹਿੰਸਕ ਕੱਟੜਪੰਥੀਆਂ ਦੀ ਨਿੰਦਾ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਆਸਟ੍ਰੇਲੀਆਈ ਲੋਕਤੰਤਰ ਵਿੱਚ ਅਜਿਹੇ ਵਿਰੋਧ ਪ੍ਰਦਰਸ਼ਨਾਂ ਦੀ ਕੋਈ ਥਾਂ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਵੈਕਸੀਨ ਜ਼ਰੂਰੀ ਕਰਨ ਦੇ ਸਰਕਾਰੀ ਆਦੇਸ਼ ਖਿਲਾਫ਼ ਆਸਟ੍ਰੇਲੀਆ ‘ਚ ਲੋਕਾਂ ਵੱਲੋਂ ਸੜਕਾਂ ਜਾਮ appeared first on Daily Post Punjabi.