Covishield excluded from EU Covid Green Pass Archives - Daily Post Punjabi

ਭਾਰਤੀਆਂ ਨੂੰ ਵੱਡਾ ਝਟਕਾ, ਕੋਵੀਸ਼ੀਲਡ ਵੈਕਸੀਨ ਲਗਵਾਉਣ ਵਾਲਿਆਂ ਨੂੰ EU ਨਹੀਂ ਦੇਵੇਗਾ ਵੈਕਸੀਨ ਪਾਸਪੋਰਟ
ਕੋਰੋਨਾ ਦੀ ਦੂਜੀ ਲਹਿਰ ਦਾ ਭਾਰਤ ਵਿੱਚ ਤਾਂਡਵ ਜਾਰੀ ਹੈ, ਪਰ ਹੁਣ ਇੱਕ ਵਾਰ ਫਿਰ ਕੋਰੋਨਾ ਮਾਮਲਿਆਂ ਵਿੱਚ ਕਮੀ ਆਉਣ ਲੱਗ ਗਈ ਹੈ ਅਤੇ ਲੋਕ ਵਿਦੇਸ਼ਾਂ ਵਿੱਚ ਘੁੰਮਣ ਵੀ ਜਾਣ ਲੱਗੇ ਹਨ । ਅਜਿਹੇ ਵਿੱਚ ਹਾਲਾਤਾਂ ਨੂੰ ਦੇਖਦੇ ਹੋਏ ਹੁਣ ਵਿਦੇਸ਼ ਵਿੱਚ ਟ੍ਰੈਵਲ ਕਰਨ ਦੌਰਾਨ ਆਪਣਾ ਵੈਕਸੀਨ ਸਰਟੀਫਿਕੇਟ ਦਿਖਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ।

Covishield excluded from EU Covid Green Pass

ਇਸੇ ਵਿਚਾਲੇ ਹੁਣ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਭਾਰਤ ਵਿੱਚ ਬਣੇ ਐਸਟ੍ਰਾਜੇਨਿਕਾ-ਆਕਸਫੋਰਡ ਵੈਕਸੀਨ ਕੋਵੀਸ਼ੀਲਡ ਦੀ ਵੈਕਸੀਨ ਲੈਣ ਵਾਲੇ ਯਾਤਰੀਆਂ ਨੂੰ ਯੂਰਪੀ ਸੰਘ ਦਾ ਗ੍ਰੀਨ ਪਾਸ ਨਹੀਂ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਮਿਸ਼ਨ 2022 ਦਾ AAP ਦਾ ਆਗਾਜ਼ ! ਭਲਕੇ ਚੰਡੀਗੜ੍ਹ ਦਾ ਦੌਰਾ ਕਰਨਗੇ ਕੇਜਰੀਵਾਲ, ਔਰਤਾਂ ਲਈ ਕਰ ਸਕਦੇ ਹਨ ਵੱਡੇ ਐਲਾਨ

ਦਰਅਸਲ, ਕੋਰੋਨਾ ਦੀ ਰਫਤਾਰ ਨੂੰ ਕਾਬੂ ਕਰਨ ਲਈ ਦੇਸ਼ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਵੀ ਚਲਾਈ ਜਾ ਰਹੀ ਹੈ ਤਾਂ ਜੋ ਕੋਰੋਨਾ ਨਾਲ ਜਲਦ ਤੋਂ ਜਲਦ ਨਜਿੱਠਿਆ ਜਾ ਸਕੇ । ਦੇਸ਼ ਵਿੱਚ ਫਿਲਹਾਲ ਜ਼ਿਆਦਾਤਰ ਲੋਕਾਂ ਨੂੰ ਕੋਵੀਸ਼ੀਲਡ ਵੈਕਸੀਨ ਦਿੱਤੀ ਜਾ ਰਹੀ ਹੈ, ਪਰ ਇਸ ਖਬਰ ਨੇ ਵਿਦੇਸ਼ ਜਾਣ ਦੀ ਤਿਆਰੀ ਕਰਨ ਵਾਲੇ ਯਾਤਰੀਆਂ ਦੀ ਚਿੰਤਾ ਨੂੰ ਵਧਾ ਦਿੱਤਾ ਹੈ।

Covishield excluded from EU Covid Green Pass

ਦਰਅਸਲ, ਮੌਜੂਦਾ ਸਮੇਂ ਵਿੱਚ ਯੂਰਪੀ ਮੈਡੀਸਨ ਏਜੇਂਸੀ ਵੱਲੋਂ ਚਾਰ ਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸਦੀ ਵਰਤੋਂ ਯੂਰਪੀਨ ਸੰਘ ਦੇ ਕਈ ਮੈਂਬਰ ਦੇਸ਼ਾਂ ਵੱਲੋਂ ਵੈਕਸੀਨ ਪਾਸਪੋਰਟ ਜਾਰੀ ਕਰਨ ਲਈ ਕੀਤੀ ਜਾ ਰਹੀ ਹੈ। ਇਨ੍ਹਾਂ ਚਾਰ ਵੈਕਸੀਨ ਵਿੱਚ ਕਾਮਿਰਨਾਟੀ (ਫਾਈਜ਼ਰ/ਬਾਇਓਨਟੈੱਕ), ਮਾਡਰਨਾ, ਵੈਕਸਜੇਰਵੀਰੀਆ (ਐਸਟ੍ਰਾਜ਼ੇਨੇਕਾ/ਆਕਸਫੋਰਡ) ਅਤੇ ਜਾਨਸਨ ਐਂਡ ਜਾਨਸਨ ਵੈਕਸੀਨ ਹੈ ।

ਇਹ ਵੀ ਪੜ੍ਹੋ: ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸਮੁੰਦਰ ‘ਚ ਡੁੱਬਣ ਕਾਰਨ ਮੌਤ

ਦੱਸ ਦੇਈਏ ਕਿ ਯੂਰਪੀਨ ਸੰਘ ਗ੍ਰੀਨ ਪਾਸ ਲਈ ਸਿਰਫ ਐਸਟ੍ਰਾਜ਼ੇਨੇਕਾ ਵੈਕਸੀਨ ਨੂੰ ਹੀ ਮਾਨਤਾ ਦੇਵੇਗਾ ਜੋ ਬ੍ਰਿਟੇਨ ਜਾਂ ਯੂਰਪ ਵੱਲੋਂ ਨਿਰਮਿਤ ਹੈ । ਇਹ ਗ੍ਰੀਨ ਪਾਸ ਸਿਸਟਮ ਪੂਰੀ ਤਰ੍ਹਾਂ ਨਾਲ ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ ਫਿਲਹਾਲ ਇਸ ਨੂੰ ਸਪੇਨ, ਜਰਮਨੀ, ਗ੍ਰੀਸ, ਪੋਲੈਂਡ ਵਰਗੇ ਕੁਝ ਦੇਸ਼ਾਂ ਨੇ ਸ਼ੁਰੂ ਕਰ ਦਿੱਤਾ ਹੈ ।

ਇਹ ਵੀ ਦੇਖੋ: ਲਾਲ ਕਿਲ੍ਹਾ ਹਿੰਸਾ ਮਾਮਲੇ ਚ ਇਕ ਹੋਰ ਗਿਰਫਤਾਰੀ, 1 ਲੱਖ ਦਾ ਇਨਾਮੀ Gurjot Singh ਗ੍ਰਿਫ਼ਤਾਰ

The post ਭਾਰਤੀਆਂ ਨੂੰ ਵੱਡਾ ਝਟਕਾ, ਕੋਵੀਸ਼ੀਲਡ ਵੈਕਸੀਨ ਲਗਵਾਉਣ ਵਾਲਿਆਂ ਨੂੰ EU ਨਹੀਂ ਦੇਵੇਗਾ ਵੈਕਸੀਨ ਪਾਸਪੋਰਟ appeared first on Daily Post Punjabi.