cowin platform Archives - Daily Post Punjabi

1 ਮਈ ਤੋਂ 18 ਸਾਲ ਤੋਂ ਉੱਪਰ ਦੇ ਹਰ ਵਿਅਕਤੀ ਨੂੰ ਲੱਗੇਗੀ ਕੋਰੋਨਾ ਵੈਕਸੀਨ, 24 ਅਪ੍ਰੈਲ ਤੋਂ CoWin ਐਪ ’ਤੇ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
CoWin platform to open: ਨਵੀਂ ਦਿੱਲੀ: 1 ਮਈ ਤੋਂ ਕੋਰੋਨਾ ਖਿਲਾਫ ਟੀਕਾਕਰਨ ਦੇ ਤੀਜੇ ਪੜਾਅ ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਨ ਸ਼ੁਰੂ ਹੋ ਰਿਹਾ ਹੈ, ਇਸ ਦੇ ਲਈ ਵੀਰਵਾਰ ਨੂੰ ਐਲਾਨ ਕੀਤਾ ਗਿਆ ਹੈ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਹੁਣ ਸ਼ਨੀਵਾਰ ਨੂੰ ਕੋਰੋਨਾ ਵੈਕਸਿਨ ਲਈ ਕੋਵਿਨ ਐਪ ‘ਤੇ ਰਜਿਸਟ੍ਰੇਸ਼ਨ ਕਰਵਾ ਸਕੇਗਾ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕ ਭਾਰਤ ਦੀ ਟੀਕਾਕਰਣ ਮੁਹਿੰਮ ਦੇ ਤੀਜੇ ਪੜਾਅ ਤਹਿਤ ਟੀਕਾ ਲਗਵਾ ਸਕਣਗੇ । ਇਸ ਤੋਂ ਪਹਿਲਾਂ 45 ਸਾਲ ਦੇ ਉੱਪਰ ਵਾਲੇ ਸਾਰੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਆਗਿਆ ਸੀ ।

CoWin platform to open

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਕੇਂਦਰ ਸਰਕਾਰ ਵੱਲੋਂ ਟੀਕੇ ਦੇ ਨਵੇਂ ਪੜਾਅ ਦਾ ਐਲਾਨ ਕੀਤਾ ਗਿਆ ਸੀ । ਜਿਸ ਦੇ ਤਹਿਤ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਆਗਿਆ ਦਿੱਤੀ ਗਈ ਸੀ। ਖ਼ਾਸ ਗੱਲ ਇਹ ਹੈ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਾਲੇ ਨੌਜਵਾਨਾਂ ਨੂੰ ਵੈਕਸੀਨ ਦਿੱਤੇ ਜਾਣ ਦੀ ਮੰਗ ਤੇਜ਼ ਹੋ ਗਈ ਸੀ । ਇਸ ਤੋਂ ਇਲਾਵਾ ਦੇਸ਼ ਦੇ ਨਾਮ ਸੰਬੋਧਨ ਵਿੱਚ ਵੀ ਨੌਜਵਾਨਾਂ ਨੂੰ ਵੈਕਸੀਨ ਦਿੱਤੇ ਜਾਣ ਦਾ ਜ਼ਿਕਰ ਕੀਤਾ ਸੀ।

ਰਿਪੋਰਟ ਦੇ ਅਨੁਸਾਰ ਰਾਸ਼ਟਰੀ ਸਿਹਤ ਅਥਾਰਟੀ ਦੇ ਸੀਈਓ ਆਰਐਸ ਸ਼ਰਮਾ ਨੇ ਵੀਰਵਾਰ ਨੂੰ ਕਿਹਾ ਹੈ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਟੀਕੇ ਦੀ ਰਜਿਸਟ੍ਰੇਸ਼ਨ 48 ਘੰਟਿਆਂ ਵਿੱਚ ਸ਼ੁਰੂ ਹੋ ਜਾਵੇਗੀ । ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਕੋਵੈਕਸਿਨ ਅਤੇ ਕੋਵਿਸ਼ਿਲਡ ਤੋਂ ਇਲਾਵਾ ਕੁਝ ਕੇਂਦਰਾਂ ‘ਤੇ ਰਸ਼ੀਅਨ ਟੀਕਾ ਸਪੁਤਨਿਕ 5 ਦਾ ਵਿਕਲਪ ਵੀ ਹੋਵੇਗਾ । ਉਨ੍ਹਾਂ ਦੱਸਿਆ ਕਿ ਟੀਕੇ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਵਧੇਰੇ ਕੇਂਦਰ ਅਤੇ ਨਿੱਜੀ ਸਥਾਨ ਸਥਾਪਿਤ ਕੀਤੇ ਜਾ ਰਹੇ ਹਨ।

ਇਹ ਵੀ ਦੇਖੋ: ਪੈਸੇ ਨਾ ਵੀਜ਼ਾ ਲੱਗਣ ਤੋਂ ਪਹਿਲਾਂ ਨਾ ਬਾਅਦ ‘ਚ, ਨਹੀਂ ਦੇਖਿਆ ਹੋਣਾ ਅਜਿਹਾ ਕੰਸਲਟੈਂਟ, ਤੁਸੀਂ ਵੀ ਹੋ ਜਾਵੋਗੇ ਹੈਰਾਨ !

The post 1 ਮਈ ਤੋਂ 18 ਸਾਲ ਤੋਂ ਉੱਪਰ ਦੇ ਹਰ ਵਿਅਕਤੀ ਨੂੰ ਲੱਗੇਗੀ ਕੋਰੋਨਾ ਵੈਕਸੀਨ, 24 ਅਪ੍ਰੈਲ ਤੋਂ CoWin ਐਪ ’ਤੇ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ appeared first on Daily Post Punjabi.