cp swapan sharma Archives - Daily Post Punjabi

ਲੁਧਿਆਣਾ ‘ਚ ਮੈਰਿਜ ਪੈਲਸ ‘ਚ ਹੋਈ ਫਾਇਰਿੰਗ, 2 ਲੋਕਾਂ ਦੀ ਮੌਤ, CP ਸਵਪਨ ਸ਼ਰਮਾ ਨੇ ਕੀਤੇ ਵੱਡੇ ਖੁਲਾਸੇ
ਪੰਜਾਬ ਦੇ ਲੁਧਿਆਣਾ ਵਿੱਚ ਇੱਕ ਵਿਆਹ ਸਮਾਰੋਹ ਦੌਰਾਨ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਵਿੱਚ ਲਾੜੇ ਦੀ ਮਾਸੀ ਅਤੇ ਉਸਦੇ ਦੋਸਤ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵੱਡੇ ਖੁਲਾਸੇ ਕੀਤੇ।

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੱਖੋਵਾਲ ਰੋਡ ‘ਤੇ ਬਾਥ ਕੈਸਲ ਪੈਲੇਸ ਵਿੱਚ ਦੇਰ ਰਾਤ ਵਿਆਹ ਹੋ ਰਿਹਾ ਸੀ। ਵਰਿੰਦਰ ਕੁਮਾਰ ਨਾਂਅ ਦੇ ਨੌਜਵਾਨ ਦਾ ਵਿਆਹ ਸੀ ਅਤੇ ਵਿਆਹ ਵਿੱਚ ਉਸ ਦੇ ਪਰਿਵਾਰ ਤੇ ਦੋਸਤ ਆਏ ਹੋਏ ਸਨ। ਪੈਲੇਸ ਵਿੱਚ ਲਗਭਗ 700-800 ਲੋਕ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਪੁਰਾਣੇ ਝਗੜੇ ਨੂੰ ਲੈ ਕੇ ਦੋ ਸਮੂਹਾਂ ਵਿਚਕਾਰ ਝਗੜਾ ਮਿੰਟਾਂ ਵਿੱਚ ਹੀ ਝਗੜੇ ਵਿੱਚ ਬਦਲ ਗਿਆ, ਜਿਸ ਕਾਰਨ ਗੋਲੀਬਾਰੀ ਹੋਈ।

ਦੱਸਿਆ ਜਾ ਰਿਹਾ ਹੈ ਕਰੀਬ 20 ਤੋਂ ਵੱਧ ਰਾਉਂਡ ਫਾਇਰ ਕੀਤੇ ਗਏ। ਫਾਇਰਿੰਗ ਦੌਰਾਨ 2 ਲੋਕਾਂ ਦੇ ਗੋਲੀ ਲੱਗੀ ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਮਹਿਲਾ ਅਤੇ ਇੱਕ ਨੌਜਵਾਨ ਦੀ ਮੌਤ ਹੋ ਗਈ। ਗੋਲੀਬਾਰੀ ਦੌਰਾਨ ਮੁਲਜ਼ਮਾਂ ਦੇ ਇੱਕ ਸਾਥੀ ਦੇ ਹੱਥ ਵਿੱਚ ਵੀ ਗੋਲੀ ਲੱਗੀ। ਗੋਲੀਬਾਰੀ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ।

ਇਹ ਵੀ ਪੜ੍ਹੋ : CM ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ, FCI ਦੇ ਜਨਰਲ ਮੈਨੇਜਰ ਦੀ ਨਿਯੁਕਤੀ ਦਾ ਚੁੱਕਿਆ ਮੁੱਦਾ

ਮੁਲਜ਼ਮਾਂ ਤੋਂ ਇਲਾਵਾ ਪੈਲੇਸ ਪ੍ਰਬੰਧਨ ਅਤੇ ਉਨ੍ਹਾਂ ਨੂੰ ਸੱਦਾ ਦੇਣ ਵਾਲਿਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮਾਮਲੇ ਵਿੱਚ 6 ਲੋਕਾਂ ਨੂੰ ਰਾਊਂਡ ਅੱਪ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ‘ਚ ਮੈਰਿਜ ਪੈਲਸ ‘ਚ ਹੋਈ ਫਾਇਰਿੰਗ, 2 ਲੋਕਾਂ ਦੀ ਮੌਤ, CP ਸਵਪਨ ਸ਼ਰਮਾ ਨੇ ਕੀਤੇ ਵੱਡੇ ਖੁਲਾਸੇ appeared first on Daily Post Punjabi.

ਲੁਧਿਆਣਾ ‘ਚ ਪੁਲਿਸ ਕਰਮਚਾਰੀ ਨਹੀਂ ਪਾ ਸਕਣਗੇ Jeans-TShirt, CP ਨੇ ਫਾਰਮਲ ਡਰੈੱਸ ਕੋਡ ਦੇ ਹੁਕਮ ਕੀਤੇ ਜਾਰੀ
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਾ ਅਹੁਦਾ ਸੰਭਾਲਦਿਆਂ ਹੀ ਸਵਪਨ ਸ਼ਰਮਾ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਵਿਭਾਗ ਦੇ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਸਟਾਫ਼ ਦੇ ਪਹਿਰਾਵੇ ਨੂੰ ਲੈ ਕੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਨਿਰਦੇਸ਼ 1 ਅਪ੍ਰੈਲ ਤੋਂ ਲਾਗੂ ਹੋ ਗਿਆ ਹੈ ਅਤੇ ਸੀਪੀ ਲੁਧਿਆਣਾ ਨੇ ਇੱਕ ਪੱਤਰ ਰਾਹੀਂ ਪੁਲਿਸ ਮੁਲਾਜ਼ਮਾਂ ਸਮੇਤ ਸਮੂਹ ਕਰਮਚਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ ਹੈ।

Ludhiana CP issues formal dress

ਅਧਿਕਾਰਤ ਹੁਕਮ ਵਿੱਚ ਕਿਹਾ ਗਿਆ ਹੈ ਕਿ ਦਫ਼ਤਰ ਵਿੱਚ ਕੰਮ ਕਰਨ ਵਾਲੇ ਬਹੁਤ ਸਾਰੇ ਕਰਮਚਾਰੀਆਂ ਨੂੰ ਅਕਸਰ ਜੀਨਸ, ਟੀ-ਸ਼ਰਟਾਂ ਅਤੇ ਸਪੋਰਟਸ ਜੁੱਤੇ ਵਰਗੇ ਆਮ ਪਹਿਰਾਵੇ ਪਹਿਨੇ ਦੇਖਿਆ ਜਾਂਦਾ ਸੀ, ਜੋ ਕਿ ਪੁਲਿਸ ਵਿਭਾਗ ਵਰਗੇ ਅਨੁਸ਼ਾਸਿਤ ਬਲ ਲਈ ਅਣਉਚਿਤ ਮੰਨਿਆ ਜਾਂਦਾ ਸੀ। ਪੁਰਸ਼ ਕਰਮਚਾਰੀਆਂ ਨੂੰ ਰਸਮੀ ਪੈਂਟ-ਸ਼ਰਟ ਪਹਿਨਣੀ ਜ਼ਰੂਰੀ ਹੈ, ਜਦੋਂ ਕਿ ਮਹਿਲਾ ਕਰਮਚਾਰੀਆਂ ਨੂੰ ਦੁਪੱਟੇ ਦੇ ਨਾਲ ਸਲਵਾਰ ਸੂਟ ਪਹਿਨਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਪਟਿਆਲਾ ‘ਚ iPhone ਦੇ ਲਾਲਚ ‘ਚ ਨਾਬਾਲਗ ਦਾ ਕਤਲ, ਦੋਸਤ ਨੇ ਦੋਸਤ ਨੂੰ ਹੀ ਉਤਾਰਿਆ ਮੌਤ ਦੇ ਘਾਟ

CP ਸਵਪਨ ਸ਼ਰਮਾ ਨੇ ਕਿਹਾ ਕਿ ਅਨੁਸ਼ਾਸਿਤ ਫੋਰਸ ਹੋਣ ਦੇ ਨਾਤੇ ਫਾਰਮਲ ਡਰੈੱਸ ਕੋਡ ਜ਼ਰੂਰੀ ਹੈ। ਇਸ ਕਦਮ ਦਾ ਉਦੇਸ਼ ਪੁਲਿਸ ਫੋਰਸ ਦੇ ਨੈਤਿਕਤਾ ਦੇ ਅਨੁਸਾਰ ਦਫਤਰੀ ਸਥਾਨਾਂ ਵਿੱਚ ਅਨੁਸ਼ਾਸਨ, ਪੇਸ਼ੇਵਰਤਾ ਬਣਾਈ ਰੱਖਣਾ ਹੈ। ਇੱਕ ਅਨੁਸ਼ਾਸਿਤ ਫੋਰਸ ਹੋਣ ਦੇ ਨਾਤੇ, ਡਿਊਟੀ ਦੌਰਾਨ ਸ਼ਿਸ਼ਟਾਚਾਰ ਬਣਾਈ ਰੱਖਣਾ ਜ਼ਰੂਰੀ ਹੈ, ਭਾਵੇਂ ਇਹ ਫੀਲਡ ਵਿੱਚ ਹੋਵੇ ਜਾਂ ਦਫਤਰ ਦੇ ਅੰਦਰ।ਨਵੇਂ ਡ੍ਰੈੱਸ ਕੋਡ ਤੋਂ ਪੁਲਿਸ ਵਿਭਾਗ ਦੇ ਕਰਮਚਾਰੀਆਂ ਵਿੱਚ ਅਨੁਸ਼ਾਸਨ, ਇਕਸਾਰਤਾ ਦੀ ਭਾਵਨਾ ਪੈਦਾ ਕਰਨ ਦੀ ਉਮੀਦ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਭਾਗ ਦੇ ਅੰਦਰ ਹੋਰ ਪ੍ਰਸ਼ਾਸ਼ਨਿਕ ਬਦਲਾਅ ਅਤੇ ਸੰਰਚਨਾਤਮਕ ਸੁਧਾਰ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਲੁਧਿਆਣਾ ‘ਚ ਪੁਲਿਸ ਕਰਮਚਾਰੀ ਨਹੀਂ ਪਾ ਸਕਣਗੇ Jeans-TShirt, CP ਨੇ ਫਾਰਮਲ ਡਰੈੱਸ ਕੋਡ ਦੇ ਹੁਕਮ ਕੀਤੇ ਜਾਰੀ appeared first on Daily Post Punjabi.

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੇ ਗਿਰੋਹ ਦਾ ਕੀਤਾ ਪਰਦਾਫਾਸ਼, ਡੇਢ ਕਿਲੋ ਅਫ਼ੀਮ ਸਣੇ 2 ਗ੍ਰਿਫਤਾਰ
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਡੇਢ ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਇਹ ਵੱਡੀ ਕਾਰਵਾਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਇਤਲਾਹ ‘ਤੇ ਜਲੰਧਰ ਦੇ ਮੋਦੀ ਰਿਜੋਰਟ ਨੇੜੇ ਬੈਰਿੰਗ ਗੇਟ, ਹੇਡਨ ਪਾਰਕ ਵਿਖੇ ਸਰਵਿਸ ਰੋਡ ‘ਤੇ ਚੈਕਿੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਪਾਰਟੀ ਨੇ ਫਗਵਾੜਾ ਵਾਲੇ ਪਾਸੇ ਤੋਂ ਦੋ ਵਿਅਕਤੀਆਂ ਨੂੰ ਪੈਦਲ ਆਉਂਦੇ ਦੇਖਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇੱਕ ਵਿਅਕਤੀ ਮੋਢੇ ’ਤੇ ਬੈਗ ਲੈ ਕੇ ਜਾ ਰਿਹਾ ਸੀ ਕਿ ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਉਕਤ ਨੌਜਵਾਨ ਨੂੰ ਰੋਕ ਕੇ ਚੈਕਿੰਗ ਕੀਤੀ ਜਿਸ ਦੌਰਾਨ ਉਹਨਾਂ ਪਾਸੋਂ 1.5 ਕਿਲੋ ਅਫ਼ੀਮ ਬਰਾਮਦ ਹੋਈ ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਨਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਪਹਿਚਾਣ ਵਰਿੰਦਰ ਡਾਗੀ ਪੁੱਤਰ ਰਾਮਜੀਤ ਡਾਗੀ ਵਾਸੀ ਪਿੰਡ ਓਟਾ ਮੋੜ, ਜ਼ਿਲ੍ਹਾ ਚਤਰਾ ਝਾਰਖੰਡ ਅਤੇ ਰਵੀ ਕੁਮਾਰ ਪੁੱਤਰ ਤਲੇਸ਼ਵਰ ਡਾਗੀ ਵਾਸੀ ਪਿੰਡ ਓਟਾ ਮੋੜ ਗੁੱਬਾ, ਪੀਓ ਨਵਦੀ ਦਾਮੋਲ, ਜ਼ਿਲ੍ਹਾ ਚਤਰਾ ਝਾਰਖੰਡ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਂਟ ਜਲੰਧਰ ਵਿਖੇ ਐਫਆਈਆਰ 77 ਮਿਤੀ 29-06-2024 ਅਧੀਨ 20-61-85 ਐਨਡੀਪੀਐਸ ਐਕਟ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਦਾ ਵੱਡਾ ਐਕਸ਼ਨ, 2,70,000 ਰੁ: ਰਿਸ਼ਵਤ ਲੈਣ ਦੇ ਦੋਸ਼ ਹੇਠ ASI ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਰਵੀ ਨੇ ਮੰਨਿਆ ਕਿ ਗਰੀਬੀ ਕਾਰਨ ਉਹ ਅਫੀਮ ਦੀ ਤਸਕਰੀ ਦਾ ਧੰਦਾ ਕਰਦਾ ਸੀ। ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਵਰਿੰਦਰ 2001 ਵਿੱਚ ਮੁੰਬਈ ਗਿਆ ਸੀ ਅਤੇ ਆਟੋ ਰਿਕਸ਼ਾ ਚਲਾਉਣਾ ਸ਼ੁਰੂ ਕਰ ਦਿੱਤਾ ਸੀ। ਉਸ ਨੇ ਦੱਸਿਆ ਕਿ 2018 ‘ਚ ਉਹ ਬੀਮਾਰੀ ਕਾਰਨ ਆਪਣੇ ਸੂਬੇ ਵਾਪਿਸ ਪਰਤਿਆ, ਜਿਸ ਤੋਂ ਬਾਅਦ ਅਫੀਮ ਦੀ ਤਸਕਰੀ ਕਰਨ ਲੱਗਾ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ, ਜੇਕਰ ਕੋਈ ਹਨ, ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੇ ਗਿਰੋਹ ਦਾ ਕੀਤਾ ਪਰਦਾਫਾਸ਼, ਡੇਢ ਕਿਲੋ ਅਫ਼ੀਮ ਸਣੇ 2 ਗ੍ਰਿਫਤਾਰ appeared first on Daily Post Punjabi.

ਜਲੰਧਰ ਪੁਲਿਸ ਨੇ ਹੈ.ਰੋ.ਇਨ ਦੀ ਤਸ.ਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 180 ਗ੍ਰਾਮ ਹੈ.ਰੋ.ਇਨ ਸਣੇ 2 ਗ੍ਰਿਫਤਾਰ
ਨਸ਼ਿਆਂ ‘ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਮੁਸਤੈਦ ਹੈ। ਇਸੇ ਮੁਹਿੰਮ ਨੂੰ ਜਾਰੀ ਰੱਖਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 180 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਸੂਚਨਾ ‘ਤੇ ਜਲੰਧਰ ਦੇ ਸੀਆਈਏ ਸਟਾਫ ਨੇ ਰਾਮਾ ਮੰਡੀ ਚੌਕ ਤੋਂ ਸਰਵਿਸ ਰੋਡ ਦਕੋਹਾ ਰੇਲਵੇ ਕ੍ਰਾਸਿੰਗ ਤੱਕ ਗਸ਼ਤ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ‘ਤੇ ਕਮਲਜੀਤ ਪੁੱਤਰ ਜੋਗਿੰਦਰ ਪਾਲ ਵਾਸੀ ਸ਼ਿਵ ਨਗਰ, ਨੇੜੇ ਰੇਲਵੇ ਫਾਟਕ, ਜਲੰਧਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ।

ਸਵਪਨ ਸ਼ਰਮਾ ਨੇ ਦੱਸਿਆ ਕਿ ਜਾਂਚ ਦੌਰਾਨ ਜਤਿੰਦਰ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਈਜੀ-972 ਪ੍ਰੇਮ ਨਗਰ, ਮੁਹੱਲਾ ਗੋਬਿੰਦਗੜ੍ਹ ਜਲੰਧਰ ਦੀ ਸ਼ਮੂਲੀਅਤ ਸਾਮਹਣੇ ਆਈ। ਇਸ ਦੇ ਬਾਅਦ ਪੁਲਿਸ ਨੇ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅੱਗੇ ਦੀ ਜਾਂਚ ਦੇ ਬਾਅਦ 150 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋਈ ਜਿਸ ਨਾਲ ਕੁੱਲ ਬਰਾਮਦਗੀ 180 ਗ੍ਰਾਮ ਹੋ ਗਈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸਰੋਤ ਬਾਰੇ ਪੁਲਿਸ ਪੁੱਛਗਿਛ ਕਰ ਰਹੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਸੋਨੇ-ਚਾਂਦੀ ਦੀ ਕੀਮਤ ‘ਚ ਰਿਕਾਰਡ ਤੋੜ ਵਾਧਾ, ਪਹਿਲੀ ਵਾਰ ਸੋਨੇ ਦੀ ਕੀਮਤ ਹੋਈ 71,000 ਰੁਪਏ ਤੋਂ ਪਾਰ

ਦੋਵਾਂ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਤੇ ਉਨ੍ਹਾਂ ਖਿਲਾਫ ਜਲੰਧਰ ਤੇ ਲੁਧਿਆਣਾ ਵਿਚ FIR ਦਰਜ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤੇ ਵੇਰਵੇ ਸਾਂਝੇ ਕੀਤੇ ਜਾਣਗੇ। ਇਸ ਦੌਰਾਨ ਸਵਪਨ ਸ਼ਰਮਾ ਨੇ ਸ਼ਹਿਰ ਵਿਚ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਕਮਿਸ਼ਨਰੇਟ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ ਪੁਲਿਸ ਨੇ ਹੈ.ਰੋ.ਇਨ ਦੀ ਤਸ.ਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 180 ਗ੍ਰਾਮ ਹੈ.ਰੋ.ਇਨ ਸਣੇ 2 ਗ੍ਰਿਫਤਾਰ appeared first on Daily Post Punjabi.