Crane passed over youth Archives - Daily Post Punjabi

ਲੁਧਿਆਣਾ ‘ਚ ਦਰਦਨਾਕ ਸੜਕ ਹਾਦਸਾ: ਨੌਜਵਾਨਾਂ ਦੇ ਉੱਪਰੋਂ ਲੰਘੀ ਕਰੇਨ, ਇੱਕ ਦੀ ਮੌ.ਤ, ਦੂਜਾ ਗੰਭੀਰ ਜ਼ਖਮੀ
ਪੰਜਾਬ ਦੇ ਲੁਧਿਆਣਾ ਵਿੱਚ ਚੰਡੀਗੜ੍ਹ ਰੋਡ ‘ਤੇ ਦੋ ਨੌਜਵਾਨ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ। ਦੋਵੇ ਨੌਜਵਾਨ ਬਾਈਕ ‘ਤੋਂ ਜਾ ਰਹੇ ਸਨ ਅਚਾਨਕ ਬੇਕਾਬੂ ਹੋਣ ਕਾਰਨ ਬਾਈਕ ਫਿਸਲ ਗਈ। ਇਸ ਦੌਰਾਨ ਇਕ ਕਰੇਂ ਉਨ੍ਹਾਂ ਉੱਤੋਂ ਲੰਘ ਗਈ। ਜਿਸ ‘ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਵੀਰ ਪੈਲੇਸ ਚੌਂਕ ਨੇੜੇ ਵਾਪਰਿਆ ਹੈ। ਇਹ ਸਾਰੀ ਘਟਨਾ ਦਾ CCTV ਕੈਮਰੇ ‘ਚ ਕੈਦ ਹੋ ਗਈ ਹੈ।

Crane passed over youth

ਸੂਚਨਾ ਮੁਤਾਬਕ ਸਮਰਾਲਾ ਚੌਕ ਵਾਲੇ ਪਾਸੇ ਤੋਂ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਆ ਰਹੇ ਸਨ। ਬਾਈਕ ਸਵਾਰ ਇੱਕ ਕਰੇਨ ਨੂੰ ਓਵਰਟੇਕ ਕਰ ਰਹੇ ਹਨ। ਅਚਾਨਕ ਉਸਦੀ ਬਾਈਕ ਬੇਕਾਬੂ ਹੋ ਕੇ ਸੜਕ ‘ਤੇ ਫਿਸਲ ਗਈ। ਨੌਜਵਾਨ ਸੜਕ ‘ਤੇ ਡਿੱਗ ਪਏ ਅਤੇ ਪਿੱਛੇ ਤੋਂ ਆ ਰਹੀ ਕਰੇਨ ਉਨ੍ਹਾਂ ਦੇ ਉਪਰ ‘ਤੋਂ ਲੰਘ ਗਈ। ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕ ਦੀ ਪਛਾਣ ਸੁਰਿੰਦਰ ਕੁਮਾਰ ਵਾਸੀ ਮੁੰਡੀਆਂ ਕਲਾਂ ਵਜੋਂ ਹੋਈ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੂਜੇ ਜਖਮੀ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਉਸ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਜੀ-20 ਮੀਟਿੰਗ ਦੀ ਤਿਆਰੀ: ਹੋਟਲ ਦ ਲਲਿਤ ਦੇ 100 ਮੀਟਰ ਦੇ ਘੇਰੇ ‘ਚ ਧਾਰਾ-144 ਲਾਗੂ

ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ASI ਬਲਵੀਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੂੰ CMC ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ‘ਤੋਂ ਬਾਅਦ ਕਰੇਨ ਦਾ ਡਰਾਈਵਰ ਮੌਕੇ ‘ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਕਰੇਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਫਰਾਰ ਕਰੇਨ ਦੇ ਡਰਾਈਵਰ ਦੀ ਭਾਲ ਕਰ ਰਹੀ ਹੈ। ਪੁਲਿਸ ਅਨੁਸਾਰ ਉਸ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ ਦਰਦਨਾਕ ਸੜਕ ਹਾਦਸਾ: ਨੌਜਵਾਨਾਂ ਦੇ ਉੱਪਰੋਂ ਲੰਘੀ ਕਰੇਨ, ਇੱਕ ਦੀ ਮੌ.ਤ, ਦੂਜਾ ਗੰਭੀਰ ਜ਼ਖਮੀ appeared first on Daily Post Punjabi.