creamation ground tragedy Archives - Daily Post Punjabi

ਗਾਜ਼ੀਆਬਾਦ ਹਾਦਸੇ ‘ਚ ਹੁਣ ਤੱਕ 25 ਲੋਕਾਂ ਦੀ ਮੌਤ, ਠੇਕੇਦਾਰ ਤੇ ਨਗਰਪਾਲਿਕਾ ਅਫ਼ਸਰਾਂ ‘ਤੇ FIR
Death toll in creamation ground: ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ ਦੇ ਮੁਰਾਦਨਗਰ ਵਿੱਚ ਸ਼ਮਸ਼ਾਨਘਾਟ ਵਿਖੇ ਹੋਏ ਹਾਦਸੇ ਵਿੱਚ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਘਟਨਾ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਤੁਰੰਤ ਰਾਹਤ ਅਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ । ਠੇਕੇਦਾਰ, ਮਿਊਂਸੀਪਲ ਐਗਜ਼ੈਕਟਿਵ ਅਫਸਰ ਸਣੇ ਕਈ ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ । ਹੁਣ ਤੱਕ ਇਸ ਮਾਮਲੇ ਵਿੱਚ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

Death toll in creamation ground

ਇਹ ਉਹ ਲੋਕ ਹਨ ਜਿਨ੍ਹਾਂ ਦੀ ਲਾਪਰਵਾਹੀ ਗਾਜ਼ੀਆਬਾਦ ਦੇ ਮੁਰਾਦਨਗਰ ਵਿੱਚ ਦੋ ਦਰਜਨ ਤੋਂ ਵੱਧ ਲੋਕਾਂ ਦੀ ਜ਼ਿੰਦਗੀ ‘ਤੇ ਭਾਰੀ ਪੈ ਗਈ । ਗਾਜ਼ੀਆਬਾਦ ਪੁਲਿਸ ਨੇ ਇਨ੍ਹਾਂ ਚਾਰਾਂ ਲੋਕਾਂ ਸਣੇ ਕੁਝ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ । ਹੁਣ ਕਾਰਵਾਈ ਦੀ ਉਡੀਕ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਗਾਜ਼ੀਆਬਾਦ ਪ੍ਰਸ਼ਾਸਨ ਤੋਂ ਇਸ ਹਾਦਸੇ ਦੀ ਪੂਰੀ ਰਿਪੋਰਟ ਮੰਗੀ ਹੈ।

Death toll in creamation ground

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਨਾਲ ਹੈਰਾਨ ਹੋ ਗਏ । ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ, ‘ਮੁਰਾਦਨਗਰ ਵਿੱਚ ਹੋਏ ਮੰਦਭਾਗੇ ਹਾਦਸੇ ਦੀ ਖ਼ਬਰ ਨੇ ਬਹੁਤ ਦੁੱਖ ਪਹੁੰਚਾਇਆ ਹੈ। ਰਾਜ ਸਰਕਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਪ੍ਰਤੀ ਦੁਖ ਜ਼ਾਹਰ ਕਰਦਾ ਹਾਂ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੀ ਜਾਨ ਗੁਆ ਦਿੱਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕਰਦਾ ਹਾਂ।

ਦੱਸ ਦੇਈਏ ਕਿ ਇਸ ਘਟਨਾ ਤੋਂ ਬਾਅਦ ਹੁਣ ਇਹ ਸਵਾਲ ਉੱਠਦਾ ਹੈ ਕਿ ਕੀ ਸ਼ਮਸ਼ਾਨਘਾਟ ਵਿੱਚ ਹੋਏ ਘੁਟਾਲੇ ਨੇ ਲੋਕਾਂ ਦੀਆਂ ਜਾਨਾਂ ਲੈ ਲਈਆਂ ਹਨ? ਸਥਾਨਕ ਲੋਕਾਂ ਅਨੁਸਾਰ  ਤਿੰਨ ਮਹੀਨੇ ਪਹਿਲਾਂ ਸ਼ਮਸ਼ਾਨ ਘਾਟ ਦੀ ਛੱਤਪਾਈ ਗਈ ਸੀ, ਜਿਸ ਵਿੱਚ ਕੱਚੀ ਰੇਤ ਵਰਤੀ ਗਈ ਸੀ। ਲੋਕਾਂ ਨੇ ਕਿਹਾ ਕਿ ਸ਼ਮਸ਼ਾਨ ਘਾਟ ਦੀ ਛੱਤ ਵਿੱਚ ਘਪਲਾ ਹੋਇਆ ਸੀ, ਜਿਸ ਦਾ ਨਤੀਜਾ ਇਹ ਹੋਇਆ ਸੀ ਕਿ ਥੋੜ੍ਹੀ ਜਿਹੀ ਬਾਰਿਸ਼ ਨਾਲ ਢਹਿ ਗਈ। ਫਿਲਹਾਲ ਇਸ ਪੂਰੇ ਮਾਮਲੇ ਦੀ ਰਿਪੋਰਟ ਤਲਬ ਕੀਤੀ ਗਈ ਹੈ, ਜਿਸ ਵਿੱਚ ਹੁਣ ਇਹ ਵੇਖਣਾ ਹੋਵੇਗਾ ਕਿ ਸਰਕਾਰ ਕੀ ਕਾਰਵਾਈ ਕਰਦੀ ਹੈ ।

ਇਹ ਵੀ ਦੇਖੋ: ਕਾਰਗਿਲ ‘ਚ ਪਾਕਿ ਨੂੰ ਧੂਲ ਚਟਾਉਣ ਵਾਲੇ ਇਹ ਯੋਧੇ ਅੱਜ ਡਟੇ ਨੇ ਦਿੱਲੀ ਮੋਰਚੇ ‘ਤੇ, ਕਿਵੇਂ ਹਾਰ ਜਾਊ ਪੰਜਾਬ !

The post ਗਾਜ਼ੀਆਬਾਦ ਹਾਦਸੇ ‘ਚ ਹੁਣ ਤੱਕ 25 ਲੋਕਾਂ ਦੀ ਮੌਤ, ਠੇਕੇਦਾਰ ਤੇ ਨਗਰਪਾਲਿਕਾ ਅਫ਼ਸਰਾਂ ‘ਤੇ FIR appeared first on Daily Post Punjabi.