cricket india vs englad 3rd Archives - Daily Post Punjabi

ਇੰਗਲੈਂਡ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫੈਸਲਾ…
cricket india vs england 3rd test pink ball: ਭਾਰਤ ਅਤੇ ਇੰਗਲੈਂਡ ਵਿਚਾਲੇ ਚਾਰ ਟੈਸਟ ਮੈਚਾਂ ਦੀ ਲੜੀ ਦਾ ਤੀਜਾ ਟੈਸਟ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਟਾਸ ਤੋਂ ਥੋੜ੍ਹੀ ਦੇਰ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਦਾ ਉਦਘਾਟਨ ਕੀਤਾ। ਵਿਸ਼ਵ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਣ ਵਾਲਾ ਇਹ ਪਹਿਲਾ ਟੈਸਟ ਮੈਚ ਹੈ।

cricket india vs england 3rd test pink ball

ਦੁਨੀਆ ਦਾ ਸਭ ਤੋਂ ਵੱਡਾ ਕ੍ਰਿਕੇਟ ਸਟੇਡੀਅਮ ਅੰਤਰਰਾਸ਼ਟਰੀ ਮੈਚ ਦੇ ਡੇਬਯੂ ਲਈ ਤਿਆਰ ਹਨ।ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਹੁਣ ਤੋਂ ਕੁਝ ਦੇਰ ਬਾਅਦ ਭਾਰਤ ਅਤੇ ਇੰਗਲੈਂਡ ਦੇ ਦੌਰਾਨ ਸੀਰੀਜ਼ ਦੇ ਤੀਜੇ ਟੈਸਟ ਮੈਚ ਦੀ ਸ਼ੁਰੂਆਤ ਹੋਵੇਗੀ।ਪਿੰਕ ਬਾਲ ਨਾਲ ਹੋਣ ਵਾਲਾ ਇਹ ਟੈਸਟ ਮੈਚ ਦੋਵਾਂ ਹੀ ਟੀਮਾਂ ਲਈ ਅਹਿਮ ਹੈ।ਚਾਰ ਟੈਸਟ ਮੈਚਾਂ ਦੀ ਇਹ ਸੀਰੀਜ਼ 1-1 ਨਾਲ ਬਰਾਬਰ ਹੈ।

The post ਇੰਗਲੈਂਡ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫੈਸਲਾ… appeared first on Daily Post Punjabi.