Cricketer Harbhajan Singh Bhajji Archives - Daily Post Punjabi

ਧੁੱਸੀ ਬੰਨ੍ਹ ਦਾ ਦੌਰਾ ਕਰਨ ਪਹੁੰਚੇ ਕ੍ਰਿਕੇਟਰ ਹਰਭਜਨ ਸਿੰਘ, ਨੌਜਵਾਨਾਂ ਨਾਲ ਮਿਲ ਕੇ ਕੀਤੀ ਸੇਵਾ
ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਸੇਵਾ ਭਾਵਨਾ ਦਿਖਾਉਣ ਲਈ ਹੜ੍ਹ ਪ੍ਰਭਾਵਿਤ ਜਲੰਧਰ ਦੇ ਲੋਹੀਆਂ ਇਲਾਕੇ ਪਹੁੰਚੇ। ਭੱਜੀ ਨੇ ਢੱਕਾ ਬਸਤੀ ਨੇੜੇ ਗੱਟਾ ਮੰਡੀ ਕਾਸੋ ਵਿਖੇ ਟੁੱਟੇ ਧੁੱਸੀ ਬੰਨ੍ਹ ਦੀ ਉਸਾਰੀ ਲਈ ਕਾਰਸੇਵਾ ਵਿੱਚ ਮਿੱਟੀ ਦੇ ਬੋਰੇ ਚੁੱਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹਾਂ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਲੋਕਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ।

Harbhajan Singh visited

ਹੜ੍ਹਾਂ ਦੌਰਾਨ ਵੀ ਆਪਣੇ ਵਿਦੇਸ਼ੀ ਦੌਰਿਆਂ ‘ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ‘ਤੇ ਭੱਜੀ ਨੇ ਜਵਾਬ ਦਿੱਤਾ ਕਿ ਉਹ ਹੜ੍ਹਾਂ ਤੋਂ ਪਹਿਲਾਂ ਹੀ ਵਿਦੇਸ਼ ‘ਚ ਸਨ। ਜੇਕਰ ਉਹ ਇੱਥੇ ਹੁੰਦਾ ਤਾਂ ਸਭ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਦਾ। ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ। ਇਹ ਸਮਾਂ ਹੈ ਅੱਗੇ ਆਉਣ ਅਤੇ ਲੋਕਾਂ ਦੀ ਮਦਦ ਕਰਨ ਦਾ।

ਇਹ ਵੀ ਪੜ੍ਹੋ : ਮਿਡ ਡੇ ਮੀਲ ਸਬੰਧੀ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸਕੂਲ ਪ੍ਰਬੰਧਕ ਕਮੇਟੀ ਕਰਨਗੇ ਅਨਾਜ ਦੀ ਜਾਂਚ

ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਿਰਫ਼ ਆਪਣੇ MP ਫੰਡ ਵਿੱਚੋਂ ਹੀ ਨਹੀਂ ਸਗੋਂ ਨਿੱਜੀ ਤੌਰ ’ਤੇ ਵੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸੰਸਦ ਦੇ ਮਾਨਸੂਨ ਸੈਸ਼ਨ ‘ਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ ਅਤੇ ਹੜ੍ਹਾਂ ਕਾਰਨ ਪੰਜਾਬ ਨੂੰ ਹੋਏ ਨੁਕਸਾਨ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਵੀ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਧੁੱਸੀ ਬੰਨ੍ਹ ਦਾ ਦੌਰਾ ਕਰਨ ਪਹੁੰਚੇ ਕ੍ਰਿਕੇਟਰ ਹਰਭਜਨ ਸਿੰਘ, ਨੌਜਵਾਨਾਂ ਨਾਲ ਮਿਲ ਕੇ ਕੀਤੀ ਸੇਵਾ appeared first on Daily Post Punjabi.