cricketer kapil dev health updates Archives - Daily Post Punjabi

ਕਪਿਲ ਦੇਵ ਦੀ ਸਿਹਤ ਸਬੰਧੀ ਹਸਪਤਾਲ ਨੇ ਜਾਰੀ ਕੀਤਾ ਬਿਆਨ, ਕਿਹਾ…
cricketer kapil dev health updates: ਨਵੀਂ ਦਿੱਲੀ: ਦਿੱਗਜ ਕ੍ਰਿਕਟਰ ਕਪਿਲ ਦੇਵ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਦਿੱਲੀ ਦੇ ਫੋਰਟਿਸ ਏਸਕੋਰਟਸ (ਓਖਲਾ) ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਹਾਲਤ ਠੀਕ ਹੈ ਅਤੇ ਅਗਲੇ ਦਿਨਾਂ ਵਿੱਚ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਫੋਰਟਿਸ ਨੇ ਕਿਹਾ, “ਕ੍ਰਿਕਟਰ ਕਪਿਲ ਦੇਵ ਨੂੰ 23 ਅਕਤੂਬਰ ਨੂੰ ਦੁਪਹਿਰ 1:00 ਵਜੇ ਫੋਰਟਿਸ ਏਸਕੋਰਟਸ ਹਾਰਟ ਇੰਸਟੀਟਿਊਟ (ਓਖਲਾ ਰੋਡ) ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਛਾਤੀ ਵਿੱਚ ਦਰਦ ਸੀ। ਜਾਂਚ ਤੋਂ ਬਾਅਦ ਰਾਤ ਨੂੰ ਹੀ ਐਂਜੀਓਪਲਾਸਟੀ ਕੀਤੀ ਗਈ।”

cricketer kapil dev health updates

ਹਸਪਤਾਲ ਨੇ ਕਿਹਾ, “ਇਸ ਵੇਲੇ ਉਹ ਆਈਸੀਯੂ ਵਿੱਚ ਦਾਖਲ ਹਨ ਅਤੇ ਡਾਕਟਰ ਅਤੁੱਲ ਮਾਥੁਰ ਅਤੇ ਉਨ੍ਹਾਂ ਦੀ ਟੀਮ ਦੀ ਨਿਗਰਾਨੀ ਹੇਠ ਹਨ। ਕਪਿਲ ਦੇਵ ਦੀ ਹਾਲਤ ਹੁਣ ਸਥਿਰ ਹੈ ਅਤੇ ਉਨ੍ਹਾਂ ਨੂੰ ਕੁੱਝ ਦਿਨਾਂ ਵਿੱਚ ਛੁੱਟੀ ਮਿਲਣ ਦੀ ਉਮੀਦ ਹੈ।” ਭਾਰਤ ਦੇ ਮਹਾਨ ਕ੍ਰਿਕਟਰਾਂ ਵਿੱਚੋਂ ਇੱਕ ਕਪਿਲ ਨੇ 131 ਟੈਸਟ ਅਤੇ 225 ਵਨਡੇ ਖੇਡੇ ਹਨ। ਕ੍ਰਿਕਟ ਦੇ ਇਤਿਹਾਸ ਵਿੱਚ ਉਹ ਇੱਕਲੇ ਅਜਿਹੇ ਖਿਡਾਰੀ ਹਨ ਜਿਨ੍ਹਾਂ ਨੇ ਆਪਣੇ ਨਾਮ 400 ਤੋਂ ਵੱਧ (434) ਵਿਕਟਾਂ ਅਤੇ ਟੈਸਟ ਮੈਚਾਂ ਵਿੱਚ 5000 ਤੋਂ ਵੱਧ ਦੌੜਾਂ ਬਣਾਈਆਂ ਹਨ। ਕਪਿਲ ਨੂੰ ਸਾਲ 2010 ਵਿੱਚ ਕੌਮਾਂਤਰੀ ਕ੍ਰਿਕਟ ਕੌਂਸਲ ਦੇ ਹਾਲ ਆਫ ਫੇਮ ਵਿੱਚ ਸ਼ਾਮਿਲ ਕੀਤਾ ਗਿਆ ਸੀ।

The post ਕਪਿਲ ਦੇਵ ਦੀ ਸਿਹਤ ਸਬੰਧੀ ਹਸਪਤਾਲ ਨੇ ਜਾਰੀ ਕੀਤਾ ਬਿਆਨ, ਕਿਹਾ… appeared first on Daily Post Punjabi.