crops caught fire Archives - Daily Post Punjabi

ਪਿੰਡ ਆਦਮਪੁਰ ‘ਚ ਕਈ ਏਕੜ ਫਸਲ ਤੇ ਨਾੜ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਅੱਗ ‘ਤੇ ਪਾਇਆ ਕਾਬੂ
ਪੰਜਾਬ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਸਰਹੰਦ ਪਟਿਆਲਾ ਰੋਡ ਤੇ ਪੈਂਦੇ ਪਿੰਡ ਆਦਮਪੁਰ ਤੋਂ ਸਾਹਮਣੇ ਆਇਆ ਹੈ। ਇੱਥੇ ਕਈ ਏਕੜ ਫਸਲ ਤੇ ਨਾੜ ਨੂੰ ਅੱਗ ਲੱਗ ਗਈ। ਅੱਗ ਤੇ ਸਥਾਨਕ ਲੋਕਾਂ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਬਹੁਤ ਮੁਸ਼ੱਕਤ ਨਾਲ ਕਾਬੂ ਪਾਇਆ ਗਿਆ।

ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨਾਂ ਦਾ ਕਹਿਣਾ ਸੀ ਕਿ ਉਹਨਾਂ ਦੀ ਫਸਲ ਤੇ ਨਾੜ ਦੇ ਕਈ ਏਕੜ ਵਿੱਚ ਅੱਗ ਲੱਗ ਗਈ ਹੈ। ਅੱਗ ਲੱਗਣ ਦਾ ਕਾਰਨ ਇੱਥੋਂ ਗੁਜਰਨ ਵਾਲੇ ਭਾਰਤ ਮਾਲਾ ਪ੍ਰੋਜੈਕਟ ਦੇ ਚੱਲ ਰਿਹਾ ਕੰਮ ਹੈ, ਜਿੱਥੇ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ ਜਿਸ ਦੀ ਚੰਗਿਆੜੀ ਖੇਤ ਵਿੱਚ ਡਿੱਗਣ ਦੇ ਕਾਰਨ ਇਥੇ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਇਸ ਅੱਗ ਦੀ ਲਪੇਟ ਵਿੱਚ ਕਈ ਏਕੜ ਖੜੀ ਫਸਲ ਅਤੇ ਨਾੜ ਵੀ ਲਪੇਟ ਵਿੱਚ ਆ ਗਿਆ। ਅੱਗ ਲੱਗਣ ਦੇ ਨਾਲ ਫਸਲ ਅਤੇ ਨਾੜ ਸੜ ਕੇ ਸੁਆਹ ਹੋ ਗਿਆ। ਅੱਗ ਤੇ ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਨੇ ਕਾਬੂ ਪਾਇਆ।

ਇਹ ਵੀ ਪੜ੍ਹੋ : ਪੀੜਤਾਂ ਨੂੰ ਇਨਸਾਫ ਤੇ ਸਾਜ਼ਿਸ਼ਘਾੜਿਆਂ ਨੂੰ ਮਿਲੇਗੀ ਸਜ਼ਾ… ‘ਮਨ ਕੀ ਬਾਤ’ ‘ਚ ਪਹਿਲਗਾਮ ਹ.ਮਲੇ ‘ਤੇ ਬੋਲੇ PM ਮੋਦੀ

ਉੱਥੇ ਹੀ ਇਸ ਮੌਕੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਜੋ ਇਹ ਅੱਗ ਲੱਗਣ ਦਾ ਮੁੱਖ ਕਾਰਨ ਇਥੇ ਚੱਲ ਰਹੇ ਭਾਰਤ ਮਾਲਾ ਪ੍ਰੋਜੈਕਟ ਹੈ। ਜਿਸ ਦੇ ਕੰਮ ਕਰਨ ਵਾਲੇ ਠੇਕੇਦਾਰ ਤੇ ਕਾਰਵਾਈ ਕਰਦੇ ਹੋਏ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ। ਉੱਥੇ ਹੀ ਉਹਨਾਂ ਨੇ ਕਿਹਾ ਕਿ ਇੱਥੇ ਕਿਸਾਨਾਂ ਦੀ ਸਾਰ ਲੈਣ ਦੇ ਲਈ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਪਹੁੰਚਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਿੰਡ ਆਦਮਪੁਰ ‘ਚ ਕਈ ਏਕੜ ਫਸਲ ਤੇ ਨਾੜ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਅੱਗ ‘ਤੇ ਪਾਇਆ ਕਾਬੂ appeared first on Daily Post Punjabi.