crops destroyed Archives - Daily Post Punjabi

ਅਬੋਹਰ ‘ਤੋਂ ਵੱਡੀ ਖ਼ਬਰ, ਮਲੂਕਪੁਰਾ ਮਾਈਨਰ ‘ਚ ਪਿਆ ਵੱਡਾ ਪਾੜ, ਸੈਂਕੜੇ ਏਕੜ ਫ਼ਸਲ ਹੋਈ ਤਬਾਹ
ਪੰਜਾਬ ਦੇ ਅਬੋਹਰ ‘ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਤੜਕੇ ਅਬੋਹਰ ਦੇ ਪਿੰਡ ਕੀਕਰ ਖੇੜਾ ਵਿਖੇ ਮਲੂਕਪੁਰਾ ਮਾਈਨਰ ਵਿੱਚ ਵੱਡਾ ਪਾੜ ਪੈ ਗਿਆ। ਇਸ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ਵਿਚ ਡੁੱਬ ਕੇ ਤਬਾਹ ਹੋ ਗਈ। ਲੋਕਾਂ ਨੇ ਇਸ ਸਬੰਧੀ ਸਰਕਾਰੀ ਅਧਿਕਾਰੀਆਂ ਨੂੰ ਸੂਚਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਵਾਹਨ ਚੋਰੀ ਕਰਨ ਵਾਲਿਆਂ ਦਾ ਪਿੱਛਾ ਕਰਦੇ ਹੋਏ ਪਹੁੰਚੀ ਯੂਪੀ, 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਜਾਣਕਾਰੀ ਅਨੁਸਾਰ ਇਹ ਪਾੜ ਲੱਗਭਗ 80 ਫੁਟ ਦਾ ਹੈ ਜਿਸ ਵਿਚੋਂ ਪਾਣੀ ਨਿਕਲ ਕੇ ਖੇਤਾਂ ਵਿਚ ਜਾ ਵੜਿਆ। ਜਿਸ ਕਾਰਨ ਫ਼ਸਲਾ ਨੂੰ ਕਾਫੀ ਨੁਕਸਾਨ ਹੋਇਆ ਹੈ। ਫਿਲਹਾਲ ਇਸ ਦੀ ਜਾਣਕਾਰੀ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਆਏ ਹੜ੍ਹਾਂ ਦੀ ਮਾਰ ਵੀ ਇਸੇ ਪਿੰਡ ਨੇ ਹੰਢਾਈ ਸੀ ਜਿਸ ਵਿਚ ਕਿਸਾਨਾਂ ਦੀ ਸਾਰੀ ਫ਼ਸਲ ਤਬਾਹ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਅਬੋਹਰ ‘ਤੋਂ ਵੱਡੀ ਖ਼ਬਰ, ਮਲੂਕਪੁਰਾ ਮਾਈਨਰ ‘ਚ ਪਿਆ ਵੱਡਾ ਪਾੜ, ਸੈਂਕੜੇ ਏਕੜ ਫ਼ਸਲ ਹੋਈ ਤਬਾਹ appeared first on Daily Post Punjabi.

ਫ਼ਰੀਦਕੋਟ ‘ਚ ਤੇਜ਼ ਮੀਂਹ ਦਾ ਕਹਿਰ, ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਤਬਾਹ
ਪੰਜਾਬ ਦੇ ਫ਼ਰੀਦਕੋਟ ‘ਚ ਐਤਵਾਰ ਨੂੰ ਕੜਕਦੀ ਧੁੱਪ ਤੋਂ ਬਾਅਦ ਇਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਅੱਧੀ ਰਾਤ ਨੂੰ ਤੇਜ਼ ਹਵਾਵਾਂ ਦੇ ਨਾਲ ਪਏ ਭਾਰੀ ਗੜੇਮਾਰੀ ਨੇ ਕੁਝ ਹਿੱਸਿਆਂ ਵਿੱਚ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਅੱਜ ਸਵੇਰ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਪਿੰਡ ਤੋਂ ਸ਼ਹਿਰ ਤੱਕ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ। ਤਿੰਨ ਘੰਟਿਆਂ ਵਿੱਚ 40 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

Heavy rains in Faridkot

ਮੀਂਹ ਅਤੇ ਤੇਜ਼ ਹਵਾਵਾਂ ਦੀ ਮਾਰ ਹੇਠ ਆਈ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਲਈ ਇਹ ਮੀਂਹ ਕਿਸੇ ਤਬਾਹੀ ਤੋਂ ਘੱਟ ਨਹੀਂ ਹੈ। ਕਣਕ ਦੇ ਨਾਲ-ਨਾਲ ਹੋਰ ਖੇਤਾਂ ‘ਚ ਵੀ ਪਾਣੀ ਖੜ੍ਹਾ ਹੈ, ਅਜਿਹੇ ‘ਚ ਐਤਵਾਰ ਨੂੰ ਦਿਨ ਭਰ ਧੁੱਪ ਰਹਿਣ ਕਾਰਨ ਕਿਸਾਨਾਂ ਨੂੰ ਬਾਕੀ ਬਚੀ ਫਸਲ ਦੇ ਘਰ ਆਉਣ ਦੀ ਆਸ ਬੱਝੀ ਸੀ ਪਰ ਜਿਸ ਤਰ੍ਹਾਂ ਮੌਸਮ ਨੇ ਇਕ ਵਾਰ ਫਿਰ ਕਰਵਟ ਲਿਆ ਹੈ, ਉਸ ਨੂੰ ਦੇਖਦੇ ਹੋਏ ਕਿਸਾਨ ਹੁਣ ਚਿੰਤਤ ਹਨ। ਫ਼ਸਲ ਦੇ ਪੂਰੀ ਤਰ੍ਹਾਂ ਬਰਬਾਦ ਹੋਣ ਦੀ ਸੰਭਾਵਨਾ ਵਧਦੀ ਜਾ ਰਹੀ ਹੈ।

Heavy rains in Faridkot

ਰਾਤ ਸਮੇਂ ਚੱਲੀਆਂ ਤੇਜ਼ ਹਵਾਵਾਂ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਦਰੱਖਤ ਉੱਖੜ ਗਏ ਹਨ। ਇਸ ਦੇ ਨਾਲ ਹੀ ਮੀਂਹ ਕਾਰਨ ਅੱਧੀ ਰਾਤ ਤੋਂ ਜ਼ਿਲ੍ਹੇ ਭਰ ਵਿੱਚ ਬਿਜਲੀ ਸਪਲਾਈ ਠੱਪ ਰਹੀ। ਬਿਜਲੀ ਵਿਭਾਗ ਦੇ ਖੰਭੇ, ਬਿਜਲੀ ਦੀਆਂ ਤਾਰਾਂ ਟੁੱਟਣ ਦੇ ਨਾਲ-ਨਾਲ ਹੋਰ ਸਾਮਾਨ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਵਿਭਾਗ ਦੇ ਕਰਮਚਾਰੀ ਅਤੇ ਅਧਿਕਾਰੀ ਬਿਜਲੀ ਸਪਲਾਈ ਬਹਾਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਧਿਕਾਰੀ ਸ਼ਾਮ ਤੱਕ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਸਪਲਾਈ ਬਹਾਲ ਕਰਨ ਦੀ ਗੱਲ ਕਰ ਰਹੇ ਹਨ।

ਇਹ ਵੀ ਪੜ੍ਹੋ : ਅੰਬਾਲਾ : ਗਲੀ ‘ਚ ਖੇਡਦੇ ਸਮੇਂ ਪਿਟਬੁੱਲ ਕੁੱਤੇ ਨੇ ਬੱਚੀ ‘ਤੇ ਕੀਤਾ ਹਮਲਾ, ਹਸਪਤਾਲ ‘ਚ ਭਰਤੀ

ਮੌਸਮ ਵਿਗਿਆਨੀ ਡਾਕਟਰ ਸੁਧੀਰ ਮਿਸ਼ਰਾ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਮੀਂਹ ਪੈ ਰਿਹਾ ਹੈ। ਇਸ ਕਾਰਨ ਪੰਜਾਬ ‘ਚ 48 ਘੰਟਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੈਸਟਰਨ ਡਿਸਟਰਬੈਂਸ ਦੀ ਗਤੀਵਿਧੀ ਜ਼ਿਆਦਾ ਰਹੀ ਹੈ, ਜੋ ਕਣਕ ਦੀ ਫ਼ਸਲ ਲਈ ਨੁਕਸਾਨਦੇਹ ਸਾਬਤ ਹੋ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫ਼ਰੀਦਕੋਟ ‘ਚ ਤੇਜ਼ ਮੀਂਹ ਦਾ ਕਹਿਰ, ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਤਬਾਹ appeared first on Daily Post Punjabi.