CRPF jawan Archives - Daily Post Punjabi

ਦੇਸ਼ ਨੂੰ ਕੰਬਾ ਦੇਣ ਵਾਲੇ ਪੁਲਵਾਮਾ ਹਮਲੇ ਦੀ ਦੂਜੀ ਬਰਸੀ ਅੱਜ, CRPF ਜਵਾਨਾਂ ਦੇ ਬਲਿਦਾਨ ਨੂੰ ਯਾਦ ਕਰ ਰਿਹੈ ਦੇਸ਼
Pulwama attack 2nd anniversary: ਪੂਰੀ ਦੁਨੀਆ ਵਿੱਚ 14 ਫਰਵਰੀ ਦਾ ਦਿਨ Valentine Day ਵਜੋਂ ਮਨਾਇਆ ਜਾਂਦਾ ਹੈ, ਪਰ ਭਾਰਤ ਦੇ ਇਤਿਹਾਸ ਵਿੱਚ ਇਹ ਦਿਨ ਜੰਮੂ-ਕਸ਼ਮੀਰ ਵਿੱਚ ਇੱਕ ਦੁਖਦਾਈ ਘਟਨਾ ਨਾਲ ਦਰਜ ਹੈ । ਦਰਅਸਲ, ਅੱਜ ਪੁਲਵਾਮਾ ਅੱਤਵਾਦੀ ਹਮਲੇ ਦੀ ਦੂਜੀ ਬਰਸੀ ਹੈ। ਅੱਜ ਦੇ ਦਿਨ ਅੱਤਵਾਦੀਆਂ ਨੇ ਦੋ ਸਾਲ ਪਹਿਲਾਂ ਦੇਸ਼ ਦੇ ਸੁਰੱਖਿਆ ਕਰਮਚਾਰੀਆਂ ‘ਤੇ ਹਮਲਾ ਕੀਤਾ ਸੀ । ਇਸ ਹਮਲੇ ਵਿੱਚ CRPF ਦੇ 40 ਜਵਾਨ ਮਾਰੇ ਗਏ ਸਨ, ਜਦਕਿ ਕਈ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ । ਅੱਜ ਦੇ ਦਿਨ CRPF ਜਵਾਨਾਂ ਦੇ ਬਲਿਦਾਨ ਨੂੰ ਹਰ ਕੋਈ ਯਾਦ ਕਰ ਰਿਹਾ ਹੈ।

Pulwama attack 2nd anniversary

ਦਰਅਸਲ, ਅੱਜ ਦੇ ਦਿਨ ਪੁਲਵਾਮਾ ਜ਼ਿਲ੍ਹੇ ਦੇ ਲਿਥੋਪੋਰਾ ਵਿੱਚ ਸੀਆਰਪੀਐਫ ਦੇ ਜਵਾਨਾਂ ਨਾਲ ਭਰੀ ਬੱਸ ਨਾਲ ਇੱਕ ਵਿਸਫੋਟ ਨਾਲ ਭਰੀ ਗੱਡੀ ਸਿੱਧੀ ਜਾ ਟਕਰਾਈ।  ਜਿਸ ਤੋਂ ਬਾਅਦ ਇੱਕ ਜੋਰਦਾਰ ਧਮਾਕਾ ਹੋਇਆ । ਟੱਕਰ ਹੋਣ ਸਮੇਂ ਸਾਰੇ ਪਾਸੇ ਕਾਲਾ ਧੂੰਆਂ ਫੈਲ ਗਿਆ, ਜਿਸ ਕਾਰਨ ਦੂਰ-ਦੂਰ ਤੱਕ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਪਰ ਜਿਵੇਂ ਹੀ ਧਮਾਕੇ ਦਾ ਕਾਲਾ ਧੂੰਆਂ ਉਥੋਂ ਹਟਿਆ ਤਾਂ ਦੇਸ਼ ਦੇ ਬਹਾਦਰ ਜਵਾਨਾਂ ਦੀਆਂ ਲਾਸ਼ਾਂ ਸੜਕ ‘ਤੇ ਪਈਆਂ ਸਨ । ਧਮਾਕਾ ਇੰਨਾ ਤੇਜ਼ ਸੀ ਕਿ ਸੜਕ ਕਾਫੀ ਦੂਰੀ ਤੱਕ ਲਹੂ ਨਾਲ ਲਥਪਥ ਹੋ ਗਈ ਸੀ। ਇਸ ਹਮਲੇ ਦੀ ਜਿੰਮੇਵਾਰੀ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਸੀ।

ਉੱਥੇ ਹੀ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਵਾਸੀਆਂ ਨੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ । #PulwamaAttack ਇਸ ਸਮੇਂ ਟਵਿੱਟਰ ‘ਤੇ ਲਗਭਗ 25,000 ਟਵੀਟ ਦੇ ਨਾਲ ਟਰੈਂਡ ਕਰ ਰਿਹਾ ਹੈ। ਅੱਜ ਦੇਸ਼ ਭਰ ਦੇ ਲੋਕ ਭਾਰਤ ਮਾਤਾ ਦੇ ਬਹਾਦਰ ਪੁੱਤਰਾਂ ਦੀ ਕੁਰਬਾਨੀ ਨੂੰ ਯਾਦ ਕਰ ਰਹੇ ਹਨ।

ਇਹ ਵੀ ਦੇਖੋ: ਇਸ PHD ਵਿਦਿਆਰਥਣ ਨੇ ਸਿੰਘੂ ਸਟੇਜ ‘ਤੇ ਪਹੁੰਚ ਕੇ ਪੂਰੀ ਤਰ੍ਹਾਂ ਖੜਕਾ ਦਿੱਤੀ ਮੋਦੀ ਸਰਕਾਰ

The post ਦੇਸ਼ ਨੂੰ ਕੰਬਾ ਦੇਣ ਵਾਲੇ ਪੁਲਵਾਮਾ ਹਮਲੇ ਦੀ ਦੂਜੀ ਬਰਸੀ ਅੱਜ, CRPF ਜਵਾਨਾਂ ਦੇ ਬਲਿਦਾਨ ਨੂੰ ਯਾਦ ਕਰ ਰਿਹੈ ਦੇਸ਼ appeared first on Daily Post Punjabi.

ਜੰਮੂ ਕਸ਼ਮੀਰ: ਸੋਪੋਰ ‘ਚ CRPF ਪਾਰਟੀ ‘ਤੇ ਅੱਤਵਾਦੀ ਹਮਲਾ, 4 ਜਵਾਨ ਜ਼ਖਮੀ
Terrorists attack CRPF patrolling party: ਜੰਮੂ-ਕਸ਼ਮੀਰ ਦੇ ਸੋਪੋਰ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਪਾਰਟੀ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਸੀਆਰਪੀਐਫ 179 ਬਟਾਲੀਅਨ ਦੇ 4 ਜਵਾਨ ਜ਼ਖਮੀ ਹੋ ਗਏ ਹਨ । ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਗਸ਼ਤ ਕਰ ਰਹੀ ਪਾਰਟੀ ‘ਤੇ ਹਮਲਾ ਕੀਤਾ ਹੈ ।

Terrorists attack CRPF patrolling party

ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਸਵੇਰੇ ਸੀਆਰਪੀਐਫ ਦੀ ਇੱਕ ਪਾਰਟੀ ਗਸ਼ਤ ਲਈ ਨਿਕਲੀ ਸੀ। ਰੇਬਨ ਖੇਤਰ ਵਿੱਚ ਸੀਆਰਪੀਐਫ ਪਾਰਟੀ ‘ਤੇ ਫਾਇਰਿੰਗ ਕੀਤੀ ਗਈ। ਅੱਤਵਾਦੀਆਂ ਦੀ ਅੰਨ੍ਹੇਵਾਹ ਫਾਇਰਿੰਗ ਵਿੱਚ 4 ਜਵਾਨ ਜ਼ਖਮੀ ਹੋ ਗਏ ਹਨ। ਫਿਲਹਾਲ ਸੁਰੱਖਿਆ ਬਲਾਂ ਦੀ ਵਾਧੂ ਟੁਕੜੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਪੂਰੇ ਖੇਤਰ ਨੂੰ ਘੇਰ ਲਿਆ ਗਿਆ ਹੈ ।

Terrorists attack CRPF patrolling party

ਦਰਅਸਲ, ਜੰਮੂ ਕਸ਼ਮੀਰ ਪੁਲਿਸ, ਸੀਆਰਪੀਐਫ ਅਤੇ ਫੌਜ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਅੱਤਵਾਦੀਆਂ ਦੀ ਭਾਲ ਜਾਰੀ ਹੈ । ਘਾਟੀ ਵਿੱਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਸਫਾਏ ਲਈ ਮੁਹਿੰਮ ਚਲਾਈ ਹੈ। ਇਸ ਮੁਹਿੰਮ ਤਹਿਤ ਜੂਨ ਮਹੀਨੇ ਵਿੱਚ 48 ਅੱਤਵਾਦੀ ਮਾਰੇ ਗਏ ਹਨ । ਇਸ ਕਾਰਨ ਅੱਤਵਾਦੀ ਬੌਖਲਾ ਗਏ ਹਨ ।

ਦੱਸ ਦੇਈਏ ਕਿ ਸੋਮਵਾਰ ਨੂੰ ਅੱਤਵਾਦੀਆਂ ਨੇ ਬਡਗਾਮ ਵਿੱਚ 50 ਆਰਆਰ ਕੈਂਪ ‘ਤੇ ਇੱਕ ਗ੍ਰੇਨੇਡ ਸੁੱਟਿਆ ਸੀ । ਹਾਲਾਂਕਿ ਗ੍ਰੇਨੇਡ ਕੈਂਪ ‘ਤੇ ਨਹੀਂ ਡਿੱਗਿਆ, ਇਸ ਤੋਂ ਪਹਿਲਾਂ ਇਹ ਇੱਕ ਇੱਟ ਦੇ ਭੱਠੇ ‘ਤੇ ਜਾ ਡਿੱਗਿਆ।  ਇਸ ਘਟਨਾ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਅਤੇ ਪੁਲਿਸ ਦੀਆਂ ਟੀਮਾਂ ਉੱਥੇ ਪਹੁੰਚ ਗਈਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ । ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ ਸੀ । ਜਿਸ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ ।

The post ਜੰਮੂ ਕਸ਼ਮੀਰ: ਸੋਪੋਰ ‘ਚ CRPF ਪਾਰਟੀ ‘ਤੇ ਅੱਤਵਾਦੀ ਹਮਲਾ, 4 ਜਵਾਨ ਜ਼ਖਮੀ appeared first on Daily Post Punjabi.

CRPF ਦੇ 136 ਅਤੇ BSF ਦੇ 17 ਜਵਾਨ ਕੋਰੋਨਾ ਪਾਜ਼ੀਟਿਵ
BSF 17 personnel: ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਤ੍ਰਿਪੁਰਾ ਵਿੱਚ ਸੀਮਾ ਸੁਰੱਖਿਆ ਬਲ (BSF) ਦੇ 17 ਕਰਮਚਾਰੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ । ਇਸ ਸਬੰਧੀ ਸ਼ਨੀਵਾਰ ਨੂੰ ਬੁਲਾਰੇ ਨੇ ਜਾਣਕਾਰੀ ਦਿੱਤੀ । ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਵਿੱਚੋਂ ਸੱਤ ਚਾਂਦਨੀ ਮਹਲ ਅਤੇ ਜਾਮਾ ਮਸਜਿਦ ਖੇਤਰਾਂ ਵਿੱਚ ਦਿੱਲੀ ਪੁਲਿਸ ਦੀ ਮਦਦ ਲਈ ਤਾਇਨਾਤ ਕੀਤੇ ਗਏ ਸਨ । ਉਹ ਫੋਰਸ ਦੀ 126ਵੀਂ ਅਤੇ 178ਵੀਂ ਬਟਾਲੀਅਨ ਦਾ ਹਿੱਸਾ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਨੂੰ ਗ੍ਰੇਟਰ ਨੋਇਡਾ ਦੇ CAPF ਰੈਫਰਲ ਹਸਪਤਾਲ ਦੇ ਇਕਾਂਤਵਾਸ ਕੇਂਦਰ ਵਿੱਚ ਦਾਖਿਲ ਕੀਤਾ ਗਿਆ ਹੈ ।

BSF 17 personnel

ਬੁਲਾਰੇ ਅਨੁਸਾਰ ਆਰ ਕੇ ਪੁਰਮ ਵਿੱਚ ਫੋਰਸ ਦੇ ਹਸਪਤਾਲ ਵਿੱਚ ਦਾਖਲ ਕਰਵਾਏ ਗਏ 8 ਹੋਰ ਕਰਮਚਾਰੀ ਵੀ ਇਸ ਵਾਇਰਸ ਤੋਂ ਪੀੜਤ ਹੋ ਗਏ ਹਨ । ਪਿਛਲੇ ਕੁੱਝ ਦਿਨਾਂ ਵਿੱਚ ਜਾਂਚ ਦੌਰਾਨ ਉਨ੍ਹਾਂ ਦੇ ਕੋਰੋਨਾ ਵਾਇਰਸ ਸੰਕਰਮਣ ਦੀ ਪੁਸ਼ਟੀ ਹੋਈ ਹੈ । ਉਥੇ ਹੀ ਦੂਜੇ ਪਾਸੇ ਤ੍ਰਿਪੁਰਾ ਵਿੱਚ ਫੋਰਸ ਦੇ ਦੋ ਕਰਮਚਾਰੀ ਇਸ ਬੀਮਾਰੀ ਤੋਂ ਪੀੜਤ ਪਾਏ ਗਏ ਹਨ ।

BSF 17 personnel

ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ 31ਵੀਂ ਬਟਾਲੀਅਨ ਦੇ ਅਹਾਤੇ ਨੂੰ ਸੀਲ ਕਰ ਦਿੱਤਾ ਗਿਆ ਹੈ । ਇਸ ਹਫਤੇ ਦੇ ਸ਼ੁਰੂ ਵਿੱਚ 55 ਸਾਲਾਂ ਇੱਕ ਸਬ-ਇੰਸਪੈਕਟਰ ਦੀ ਲਾਗ ਨਾਲ ਮੌਤ ਹੋ ਗਈ ਸੀ । ਇਸ ਯੂਨਿਟ ਤੋਂ ਕੁੱਲ 480 ਨਮੂਨੇ ਲਏ ਗਏ ਸਨ, ਜਿਨ੍ਹਾਂ ਵਿਚੋਂ 458 ਦੀ ਰਿਪੋਰਟ ਆ ਚੁੱਕੀ ਹੈ ਅਤੇ 22 ਦੀ ਉਡੀਕ ਕੀਤੀ ਜਾ ਰਹੀ ਹੈ ।

ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਬਟਾਲੀਅਨ ਦੇ ਹੁਣ ਤੱਕ ਕੁੱਲ 135 ਜਵਾਨ ਸੰਕਰਮਿਤ ਪਾਏ ਗਏ ਹਨ । ਨਮੂਨਿਆਂ ਦੇ ਤੁਰੰਤ ਇਕੱਤਰ ਕਰਨ ਨੂੰ ਯਕੀਨੀ ਬਣਾਉਣ ਲਈ ਬਟਾਲੀਅਨ ਦੇ ਵਿਹੜੇ ਵਿਚ ਇੱਕ ਮੋਬਾਇਲ ਕੋਰੋਨਾ ਵਾਇਰਸ ਜਾਂਚ ਪ੍ਰਯੋਗਸ਼ਾਲਾ ਤਾਇਨਾਤ ਕੀਤੀ ਗਈ ਹੈ । ਇਸ ਦੌਰਾਨ, ਦਿੱਲੀ ਦੀ 246ਵੀਂ ਸੀਆਰਪੀਐਫ ਬਟਾਲੀਅਨ ਦੇ 80 ਜਵਾਨਾਂ ਨੂੰ ਕੁਆਰੰਟੀਨ ਵਿੱਚ ਭੇਜਿਆ ਗਿਆ ਹੈ, ਕਿਉਂਕਿ ਇਸ ਬਟਾਲੀਅਨ ਦੇ ਇੱਕ ਜਵਾਨ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ ।

The post CRPF ਦੇ 136 ਅਤੇ BSF ਦੇ 17 ਜਵਾਨ ਕੋਰੋਨਾ ਪਾਜ਼ੀਟਿਵ appeared first on Daily Post Punjabi.

CRPF ਦੇ 12 ਹੋਰ ਜਵਾਨ ਨਿਕਲੇ ਕੋਰੋਨਾ ਪਾਜ਼ੀਟਿਵ
12 more CRPF jawans: ਕੋਰੋਨਾ ਵਾਇਰਸ ਨਾਮ ਦੀ ਮਹਾਂਮਾਰੀ ਲਾਕਡਾਊਨ ਅਤੇ ਸਾਰੇ ਉਪਾਵਾਂ ਦੇ ਬਾਵਜੂਦ ਤੇਜ਼ੀ ਨਾਲ ਫੈਲ ਰਹੀ ਹੈ । ਸਰਕਾਰ ਨੇ 3 ਮਈ ਨੂੰ ਖਤਮ ਹੋ ਰਹੇ ਲਾਕਡਾਊਨ ਨੂੰ 17 ਮਈ ਤੱਕ ਵਧਾ ਦਿੱਤਾ ਹੈ, ਪਰ ਕੋਰੋਨਾ ਦੀ ਰਫਤਾਰ ‘ਤੇ ਬਰੇਕ ਲੱਗਦੀ ਨਹੀਂ ਦਿਖਾਈ ਦੇ ਰਹੀ । ਹੁਣ ਇਸ ਜਾਨਲੇਵਾ ਵਾਇਰਸ ਨੇ ਕੋਰੋਨਾ ਕਮਾਂਡੋਜ਼ ਨੂੰ ਵੀ ਆਪਣੀ ਚਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ ।

12 more CRPF jawans

ਪੁਲਿਸ ਤੋਂ ਬਾਅਦ ਹੁਣ ਕੇਂਦਰੀ ਰਿਜ਼ਰਵ ਪੁਲਿਸ ਫੋਰਸ (CRPF) ਦੇ ਬਹੁਤ ਸਾਰੇ ਜਵਾਨ ਵੀ ਕੋਰੋਨਾ ਨਾਲ ਪੀੜਤ ਪਾਏ ਗਏ ਹਨ । ਸ਼ੁੱਕਰਵਾਰ ਨੂੰ CRPF ਦੇ 12 ਜਵਾਨਾਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੀ ਪੁਸ਼ਟੀ ਕੀਤੀ ਗਈ ਹੈ । ਇਸਦੇ ਨਾਲ ਹੀ ਕੋਰੋਨਾ ਵਾਇਰਸ ਨਾਲ ਪੀੜਤ CRPF ਦੇ ਜਵਾਨਾਂ ਦੀ ਗਿਣਤੀ 122 ਤੱਕ ਪਹੁੰਚ ਗਈ ਹੈ, ਜਦਕਿ ਹੁਣ 150 ਫੌਜੀਆਂ ਦੀ ਜਾਂਚ ਰਿਪੋਰਟ ਆਉਣੀ ਬਾਕੀ ਹੈ ।

ਦੱਸ ਦੇਈਏ ਕਿ ਇਹ ਬਟਾਲੀਅਨ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮਯੂਰ ਵਿਹਾਰ ਫੇਜ਼ 3 ਵਿੱਚ ਤਾਇਨਾਤ ਹੈ । ਮਹੱਤਵਪੂਰਨ ਹੈ ਕਿ CRPF ਦੀ 31 ਬਟਾਲੀਅਨ ਦੇ ਸਹਾਇਕ ਸਬ-ਇੰਸਪੈਕਟਰ ਮੁਹੰਮਦ ਇਕਰਾਮ ਹੁਸੈਨ ਦੀ 28 ਅਪ੍ਰੈਲ ਨੂੰ ਕੋਰੋਨਾ ਕਾਰਨ ਮੌਤ ਹੋ ਗਈ ਸੀ । ਇਕਰਾਮ ਦੀ ਇਲਾਜ ਦੌਰਾਨ ਸਫਦਰਜੰਗ ਹਸਪਤਾਲ ਵਿੱਚ ਮੌਤ ਹੋ ਗਈ ਸੀ ।

ਇਹ ਵੀ ਪੜ੍ਹੋ: Coronavirus: ਦੇਸ਼ ‘ਚ 1200 ਤੋਂ ਵੱਧ ਲੋਕਾਂ ਦੀ ਮੌਤ, ਹੁਣ ਤੱਕ 37 ਹਜ਼ਾਰ ਪੀੜਤ

ਪੂਰੀ ਦੁਨੀਆ ਸਮੇਤ ਦੇਸ਼ ਵਿੱਚ ਵੀ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ । ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਵਿੱਚ ਲਾਕਡਾਊਨ ਲਾਗੂ ਹੈ, ਪਰ ਇਸਦੇ ਬਾਵਜੂਦ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ । ਕੋਰੋਨਾ ਦੇ ਵੱਧ ਰਹੇ ਪ੍ਰਭਾਵ ਕਾਰਨ ਪੀੜਤਾਂ ਦੀ ਗਿਣਤੀ 37 ਹਜ਼ਾਰ ਨੂੰ ਵੀ ਪਾਰ ਕਰ ਗਈ ਹੈ । ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਹੁਣ ਤੱਕ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 37 ਹਜ਼ਾਰ 336 ਹੋ ਗਈ ਹੈ । ਉਥੇ ਹੀ 1218 ਲੋਕ ਇਸ ਵਾਇਰਸ ਕਾਰਨ ਆਪਣੀ ਗੁਆ ਚੁੱਕੇ ਹਨ, ਜਦਕਿ 9 ਹਜ਼ਾਰ 991 ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ ।

The post CRPF ਦੇ 12 ਹੋਰ ਜਵਾਨ ਨਿਕਲੇ ਕੋਰੋਨਾ ਪਾਜ਼ੀਟਿਵ appeared first on Daily Post Punjabi.