crude oil Archives - Daily Post Punjabi

ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਬਦਲਾਅ
ਸੋਮਵਾਰ ਨੂੰ ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਬ੍ਰੈਂਟ ਕਰੂਡ 1.78 ਡਾਲਰ (2.08 ਫੀਸਦੀ) ਤੋਂ ਵੱਧ ਕੇ 87.35 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ, WTI 1.60 ਡਾਲਰ (2 ਪ੍ਰਤੀਸ਼ਤ) ਦੀ ਤੇਜ਼ੀ ਨਾਲ 81.58 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ ਹੈ । ਦੱਸ ਦੇਈਏ ਕਿ ਦੇਸ਼ ਵਿੱਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ । ਇੱਥੇ ਕਈ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

Petrol Diesel Prices

ਰਾਜਸਥਾਨ ਵਿੱਚ ਪੈਟਰੋਲ 0.48 ਰੁਪਏ ਸਸਤਾ ਹੋ ਕੇ 108.62 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 0.43 ਰੁਪਏ ਸਸਤਾ ਹੋ ਕੇ 93.85 ਰੁਪਏ ‘ਤੇ ਪਹੁੰਚ ਗਿਆ ਹੈ । ਛੱਤੀਸਗੜ੍ਹ ਵਿੱਚ ਪੈਟਰੋਲ 0.60 ਰੁਪਏ ਘਟ ਕੇ 102.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 0.59 ਰੁਪਏ ਦੀ ਗਿਰਾਵਟ ਦੇ ਨਾਲ 95.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ । ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਪੈਟਰੋਲ 0.30 ਰੁਪਏ ਮਹਿੰਗਾ ਹੋ ਕੇ 96.89 ਰੁਪਏ ਅਤੇ ਡੀਜ਼ਲ 87.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਤੋਂ ਇਲਾਵਾ ਝਾਰਖੰਡ, ਹਿਮਾਚਲ ਅਤੇ ਮਹਾਰਾਸ਼ਟਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਦੇਸ਼ ਦੇ 4 ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: ਮੁੜ ਵਿਵਾਦਾਂ ‘ਚ ਘਿਰਿਆ ‘Kulhad Pizza’ ਕਪਲ, ਜੋੜੇ ਨੇ ਗੁਆਂਢੀ ਦੁਕਾਨਦਾਰ ਨਾਲ ਕੀਤੀ ਲੜਾਈ, ਕੱਢੀਆਂ ਗਾਲ੍ਹਾਂ

ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ, ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿੱਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

Petrol Diesel Prices

ਦੱਸ ਦੇਈਏ ਕਿ ਸਵੇਰੇ 6 ਵਜੇ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੁੰਦਾ ਹੈ ਤੇ ਤੇਲ ਕੰਪਨੀਆਂ ਵੱਲੋਂ ਨਵੇਂ ਰੇਤ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸਦੀ ਕੀਮਤ ਮੁੱਲ ਭਾਅ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਹੀ ਕਾਰਨ ਹੈ ਕਿ ਪੈਟਰੋਲ-ਡੀਜ਼ਲ ਮਹਿੰਗਾ ਲੋਕਾਂ ਨੂੰ ਮਹਿੰਗਾ ਖਰੀਦਣਾ ਪੈਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਬਦਲਾਅ appeared first on Daily Post Punjabi.

ਰੂਸ ਦੇ ਐਲਾਨ ਨਾਲ ਵੱਡਾ ਝਟਕਾ, ਚੋਣਾਂ ਖ਼ਤਮ ਹੁੰਦੇ ਹੀ ਪੈਟਰੋਲ, ਡੀਜ਼ਲ 10-15 ਰੁ. ਹੋਵੇਗਾ ਮਹਿੰਗਾ
ਪੈਟਰੋਲ, ਡੀਜ਼ਲ ਕੀਮਤਾਂ ਨੂੰ ਲੈ ਕੇ ਜਲਦ ਹੀ ਵੱਡਾ ਝਟਕਾ ਲੱਗਣ ਵਾਲਾ ਹੈ, ਇਸ ਦੀ ਵਜ੍ਹਾ ਬ੍ਰੈਂਟ ਕਰੂਡ ਵਿੱਚ ਆਇਆ ਉਛਾਲ ਹੈ। ਇਸ ਸਮੇਂ ਚੋਣਾਂ ਦੇ ਮਾਹੌਲ ਵਿਚਕਾਰ ਤੇਲ ਕੀਮਤਾਂ ਲਗਾਤਾਰ ਸਥਿਰ ਹਨ ਪਰ 10 ਮਾਰਚ ਤੋਂ ਬਾਅਦ ਜਲਦ ਹੀ ਰੋਜ਼ਾਨਾ ਕੀਮਤਾਂ ਵਿੱਚ ਤੇਜ਼ੀ ਦੇਖਣ ਨੂੰ ਮਿਲਣਾ ਤੈਅ ਹੈ। ਰੂਸ-ਯੂਕਰੇਨ ਵਿਚਕਾਰ ਤਣਾਅ ਕਾਰਨ ਮੰਗਲਵਾਰ ਨੂੰ ਬ੍ਰੈਂਟ ਕਰੂਡ 98.44 ਡਾਲਰ ਪ੍ਰਤੀ ਬੈਰਲ ਨੂੰ ਛੂਹ ਗਿਆ। ਅਮਰੀਕੀ ਕੱਚਾ ਤੇਲ ਵੀ 95 ਡਾਲਰ ਪ੍ਰਤੀ ਬੈਰਲ ‘ਤੇ ਦੇਖਣ ਨੂੰ ਮਿਲਿਆ। ਕੱਚਾ ਤੇਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸਤੰਬਰ 2014 ਤੋਂ ਬਾਅਦ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈਆਂ ਹਨ ਤੇ ਜਲਦ ਹੀ ਇਸਦੇ 100 ਡਾਲਰ ਤੱਕ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 10-15 ਰੁਪਏ ਤੱਕ ਵੱਧ ਸਕਦੀਆਂ ਹਨ।

Big shock with Russia announcement

ਨਵੇਂ ਸਾਲ 2022 ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ 20 ਫ਼ੀਸਦੀ ਤੋਂ ਜ਼ਿਆਦਾ ਦਾ ਉਛਾਲ ਆ ਚੁੱਕਿਆ ਹੈ। ਬੀਤੇ ਦੋ ਮਹੀਨਿਆਂ ਤੋਂ ਲਗਾਤਾਰ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਇੱਕ ਦਸੰਬਰ 2021 ਨੂੰ ਕੱਚੇ ਤੇਲ ਦੀਆਂ ਕੀਮਤਾਂ 68.87 ਡਾਲਰ ਪ੍ਰਤੀ ਬੈਰਲ ਸੀ, ਜੋ ਹੁਣ 98 ਡਾਲਰ ਪ੍ਰਤੀ ਬੈਰਲ ਦੇ ਕਰੀਬ ਕਾਰੋਬਾਰ ਕਰ ਰਿਹਾ ਹੈ। ਯਾਨੀ ਕਿ ਡੇਢ ਮਹੀਨੇ ਦੇ ਅੰਦਰ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹੇਠਲੇ ਪੱਧਰ ਤੋਂ 40 ਫ਼ੀਸਦੀ ਦੀ ਤੇਜ਼ੀ ਆ ਚੁੱਕੀ ਹੈ।

ਇਹ ਵੀ ਪੜ੍ਹੋ: BREAKING: ‘ਯੂਕਰੇਨ ਤੋਂ ਘੁਸਪੈਠ ਕਰਨ ਵਾਲੇ 5 ਘੁਸਪੈਠੀਆਂ ਨੂੰ ਮਾਰਿਆ ਗਿਆ’- ਰੂਸ

ਦੱਸ ਦੇਈਏ ਕਿ ਹਾਲਾਂਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। 4 ਨਵੰਬਰ 2021 ਤੋਂ ਬਾਅਦ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਜਦਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ। ਦਰਅਸਲ, ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਮੁਕੰਮਲ ਹੋਈਆਂ ਹਨ, ਜਿਨ੍ਹਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਮੰਨਿਆ ਜਾ ਰਿਹਾ ਹੈ ਕਿ ਚੋਣਾਂ ਵਿੱਚ ਨੁਕਸਾਨ ਦੇ ਚਲਦਿਆਂ ਸਰਕਾਰੀ ਤੇਲ ਕੰਪਨੀਆਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਦੇ ਬਾਵਜੂਦ ਸਰਕਾਰ ਦੇ ਦਬਾਅ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕਰ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਰੂਸ ਦੇ ਐਲਾਨ ਨਾਲ ਵੱਡਾ ਝਟਕਾ, ਚੋਣਾਂ ਖ਼ਤਮ ਹੁੰਦੇ ਹੀ ਪੈਟਰੋਲ, ਡੀਜ਼ਲ 10-15 ਰੁ. ਹੋਵੇਗਾ ਮਹਿੰਗਾ appeared first on Daily Post Punjabi.