Curd Jaggery benefits Archives - Daily Post Punjabi

ਕੋਰੋਨਾ ਕਾਲ ‘ਚ ਦਹੀਂ ਅਤੇ ਗੁੜ ਖਾਣ ਨਾਲ ਵਧੇਗੀ ਇਮਿਊਨਿਟੀ, ਮਿਲਣਗੇ ਹੋਰ ਵੀ ਕਈ ਫ਼ਾਇਦੇ
Curd Jaggery benefits: ਕੋਰੋਨਾ ਦੀ ਚਪੇਟ ‘ਚ ਆਉਣ ਤੋਂ ਬਚਣ ਲਈ ਇਮਿਊਨਿਟੀ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਇਸ ਨਾਲ ਇਸ ਵਾਇਰਸ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਹੋਣ ਦੇ ਨਾਲ ਇਸ ਸੰਕ੍ਰਮਣ ਨਾਲ ਲੜਨ ਦੀ ਸ਼ਕਤੀ ਮਿਲੇਗੀ। ਅਜਿਹੇ ‘ਚ ਆਏ ਦਿਨ ਕੇਂਦਰ ਸਰਕਾਰ ਅਤੇ ਹੋਰ ਮਾਹਰਾਂ ਦੁਆਰਾ ਇਮਿਊਨਿਟੀ ਬੂਸਟ ਕਰਨ ਲਈ ਐਕਸਰਸਾਈਜ਼ ਕਰਨ ਅਤੇ ਖਾਣ-ਪੀਣ ਵਲ ਧਿਆਨ ਦੇਣ ਦੀ ਸਲਾਹ ਦਿੱਤੀ ਜਾ ਰਹੀ ਹੈ। ਗੱਲ ਖਾਣ-ਪੀਣ ਦੀ ਕਰੀਏ ਤਾਂ ਇਸ ਲਈ ਡੇਲੀ ਡਾਇਟ ‘ਚ ਗੁੜ ਅਤੇ ਦਹੀਂ ਸ਼ਾਮਿਲ ਕਰਨਾ ਬੈਸਟ ਆਪਸ਼ਨ ਹੈ। ਦਰਅਸਲ ਇਹ ਦੋਵੇਂ ਚੀਜ਼ਾਂ ਸਰੀਰ ਦੀ ਇਮਿਊਨਿਟੀ ਵਧਾਉਣ ‘ਚ ਬਹੁਤ ਫਾਇਦੇਮੰਦ ਮੰਨੀਆਂ ਜਾਂਦੀਆਂ ਹਨ। ਇਸ ਲਈ ਅੱਜ ਅਸੀਂ ਤੁਹਾਨੂੰ ਇਨ੍ਹਾਂ ਨੂੰ ਇਕੱਠੇ ਖਾਣ ਦੇ ਫਾਇਦੇ ਦੱਸਦੇ ਹਾਂ…

Curd Jaggery benefits

ਇਮਿਊਨਿਟੀ ਵਧਾਉਣ ‘ਚ ਮਦਦਗਾਰ: ਗੁੜ ਅਤੇ ਦਹੀ ‘ਚ ਆਇਰਨ, ਕੈਲਸ਼ੀਅਮ, ਪ੍ਰੋਟੀਨ, ਤਾਂਬਾ, ਪੋਟਾਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਆਦਿ ਗੁਣ ਹੁੰਦੇ ਹਨ। ਇਸ ਦਾ ਇਕੱਠੇ ਸੇਵਨ ਕਰਨ ਨਾਲ ਸਰੀਰ ਦੀ ਇਮਿਊਨਿਟੀ ਤੇਜ਼ੀ ਨਾਲ ਵਧਦੀ ਹੈ। ਨਾਲ ਹੀ ਇਸ ਦੇ ਸੇਵਨ ਨਾਲ ਥਕਾਵਟ, ਕਮਜ਼ੋਰੀ ਦੂਰ ਹੋ ਕੇ ਤਾਜ਼ਗੀ ਮਹਿਸੂਸ ਹੁੰਦੀ ਹੈ। ਅਜਿਹੇ ‘ਚ ਕੋਰੋਨਾ ਕਾਲ ‘ਚ ਇਸ ਦਾ ਰੋਜ਼ਾਨਾ ਸੇਵਨ ਕਰਨਾ ਬੈਸਟ ਰਹੇਗਾ। ਇਸ ਦਾ ਸੇਵਨ ਕਰਨ ਨਾਲ ਤੁਸੀਂ ਕੋਰੋਨਾ ਅਤੇ ਹੋਰ ਗੰਭੀਰ ਬਿਮਾਰੀਆਂ ਦੀ ਚਪੇਟ ‘ਚ ਆਉਣ ਤੋਂ ਬਚੇ ਰਹੋਗੇ।

Curd Jaggery benefits

ਪਾਚਨ ਨੂੰ ਕਰੇ ਤੰਦਰੁਸਤ: ਦਹੀਂ ‘ਚ ਗੁੱਡ ਬੈਕਟੀਰੀਆ ਹੁੰਦੇ ਹਨ। ਅਜਿਹੇ ‘ਚ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਉੱਥੇ ਹੀ ਪੇਟ ਦਰਦ, ਐਸਿਡਿਟੀ, ਕਬਜ਼, ਦਸਤ, ਬਦਹਜ਼ਮੀ ਆਦਿ ਸਮੱਸਿਆਵਾਂ ਤੋਂ ਅਰਾਮ ਮਿਲਦਾ ਹੈ। ਮਾਹਰਾਂ ਅਨੁਸਾਰ ਸਵੇਰੇ ਖਾਲੀ ਪੇਟ ਇਸ ਨੂੰ ਖਾਣ ਨਾਲ ਪਾਚਨ ਸ਼ਕਤੀ ਵਧਦੀ ਹੈ। ਉੱਥੇ ਹੀ ਇਸ ‘ਚ ਐਂਟੀ-ਆਕਸੀਡੈਂਟ ਹੋਣ ਨਾਲ ਅੰਤੜੀਆਂ ਵੀ ਤੰਦਰੁਸਤ ਰਹਿੰਦੀਆਂ ਹਨ। ਦਹੀਂ ਅਤੇ ਗੁੜ ‘ਚ ਮੌਜੂਦ ਪੌਸ਼ਟਿਕ ਅਤੇ ਐਂਟੀ-ਆਕਸੀਡੈਂਟ ਗੁਣ ਇਮਿਊਨਿਟੀ ਵਧਾਉਣ ‘ਚ ਮਦਦ ਕਰਦੇ ਹਨ। ਅਜਿਹੇ ‘ਚ ਮੌਸਮੀ ਸਰਦੀ-ਜ਼ੁਕਾਮ, ਖੰਘ, ਬੁਖਾਰ ਆਦਿ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਹੁੰਦਾ ਹੈ। ਖ਼ਾਸਕਰ ਸਰਦੀ-ਜ਼ੁਕਾਮ ਹੋਣ ‘ਤੇ ਗੁੜ ਅਤੇ ਦਹੀ ‘ਚ ਚੁਟਕੀ ਭਰ ਚੁਟਕੀਭਰ ਕਾਲੀ ਮਿਰਚ ਮਿਲਾ ਕੇ ਖਾਓ। ਇਸ ਨਾਲ ਜਲਦੀ ਅਤੇ ਜ਼ਿਆਦਾ ਅਸਰ ਹੋਵੇਗਾ।

ਵਧੇਗਾ ਖੂਨ: ਗੁੜ ਅਤੇ ਦਹੀਂ ਆਇਰਨ ਦੇ ਮੁੱਖ ਸਰੋਤ ਹੋਣ ਨਾਲ ਖੂਨ ਦੀ ਕਮੀ ਨੂੰ ਦੂਰ ਕਰਨ ‘ਚ ਸਹਾਇਤਾ ਕਰਦੇ ਹਨ। ਇਸ ਦੇ ਸੇਵਨ ਨਾਲ ਸਰੀਰ ਨੂੰ ਆਇਰਨ ਸਹੀ ਮਾਤਰਾ ‘ਚ ਮਿਲੇਗਾ। ਸਰੀਰ ‘ਚ ਬਲੱਡ ਸਰਕੂਲੇਸ਼ਨ ਵਧੀਆ ਤਰੀਕੇ ਨਾਲ ਹੋਵੇਗਾ। ਉੱਥੇ ਹੀ ਖੂਨ ਵਧਣ ਦੇ ਨਾਲ ਸਾਫ ਵੀ ਹੋਵੇਗਾ। ਆਮ ਤੌਰ ‘ਤੇ ਬੱਚਿਆਂ ਅਤੇ ਔਰਤਾਂ ‘ਚ ਆਇਰਨ ਦੀ ਕਮੀ ਹੁੰਦੀ ਹੈ। ਅਜਿਹੇ ‘ਚ ਉਨ੍ਹਾਂ ਨੂੰ ਖ਼ਾਸ ਤੌਰ ‘ਤੇ ਇਸ ਨੂੰ ਆਪਣੀ ਡੇਲੀ ਡਾਇਟ ‘ਚ ਸ਼ਾਮਲ ਕਰਨਾ ਚਾਹੀਦਾ ਹੈ।

ਪੀਰੀਅਡਜ਼ ‘ਚ ਫਾਇਦੇਮੰਦ: ਪੀਰੀਅਡਜ਼ ਦੌਰਾਨ ਔਰਤਾਂ ਨੂੰ ਅਸਹਿ ਦਰਦ ਸਹਿਣਾ ਪੈਂਦਾ ਹੈ। ਉੱਥੇ ਹੀ ਗੁੜ ਅਤੇ ਦਹੀ ‘ਚ ਮੌਜੂਦ ਪੋਸ਼ਣ ਅਤੇ ਐਂਟੀ-ਆਕਸੀਡੈਂਟ ਗੁਣ ਪੇਟ ‘ਚ ਦਰਦ ਅਤੇ ਏਂਠਨ ਦੀ ਸਮੱਸਿਆ ਨੂੰ ਘਟਾਉਣ ‘ਚ ਮਦਦ ਕਰਦੇ ਹਨ। ਅਜਿਹੇ ‘ਚ ਦਵਾਈਆਂ ਦਾ ਸਹਾਰਾ ਲੈਣ ਦੇ ਬਜਾਏ ਇਸਦਾ ਸੇਵਨ ਕਰਨਾ ਬੈਸਟ ਰਹੇਗਾ। ਹਰ ਕਿਸੀ ਨੂੰ ਮਿੱਠਾ ਪਸੰਦ ਹੁੰਦਾ ਹੈ। ਪਰ ਇਸ ਨਾਲ ਭਾਰ ਵਧਣ ਦੀ ਸਮੱਸਿਆ ਵੀ ਹੋ ਸਕਦੀ ਹੈ। ਇਸ ਦੇ ਲਈ ਦਹੀਂ ‘ਚ ਗੁੜ ਮਿਲਾਕੇ ਖਾਣਾ ਲਾਭਕਾਰੀ ਹੋਵੇਗਾ। ਇਸ ਤਰ੍ਹਾਂ ਟੇਸਟ ਅਤੇ ਸਿਹਤ ਬਰਕਰਾਰ ਰਹਿਣ ‘ਚ ਸਹਾਇਤਾ ਮਿਲੇਗੀ।

The post ਕੋਰੋਨਾ ਕਾਲ ‘ਚ ਦਹੀਂ ਅਤੇ ਗੁੜ ਖਾਣ ਨਾਲ ਵਧੇਗੀ ਇਮਿਊਨਿਟੀ, ਮਿਲਣਗੇ ਹੋਰ ਵੀ ਕਈ ਫ਼ਾਇਦੇ appeared first on Daily Post Punjabi.

ਦਹੀਂ-ਗੁੜ ਦੇ ਵਧੀਆ ਫ਼ਾਇਦੇ, ਖੂਨ ਵਧਣ ਦੇ ਨਾਲ ਬੀਮਾਰੀਆਂ ਰਹਿਣਗੀਆਂ ਦੂਰ
Curd Jaggery benefits: ਸਰੀਰ ਨੂੰ ਤੰਦਰੁਸਤ ਅਤੇ ਬਿਮਾਰੀਆਂ ਤੋਂ ਬਚਾਅ ਰੱਖਣ ਲਈ ਡਾਇਟ ਦਾ ਖ਼ਾਸ ਧਿਆਨ ਰੱਖਣ ਦੀ ਜ਼ਰੂਰਤ ਹੁੰਦੀ ਹੈ। ਖ਼ਾਸ ਤੌਰ ‘ਤੇ ਜਵਾਨੀ ‘ਚ ਪੌਸ਼ਟਿਕ ਚੀਜ਼ਾਂ ਨੂੰ ਖਾਣ ਨਾਲ ਬੁਢਾਪੇ ‘ਚ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦਾ ਘੱਟ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਕਈ ਲੋਕ ਵਿਸ਼ੇਸ਼ ਚੀਜ਼ਾਂ ਦਾ ਸੇਵਨ ਕਰਦੇ ਹਨ। ਪਰ ਆਪਣੀ ਰੋਜ਼ਾਨਾ ਡਾਇਟ ਵਿਚ ਸਿਰਫ 2 ਚੀਜ਼ਾਂ ਦਾ ਸੇਵਨ ਕਰਕੇ ਵੀ ਸਿਹਤ ਨੂੰ ਬਹੁਤ ਜਿਆਦਾ ਫ਼ਾਇਦੇ ਮਿਲ ਸਕਦੇ ਹਨ। ਤਾਂ ਆਓ ਜਾਣਦੇ ਹਾਂ ਉਨ੍ਹਾਂ ਚੀਜ਼ਾਂ ਬਾਰੇ…

Curd Jaggery benefits

ਅਸਲ ਵਿੱਚ ਉਹ 2 ਚੀਜ਼ਾਂ ਦਹੀਂ ਅਤੇ ਗੁੜ ਹਨ। ਵੈਸੇ ਤਾਂ ਲੋਕ ਦਹੀਂ ਵਿਚ ਖੰਡ ਮਿਲਾਕੇ ਖਾਣਾ ਪਸੰਦ ਕਰਦੇ ਹਨ। ਪਰ ਇਸ ਵਿਚ ਗੁੜ ਮਿਲਾ ਕੇ ਖਾਣ ਨਾਲ ਪਾਚਨ ਤੰਤਰ ਮਜ਼ਬੂਤ ​​ਹੋਣ ਤੋਂ ਲੈ ਕੇ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਤਾਂ ਆਓ ਜਾਣਦੇ ਹਾਂ ਗੁੜੀ ਮਿਕਸਡ ਦਹੀਂ ਦਾ ਸੇਵਨ ਕਰਨ ਦੇ ਸਭ ਤੋਂ ਵਧੀਆ ਫਾਇਦੇ…

ਦਹੀਂ ‘ਚ ਗੁੜ ਮਿਲਾ ਕੇ ਖਾਣ ਨਾਲ ਸਰੀਰ ਦਾ ਤਾਪਮਾਨ ਵਧੀਆ ਹੁੰਦਾ ਹੈ। ਅਜਿਹੇ ‘ਚ ਸਾਹ ਨਾਲ ਜੁੜੀ ਸਮੱਸਿਆ ਦੂਰ ਹੁੰਦੀ ਹੈ।

ਔਰਤਾਂ ਨੂੰ ਅਕਸਰ ਪੀਰੀਅਡਜ ਦੇ ਦੌਰਾਨ ਅਸਹਿ ਦਰਦ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਗੁੜ ਮਿਕਸਡ ਦਹੀਂ ਦਾ ਸੇਵਨ ਕਰਨਾ ਲਾਭਕਾਰੀ ਹੁੰਦਾ ਹੈ। ਇਸ ਨੂੰ ਖਾਣ ਨਾਲ ਪੇਟ ਦੇ ਦਰਦ, ਐਸੀਡਿਟੀ ਆਦਿ ਤੋਂ ਰਾਹਤ ਮਿਲਦੀ ਹੈ।

ਅਨੀਮੀਆ ਦੀ ਸ਼ਿਕਾਇਤ ਵਾਲੇ ਲੋਕਾਂ ਨੂੰ ਆਪਣੀ ਡਾਇਟ ਵਿਚ ਗੁੜ ਅਤੇ ਦਹੀਂ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਵਿਚ ਆਇਰਨ ਹੋਣ ਨਾਲ ਸਰੀਰ ਵਿਚ ਖੂਨ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦ ਮਿਲਦੀ ਹੈ।

ਭਾਰ ਵਧਣ ਕਾਰਨ ਸਰੀਰ ਬਿਮਾਰੀਆਂ ਦਾ ਸ਼ਿਕਾਰ ਹੋਣਾ ਸ਼ੁਰੂ ਹੋ ਜਾਂਦਾ ਹੈ। ਅਜਿਹੇ ‘ਚ ਗੁੜ ਅਤੇ ਦਹੀ ਖਾਣਾ ਲਾਭਕਾਰੀ ਹੁੰਦਾ ਹੈ। ਇਸ ਨਾਲ ਪੇਟ ਅਤੇ ਕਮਰ ਦੇ ਆਸ-ਪਾਸ ਜਮਾ ਐਕਸਟ੍ਰਾ ਚਰਬੀ ਘੱਟ ਹੋ ਕੇ ਮੈਟਾਬੋਲਿਜ਼ਮ ਨੂੰ ਵਧਾਉਣ ਵਿਚ ਸਹਾਇਤਾ ਮਿਲਦੀ ਹੈ। ਅਜਿਹੇ ‘ਚ ਵਜ਼ਨ ਕੰਟਰੋਲ ‘ਚ ਰਹਿੰਦਾ ਹੈ।

ਸਰਦੀਆਂ ਵਿੱਚ ਮੌਸਮੀ ਬਿਮਾਰੀਆਂ ਹੋਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਅਜਿਹੇ ‘ਚ ਗੁੜ ਅਤੇ ਦਹੀ ਖਾਣਾ ਸਭ ਤੋਂ ਵਧੀਆ ਆਪਸ਼ਨ ਹੈ। ਇਨ੍ਹਾਂ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਪੋਟਾਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਇਸ ਦੇ ਸੇਵਨ ਨਾਲ ਇਮਿਊਨਿਟੀ ਵਧਣ ਦੇ ਨਾਲ ਸਰਦੀ, ਖੰਘ, ਜ਼ੁਕਾਮ ਆਦਿ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

ਦਹੀਂ ਵਿਚ ਮੌਜੂਦ ਕੈਲਸ਼ੀਅਮ ਮਾਸਪੇਸ਼ੀਆਂ, ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤੀ ਦਿਵਾਉਣ ਦਾ ਕੰਮ ਕਰਦਾ ਹੈ। ਅਜਿਹੇ ‘ਚ ਸਰੀਰ ਦਾ ਵਧੀਆ ਵਿਕਾਸ ਹੋਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।

ਇਸ ਦਾ ਸੇਵਨ ਨਾਲ ਪਾਚਨ ਕਿਰਿਆ ਮਜ਼ਬੂਤ ਹੋਣ ‘ਚ ਸਹਾਇਤਾ ਮਿਲਦੀ ਹੈ। ਅਜਿਹੇ ‘ਚ ਭੋਜਨ ਚੰਗੀ ਤਰ੍ਹਾਂ ਹਜ਼ਮ ਹੋਣ ਦੇ ਨਾਲ ਪੇਟ ਵਿੱਚ ਦਰਦ, ਐਸਿਡਿਟੀ, ਕਬਜ਼, ਬਦਹਜ਼ਮੀ ਆਦਿ ਤੋਂ ਬਚਾਅ ਰਹਿੰਦਾ ਹੈ।

The post ਦਹੀਂ-ਗੁੜ ਦੇ ਵਧੀਆ ਫ਼ਾਇਦੇ, ਖੂਨ ਵਧਣ ਦੇ ਨਾਲ ਬੀਮਾਰੀਆਂ ਰਹਿਣਗੀਆਂ ਦੂਰ appeared first on Daily Post Punjabi.