cureent punjabi news Archives - Daily Post Punjabi

PF ਤੋਂ ਪੈਸਾ ਕਢਾਉਣਾ ਹੋਇਆ ਸੌਖਾ, ਘਰ ਬੈਠੇ ਬਸ ਇਹ ਸਟੈੱਪਸ ਕਰਨੇ ਹੋਣਗੇ ਫਾਲੋ
ਇੰਪਲਾਈਜ਼ ਪ੍ਰੋਵੀਡੈਂਟ ਫੰਡ ਆਰਗੇਨਾਈਜ਼ੇਸ਼ਨ (EPFO) ਨਿੱਜੀ ਖੇਤਰ ਦੇ ਕਰਮਚਾਰੀਆਂ ਲਈ ਇੱਕ ਸੇਵਾਮੁਕਤੀ ਯੋਜਨਾ ਹੈ, ਜਿਸ ਦੇ ਤਹਿਤ ਕੰਪਨੀ ਅਤੇ ਕਰਮਚਾਰੀ ਦੋਵੇਂ ਇਸ ਦੇ ਖਾਤੇ ਵਿੱਚ ਬਰਾਬਰ ਯੋਗਦਾਨ ਪਾਉਂਦੇ ਹਨ ਅਤੇ ਸਰਕਾਰ ਇਸ ‘ਤੇ ਸਾਲਾਨਾ ਵਿਆਜ ਅਦਾ ਕਰਦੀ ਹੈ। ਇਹ ਰਕਮ ਰਿਟਾਇਰਮੈਂਟ ਤੋਂ ਬਾਅਦ ਕਢਵਾਈ ਜਾ ਸਕਦੀ ਹੈ। ਹਾਲਾਂਕਿ, ਸੰਸਥਾ ਐਮਰਜੈਂਸੀ ਦੌਰਾਨ ਵੀ ਪੈਸੇ ਕਢਵਾਉਣ ਦੀ ਇਜਾਜ਼ਤ ਦਿੰਦੀ ਹੈ।

ਜੇ ਤੁਸੀਂ ਅਚਾਨਕ ਆਪਣੇ PF ਫੰਡ ਵਿੱਚੋਂ ਕੁਝ ਪੈਸੇ ਕਢਵਾਉਣਾ ਚਾਹੁੰਦੇ ਹੋ, ਤੁਹਾਨੂੰ ਕਿਸੇ ਮੈਡੀਕਲ ਐਮਰਜੈਂਸੀ ਲਈ ਪੈਸੇ ਦੀ ਲੋੜ ਹੈ, ਜਾਂ ਹੋਮ ਲੋਨ ਦੀ ਅਦਾਇਗੀ ਕਰਨ ਲਈ, ਤਾਂ ਤੁਸੀਂ ਅਜਿਹੇ ਕੁਝ ਕਾਰਨਾਂ ਦਾ ਹਵਾਲਾ ਦੇ ਕੇ ਆਪਣੇ PF ਦੇ ਪੈਸੇ ਕਢਵਾ ਸਕਦੇ ਹੋ। ਇਹ ਕੰਮ ਤੁਸੀਂ ਘਰ ਬੈਠੇ ਆਨਲਾਈਨ ਵੀ ਕਰ ਸਕਦੇ ਹੋ। ਇਸ ਤੋਂ ਬਾਅਦ ਇੱਕ ਹਫ਼ਤੇ ਦੇ ਅੰਦਰ ਤੁਹਾਡੇ ਬੈਂਕ ਖਾਤੇ ਵਿੱਚ ਪੈਸੇ ਟਰਾਂਸਫਰ ਹੋ ਜਾਣਗੇ।

ਅਪਣਾਓ ਇਹ ਤਰੀਕਾ

ਸਭ ਤੋਂ ਪਹਿਲਾਂ ਤੁਹਾਨੂੰ www.epfindia.gov.in ਵੈੱਬਸਾਈਟ ਦੇ ਹੋਮ ਪੇਜ ‘ਤੇ ਆਨਲਾਈਨ ਐਡਵਾਂਸ ਕਲੇਮ ‘ਤੇ ਕਲਿੱਕ ਕਰਨਾ ਹੋਵੇਗਾ।

ਇਸਦੇ ਲਈ ਤੁਹਾਨੂੰ https://www.epfindia.gov.in/site_en/index.php ‘ਤੇ ਲਾਗਇਨ ਕਰਨਾ ਹੋਵੇਗਾ।

ਇਸ ਤੋਂ ਬਾਅਦ ਤੁਹਾਨੂੰ ਆਪਣੇ UAN ਅਤੇ ਪਾਸਵਰਡ ਨਾਲ UAN ਮੈਂਬਰ ਪੋਰਟਲ ‘ਤੇ ਸਾਈਨ ਇਨ ਕਰਨਾ ਹੋਵੇਗਾ। ਜਿਸ ਵਿੱਚ ਤੁਸੀਂ ‘ਆਨਲਾਈਨ ਸੇਵਾਵਾਂ’ ਟੈਬ ‘ਤੇ ਕਲਿੱਕ ਕਰੋ।

EPF ਤੋਂ PF ਐਡਵਾਂਸ ਕਢਵਾਉਣ ਲਈ, ਤੁਹਾਨੂੰ ਫਾਰਮ ਨੂੰ ਚੁਣਨਾ ਹੋਵੇਗਾ।

ਡ੍ਰੌਪ ਡਾਊਨ ਮੀਨੂ ਤੋਂ ਕਲੇਮ ਫਾਰਮ (ਫਾਰਮ 31, 19, 10C ਅਤੇ 10D) ਦੀ ਚੋਣ ਕਰੋ।

ਇਸ ਤੋਂ ਬਾਅਦ, ਆਪਣੇ ਬੈਂਕ ਖਾਤੇ ਦੇ ਆਖਰੀ 4 ਅੰਕ ਦਾਖਲ ਕਰਕੇ ਇਸ ਦੀ ਪੁਸ਼ਟੀ ਕਰੋ।

ਤਸਦੀਕ ਤੋਂ ਬਾਅਦ, ਆਨਲਾਈਨ ਕਲੇਮ ਲਈ ਅੱਗੇ ਵਧੋ ‘ਤੇ ਕਲਿੱਕ ਕਰੋ।

ਡ੍ਰੌਪ ਡਾਊਨ ਤੋਂ PF Advance ਨੂੰ ਫਾਰਮ 31 ਨੂੰ ਚੁਣੋ।

ਤੁਹਾਨੂੰ ਆਪਣਾ ਕਾਰਨ ਦੱਸਣਾ ਹੋਵੇਗਾ ਭਾਵ ਤੁਹਾਨੂੰ ਇੱਥੇ ਦਿੱਤੇ ਕਾਰਨਾਂ ਵਿੱਚੋਂ ਇਸ ਨੂੰ ਚੁਣਨਾ ਹੋਵੇਗਾ।

ਇਸ ਤੋਂ ਬਾਅਦ, ਕਢਵਾਉਣ ਲਈ ਰਕਮ ਦਾ ਭੁਗਤਾਨ ਕਰਨਾ ਹੋਵੇਗਾ।

ਨਾਲ ਹੀ, ਤੁਹਾਨੂੰ ਆਪਣੇ ਬੈਂਕ ਖਾਤੇ ਦੀ ਜਾਂਚ ਦੀ ਇੱਕ ਸਕੈਨ ਕਾਪੀ ਅਪਲੋਡ ਕਰਨੀ ਪਵੇਗੀ ਅਤੇ ਆਪਣੇ ਘਰ ਦਾ ਪਤਾ ਭਰਨਾ ਹੋਵੇਗਾ।

ਇਸ ਤੋਂ ਬਾਅਦ Get Aadhaar OTP ‘ਤੇ ਜਾਓ ਅਤੇ ਆਧਾਰ ਲਿੰਕਡ ਮੋਬਾਈਲ ‘ਤੇ ਪ੍ਰਾਪਤ ਹੋਏ OTP ਨੂੰ ਕਲਿੱਕ ਕਰਕੇ ਲਿਖੋ।

ਤੁਹਾਡਾ ਕਲੇਮ ਫਾਈਲ ਹੋ ਗਿਆ ਹੈ। ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਪੀਐਫ ਕਲੇਮ ਦੇ ਪੈਸੇ ਇੱਕ ਘੰਟੇ ਦੇ ਅੰਦਰ ਭੇਜ ਦਿੱਤੇ ਜਾਂਦੇ ਹਨ।

ਇਹ ਵੀ ਪੜ੍ਹੋ : ਸਿਰ ‘ਚ ਖਾਰਿਸ਼ ਤੋਂ ਪ੍ਰੇਸ਼ਾਨ ਬੰਦਾ ਪਹੁੰਚਿਆ ਡਾਕਟਰ ਤੋਂ, ਐਕਸ-ਰੇ ਵੇਖ ਉੱਡੇ ਹੋਸ਼, ਬੁਲਾਉਣੀ ਪਈ ਐਮਰਜੈਂਸੀ

ਇਸ ਤੋਂ ਬਾਅਦ ਤੁਸੀਂ ਆਪਣੇ ਖਾਤੇ ਦਾ ਬੈਲੇਂਸ ਜਾਣ ਸਕਦੇ ਹੋ। ਜੇ ਤੁਸੀਂ ਚਾਹੋ ਤਾਂ ਮਿਸਡ ਕਾਲ ਰਾਹੀਂ ਵੀ ਆਪਣਾ PF ਬੈਲੇਂਸ ਜਾਣ ਸਕਦੇ ਹੋ। ਇਸ ਦੇ ਲਈ, ਤੁਹਾਨੂੰ ਆਪਣੇ ਰਜਿਸਟਰਡ ਮੋਬਾਈਲ ਨੰਬਰ ਤੋਂ 011 22901406 ‘ਤੇ ਮਿਸਡ ਕਾਲ ਦੇਣੀ ਪਵੇਗੀ। ਤੁਹਾਨੂੰ SMS ਰਾਹੀਂ ਬਕਾਇਆ ਪਤਾ ਲੱਗੇਗਾ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post PF ਤੋਂ ਪੈਸਾ ਕਢਾਉਣਾ ਹੋਇਆ ਸੌਖਾ, ਘਰ ਬੈਠੇ ਬਸ ਇਹ ਸਟੈੱਪਸ ਕਰਨੇ ਹੋਣਗੇ ਫਾਲੋ appeared first on Daily Post Punjabi.

ਲਵਪ੍ਰੀਤ ਖੁਦਕੁਸ਼ੀ ਮਾਮਲਾ : ਲੜਕੀ ਦਾ ਪਰਿਵਾਰ ਸਬੂਤਾਂ ਸਣੇ ਪਹੁੰਚਿਆ ਅਦਾਲਤ, ਵਕੀਲ ਨੇ ਕੀਤੇ ਵੱਡੇ ਖੁਲਾਸੇ
ਪਿਛਲੇ ਕੁਝ ਦਿਨਾਂ ਤੋਂ ਬਰਨਾਲਾ ਜ਼ਿਲੇ ਦੇ ਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਰਹਿਣ ਵਾਲੇ ਇੱਕ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਸ਼ੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਵਿੱਚ ਮ੍ਰਿਤਕ ਲੜਕੇ ਦੀ ਪਤਨੀ ਵੱਲੋਂ ਵਿਦੇਸ਼ ਵਿੱਚ ਜਾ ਕੇ ਉਸ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਗਿਆ ਹੈ, ਜਿਸ ਕਰਕੇ ਲੜਕੀ ਦਾ ਪਰਿਵਾਰ ਪੂਰੇ ਸਬੂਤਾਂ ਨਾਲ ਹੁਣ ਅਦਾਲਤ ਤੱਕ ਪਹੁੰਚ ਗਿਆ ਹੈ।

Lovepreet suicide case

ਬੇਅੰਤ ਕੌਰ ਦੇ ਪਰਿਵਾਰਕ ਵਕੀਲ ਨੇ ਕਿਹਾ ਕਿ ਲਵਪ੍ਰੀਤ ਨੇ ਖੁਦਕੁਸ਼ੀ ਤੋਂ ਪਹਿਲਾਂ ਬੇਅੰਤ ਨੂੰ ਸੁਸਾਈਡ ਨੋਟ ਭੇਜਿਆ, ਜਿਸ ਵਿੱਚ ਉਸ ਨੇ ਕਿਸੇ ਤਰ੍ਹਾਂ ਦੇ ਧੋਖੇ ਜਾਂ ਲਵਪ੍ਰੀਤ ਨਾਲ ਨਫਰਤ ਦਾ ਜ਼ਿਕਰ ਨਹੀਂ ਕੀਤਾ ਹੈ। ਉਸ ਨੇ ਉਸ ਨੋਟ ਵਿੱਚ ਬੇਅੰਤ ਨੂੰ ਬਹੁਤ ਹੀ ਪਿਆਰ ਭਰੇ ਸ਼ਬਦ ਲਿਖੇ ਹਨ ਕਿ ਉਹ ਉਸ ਨੂੰ ਬਹੁਤ ਪਿਆਰ ਕਰਦਾ ਹੈ ਅਤੇ ਨਿੱਜੀ ਕਾਰਨਾਂ ਕਰਕੇ ਉਹ ਖੁਦਕੁਸ਼ੀ ਕਰ ਰਿਹਾ ਹੈ। ਉਸ ਦੀ ਮੌਤ ਤੋਂ ਬਾਅਦ ਉਸ ‘ਤੇ ਇਲਜ਼ਾਮ ਨਾ ਲਾਇਆ ਜਾਵੇ।

Lovepreet suicide case

ਜਦੋਂ ਬੇਅੰਤ ਨੂੰ ਇਹ ਚਿੱਠੀ ਮਿਲੀ ਤਾਂ ਉਸ ਨੇ ਆਪਣੀ ਨਣਾਨ ਰਾਜੂ ਨੂੰ ਇਸ ਬਾਰੇ ਦੱਸਿਆ ਅਤੇ ਆਪਣੇ ਭਰਾ ਲਵਪ੍ਰੀਤ ਕੋਲ ਜਾ ਕੇ ਸਾਰੀ ਗੱਲ ਬਾਰੇ ਪਤਾ ਕਰਨ ਲਈ ਕਿਹਾ। ਇਸ ਤੋਂ ਬਾਅਦ ਰਾਜੂ ਨੇ ਵਾਪਸ ਆ ਕੇ ਬੇਅੰਤ ਨਾਲ ਚੈਟ ਕੀਤੀ ਅਤੇ ਕਿਹਾ ਕਿ ਅਸੀਂ ਉਸ ਨੂੰ ਸਮਝਾ ਕੇ ਆਏ ਹਾਂ ਅਤੇ ਉਨ੍ਹਾਂ ਨੂੰ ਸੁਸਾਈਡ ਨੋਟ ਵੀ ਉਸ ਕੋਲੋਂ ਮਿਲਿਆ। ਲਵਪ੍ਰੀਤ ਨੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ। ਸੁਸਾਈਡ ਨੋਟ ਤੋਂ ਸਾਫ ਹੁੰਦਾ ਹੈ ਕਿ ਲਵਪ੍ਰੀਤ ਕਿਸੇ ਡਿਪ੍ਰੈਸ਼ਨ ਵਿੱਚ ਸੀ।

Lovepreet suicide case

ਵਕੀਲ ਨੇ ਅੱਗੇ ਕਿਹਾ ਕਿ ਪਰ ਜਦੋਂ ਲਵਪ੍ਰੀਤ ਨੇ ਖੁਦਕੁਸ਼ੀ ਕਰ ਲਈ ਤਾਂ ਬੇਅੰਤ ਕੌਰ ਅਤੇ ਉਸ ਦੇ ਪਰਿਵਾਰ ‘ਤੇ ਧੋਖਾਧੜੀ ਦੇ ਦੋਸ਼ ਲਾਏ ਜਾਣ ਲੱਗੇ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਬਦਨਾਮ ਕੀਤਾ ਜਾਣ ਲੱਗਾ ਅਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਅਸੀਂ ਪੰਜਾਬ ਪੁਲਿਸ ਤੇ ਡੀਜੀਪੀ ਨੂੰ ਇਸ ‘ਤੇ ਨੁਕੇਲ ਪਾਉਣ ਲਈ ਆਖਾਂਗੇ ਤੇ ਨਾਲ ਹੀ ਕਾਰਵਾਈ ਕਰਨ ਲਈ ਕਹਾਂਗੇ। ਉਨ੍ਹਾਂ ਕਿਹਾ ਕਿ ਬੇਅੰਤ ਨੇ ਆਪਣੇ ਵਰਕ ਪਰਮਿਟ ‘ਤੇ ਵੀ ਲਵਪ੍ਰੀਤ ਦਾ ਨਾਂ ਭਰਿਆ ਹੋਇਆ ਸੀ ਤੇ ਵੀਜ਼ੇ ‘ਤੇ 2019 ਵਿੱਚ ਪਹਿਲਾਂ ਅਨਮੈਰਿਡ ਸਟੇਟ ਸੀ, ਜਦਕਿ ਉਸ ਤੋਂ ਬਾਅਦ ਉਸ ਨੇ ਮੈਰਿਡ ਸਟੇਟਸ ਭਰਿਆ।

ਜਿਥੋਂ ਤੱਕ ਲਵਪ੍ਰੀਤ ‘ਤੇ ਨਾਜਾਇਜ਼ ਸੰਬੰਧਾਂ ਦੇ ਦੋਸ਼ ਲਾਏ ਜਾ ਰਹੇ ਹਨ ਤਾਂ ਇਨ੍ਹਾਂ ਦੋਵਾਂ ਦੀ ਅਰੇਂਜ ਮੈਰਿਜ ਸੀ ਲਵਪ੍ਰੀਤ ਦੀ ਖੁਦਕੁਸ਼ੀ ਤੋਂ ਪਹਿਲਾਂ ਕਦੇ ਵੀ ਨਾ ਤਾਂ ਉਸ ਦੇ ਪਤੀ ਤੇ ਨਾ ਹੀ ਸਹੁਰਾ ਪਰਿਵਾਰ ਨੇ ਅਜਿਹੀ ਕੋਈ ਗੱਲ ਕੀਤੀ। ਜੇਕਰ ਇਸ ਤਰ੍ਹਾਂ ਦੀ ਗੱਲ ਹੁੰਦੀ ਤਾਂ ਉਹ ਪਹਿਲਾਂ ਵੀ ਇਹ ਮੁੱਦਾ ਉਠਾ ਸਕਦੇ ਸਨ। ਲਵਪ੍ਰੀਤ ਅਤੇ ਉਸ ਦਾ ਪਰਿਵਾਰ ਬਿਲਕੁਲ ਬੇਕਸੂਰ ਹੈ।

ਇਹ ਵੀ ਪੜ੍ਹੋ : ਅਖੀਰ ਕੈਪਟਨ ਦੀ ਸਹਿਮਤੀ ਤੋਂ ਬਾਅਦ ਮੁੱਕੀ ਹਰੀਸ਼ ਰਾਵਤ ਦੀ ਫਿਕਰ, ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਦੱਸਣਯੋਗ ਹੈ ਕਿ ਲਵਪ੍ਰੀਤ ਦੇ ਪਰਿਵਾਰ ਨੇ ਦੋਸ਼ ਲਾਏ ਹਨ ਕਿ ਲੱਖਾਂ ਰੁਪਏ ਖਰਚ ਕੇ ਆਈਲੈਟਸ ਪਾਸ ਕਰਵਾ ਕੇ ਉਸ ਦੀ ਪਤਨੀ ਬੇਅੰਤ ਕੌਰ ਨੇ ਕੈਨੇਡਾ ਪਹੁੰਚ ਕੇ ਧੋਖਾ ਕੀਤਾ ਹੈ। ਲਵਪ੍ਰੀਤ ਦੀ ਖੁਦਕੁਸ਼ੀ ਪਿੱਛੇ ਉਸ ਦੀ ਪਤਨੀ ਅਤੇ ਸਹੁਰੇ ਪਰਿਵਾਰ ਵੱਲੋਂ ਧੋਖਾ ਦਿੱਤੇ ਜਾਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਕੈਨੇਡਾ ਰਹਿੰਦੀ ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਲਵਪ੍ਰੀਤ ਦੇ ਰਿਸ਼ਤੇਦਾਰ ਉਸਦੀ ਲੜਕੀ ਅਤੇ ਸਾਡੇ ਪਰਿਵਾਰ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਪੋਸਟਾਂ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ ਅਤੇ ਉਸਦੀ ਲੜਕੀ ਨੂੰ ਬਦਨਾਮ ਕਰਨ ਵਾਲਿਆਂ ਨੂੰ ਸਜਾ ਦਿੱਤੀ ਜਾਣੀ ਚਾਹੀਦੀ ਹੈ ਤੇ ਹੁਣ ਉਨ੍ਹਾਂ ਨੇ ਇਸ ਮਾਮਲੇ ਵਿੱਚ ਅਦਾਲਤ ਦਾ ਬੂਹਾ ਖੜਕਾਇਆ ਹੈ।

The post ਲਵਪ੍ਰੀਤ ਖੁਦਕੁਸ਼ੀ ਮਾਮਲਾ : ਲੜਕੀ ਦਾ ਪਰਿਵਾਰ ਸਬੂਤਾਂ ਸਣੇ ਪਹੁੰਚਿਆ ਅਦਾਲਤ, ਵਕੀਲ ਨੇ ਕੀਤੇ ਵੱਡੇ ਖੁਲਾਸੇ appeared first on Daily Post Punjabi.

ਪੰਜਾਬ ‘ਚ ਲੋੜ ਵੇਲੇ ਆਕਸੀਜਨ ਪਹੁੰਚਾਉਣ ਲਈ ਕੈਪਟਨ ਨੇ ਨਵੀਨ ਜਿੰਦਲ ਦਾ ਕੀਤਾ ਧੰਨਵਾਦ
Captain thanked Naveen Jindal : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਕੀਤੀ ਗਈ ਮਦਦ ਕਰਨ ਲਈ ਜੇਐਸਪੀਐੱਲ ਕਾਰਪੋਰੇਟ ਦੇ ਐਮਪੀ ਨਵੀਨ ਜਿੰਦਲ ਤੇ ਉਨ੍ਹਾਂ ਦ ਟੀਮ ਦੇ ਇਸ ਕਦਮ ਦੀ ਸ਼ਲਾਘਾ ਕੀਤੀ।

Appreciate the helpful gesture of @MPNaveenJindal and his team at @JSPLCorporate for sending tankers of Liquid Medical Oxygen to Punjab. Thank you for standing with us in this hour of need.
— Capt.Amarinder Singh (@capt_amarinder) May 19, 2021

ਕੈਪਟਨ ਨੇ ਪੰਜਾਬ ਨੂੰ ਤਰਲ ਮੈਡੀਕਲ ਆਕਸੀਜਨ ਦੇ ਟੈਂਕਰ ਭੇਜ ਕੇ ਇਸ ਮੁਸ਼ਕਲ ਦੀ ਘੜੀ ਵਿੱਚ ਪੰਜਾਬ ਨਾਲ ਖੜ੍ਹੇ ਹੋਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਪੰਜਾਬ ਅਤੇ ਫਿਰੋਜ਼ਪੁਰ ਡਵੀਜ਼ਨ ਲਈ ਪਹਿਲੀ ਬੋਕਾਰੋ ਤੋਂ 40 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਲੈ ਕੇ ਆਕਸੀਜਨ ਐਕਸਪ੍ਰੈਸ ਸੋਮਵਾਰ ਨੂੰ ਫਿਲੌਰ ਪਹੁੰਚੀ। ਹਾਲਾਂਕਿ ਪੰਜਾਬ ਦਾ ਤਰਲ ਆਕਸੀਜਨ ਦਾ ਕੋਟਾ 80 ਮੀਟ੍ਰਿਕ ਟਨ ਹੈ।

Captain thanked Naveen Jindal

ਦੱਸ ਦੇਈਏ ਕਿ ਬੇਸ਼ੱਕ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਤਾਂ ਘੱਟ ਰਹੇ ਹਨ ਪਰ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਜੋ ਚਿੰਤਾ ਵਾਲਾ ਵਿਸ਼ਾ ਹੈ। ਇਸ ਦੌਰਾਨ ਸੂਬਾ ਆਕਸੀਜਨ ਦੀ ਘਾਟ ਨਾਲ ਜੂਝ ਰਿਹਾ ਸੀ, ਜਿਸ ਕਰਕੇ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਇਸ ਬਾਰੇ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ : ਕੋਰੋਨਾ ਨਾਲ ਫੈਲਣ ਲੱਗਾ ਹੁਣ ‘ਬਲੈਕ ਫੰਗਸ’ ਦਾ ਵੀ ਖੌਫ : ਪਟਿਆਲਾ ‘ਚ 4 ਲੋਕ ਆਏ ਲਪੇਟ ‘ਚ

ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਵਿੱਚ ਕੋਰੋਨਾ ਦੇ 7143 ਨਵੇਂ ਮਾਮਲੇ ਸਾਹਮਣੇ ਆਏ ਪਰ 231 ਲੋਕਾਂ ਦੀ ਮੌਤ ਹੋ ਗਈ। ਉਥੇ ਹੀ 422 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। 8202 ਪਾਜ਼ੀਟਿਵ ਮਰੀਜ਼ ਸਾਹ ਦੀ ਤਕਲੀਫ ਤੋਂ ਹੀ ਪੀੜਤ ਹਨ।

The post ਪੰਜਾਬ ‘ਚ ਲੋੜ ਵੇਲੇ ਆਕਸੀਜਨ ਪਹੁੰਚਾਉਣ ਲਈ ਕੈਪਟਨ ਨੇ ਨਵੀਨ ਜਿੰਦਲ ਦਾ ਕੀਤਾ ਧੰਨਵਾਦ appeared first on Daily Post Punjabi.

ਲੌਕਡਾਊਨ 5.0 ਲਈ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਹੋਰ ਢਿੱਲ ਦੇਣ ਦਾ ਐਲਾਨ
Announce further relaxation : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਲੌਕਡਾਊਨ ਨੂੰ ਚਾਰ ਹਫ਼ਤਿਆਂ ਵਧਾਉਂਦਿਆਂ 30 ਜੂਨ ਤੱਕ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਨੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਕੁਝ ਹੋਰ ਢਿੱਲ ਦੇਣ ਦਾ ਐਲਾਨ ਕੀਤਾ। ਭਾਵੇਂ ਮਾਹਿਰਾਂ ਨੇ ਪ੍ਰਾਹੁਣਚਾਰੀ ਉਦਯੋਗ ਅਤੇ ਮਾਲਜ਼ ਖੋਲਣ ਵਿਰੁੱਧ ਸਲਾਹ ਦਿੱਤੀ ਹੈ ਪਰ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੌਕਡਾਊਨ 5.0 ਲਈ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਗਲਾ ਕਦਮ ਚੁੱਕਿਆ ਜਾਵੇਗਾ।

Announce further relaxation

ਮੁੱਖ ਮੰਤਰੀ ਨੇ ਅੱਜ ਕੈਬਨਿਟ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੰਘ ਸਿੱਧੂ ਅਤੇ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਸਮੇਤ ਸੀਨੀਅਰ ਅਧਿਕਾਰੀਆਂ ਸਮੇਤ ਸਿਹਤ ਮਾਹਿਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਬਾਰੇ ਜ਼ਮੀਨੀ ਸਥਿਤੀ ਦਾ ਪਤਾ ਲਾਉਣ ਤੋਂ ਬਾਅਦ ਫੈਸਲੇ ਦਾ ਐਲਾਨ ਕੀਤਾ। ਇਹ ਕਦਮ 31 ਮਈ ਤੋਂ ਬਾਅਦ ਲੌਕਡਾਊਨ ਵਧਾਉਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦੀ ਲੀਹ ’ਤੇ ਹੋਵੇਗਾ। ਇਸ ਤੋਂ ਬਾਅਦ ਫੇਸਬੁੱਕ ਲਾਈਵ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਦਾ ਖਤਰਾ ਅਜੇ ਟਲਿਆ ਨਹੀਂ ਹੈ ਅਤੇ ਜੇਕਰ ਲੋੜ ਪਈ ਤਾਂ ਉਹ ਪੰਜਾਬੀਆਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਖਤ ਕਦਮ ਚੁੱਕਣੇ ਜਾਰੀ ਰੱਖਣਗੇ। ਨਿਰੰਤਰ ਸੁਚੇਤ ਰਹਿਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਮਹਾਮਾਰੀ ਦੇ ਫੈਲਾਅ ਦੀ ਰੋਕਥਾਮ ਲਈ ਸੂਬਾ ਸਰਕਾਰ ਦੀ ਮਦਦ ਲਈ ਸਿਹਤ ਸੁਰੱਖਿਆ ਨਾਲ ਜੁੜੇ ਸਾਰੇ ਉਪਾਵਾਂ ਦਾ ਪਾਲਣਾ ਕਰਨ ਲਈ ਸੂਬੇ ਦੇ ਨਾਗਰਿਕਾਂ ਦੀ ਸ਼ਲਾਘਾ ਕੀਤੀ।

Announce further relaxation

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਲੌਕਡਾਊਨ ਵਿੱਚ ਵਾਧਾ ਇਸ ਸ਼ਰਤ ’ਤੇ ਹੋਵੇਗਾ ਕਿ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਸਮੇਤ ਕੋਵਿਡ ਨਾਲ ਸਬੰਧਤ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨਾਂ ਨੇ ਗਰੀਬਾਂ ਨੂੰ ਮੁਫਤ ਮਾਸਕ ਵੰਡਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੋੜਵੰਦਾਂ ਅਤੇ ਗਰੀਬਾਂ ਜੋ ਮਾਸਕ ਨਹੀਂ ਖਰੀਦ ਸਕਦੇ, ਨੂੰ ਰਾਸ਼ਨ ਕਿੱਟਾਂ ਦੇ ਨਾਲ ਮਾਸਕ ਵੰਡਣ ਲਈ ਤੁਰੰਤ ਲੋੜੀਂਦੇ ਕਦਮ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਵੀਡੀਓ ਕਾਨਫਰੰਸਿੰਗ ਦੌਰਾਨ ਦੱਸਿਆ ਕਿ ਸਾਰੇ ਜ਼ਿਲਿਆਂ ਵਿੱਚ ਮਾਸਕ ਪਹਿਨਣ ਦੀ ਪਾਲਣਾ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਉਲੰਘਣਾ ਕਰਨ ਵਾਲਿਆਂ ਤੋਂ ਹੁਣ ਤੱਕ ਇਕ ਕਰੋੜ ਤੋਂ ਵੱਧ ਰਾਸ਼ੀ ਜੁਰਮਾਨੇ ਦੇ ਰੂਪ ਵਿੱਚ ਇਕੱਤਰ ਕੀਤੀ ਗਈ ਹੈ।

The post ਲੌਕਡਾਊਨ 5.0 ਲਈ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਹੋਰ ਢਿੱਲ ਦੇਣ ਦਾ ਐਲਾਨ appeared first on Daily Post Punjabi.

ਚੰਡੀਗੜ੍ਹ ਵਿਚ 6 ਤੇ ਜਵਾਹਰਪੁਰ ‘ਚ 2 ਹੋਰ Corona Positiveਕੇਸ ਆਉਣ ਨਾਲ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪਈ
6 more corona  : ਚੰਡੀਗੜ੍ਹ ਵਿਖੇ ਬਾਪੂਧਾਮ ਕਾਲੋਨੀ ਜਿਹੜਾ ਕੋਰੋਨਾ ਪਾਜੀਟਿਵ ਕੇਸਾਂ ਦਾ ਗੜ੍ਹ ਬਣਦਾ ਜਾ ਰਿਹਾ ਹੈ, ਵਿਖੇ ਅੱਜ ਸ਼ਨੀਵਾਰ ਸਵੇਰੇ 6 ਹੋਰ ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿਚ 21 ਸਾਲਾ, 34 ਸਾਲਾ, 40 ਸਾਲਾ, 49 ਸਾਲਾ ਅਤੇ 14 ਸਾਲਾ ਲੋਕ ਸ਼ਾਮਲ ਹਨ। ਇਸ ਤਰ੍ਹਾਂ ਚੰਡੀਗੜ੍ਹ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਕੁੱਲ 94 ਹੋ ਗਈ ਹੈ ਤੇ ਇਕੱਲੇ ਬਾਪੂਧਾਮ ਕਾਲੋਨੀ ਵਿਚ ਇਨ੍ਹਾਂ ਦੀ ਗਿਣਤੀ 43 ਹੈ। ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਵਧਣ ਨਾਲ ਮਾਹੌਲ ਖੌਫ ਵਾਲਾ ਬਣਿਆ ਹੋਇਆ ਹੈ।

6 more corona

ਚੰਡੀਗੜ੍ਹ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਵਧਦੇ ਦੇਖ ਕੇ ਸਿਹਤ ਵਿਭਾਗ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਕਰਮਚਾਰੀਆਂ ਦੀ ਸਿਹਤ ਲਈ ਚਿੰਤਤ ਹੈ ਕਿਉਂਕਿ ਉਹ ਲਗਾਤਾਰ ਇਸ ਵਾਇਰਸ ਦੀ ਲਪੇਟ ਵਿਚ ਆ ਰਹੇ ਹਨ। ਇਸੇ ਅਧੀਨ ਸਿਹਤ ਵਿਭਾਗ ਵਲੋਂ ਫੈਸਲਾ ਕੀਤਾ ਗਿਆ ਹੈ ਕਿ PGI ਵਿਚ ਆਉਣ ਵਾਲੇ ਹਰ ਮਰੀਜ਼ ਦਾ ਕੋਰੋਨਾ ਟੈਸਟ ਕੀਤਾ ਜਾਵੇਗਾ ਤੇ ਹਰ ਤਰ੍ਹਾਂ ਦੀ ਅਹਿਤਿਆਤ ਵਰਤੀ ਜਾਵੇਗੀ ਤਾਂ ਜੋ ਇਸ ਦੇ ਹੋਣ ਵਾਲੇ ਇੰਫੈਕਸ਼ਨ ਨੂੰ ਰੋਕਿਆ ਜਾ ਸਕੇ। ਇਸੇ ਲਈ ਪੀ. ਜੀ. ਆਈ. ਵਿਚ ਦੋ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜੋ ਸਰਜੀਕਲ ਤੇ ਮੈਡੀਸਨ ਦੋ ਹਿੱਸਿਆਂ ਵਿਚ ਹੋਵੇਗਾ। ਸਰਜੀਕਲ ਕਮੇਟੀ ਦੇ ਚੇਅਰਪਰਸਨ ਡੀਨ ਰਿਸਰਚ ਡਾ. ਗੁਰਪ੍ਰੀਤ ਸਿੰਘ ਤੇ ਮੈਡੀਕਲ ਕਮੇਟੀ ਤੋਂ ਗੇਸਟ੍ਰੋ ਦੇ ਹੈੱਡ ਡਾ. ਰਾਕੇਸ਼ ਕੋਚਰ ਨੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਵੱਖ-ਵੱਖ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਉਨ੍ਹਾਂ ਦੀ ਸਿਹਤਯਾਬੀ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਜਾ ਸਕੇ।

6 more corona

ਇਸੇ ਤਰ੍ਹਾਂ ਮੋਹਾਲੀ ਦੇ ਪਿੰਡ ਜਵਾਹਰਪੁਰ ‘ਚ 2 ਹੋਰ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦੋਵਾਂ ਨੂੰ ਇਲਾਜ ਲਈ ਆਈਸੋਲਸ਼ਨ ਵਾਰਡ ‘ਚ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਸੰਪਰਕ ‘ਚ ਆਏ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕੁਆਰੰਟੀਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਸੈਂਪਲ ਲਏ ਜਾ ਰਹੇ ਹਨ। ਇਹ 2 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ‘ਚ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 94 ਹੋ ਗਈ ਹੈ ਜਦੋਂ ਕਿ ਇਨ੍ਹਾਂ ‘ਚ ਨਾਂਦੇੜ ਸਾਹਿਬ ਤੋਂ ਆਏ 19 ਪਾਜ਼ੀਟਿਵ ਮਰੀਜ਼ ਵੀ ਸ਼ਾਮਿਲ ਹਨ। ਜ਼ਿਲ੍ਹੇ ‘ਚ ਹੁਣ ਤੱਕ 30 ਮਰੀਜ਼ ਠੀਕ ਵੀ ਹੋ ਚੁੱਕੇ ਹਨ।

The post ਚੰਡੀਗੜ੍ਹ ਵਿਚ 6 ਤੇ ਜਵਾਹਰਪੁਰ ‘ਚ 2 ਹੋਰ Corona Positiveਕੇਸ ਆਉਣ ਨਾਲ  ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪਈ appeared first on Daily Post Punjabi.