current punajbi news Archives - Daily Post Punjabi

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰਾਂ ਅਤੇ ਮੀਤ ਪ੍ਰਧਾਨਾਂ ਦਾ ਐਲਾਨ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ 1 ਸੀਨੀਅਰ ਮੀਤ ਪ੍ਰਧਾਨ, 3 ਜਨਰਲ ਸਕੱਤਰਾਂ ਅਤੇ 36 ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।

Akali Dal announce one senior meet president

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਰਜੀਤ ਸਿੰਘ ਕੋਹਲੀ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ, ਹਰਭਜਨ ਸਿੰਘ ਡੰਗ, ਇੰਦਰਮੋਹਨ ਸਿੰਘ ਬਜਾਜ ਅਤੇ ਸਰਬਜੀਤ ਸਿੰਘ ਮੱਕੜ ਨੂੰ ਦਲ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ।

Akali Dal announce one senior meet president

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ਵਿੱਚ ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਮਹਿੰਦਰ ਕੌਰ ਜੋਸ਼, ਜਗਦੀਪ ਸਿੰਘ ਨਕਈ, ਪਰਕਾਸ਼ ਸਿੰਘ ਭੱਟੀ, ਦਰਸ਼ਨ ਸਿੰਘ ਸ਼ਿਵਾਲਿਕ, ਅਮਰਜੀਤ ਸਿੰਘ ਚਾਵਲਾ, ਬਾਬਾ ਅਜੀਤ ਸਿੰਘ ਲੁਧਿਆਣਾ, ਇੰਦਰਇਕਬਾਲ ਸਿੰਘ ਅਟਵਾਲ, ਰਿਪਜੀਤ ਸਿੰਘ ਬਰਾੜ, ਐਸ.ਆਰ ਕਲੇਰ, ਜਰਨੈਲ ਸਿੰਘ ਵਾਹਦ, ਕਰਨਲ ਸੀ.ਡੀ. ਸਿੰਘ ਕੰਬੋਜ, ਜੋਗਿੰਦਰ ਸਿੰਘ ਜਿੰਦੂ, ਬਲਦੇਵ ਸਿੰਘ ਖਹਿਰਾ, ਡਾ. ਸੁਖਵਿੰਦਰ ਸੁੱਖੀ, ਤਜਿੰਦਰ ਸਿੰਘ ਮਿੱਡੂਖੇੜਾ, ਅਮਰਪਾਲ ਸਿੰਘ ਬੌਲੀ ਅਜਨਾਲਾ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸ਼੍ਰੀ ਰਜਿੰਦਰ ਦੀਪਾ ਸੁਨਾਮ, ਰਣਜੀਤ ਸਿੰਘ ਗਿੱਲ ਖਰੜ, ਵਿਜੈ ਦਾਨਵ, ਗੁਰਮੀਤ ਸਿੰਘ ਦਾਦੂਵਾਲ, ਵਿਪਨ ਸੂਦ ਕਾਕਾ ਲੁਧਿਆਣਾ, ਜੀਵਨ ਧਵਨ ਲੁਧਿਆਣਾ, ਕਰਨੈਲ ਸਿੰਘ ਪੰਜੋਲੀ, ਹਰਜੀਤ ਸਿੰਘ ਅਦਾਲਤੀਵਾਲਾ, ਸਤਿੰਦਰਜੀਤ ਸਿੰਘ ਮੰਟਾ, ਰਾਜ ਕੁਮਾਰ ਅਤਿਕਾਏ, ਚੰਦਨ ਗਰੇਵਾਲ, ਪ੍ਰੇਮ ਵਲੈਚਾ, ਡਾ. ਰਾਜ ਸਿੰਘ ਡਿੱਬੀਪੁਰਾ, ਸ. ਗੁਰਜਿੰਦਰਪਾਲ ਸਿੰਘ ਸ਼ਿਵ ਤ੍ਰਿਪਾਲਕੇ, ਟਿੱਕਾ ਯਸ਼ਵੀਰ ਚੰਦ ਨੰਗਲ, ਬਲਬੀਰ ਸਿੰਘ ਜਹਾਂਗੀਰ ਭੈਣੀ ਫਾਜ਼ਿਲਕਾ, ਵਿਜੈ ਛਾਬੜਾ ਫਰੀਦਕੋਟ ਅਤੇ ਦੇਸ ਰਾਜ ਫਾਜਲਿਕਾ ਦੇ ਨਾਮ ਸ਼ਾਮਲ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਛੇ ਮਹੀਨੇ ਪੂਰੇ : ਪੰਜਾਬ ‘ਚ ਮਨਾਇਆ ਕਾਲਾ ਦਿਵਸ, ਬਾਦਲ ਰਿਹਾਇਸ਼ ‘ਤੇ ਵੀ ਲਹਿਰਾਇਆ ਕਾਲਾ ਝੰਡਾ

The post ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰਾਂ ਅਤੇ ਮੀਤ ਪ੍ਰਧਾਨਾਂ ਦਾ ਐਲਾਨ appeared first on Daily Post Punjabi.

ਸੂਬਾ ਸਰਕਾਰ ਵੱਲੋਂ 4 IAS ਤੇ 5 PCS ਅਧਿਕਾਰੀਆਂ ਦਾ ਤਬਾਦਲਾ
The post ਸੂਬਾ ਸਰਕਾਰ ਵੱਲੋਂ 4 IAS ਤੇ 5 PCS ਅਧਿਕਾਰੀਆਂ ਦਾ ਤਬਾਦਲਾ appeared first on Daily Post Punjabi.

ਬਠਿੰਡਾ ਵਿਚ Covid-19 ਦੇ 4 ਕੇਸਾਂ ਦੀ ਹੋਈ ਪੁਸ਼ਟੀ
4 cases of Covid-19 : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਵਿਚ ਕਰਫਿਊ ਨੂੰ ਤਾਂ ਖਤਮ ਕਰ ਦਿੱਤਾ ਗਿਆ ਹੈ ਪਰ ਲੌਕਡਾਊਨ ਵਿਚ ਢਿੱਲ ਹੋਣ ਕਾਰਨ ਕੋਰੋਨਾ ਦੇ ਕੇਸਾਂ ਵਿਚ ਵਾਧਾ ਹੋ ਰਿਹਾ ਹੈ। ਇਸ ਦਾ ਨਤੀਜਾ ਹੈ ਕਿ ਬਠਿੰਡਾ ਵਿਚ ਅੱਜ ਦੁਬਾਰਾ 4 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 1 ਮਰੀਜ਼ ਭਗਤਾ ਭਾਈ ਦਾ ਰਹਿਣ ਵਾਲਾ ਹੈ ਤੇ 3 ਹੋਰ ਮਰੀਜ਼ ਰਾਮਪੁਰਾ ਫੂਲ ਦੇ ਰਹਿਣ ਵਾਲੇ ਹਨ। ਬਠਿੰਡਾ ਵਿਚ ਹੁਣ ਤਕ ਕੋਰੋਨਾ ਦੇ ਕੁੱਲ 44 ਪਾਜੀਟਿਵ ਕੇਸ ਸਨ ਪਰ ਇਹ ਸਾਰੇ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ਸ਼੍ਰੀ ਨਿਵਾਸਨ ਨੇ ਦਿੱਤੀ।

4 cases of Covid-19

ਪੂਰੇ ਵਿਸ਼ਵ ਵਿਚ ਕੋਰੋਨਾ ਨੇ ਤਬਾਹੀ ਮਚਾਈ ਹੋਈ ਹੈ। ਹਰ ਕੋਈ ਇਸ ਵਾਇਰਸ ਤੋਂ ਬਚਾਅ ਲਈ ਵੈਕਸੀਨ ਲੱਭਣ ਦੀ ਪੁਰਜ਼ੋਰ ਕੋਸ਼ਿਸ਼ ਕਰ ਰਿਹਾ ਹੈ ਤੇ ਅਕਤੂਬਰ ਤਕ ਇਸ ਦੇ ਆਉਣ ਦੀ ਪੂਰੀ ਉਮੀਦ ਹੈ। ਜਦੋਂ ਤਕ ਵੈਕਸੀਨ ਨਹੀਂ ਬਣਦਾ ਉਦੋਂ ਤਕ ਇਸ ਵਾਇਰਸ ਤੋਂ ਬਚਾਅ ਸਿਰਫ ਮਾਸਕ ਰਾਹੀਂ ਹੀ ਕੀਤਾ ਜਾ ਸਕਦਾ ਹੈ। ਹੁਣ ਤਕ ਪੂਰੇ ਵਿਸ਼ਵ ਵਿਚ ਕੋਰੋਨਾ ਵਾਇਰਸ ਦੇ ਲਗਭਗ 5861377 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਇਸ ਨਾਲ 3,60,085 ਮੌਤਾਂ ਹੋ ਚੁੱਕੀਆਂ ਹਨ ਤੇ 25,66,749 ਲੋਕ ਠੀਕ ਵੀ ਹੋ ਚੁੱਕੇ ਹਨ। ਭਾਰਤ ਵਿਚ ਹੁਣ ਤਕ ਕੋਰੋਨਾ ਮਰੀਜ਼ਾਂ ਦੀ ਗਿਣਤੀ 1,65,386 ਤਕ ਪੁੱਜ ਗਈ ਹੈ ਤੇ ਇਸ ਨਾਲ ਦੇਸ਼ ਵਿਚ 4711 ਤੋਂ ਵਧ ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਵਿਚ 2158 ਮਾਮਲੇ ਕੋਰੋਨਾ ਪਾਜੀਟਿਵ ਦੇ ਸਾਹਮਣੇ ਆਏ ਹਨ ਤੇ 42 ਲੋਕਾਂ ਦੀ ਮੌਤ ਇਸ ਵਾਇਰਸ ਨਾਲ ਹੋ ਚੁੱਕੀ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸ ਵਧਣ ਦਾ ਵੱਡਾ ਕਾਰਨ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਲੋਕ ਹਨ। ਭਾਵੇਂ ਮੁੱਖ ਮੰਤਰੀ ਦੇ ਨਿਰਦੇਸ਼ ਅਨੁਸਾਰ ਸਾਰਿਆਂ ਦੀ ਟੈਸਟਿੰਗ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਕੋਰੋਨਾ ਕੇਸਾਂ ਦੀ ਗਿਣਤੀ ਵਧਣਾ ਚਿੰਤਾਜਨਕ ਹੈ ਤੇ ਲੋਕਾਂ ਵਿਚ ਕੋਰੋਨਾ ਨੂੰ ਲੈ ਕੇ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।

The post ਬਠਿੰਡਾ ਵਿਚ Covid-19 ਦੇ 4 ਕੇਸਾਂ ਦੀ ਹੋਈ ਪੁਸ਼ਟੀ appeared first on Daily Post Punjabi.

ਪੰਜਾਬ ਵਿਚ ਲੂ ਨੇ ਕੱਢਿਆ ਤ੍ਰਾਹ, ਗਰਮੀ ਹੋਰ ਵਧਣ ਦੇ ਆਸਾਰ
In Punjab the heat : ਪੰਜਾਬ ਵਿਚ ਜਿਵੇਂ ਹੀ ਕਰਫਿਊ ਖਤਮ ਹੋਇਆ ਸੜਕਾਂ ‘ਤੇ ਗੱਡੀਆਂ ਚੱਲਣ ਨਾਲ ਪ੍ਰਦੂਸ਼ਣ ਫੈਲ ਗਿਆ ਤੇ ਦੂਜੇ ਪਾਸੇ ਤਾਪਮਾਨ ਵਧਣਾ ਵੀ ਸ਼ੁਰੂ ਹੋ ਗਿਆ। ਪੰਜਾਬ ਸਮੇਤ ਸਮੁੱਚੇ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ’ਚ ਇਸ ਵੇਲੇ ਗਰਮੀ ਨੇ ਅੱਤ ਚੁੱਕੀ ਹੋਈ ਹੈ। ਬਹੁਤੇ ਸਥਾਨਾਂ ਉੱਤੇ ਸਵੇਰੇ 9–10 ਵਜੇ ਹੀ ਲੂ ਚੱਲਣੀ ਸ਼ੁਰੂ ਹੋ ਜਾਂਦੀ ਹੈ, ਜੋ ਸ਼ਾਮੀਂ ਚਾਰ–ਪੰਜ ਵਜੇ ਤੱਕ ਚੱਲਦੀ ਹੈ। ਕੁਝ ਤਾਂ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਡਰ ਨੇ ਲੋਕਾਂ ਦਾ ਤ੍ਰਾਹ ਕੱਢਿਆ ਹੋਇਆ ਹੈ; ਜਿਸ ਕਾਰਨ ਲੋਕ ਪਹਿਲਾਂ ਹੀ ਘਰਾਂ ਤੋਂ ਘੱਟ ਹੀ ਬਾਹਰ ਨਿੱਕਲ ਰਹੇ ਹਨ ਤੇ ਰਹੀ–ਸਹੀ ਕਸਰ ਹੁਣ ਭਿਆਨਕ ਕਿਸਮ ਦੀ ਲੂ ਨੇ ਪੂਰੀ ਕਰ ਦਿੱਤੀ ਹੈ। ਅੱਜ ਸਵੇਰੇ 9 ਵਜੇ ਲੁਧਿਆਣਾ, ਬਠਿੰਡਾ, ਸੰਗਰੂਰ, ਪਟਿਆਲਾ ’ਚ ਤਾਪਮਾਨ 43 ਡਿਗਰੀ ਸੈਲਸੀਅਸ ਚੱਲ ਰਿਹਾ ਸੀ, ਜਿਸ ਦੇ ਬਾਅਦ ਦੁਪਹਿਰ 45 ਤੋਂ 46 ਡਿਗਰੀ ਸੈਲਸੀਅਸ ਤੱਕ ਚਲੇ ਜਾਣ ਦਾ ਅਨੁਮਾਨ ਹੈ। ਇੰਝ ਹੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਮੇਤ ਜਲੰਧਰ, ਅੰਮ੍ਰਿਤਸਰ ਤੇ ਗੁਰਦਾਸਪੁਰ ’ਚ ਤਾਪਮਾਨ ਸਵੇਰੇ 9 ਵਜੇ ਹੀ 42 ਡਿਗਰੀ ਸੈਲਸੀਅਸ ’ਤੇ ਸੀ। ਦੁਪਹਿਰ ਤੱਕ ਇਸ ਦੇ 44 ਤੋਂ 45 ਡਿਗਰੀ ਸੈਲਸੀਅਸ ਤੱਕ ਪੁੱਜ ਜਾਣ ਦਾ ਅਨੁਮਾਨ ਹੈ। ਦਰਅਸਲ, ਮਨੁੱਖੀ ਸਰੀਰ ਦਾ ਤਾਪਮਾਨ 37 ਡਿਗਰੀ ਸੈਲਸੀਅਸ ਰਹਿੰਦਾ ਹੈ ਤੇ ਉਸ ਤੋਂ ਵੱਧ ਜੇ ਵਾਤਾਵਰਣ ਦਾ ਤਾਪਮਾਨ ਹੋਵੇ, ਤਾਂ ਗਰਮੀ ਲੱਗਣ ਲੱਗ ਜਾਂਦੀ ਹੈ ਤੇ ਜੇ ਉਸ ਤੋਂ ਘਟ ਜਾਵੇ, ਤਾਂ ਠੰਢਕ ਮਹਿਸੂਸ ਹੋਣ ਲੱਗਦੀ ਹੈ।

In Punjab the heat

ਅੱਜ ਸਵੇਰੇ 9 ਵਜੇ ਹੀ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦਾ ਤਾਪਮਾਨ ਜਿੱਥੇ 25 ਡਿਗਰੀ ਸੈਲਸੀਅਸ ਸੀ, ਉੱਥੇ ਰੇਗਿਸਤਾਨੀ ਸੂਬੇ ਰਾਜਸਥਾਨ ਦੀ ਰਾਜਧਾਨੀ ਜੈਪੁਰ ਦਾ ਤਾਪਮਾਨ 43 ਡਿਗਰੀ ਸੈਲਸੀਅਸ ਸੀ। ਇਸ ਦਾ ਮਤਲਬ ਹੈ ਕਿ ਪੰਜਾਬ ਦੇ ਮਾਲਵਾ ਇਲਾਕੇ ਦਾ ਤਾਪਮਾਨ ਰਾਜਸਥਾਨ ਨਾਲ ਹੀ ਮਿਲਦਾ ਜੁਲਦਾ ਹੈ। ਉੱਧਰ ਪਹਾੜਾਂ ਦੀ ਰਾਣੀ ਮਸੂਰੀ (ਉੱਤਰਾਖੰਡ) ਦਾ ਤਾਪਮਾਨ ਸਵੇਰੇ 9 ਵਜੇ 28 ਡਿਗਰੀ ਸੈਲਸੀਅਸ ’ਤੇ ਸੀ। ਦੇਸ਼ ਦੀ ਰਾਜਧਾਨੀ ਦਾ ਤਾਪਮਾਨ 44 ਡਿਗਰੀ ਸੈਲਸੀਅਸ ’ਤੇ ਸੀ; ਜਿਸ ਦੇ ਦੁਪਹਿਰ ਤੱਕ 46 ਤੋ 47 ਡਿਗਰੀ ਸੈਲਸੀਅਸ ਤੱਕ ਪੁੱਜ ਜਾਣ ਦਾ ਅਨੁਮਾਨ ਹੈ। ਗਰਮੀਆਂ ’ਚ ਉੱਤਰੀ ਭਾਰਤ ਦੇ ਬਹੁਤ ਸਾਰੇ ਮੈਦਾਨੀ ਇਲਾਕਿਆਂ ਦਾ ਤਾਪਮਾਨ 50 ਡਿਗਰੀ ਤੱਕ ਵੀ ਪੁੱਜ ਜਾਂਦਾ ਹੈ

The post ਪੰਜਾਬ ਵਿਚ ਲੂ ਨੇ ਕੱਢਿਆ ਤ੍ਰਾਹ, ਗਰਮੀ ਹੋਰ ਵਧਣ ਦੇ ਆਸਾਰ appeared first on Daily Post Punjabi.

ਹਾਈਕੋਰਟ ਦਾ ਫੈਸਲਾ-ਪ੍ਰਾਈਵੇਟ ਸਕੂਲ ਵਸੂਲ ਸਕਣਗੇ 70 ਫੀਸਦੀ ਫੀਸ
High Court decision Privateਪੰਜਾਬ ਵਿਚ ਪ੍ਰਾਈਵੇਟ ਸਕੂਲਾਂ ਵਲੋਂ ਫੀਸਾਂ ਲੈਣ ਦਾ ਮੁੱਦਾ ਕਾਫੀ ਦਿਨਾਂ ਤੋਂ ਗਰਮਾਇਆ ਹੋਇਆ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਪ੍ਰਾਈਵੇਟ ਸਕੂਲ ਟਿਊਸ਼ਨ ਫੀਸਾਂ ਲੈ ਸਕਣਗੇ। ਇਸ ਤੋਂ ਇਲਾਵਾ ਉਹ ਹੋਰ ਕੋਈ ਚਾਰਜਿਸ ਨਹੀਂ ਲੈਣਗੇ ਪਰ ਇਸ ਤੋਂ ਬਾਅਦ ਪ੍ਰਾਈਵੇਟ ਸਕੂਲ ਨੇ ਸੂਬਾ ਸਰਕਾਰ ਦਾ ਵਿਰੋਧ ਕੀਤਾ ਕਿ ਸਿਰਫ ਟਿਊਸ਼ਨ ਫੀਸਾਂ ਨਾਲ ਉਹ ਸਕੂਲਾਂ ਦੇ ਸਾਰੇ ਖਰਚ ਨਹੀਂ ਉਠਾ ਸਕਣਗੇ। ਉਹ ਨਾਂ ਤਾਂ ਇਸ ਵਿਚੋਂ ਅਧਿਆਪਕਾਂ ਦੀਆਂ ਤਨਖਾਹਾਂ ਦੇ ਸਕਦੇ ਹਨ ਤੇ ਸਕੂਲ ਦੇ ਹੋਰ ਬਾਕੀ ਖਰਚੇ ਕਰ ਸਕਣਗੇ। ਹੁਣ ਨਿੱਜੀ ਸਕੂਲ ਮਾਪਿਆਂ ਤੋਂ ਪੂਰੀ ਫੀਸ ਦਾ 70 ਫੀਸਦੀ ਵਸੂਲ ਸਕਣਗੇ। ਇਹ ਹੁਕਮ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਜਾਰੀ ਕੀਤੇ। ਅਧਿਆਪਕ ਅਤੇ ਬਾਕੀ ਸਕੂਲ ਸਟਾਫ ਨੂੰ ਤਨਖਾਹ ਦਾ 70 ਫੀਸਦੀ ਹਿੱਸਾ ਦਿੱਤਾ ਜਾਵੇ।

High Court decision Private

ਸੀਨੀਅਰ ਐਡਵੋਕੇਟ ਆਸ਼ੀਸ਼ ਚੋਪੜਾ ਨੇ ਅਦਾਲਤ ਨੂੰ ਕਿਹਾ ਕਿ ਨਿੱਜੀ ਸਕੂਲਾਂ ਵਲੋਂ ਲਗਾਤਾਰ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਕਿਉਂਕਿ ਕੋਵਿਡ-19 ਕਰਕੇ ਲਗਭਗ ਢਾਈ ਮਹੀਨੇ ਤੋਂ ਸਕੂਲ ਬੰਦ ਹਨ ਤੇ ਅਜੇ 15 ਜੁਲਾਈ ਤਕ ਬੱਚਿਆਂ ਦੇ ਸਕੂਲ ਨਾ ਖੋਲ੍ਹਣ ਦੇ ਨਿਰਦੇਸ ਦਿੱਤੇ ਗਏ ਹਨ ਕਿਉਂਕਿ ਇਹ ਵਾਇਰਸ ਬੱਚੇ ਅਤੇ ਬਜ਼ੁਰਗਾਂ ਨੂੰ ਜਲਦੀ ਪ੍ਰਭਾਵਿਤ ਕਰਦਾ ਹੈ। ਸਕੂਲਾਂ ਵਲੋਂ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਗਿਆ ਕਿ ਇਨ੍ਹਾਂ ਛੁੱਟੀਆਂ ਦਰਮਿਆਨ ਵੀ ਬੱਚਿਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ। ਇਸ ਲਈ ਸਕੂਲ ਪ੍ਰਬੰਧਕਾਂ ਵਲੋਂ ਆਨਲਾਈਨ ਕਲਾਸਾਂ ਦੀ ਸਹੂਲਤ ਮੁਹੱਈਆ ਕਰਵਾਈ ਗਈ। ਹੁਣ ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਮਾਪਿਆਂ ਵਲੋਂ ਫੀਸ ਨਹੀਂ ਦਿੱਤੀ ਜਾਵੇਗੀ ਤਾਂ ਉਹ ਅਧਿਆਪਕ ਤੇ ਸਕੂਲ ਸਟਾਫ ਦੀ ਤਨਖਾਹ ਕਿਥੋਂ ਭਰਨਗੇ। ਇਸੇ ਦਾ ਹੱਲ ਕਰਨ ਲਈ ਪੰਜਾਬ ਸਰਕਾਰ ਵਲੋਂ ਇਹ ਫੈਸਲਾ ਲਿਆ ਗਿਆ ਕਿ ਬੱਚਿਆਂ ਦੇ ਮਾਪਿਆਂ ਨੂੰ 70 ਫੀਸਦੀ ਫੀਸ ਸਕੂਲਾਂ ਨੂੰ ਦੇਣੀ ਪਵੇਗੀ ਤਾਂ ਜੋ ਅਧਿਆਪਕਾਂ ਤੇ ਬਾਕੀ ਸਟਾਫ ਦੀਆਂ ਤਨਖਾਹਾਂ ਕੱਢ ਸਕਣ ।

The post ਹਾਈਕੋਰਟ ਦਾ ਫੈਸਲਾ-ਪ੍ਰਾਈਵੇਟ ਸਕੂਲ ਵਸੂਲ ਸਕਣਗੇ 70 ਫੀਸਦੀ ਫੀਸ appeared first on Daily Post Punjabi.

ਮਾਛੀਵਾੜਾ ਦੀ ਕਾਟਨ ਮਿੱਲ ‘ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
Fire at Machhiwara cotton : ਮਾਛੀਵਾੜਾ ਦੇ ਪਿੰਡ ਭੁੱਟਾਂ ਵਿਖੇ ਧਾਗਾ ਮਿੱਲ ਦੀ ਫੈਕਟਰੀ ਵਿਚ ਅੱਗ ਲੱਗਣ ਦੀ ਖਬਰ ਮਿਲੀ ਹੈ। ਅੱਗ ਰਾਤ ਦੇ ਸਮੇਂ ਲੱਗੀ। ਮਿਲੀ ਜਾਣਕਾਰੀ ਅਨੁਸਾਰ ਆਹੂਜਾ ਧਾਗਾ ਮਿੱਲ ਦੇ ਗੋਦਾਮ ਵਿਚ ਅਚਾਨਕ ਰਾਤ ਨੂੰ ਅੱਗ ਲੱਗ ਗਈ। ਗੋਦਾਮ ਵਿਚ ਬਹੁਤ ਸਾਰਾ ਸਾਮਾਨ ਪਿਆ ਹੋਇਆ ਸੀ ਜਿਹੜਾ ਅੱਗ ਲੱਗਣ ਕਾਰਨ ਪੂਰਾ ਬਰਬਾਦ ਹੋ ਗਿਆ।

Fire at Machhiwara cotton

ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪੁੱਜੀਆਂ। ਅੱਗ ਭਿਆਨਕ ਹੋਣ ਕਾਰਨ ਅੱਗ ਨੂੰ ਬੁਝਾਉਣ ਵਿਚ ਕਾਫੀ ਸਮਾਂ ਲੱਗ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਉਥੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਦੱਸਿਆ ਕਿ ਗੋਦਾਮ ਵਿਚ ਕਾਫੀ ਕਾਟਨ ਪਿਆ ਜਿਸ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਤੇ ਲੱਖਾਂ ਦਾ ਨੁਕਸਾਨ ਵੀ ਹੋ ਗਿਆ। ਪੰਜਾਬ ਵਿਚ ਲੌਕਡਾਊਨ ਕਾਰਨ ਕਾਟਨ ਮਿੱਲ ਬੰਦ ਸੀ ਪਰ ਉਥੇ ਡਿਊਟੀ ਦੇ ਰਹੇ ਸਕਿਓਰਿਟੀ ਵਾਲਿਆਂ ਨੇ ਜਦੋਂ ਅੱਗ ਦੇਖੀ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਦਿੱਤੀ ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਗੋਦਾਮ ‘ਚ ਲੱਗੀ ਅੱਗ ‘ਤੇ ਕਾਬੂ ਪਾਇਆ। ਪੁਲਿਸ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ ਤੇ ਛਾਣਬੀਣ ਜਾਰੀ ਹੈ।

The post ਮਾਛੀਵਾੜਾ ਦੀ ਕਾਟਨ ਮਿੱਲ ‘ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ appeared first on Daily Post Punjabi.

ਕ੍ਰਾਈਮ : ਪੁਰਾਣੀ ਰੰਜਿਸ਼ ਕਾਰਨ ਪਿਓ-ਪੁੱਤ ਨੇ ਮਿਲ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ
A father and son : ਥਾਣਾ ਸਦਰ ਦੇ ਪਿੰਡ ਢੁੱਡੀ ਵਿਚ ਵੀਰਵਾਰ ਰਾਤ ਸ਼ਰਾਬ ਪੀ ਕੇ ਗਾਲ੍ਹਾਂ ਕੱਢਣ ਅਤੇ ਪੁਰਾਣੀ ਰੰਜਿਸ਼ ਕਾਰਨ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਪਿੰਡ ਢੁੱਡੀ ਸੁਖਦੇਵ ਸਿੰਘ (24) ਪੁੱਤਰ ਛਿੰਦਾ ਸਿੰਘ ਦੇ ਰੂਪ ਵਿਚ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਦੇ ਬਿਆਨ ‘ਤੇ ਉਸ ਦੇ ਗੁਆਂਢ ਵਿਚ ਰਹਿੰਦੇ ਬੰਤ ਸਿੰਘ , ਉਸ ਦੇ ਦੋ ਬੇਟਿਆਂ ਗੁਰਜੰਟ ਸਿੰਘ ਜੰਟੀ ਤੇ ਨਿਰਮਲ ਸਿੰਘ, ਜਸਜੀਤ ਸਿੰਘ ਜੱਗੀ ਤੇ ਬਿੱਲਾ ਖਿਲਾਫ ਕੇਸ ਦਰਜ ਕੀਤਾ ਹੈ।

A father and son

ਪੁਲਿਸ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਚ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਛਿੰਦਾ ਸਿੰਘ ਦੀ ਮੌਤ ਹੋ ਚੁੱਕੀ ਹੈ। ਉਸ ਦੇ ਦੋ ਬੇਟੇ ਤੇ ਦੋ ਬੇਟੀਆਂ ਹਨ ਜਿਨ੍ਹਾਂ ਵਿਚੋਂ ਕੁੜੀਆਂ ਵਿਆਹੀਆਂ ਹੋਈਆਂ ਹਨ ਤੇ ਬੇਟੇ ਸੁਖਦੇਵ ਸਿੰਘ ਤੇ ਗੁਰਭੇਜ ਸਿੰਘ ਕੁਆਰੇ ਹਨ। ਵੱਡਾ ਬੇਟਾ ਸੁਖਦੇਵ ਸਿੰਘ ਨੂੰ ਸ਼ਰਾਬ ਪੀਣ ਦੀ ਆਦਤ ਹੈ। ਉਹ ਆਮ ਤੌਰ ‘ਤੇ ਆਪਣੀ ਕੁੜੀ ਦੇ ਪਿੰਡ ਟਹਿਣਾ ਵਿਚ ਰਹਿੰਦੀ ਹੈ ਤੇ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਢੁੱਡੀ ਆਈ ਸੀ। ਉਸ ਸਮੇਂ ਉਸ ਦਾ ਬੇਟਾ ਸੁਖਦੇਵ ਸਿੰਘ ਸ਼ਰਾਬ ਪੀ ਕੇ ਗਲੀ ਵਿਚ ਬੋਲ ਰਿਹਾ ਸੀ ਜਿਸ ਨੂੰ ਉਹ ਫੜ ਕੇ ਘਰ ਲੈ ਆਈ। ਸ਼ਾਮ ਨੂੰ 7.30 ਵਜੇ ਸੁਖਦੇਵ ਸਿੰਘ ਗਲੀ ਵਿਚ ਚਲਾ ਗਿਆ ਤੇ ਗੁਆਂਢ ਵਿਚ ਰਹਿੰਦੇ ਜਗਜੀਤ ਸਿੰਘ ਜੱਗੀ ਨਾਲ ਬੋਲਣ ਲੱਗਾ।

A father and son

ਬੰਤ ਸਿੰਘ, ਉਸ ਦਾ ਪੁੱਤਰ ਗੁਰਜੰਟ ਸਿੰਘ ਜੰਟੀ ਤੇ ਨਿਰਮਲ ਸਿੰਘ ਜੱਗੀ ਦਾ ਭਰਾ ਬਿੱਲਾ ਵੀ ਉਥ ਕਸੀਆ ਤੇ ਬੇਸਬਾਲ ਲੈ ਕੇ ਆ ਗਏ ਤੇ ਕਹਿਣ ਲੱਗੇ ਕਿ ਅੱਜ ਉਹ ਉਸ ਨੂੰ ਸਬਕ ਸਿਖਾਉਣਗੇ। ਪਰਮਜੀਤ ਕੌਰ ਨੇ ਦੱਸਿਆ ਕਿ ਦੋਸ਼ੀਆਂ ਨੇ ਉਸ ਦੇ ਸਿਰ ‘ਤੇ ਕਈ ਵਾਰ ਕੀਤੇ ਜਿਸ ਕਾਰਨ ਉਹ ਜ਼ਮੀਨ ‘ਤੇ ਡਿੱਗ ਗਿਆ। ਪਿੰਡ ਦੇ ਵਿਅਕਤੀ ਦੇ ਫੋਨ ਕਰਨ ‘ਤੇ ਐਂਬੂਲੈਂਸ ਆਈ ਤਾਂ ਉਹ ਆਪਣੀ ਬੇਟੀ ਤੇ ਜਵਾਈ ਨੂੰ ਲੈ ਕੇ ਉਸ ਨੂੰ ਮੈਡੀਕਲ ਕਾਲਜ ਹਸਪਤਾਲ ਲੈ ਆਈ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਮਜੀਤ ਕਰ ਨੇ ਦੱਸਿਆ ਕਿ ਉਨ੍ਹਾਂ ਦੀ ਦੋਸ਼ੀਆਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਹੈ ਤੇ ਅਦਾਲਤ ਵਿਚ ਕੇਸ ਵੀ ਚੱਲ ਰਿਹਾ ਹੈ। ਥਾਣਾ ਸਦਰ ਇੰਚਾਰਜ ਐੱਸ. ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਿਆਨ ਦੇ ਆਧਾਰ ‘ਤੇ 5 ਦੋਸ਼ੀਆਂ ਖਿਲਾਫ ਕੇਸ ਦਰਜ ਰ ਲਿਆ ਹੈ। ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

The post ਕ੍ਰਾਈਮ : ਪੁਰਾਣੀ ਰੰਜਿਸ਼ ਕਾਰਨ ਪਿਓ-ਪੁੱਤ ਨੇ ਮਿਲ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ appeared first on Daily Post Punjabi.

ਲੁਧਿਆਣੇ ਤੋਂ ਹਜਾਰਾਂ ਦੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰਾਂ ਦਾ ਕਾਫਲਾ ਯੂ. ਪੀ. ਲਈ ਰਵਾਨਾ
Thousands of migrant workers : ਪੰਜਾਬ ਵਿੱਚ ਉਦਯੋਗ ਅਤੇ ਖੇਤੀਬਾੜੀ ਸੈਕਟਰ ਵਿੱਚ ਆਰਜ਼ੀ ਰੋਜ਼ਗਾਰ ਹਾਸਲ ਕਰਨ ਲਈ ਉੱਤਰ ਪ੍ਰਦੇਸ਼, ਬਿਹਾਰ ਅਤੇ ਹੋਰ ਪੂਰਬੀ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਕਾਮੇ ਆਉਂਦੇ ਹਨ ਪਰ ਲੌਕਡਾਊਨ ਕਾਰਨ ਉਹ ਇਥੇ ਹੀ ਫਸ ਗਏ। ਕਲ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਢੁਕਵੇਂ ਇੰਤਜ਼ਾਮ ਕਰਨ ਲਈ ਰੇਲਵੇ ਮੰਤਰਾਲੇ ਨੂੰ ਹਦਾਇਤ ਕਰਨ ਦੀ ਅਪੀਲ ਕੀਤੀ ਕਿਉਂ ਜੋ ਪੰਜਾਬ ਵਿੱਚ ਫਸੇ ਪ੍ਰਵਾਸੀ ਕਾਮੇ ਆਪਣੇ ਜੱਦੀ ਸਥਾਨਾਂ ’ਤੇ ਵਾਪਸ ਮੁੜਨ ਲਈ ਬੇਚੈਨ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਸੂਬਿਆਂ ਵਿੱਚ ਭੇਜਣ ਲਈ 5 ਮਈ ਤੋਂ 10-15 ਦਿਨ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਪ੍ਰਬੰਧ ਕਰਨ ਵਾਸਤੇ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਵੀ ਮੰਗ ਕੀਤੀ ਸੀ।

Thousands of migrant workers

ਅੱਜ ਲੁਧਿਆਣਾ ਤੋ ਹਜਾਰਾਂ ਦੀ ਗਿਣਤੀ ਵਿੱਚ ਪ੍ਰਵਾਸੀ ਮਜਦੂਰ ਪੈਦਲ ਹੀ ਯੂਪੀ ਵੱਲ ਨਿੱਕਲੇ। ਖੰਨਾ ਵਿਖੇ ਹਜਾਰਾਂ ਪ੍ਰਵਾਸੀ ਮਜ਼ਦੂਰਾਂ ਦਾ ਕਾਫ਼ਿਲਾ ਪਹੁੰਚਿਆ। ਜਿੱਥੇ ਇੱਕ ਪਾਸੇ ਸਰਕਾਰ ਪ੍ਰਵਾਸੀਆਂ ਨੂੰ ਟ੍ਰੇਨ ‘ਚ ਭੇਜਣ ਦੀ ਗੱਲ ਕਰ ਰਹੀ ਹੈ, ਉੱਥੇ ਦੂਸਰੇ ਪਾਸੇ ਮਜ਼ਦੂਰਾਂ ਨੇ ਕੋਈ ਵੀ ਸੁਵਿਧਾ ਨਾ ਮਿਲਣ ਦੀ ਗੱਲ ਕਹੀ ਹੈ। ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਵਿਚ ਰੋਜ਼ਗਾਰ ਹਾਸਲ ਕਰਨ ਲਈ ਇਥੇ ਆਉਂਦੇ ਹਨ ਪਰ ਲੌਕਡਾਊਨ ਕਾਰਨ ਨਾਂ ਤਾਂ ਉਨ੍ਹਾਂ ਨੂੰ ਰੋਜ਼ਗਾਰ ਮਿਲ ਰਿਹਾ ਹੈ ਤੇ ਨਾ ਹੀ ਦੋ ਵਕਤ ਦੀ ਰੋਟੀ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Thousands of migrant workers

ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਵਾਪਸ ਆਪਣੇ ਸੂਬਿਆਂ ਵਿਚ ਭੇਜਣ ਦੇ ਵੱਡੇ-ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਕੋਈ ਵੀ ਪੁਖਤਾ ਪ੍ਰਬੰਧ ਸਰਕਾਰ ਵਲੋਂ ਨਹੀਂ ਕੀਤੇ ਗਏ। ਇਸ ਕਾਰਨ ਅੱਜ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰਾਂ ਦਾ ਕਾਫਲ ਲੁਧਿਆਣੇ ਤੋਂ ਤੁਰਿਆ ਤਾਂ ਜੋ ਉਹ ਵਾਪਸ ਆਪਣੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੂੰ ਮਿਲ ਸਕਣ।

The post ਲੁਧਿਆਣੇ ਤੋਂ ਹਜਾਰਾਂ ਦੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰਾਂ ਦਾ ਕਾਫਲਾ ਯੂ. ਪੀ. ਲਈ ਰਵਾਨਾ appeared first on Daily Post Punjabi.