Tag: , , , , , , , ,

ਸ਼੍ਰੋਮਣੀ ਕਮੇਟੀ ਦਾ ਕਿਸਾਨਾਂ ਦੇ ਭਾਰਤ ਬੰਦ ਨੂੰ ਸਮਰਥਨ, ਸਿੱਖ ਸੰਸਥਾ ਦੇ ਦਫਤਰ ਦੇ ਵਿੱਦਿਅਕ ਅਦਾਰੇ ਭਲਕੇ ਰਹਿਣਗੇ ਬੰਦ

ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਅੰਦੋਲਨ ਦੀ ਰਾਹ ‘ਤੇ ਤੁਰੇ ਕਿਸਾਨਾਂ ਵੱਲੋਂ ਭਲਕੇ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ...

ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਦਾ ਐਕਸ਼ਨ, ਰਿਸ਼ਵਤ ਮੰਗਣ ਦੇ ਦੋਸ਼ ‘ਚ ਮਾਲ ਪਟਵਾਰੀ ਗ੍ਰਿਫਤਾਰ

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ,...

ਕੇਂਦਰੀ ਮੰਤਰੀਆਂ ਤੇ ਕਿਸਾਨਾਂ ਦੀ ਮੀਟਿੰਗ ਥੋੜ੍ਹੀ ਦੇੇਰ ‘ਚ, ਪੰਧੇਰ ਬੋਲੇ- ‘ਪੂਰੇ ਵਿਸ਼ਵਾਸ ਨਾਲ ਜਾਵਾਂਗੇ ਕਿ ਹੱਲ ਨਿਕਲੇ’

ਕਿਸਾਨ ਆਗੂ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਗੱਲਬਾਤ ਲਈ ਚੰਡੀਗੜ੍ਹ ਦੇ ਸੈਕਟਰ 26 ਦੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਕਿ...

ਪੰਜਾਬ ‘ਚ ਪਏਗਾ ਭਾਰੀ ਮੀਂਹ, ਮੁੜ ਆਏਗੀ ਠੰਢ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਵਿੱਚ ਤੇਜ਼ ਧੁੱਪਾਂ ਨਿਕਲ ਰਹੀਆਂ ਹਨ ਜਿਸ ਕਰਕੇ ਸਵੇਰ-ਸ਼ਾਮ ਵੇਲੇ ਹੀ ਠੰਢ ਦਾ ਅਹਿਸਾਸ ਹੋ ਰਿਹਾ ਹੈ। ਪਰ ਅਜੇ ਇਹ ਨਾ ਸਮਝਿਓ ਕਿ ਗਰਮੀ...

ਕਿਸਾਨਾਂ ਦੇ ਮੁੱਦੇ ‘ਤੇ ਸੁਣਵਾਈ ਮੰਗਲਵਾਰ ਤੱਕ ਟਲੀ, ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਦੀ ਆਜ਼ਾਦੀ ਦੇਣ ਲਈ ਦਾਇਰ ਦੋ...

‘ਤੁਸੀਂ ਮੇਰੇ ਪਰਿਵਾਰ ਨੂੰ ਸੰਭਾਲ ਲਓਗੇ’- ਰਾਏੇਬਰੇਲੀ ਦੀ ਜਨਤਾ ਨੂੰ ਸੋਨੀਆ ਦੀ ਭਾਵੁਕ ਚਿੱਠੀ, ਦਿੱਤਾ ਵੱਡਾ ਸੰਕੇਤ

ਸੋਨੀਆ ਗਾਂਧੀ ਨੇ ਰਾਜਸਥਾਨ ਤੋਂ ਰਾਜ ਸਭਾ ਲਈ ਨਾਮਜ਼ਦਗੀ ਦਾਖ਼ਲ ਕੀਤੀ ਹੈ ਅਤੇ ਹੁਣ ਉਹ ਉਪਰਲੇ ਸਦਨ ਦੇ ਮੈਂਬਰ ਹੋਣਗੇ। ਇਸ ਨਾਲ ਰਾਏਬਰੇਲੀ...

ਪੰਜਾਬ ਦੇ ਕਿਸਾਨਾਂ ਦੇ ਹੱਕ ‘ਚ ਨਿਤਰੇ ਹਰਿਆਣਾ ਦੇ ਕਿਸਾਨ, ਕੱਢਣਗੇ ਟਰੈਕਟਰ ਮਾਰਚ

ਕਿਸਾਨਾਂ ਦੇ ਦਿੱਲੀ ਕੂਚ ਦਾ ਅੱਜ ਤੀਜਾ ਦਿਨ ਹੈ। ਮੰਗਲਵਾਰ ਨੂੰ ਸ਼ੰਭੂ ਬਾਰਡਰ ‘ਤੇ ਹੋਏ ਹੰਗਾਮੇ ਮਗਰੋਂ ਅੱਜ ਵੀ ਤਣਾਅ ਵਾਲੇ ਹਾਲਾਤ ਬਣੇ...

ਕਿਸਾਨਾਂ ਦੇ ਹੱਕ ‘ਚ ਆਏ ਕੁਲਦੀਪ ਸਿੰਘ ਧਾਲੀਵਾਲ ਕਿਹਾ-‘ਕਿਸਾਨਾਂ ਦੀਆਂ ਮੰਗਾਂ ਬਿਲਕੁਲ ਜਾਇਜ਼’

ਸ਼ੰਭੂ ਬਾਰਡਰ ‘ਤੇ ਕਿਸਾਨ ਅੰਦੋਲਨ ਦਾ ਅੱਜ ਦੂਜਾ ਦਿਨ ਹੈ।ਇਸ ਵਿਚ ਪੰਜਾਬ ਸਰਕਾਰ ਇਕ ਵਾਰ ਫਿਰ ਕਿਸਾਨਾਂ ਦੇ ਹੱਕ ਵਿਚ ਉਤਰੀ ਹੈ।ਇਸ ਦੌਰਾਨ...

‘ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ’ : ਡਾ. ਬਲਬੀਰ ਸਿੰਘ

ਚੰਡੀਗੜ੍ਹ/ਮੋਹਾਲੀ/ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ...

ਕਿਸਾਨਾਂ ਨੇ ਸ਼ੰਭੂ ਬਾਰਡਰ ‘ਤੇ ਚਾੜ੍ਹ ਲਏ ਪਤੰਗ, ਕਹਿੰਦੇ- ‘ਹੰਝੂ ਗੈਸ ਵਾਲੇ ਡਰੋਨਾਂ ਦੇ ਪਾਵਾਂਗੇ ਪੇਚੇ’

ਕਿਸਾਨਾਂ ਦੇ ਦਿੱਲੀ ਕੂਚ ਦਾ ਅੱਜ ਦੂਜਾ ਦਿਨ ਹੈ। ਫਿਲਹਾਲ ਕਿਸਾਨ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਹਾਲਾਤ ਤਣਾਅ ਵਾਲੇ ਬਣੇ ਹੋਏ ਹਨ।...

ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ- ‘ਹਰ ਪੱਖ ਨੂੰ ਧਿਆਨ ‘ਚ ਰੱਖ ਕੇ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ’

ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਕਿਸਾਨਾਂ ਦੀਆਂ ਮੰਗਾਂ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ...

‘ਅਸੀਂ PM ਮੋਦੀ ਨੂੰ ਬੇਨਤੀ ਕਰਦੇ ਹਾਂ ਕਿ…’ ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਦੀ ਅਪੀਲ

ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖਣ ਲਈ ਕਿਸਾਨ ਦਿੱਲੀ ਕੂਚ ਲਈ ਹਰਿਆਣਾ ਦੇ ਬਾਰਡਰਾਂ ‘ਤੇ ਜੱਦੋ-ਜਹਿਦ ਕਰ ਰਹੇ ਹਨ। ਇਸ ਤੋਂ ਪਹਿਲਾਂ ਕਿਸਾਨ...

ਭਾਰਤੀ ਫੌਜ ਦੇ ਸਿੱਖ ਜਵਾਨ ਨੇ ਬਣਾਇਆ ਖਾਸ ਕਿਸਮ ਦਾ ਡਰੋਨ, ਦੁਸ਼ਮਣਾਂ ਦੇ ਛੁਡਾਏਗਾ ਛੱਕੇ! ਜਾਣੋ ਖਾਸੀਅਤ

ਭਾਰਤੀ ਫੌਜ ਦੀ ਸਿੱਖ ਰੈਜੀਮੈਂਟ ਦੇ ਹਵਲਦਾਰ ਵਰਿੰਦਰ ਸਿੰਘ ਨੇ ਇੱਕ ‘ਮਲਟੀਪਰਪਜ਼ ਔਕਟੋਕਪਟਰ’ ਤਿਆਰ ਕੀਤਾ ਹੈ ਜੋਕਿ ਨਾ ਸਿਰਫ਼...

ਕਿਸਾਨ ਅੰਦੋਲਨ-2, ਹਰਿਆਣਾ ਦੇ ਇਨ੍ਹਾਂ ਇਲਾਕਿਆਂ ‘ਚ ਇੰਟਰਨੈੱਟ ਕੱਲ੍ਹ ਤੱਕ ਬੰਦ, 15 ਜ਼ਿਲ੍ਹਿਆਂ ‘ਚ ਲੱਗੀ ਧਾਰਾ 144

ਕਿਸਾਨ ਇੱਕ ਵਾਰ ਫਿਰ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਵੱਲ ਨਿਕਲ ਚੁੱਕੇ ਹਨ। ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦੇ ਮੱਦੇਨਜ਼ਰ...

ਕਿਸਾਨ ਅੰਦੋਲਨ-2, ਮੰਤਰੀ ਬਲਬੀਰ ਸਾਰੇ ਹਸਪਤਾਲਾਂ ਦਾ ਕਰਨਗੇ ਦੌਰਾ, ਬੋਲੇ- ‘ਸਾਡੇ ਵੱਲੋਂ ਤਿਆਰੀਆਂ ਮੁਕੰਮਲ’

ਹਰਿਆਣਾ ਦੇ ਨਾਲ ਲੱਗਦੇ ਬਾਰਡਰਾਂ ‘ਤੇ ਪੁਲਿਸ ਨਾਲ ਝੜਪ ਵਿਚਾਲੇ ਬਹੁਤ ਸਾਰੇ ਕਿਸਾਨ ਜ਼ਖਮੀ ਹੋਏ ਹਨ। ਪੰਜਾਬ ਸਰਕਾਰ ਇਨ੍ਹਾਂ ਸਾਰੇ...

ਕਿਸਾਨਾਂ ਦੇ ਮਦਦ ਲਈ ਨੌਕਰੀ ਛੱਡ ਸ਼ੰਭੂ ਬਾਰਡਰ ਪਹੁੰਚੀ ਡਾਕਟਰ, ਲੱਤ ‘ਚ ਤਕਲੀਫ਼ ਫਿਰ ਵੀ ਨਹੀਂ ਰੁਕੀ

ਅੱਜ ਜਦੋਂ ਸਾਡੀ ਨੌਜਵਾਨ ਪੀੜ੍ਹੀ ਸੋਸ਼ਲ ਮੀਡੀਆ ‘ਤੇ ਰੀਲਾਂ-ਫੋਟੋਆਂ ਪਾਉਣ ਵਿੱਚ ਹੀ ਰੁਝੀ ਪਈ ਹੈ ਇਕ ਦੌਰਾਨ ਕਿਸਾਨਾਂ ਦੇ ਮਾਰਚ ਵਿੱਚ ਇੱਕ...

ਰਾਜਪੁਰਾ ਦੇ ਸਰਕਾਰੀ ਹਸਪਤਾਲ ਪਹੁੰਚੇ ਰਾਜਾ ਵੜਿੰਗ, ਜ਼ਖਮੀ ਹੋਏ ਕਿਸਾਨਾਂ ਦਾ ਪੁੱਛਿਆ ਹਾਲ

ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ‘ਤੇ ਬੀਤੇ ਦਿਨ ਅੱਥਰੂ ਗੈਸ ਦੇ ਦੇ ਗੋਲੇ ਸੁੱਟੇ ਗਏ ਅਤੇ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ‘ਤੇ ਹਮਲਾ...

‘ਕਿਸਾਨਾਂ ਨੂੰ ਰੋਕਣ ਲਈ ਕਿਉਂ ਬੰਦ ਕੀਤੀਆਂ ਸੜਕਾਂ?, ਹਾਈਕੋਰਟ ਨੇ ਸਰਕਾਰਾਂ ਤੋਂ ਮੰਗੇ ਜਵਾਬ

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਵਿਰੋਧ ਪ੍ਰਦਰਸ਼ਨ ਵਿਰੁੱਧ ਦਾਇਰ ਦੋ ਪਟੀਸ਼ਨਾਂ ‘ਤੇ ਪੰਜਾਬ ਅਤੇ...

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਲਾਂਚ, ਹਿੰਦੀ, ਅੰਗਰੇਜ਼ੀ ਤੇ ਪੰਜਾਬੀ ‘ਚ ਹੋਵੇਗੀ ਉਪਲਬਧ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫਤਰ ਵਿਚ ਸੂਚਨਾ ਤੇ ਲੋਕ...

ਕਿਸਾਨਾਂ ਦੇ ਹੱਕ ‘ਚ ਮਾਨ ਸਰਕਾਰ ਦਾ ਐਕਸ਼ਨ, ਹਰਿਆਣਾ ਬਾਰਡਰ ਨਾਲ ਲੱਗਦੇ ਹਸਪਤਾਲਾਂ ਲਈ ਜਾਰੀ ਕੀਤਾ ਅਲਰਟ

ਮਾਨ ਸਰਕਾਰ ਕਿਸਾਨਾਂ ਦੇ ਹੱਕ ਵਿਚ ਡਟ ਕੇ ਖੜ੍ਹੀ ਹੋ ਗਈ ਹੈ। ਕਿਸਾਨੀ ਅੰਦੋਲਨ ਦੌਰਾਨ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ।...

ਵਿਜੀਲੈਂਸ ਦਾ ਐਕਸ਼ਨ, ਅਦਾਲਤ ‘ਚ ਚਾਲਾਨ ਪੇਸ਼ ਕਰਨ ਬਦਲੇ ਰਿਸ਼ਵਤ ਲੈਣ ਦੇ ਦੋਸ਼ ‘ਚ ASI ਕਾਬੂ

ਪੰਜਾਬ ਵਿਜੀਲੈਂਸ ਨੇ ਜਲਾਲਾਬਾਦ ਦੇ ਥਾਣਾ ਸਿਟੀ ਵਿਚ ਤਾਇਨਾਤ ASI ਨੂੰ 4,000 ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਉਕਤ ਏਐੱਸਆਈ ਨੇ ਅਦਾਲਤ...

ਕਿਸਾਨ ਅੰਦੋਲਨ : ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਤੋੜੇ ਬੈਰੀਕੇਡਸ, ਕਈ ਪੁਲਿਸ ਦੀ ਹਿਰਾਸਤ ਵਿਚ

ਸ਼ੰਭੂ ਬਾਰਡਰ ‘ਤੇ ਕਿਸਾਨ ਤੇ ਪੁਲਿਸ ਸੁਰੱਖਿਆ ਬਲ ਆਹਮੋ-ਸਾਹਮਣੇ ਹੈ। ਇਥੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡ ਤੇ ਕਿੱਲਾਂ...

ਕਿਸਾਨ ਅੰਦੋਲਨ ਕਾਰਨ ਯਾਤਰੀ ਹੋ ਰਹੇ ਪ੍ਰੇਸ਼ਾਨ, DMRC ਨੇ ਮੈਟਰੋ ਦੇ 9 ਸਟੇਸ਼ਨਾਂ ‘ਤੇ ਕਈ ਗੇਟ ਬੰਦ ਕਰਨ ਦਾ ਕੀਤਾ ਐਲਾਨ

ਕਿਸਾਨਾਂ ਦੇ ‘ਦਿੱਲੀ ਚੱਲੋ’ ਮਾਰਚ ਦੀ ਵਜ੍ਹਾ ਨਾਲ ਪੂਰੇ ਐੱਨਸੀਆਰ ਵਿਚ ਆਵਾਜਾਈ ਪ੍ਰਭਾਵਿਤ ਹੈ। ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਨੂੰ...

ਕਿਸਾਨਾਂ ਨੇ ਫਲਾਈਓਵਰ ਤੋਂ ਸੁੱਟੇ ਬੈਰੀਅਰ, ਪੁਲਿਸ ਨੇ ਕੀਤੀਆਂ ਪਾਣੀ ਦੀ ਬੌਛਾਰਾਂ, ਵੇਖੋ ਸ਼ੰਭੂ ਬਾਰਡਰ ਤੋਂ ਤਸਵੀਰਾਂ

ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਸ਼ੰਭੂ ਬਾਰਡਰ ‘ਤੇ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਤਾਜ਼ਾ ਅਪਡੇਟਸ ਮੁਤਾਬਕ...

ਰਾਕੇਸ਼ ਟਿਕੈਤ ਦਾ ਵੱਡਾ ਬਿਆਨ- ‘ਜੇ ਦਿੱਲੀ ਮਾਰਚ ਕਰ ਰਹੇ ਕਿਸਾਨਾਂ ਲਈ ਸਰਕਾਰ ਨੇ ਸਮੱਸਿਆ ਪੈਦਾ ਕੀਤੀ ਤਾਂ…’

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਦੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਸੀਮੈਂਟ ਦੇ ਸਲੈਬ ਤੇ ਕੰਡਿਆਲੀਆਂ ਤਾਰਾਂ ਨਾਲ ਕਿਸਾਨਾਂ...

‘ਸਾਨੂੰ ਕਾਂਗਰਸ ਦਾ ਕੋਈ ਸਮਰਥਨ ਨਹੀਂ’- ਸਰਵਨ ਸਿੰਘ ਪੰਧੇਰ ਦਾ ਵੱਡਾ ਬਿਆਨ

ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਾਂਗਰਸ ਪਾਰਟੀ ਵੱਲੋਂ ਮਿਲ ਰਹੇ ਸਮਰਥਨ ਦੀਆਂ ਅਫਵਾਹਾਂ...

ਦਿੱਲੀ ਨੂੰ ਚਾਲੇ ਪਏ ਪੰਜਾਬ-ਹਰਿਆਣਾ ਦੇ ਕਿਸਾਨ, ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ

ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਕਿਸਾਨ ਦਿੱਲੀ ਲਈ ਕੂਚ ਕਰ ਚੁੱਕੇ ਹਨ। ਵੱਡੀ ਗਿਣਤੀ ਵਿੱਚ ਕਿਸਾਨ ਸ਼ੰਭੂ ਬਾਰਡਰ ‘ਤੇ ਦਿੱਲੀ...

ਅੱਧੀ ਰਾਤੀਂ ਘਰ ਦੇ ਬਾਹਰ ਰੋਡ ‘ਤੇ ਖੜ੍ਹੀ Swift ਗੱਡੀ ਉਡਾ ਲੈ ਗਏ ਚੋਰ, ਸਾਰੀ ਕਰਤੂਤ CCTV ‘ਚ ਕੈਦ

ਲੋਕ ਆਪਣੀ ਸਹੂਲਤ ਲਈ ਮਿਹਨਤਾਂ ਦੀਆਂ ਕਮਾਈਆਂ ਵਿੱਚੋਂ ਗੱਡੀਆਂ ਤੇ ਹੋਰ ਵਾਹਨ ਲੈਂਦੇ ਹਨ। ਮਿਡਲ ਕਲਾਸ ਲੋਕਾਂ ਦੇ ਘਰ ਇੰਨੇ ਵੱਡੇ ਨਹੀਂ...

ਇਸ ਦਿਨ ਤੋਂ ਫਿਰ ਵਿਗੜੇਗਾ ਮੌਸਮ ਦਾ ਮਿਜਾਜ਼, ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਏੇਗਾ ਮੀਂਹ, ਡਿੱਗੇਗਾ ਪਾਰਾ

ਪੰਜਾਬ ਵਿੱਚ 18 ਫਰਵਰੀ ਤੋਂ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਵਿਗੜਨ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਨਵੀਂ ਪੱਛਮੀ ਸਰਗਰਮੀ ਦੇ ਪ੍ਰਭਾਵ...

ਕਿਸਾਨਾਂ ਦੇ ਦਿੱਲੀ ਕੂਚ ‘ਤੇ ਪਿਤਾ ਬਲਕੌਰ ਸਿੰਘ ਨੂੰ ਯਾਦ ਮੂਸੇਵਾਲਾ, ਬੋਲੇ-‘ਜੇ ਜਿਉਂਦਾ ਹੁੰਦਾ ਤਾਂ ਸਭ ਤੋਂ ਅੱਗੇ ਹੁੰਦਾ’

ਦਿੱਲੀ ਵੱਲ ਕਿਸਾਨ ਮਾਰਚ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਨੂੰ ਯਾਦ ਕੀਤਾ ਹੈ। ਬਲਕੌਰ...

ਹਰਸਿਮਰਤ ਬਾਦਲ ਨੇ ਲੋਕ ਸਭਾ ‘ਚ ਚੁੱਕਿਆ ਕਿਸਾਨੀ ਮੁੱਦਾ, ਬੋਲੇ- ‘ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਕਿਉਂ’

ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿੱਚ ਕਿਸਾਨੀ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪਿਛਲੇ ਕਿਸਾਨੀ ਅੰਦੋਲਨ...

ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਅਪਣਾਓ ਇਹ ਰੂਟ, ਕਿਸਾਨਾਂ ਦਾ ਕੂਚ ਕਰਕੇ ਨਵੀਂ ਐਡਵਾਇਜ਼ਰੀ ਜਾਰੀ

ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਲੋਕਾਂ ਲਈ ਨਵੀਂ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ,...

ਦਿੱਲੀ ਕੂਚ ‘ਤੇ ਅੜੇ ਕਿਸਾਨ, ਸਾਢੇ 5 ਘੰਟੇ ਚੱਲੀ ਬੈਠਕ ‘ਚ 10 ਮੰਗਾਂ ‘ਤੇ ਹੋਈ ਚਰਚਾ, ਇਨ੍ਹਾਂ ‘ਤੇ ਫਸਿਆ ਪੇਚ

ਸੋਮਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ ਤੋਂ ਬਾਅਦ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ਐਲਾਨੇ ਗਏ ਦਿੱਲੀ ਮਾਰਚ ਨੂੰ ਰੋਕਣ...

ਕਿਸਾਨਾਂ ਨਾਲ ਮੀਟਿੰਗ ਮਗਰੋਂ ਮੰਤਰੀ ਅਰਜੁਨ ਮੁੰਡਾ ਦਾ ਬਿਆਨ ਆਇਆ ਸਾਹਮਣੇ

ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਬੀਤੇ ਦਿਨ ਹੋਈ ਮੀਟਿੰਗ ਬੇਸਿੱਟਾ ਰਹੀ ਤੇ ਕਿਸਾਨਾਂ ਨੇ ਅੱਜ 10 ਵਜੇ ਤੱਕ ਦਾ ਅਲਟੀਮੇਟਮ ਸਰਕਾਰ ਨੂੰ...

ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਸਵੇਰੇ 10 ਵਜੇ ਦਿੱਲੀ ਵੱਲ ਕੂਚ ਕਰਨਗੇ ਕਿਸਾਨ

ਚੰਡੀਗੜ੍ਹ ਵਿਚ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਣ ਵਾਲੀ ਮੀਟਿੰਗ ਖਤਮ ਹੋ ਚੁੱਕੀ ਹੈ। ਇਹ ਮੀਟਿੰਗ ਲਗਭਗ 5 ਘੰਟੇ ਚੱਲੀ। ਸੂਤਰਾਂ...

ਸਮਾਰਟਫੋਨ ਤੋਂ ਮਨਪਸੰਦ ਫੋਟੋ ਹੋ ਗਈ ਹੈ ਡਿਲੀਟ, ਨਾ ਹੋਵੋ ਪ੍ਰੇਸ਼ਾਨ, ਜਾਣੋ ਵਾਪਸ ਲਿਆਉਣ ਦਾ ਤਰੀਕਾ

ਅੱਜ ਕੱਲ੍ਹ ਸਮਾਰਟਫੋਨ ਦਾ ਇਸਤੇਮਲ ਸਿਰਫ ਗੱਲ ਕਰਨ ਤੱਕ ਸੀਮਤ ਨਹੀਂ ਰਿਹਾ ਹੈ ਸਗੋਂ ਇਸ ਦੀ ਮਦਦ ਨਾਲ ਲੋਕ ਆਪਣੇ ਕਈ ਜ਼ਰੂਰੀ ਕੰਮ ਵੀ ਕਰ...

ਸਫੈਦ ਲੂਣ ਤੋਂ ਕਿਤੇ ਜ਼ਿਆਦਾ ਫਾਇਦੇਮੰਦ ਹੈ ਕਾਲਾ ਨਮਕ! ਜਾਣੋ ਇਸ ਦੇ ਜ਼ਬਰਦਸਤ ਫਾਇਦੇ

ਤੁਹਾਡੀ ਰਸੋਈ ਵਿਚ ਕਈ ਅਜਿਹੇ ਮਸਾਲੇ ਮੌਜੂਦ ਹੁੰਦੇ ਹਨ ਜੋ ਹੈਲਥ ਲਈ ਫਾਇਦੇਮੰਦ ਮੰਨੇ ਜਾਂਦੇ ਹਨ। ਜੇਕਰ ਸਹੀ ਤਰੀਕੇ ਨਾਲ ਮਸਾਲਿਆਂ ਦਾ...

Maruti ਦਾ ਵੱਡਾ ਐਲਾਨ, ਗੱਡੀਆਂ ਦੇ ਬਾਅਦ ਹੁਣ ਜਲਦ ਸ਼ੁਰੂ ਕਰੇਗੀ ‘ਏਅਰ ਟੈਕਸੀ ਸਰਵਿਸ’, ਸਸਤੇ ‘ਚ ਕਰ ਸਕੋਗੇ ਯਾਤਰਾ

ਮਾਰੂਤੀ ਕੰਪਨੀ ਆਪਣੀ ਜਾਪਾਨੀ ਮੂਲ ਕੰਪਨੀ ਸੁਜ਼ੂਕੀ ਦੀ ਮਦਦ ਨਾਲ ਇਲੈਕਟ੍ਰਿਕ ਏਅਰ ਕਾਪਟਰ ਬਣਾਉਣ ਦੀ ਯੋਜਨਾ ਬਣਾ ਰਹੀ ਹੈ। ਰਿਪੋਰਟ...

ਹਰਿਆਣਾ ‘ਚ ਬਦਲਿਆ ਸਕੂਲਾਂ ਦਾ ਸਮਾਂ, ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗੀ ਟਾਈਮਿੰਗ

ਹਰਿਆਣਾ ਦੇ ਸਕੂਲਾਂ ਦੀ ਟਾਈਮ ਵਿਚ ਬਦਲਾਅ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਮੌਸਮ ਬਦਲਦੇ ਹੀ ਇਸ ਨੂੰ ਲੈ ਕੇ ਹੁਕਮ ਜਾਰੀ ਕਰ ਦਿੱਤੇ ਹਨ।...

ਪੰਜਾਬ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦਾ ਵੱਡਾ ਫੈਸਲਾ, 15 ਤੋਂ 22 ਫਰਵਰੀ ਤੇਲ ਵਿਕਰੀ ਨਾ ਕਰਨ ਦਾ ਕੀਤਾ ਐਲਾਨ

ਪੰਜਾਬ ਵਿਚ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ 15 ਤੋਂ 22 ਫਰਵਰੀ ਤੱਕ ਤੇਲ...

ਸ਼ੰਭੂ ਬਾਰਡਰ ਨੇੜੇ ਹਰਿਆਣਾ ਪੁਲਿਸ ਨੇ ਮੌਕ ਡ੍ਰਿਲ ਦੌਰਾਨ ਛੱਡੇ Tear Gas ਦੇ ਗੋਲੇ, ਮਚੀ ਭਗਦੜ

ਦਿੱਲੀ ਕੂਚ ਨੂੰ ਦੇਖਦੇ ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਪੂਰੀ ਤਰ੍ਹਾਂ ਤੋਂ ਅਲਰਟ ਹੈ ਤੇ ਕਿਸਾਨਾਂ ਨੂੰ ਰੋਕਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼...

ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣਗੇ ਮਨੀਸ਼ ਸਿਸੋਦੀਆ, ਕੋਰਟ ਤੋਂ ਮਿਲੀ 3 ਦਿਨ ਦੀ ਅੰਤਰਿਮ ਜ਼ਮਾਨਤ

ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਲਖਨਊ ਵਿਚ ਆਪਣੀ ਭਤੀਜੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ 3 ਦਿਨ...

ਲੁਧਿਆਣਾ STF ਨੂੰ ਮਿਲੀ ਵੱਡੀ ਸਫਲਤਾ, 260 ਗ੍ਰਾਮ ਆਇਸ ਸਣੇ ਦਬੋਚਿਆ ਅਫਰੀਕੀ ਨਾਗਰਿਕ

ਏਆਈਜੀ/ਐੱਸਟੀਐੱਫ ਲੁਧਿਆਣਾ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਕੱਲ੍ਹ STF ਲੁਧਿਆਣਾ ਨੂੰ ਵੱਡੀ ਸਫਲਤਾ...

ਨਿਤਿਸ਼ ਸਰਕਾਰ ਨੇ ਜਿੱਤਿਆ ਫਲੋਰ ਟੈਸਟ, ਹੱਕ ‘ਚ ਪਈਆਂ 129 ਵੋਟਾਂ, ਵਿਰੋਧੀ ਧਿਰ ਨੇ ਕੀਤਾ ਵਾਕਆਊਟ

ਬਿਹਾਰ ਵਿਧਾਨ ਸਭਾ ਵਿਚ ਨਿਤਿਸ਼ ਕੁਮਾਰ ਨੇ ਭਰੋਸਗੀ ਮਤਾ ਹਾਸਲ ਕਰ ਲਿਆ ਹੈ। NDA ਸਰਕਾਰ ਦੇ ਪੱਖ ਵਿਚ 129 ਵੋਟਾਂ ਪਈਆਂ ਹਨ ਜਦੋਂ ਕਿ ਵਿਰੋਧੀ ਧਿਰ...

CM ਕੇਜਰੀਵਾਲ ਤੇ ਭਗਵੰਤ ਮਾਨ ਨੇ ਪਰਿਵਾਰ ਸਣੇ ਰਾਮ ਲੱਲਾ ਦੇ ਦਰਬਾਰ ‘ਚ ਲਗਾਈ ਹਾਜ਼ਰੀ

ਰਾਮਨਗਰੀ ਅਯੁੱਧਿਆ ਵਿਚ 22 ਜਨਵਰੀ ਨੂੰ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਬਾਅਦ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਆਮ...

ਖਿਡਾਰੀਆਂ ਲਈ ਅਹਿਮ ਖ਼ਬਰ, ਖੇਡ ਵਿਭਾਗ ਵੱਲੋਂ ਰੈਜੀਡੈਸ਼ਲ ਵਿੰਗਾਂ ‘ਚ ਟ੍ਰਾਇਲਾਂ ਦੇ ਪ੍ਰੋਗਰਾਮ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ...

ਪੰਜਾਬ ‘ਚ ਠੰਢ ਤੋਂ ਮਿਲੀ ਰਾਹਤ, ਅਗਲੇ 5 ਦਿਨਾਂ ਨੂੰ ਲੈ ਕੇ ਮੌਸਮ ਦਾ ਆਇਆ ਨਵਾਂ Update

ਪੰਜਾਬ ਵਿੱਚ ਲਗਾਤਾਰ ਪੈ ਰਹੀ ਧੁੱਪ ਕਾਰਨ ਮੌਸਮ ਵਿੱਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਦਿਨ ਦਾ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ।...

‘ਪੂਰੀ ਦਿੱਲੀ ‘ਚ ਲੱਗੀ ਧਾਰਾ 144’- ਕਿਸਾਨਾਂ ਦੇ ਕੂਚ ਤੋਂ ਪਹਿਲਾਂ ਸਰਕਾਰ ਨੇ ਲਿਆ ਵੱਡਾ ਫੈਸਲਾ

ਕਿਸਾਨਾਂ ਦੇ ਦਿੱਲੀ ਕੂਚ ਦੀਆਂ ਚੱਲ ਰਹੀਆਂ ਤਿਆਰੀਆਂ ਵਿਚਾਲੇ ਜਿਥੇ ਹਰਿਆਣਾ ਪ੍ਰਸ਼ਾਸਨ ਪੁਖਤਾ ਇੰਤਜ਼ਾਮ ਕਰਨ ਵਿੱਚ ਲੱਗਾ ਹੋਇਆ ਹੈ, ਉਥੇ...

CBSE ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਬੋਰਡ ਨੇ Exam ਦੌਰਾਨ ਦਿੱਤੀ ਵੱਡੀ ਰਾਹਤ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਦੀ 15 ਫਰਵਰੀ ਤੋਂ ਸ਼ੁਰੂ ਹੋ ਰਹੀ 10ਵੀਂ ਅਤੇ 12ਵੀਂ ਦੀ ਪ੍ਰੀਖਿਆ ‘ਚ ਬੈਠਣ ਵਾਲੇ ਸ਼ੂਗਰ ਦੇ...

ਕਿਸਾਨਾਂ ਦੀ ਦਿੱਲੀ ਕੂਚ ਦੀ ਤਿਆਰੀ, ਫਤਿਹਗੜ੍ਹ ਸਾਹਿਬ ਵਿਖੇ ਹੋਣਗੇ ਇਕੱਠੇ, ਅੱਜ ਕੇਂਦਰੀ ਮੰਤਰੀਆਂ ਨਾਲ ਮੀਟਿੰਗ

ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ...

’15 ਲੱਖ ਦਾ ਐਸਟੀਮੇਟ, ਡਿਸਪੈਂਸਰੀ 13 ਲੱਖ ‘ਚ ਤਿਆਰ’, ਮੰਤਰੀ ਹਰਜੋਤ ਬੈਂਸ ਬੋਲੇ-‘ਈਮਾਨਦਾਰ ਸਰਕਾਰ ਦੀ ਤਾਕਤ’

ਕੈਬਨਿਟ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੇ ਦਿਨ ਬਿਭੋਰ ਸਾਹਿਬ ‘ਆਪ ਸਰਕਾਰ ਵੱਲੋਂ ਤਿਆਰ ਡਿਸਪੈਂਸਰੀ ਨੂੰ ਲੋਕ ਅਰਪਣ ਕੀਤਾ।...

ਕਿਲਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ ਸ਼ੁਰੂ, ਗੁਰਲੇਜ਼ ਅਖ਼ਤਰ ਸਣੇ ਕਈ ਕਲਾਕਾਰ ਦੇਣਗੇ ਪੇਸ਼ਕਾਰੀਆਂ

ਲੁਧਿਆਣਾ ਦੇ ਕਿਲਾ ਰਾਏਪੁਰ ਵਿਖੇ ਪੇਂਡੂ ਓਲੰਪਿਕ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਅੱਜ ਪੰਜਾਬੀ ਗਾਇਕ ਗੁਰਲੇਜ ਅਖਤਰ ਅਤੇ ਕੁਲਵਿੰਦਰ...

ਹਰਿਆਣਾ ਦੇ 7 ਜ਼ਿਲ੍ਹਿਆਂ ‘ਚ ਇੰਟਰਨੈੱਟ ਬੰਦ, ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਲਿਆ ਫੈਸਲਾ

ਹਰਿਆਣਾ ਸਰਕਾਰ ਨੇ ਰਾਜ ਦੇ 8 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ, ਡੌਂਗਲ ਅਤੇ ਬਲਕ ਐਸਐਮਐਸ 48 ਘੰਟਿਆਂ ਲਈ ਬੰਦ ਕਰ ਦਿੱਤੇ ਹਨ। ਇਹ ਫੈਸਲਾ...

ਬੇਅਦਬੀ ਮਾਮਲਿਆਂ ‘ਚ ਭਗੌੜਾ ਡੇਰਾ ਪ੍ਰੇਮੀ ਚੜ੍ਹਿਆ ਪੁਲਿਸ ਦੇ ਹੱਥੇ, ਅਦਾਲਤ ਤੋਂ ਮਿਲਿਆ ਰਿਮਾਂਡ

ਬੇਅਦਬੀ ਮਾਮਲਿਆਂ ’ਚ ਭਗੌੜਾ ਚਲ ਰਹੇ ਡੇਰਾ ਸਿਰਸਾ ਦੇ ਪ੍ਰੇਮੀ ਪ੍ਰਦੀਪ ਕਲੇਰ ਨੂੰ ਪੁਲਿਸ ਨੇ ਬੀਤੀ ਰਾਤ ਕਾਬੂ ਕਰ ਲਿਆ ਹੈ। ਇਸ ਮਗਰੋਂ ਅੱਜ...

‘ਮਾਸਟਰ ਤਾਰਾ ਸਿੰਘ ਜੀ ਨੂੰ ਦਿੱਤਾ ਜਾਵੇ ਭਾਰਤ ਰਤਨ ਐਵਾਰਡ’- ਸੁਖਬੀਰ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੋਰਦਾਰ ਅਪੀਲ...

ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਸ਼ੰਭੂ ਬਾਰਡਰ ਸੀਲ, ਪੰਜਾਬ ਤੋਂ ਹਰਿਆਣਾ ‘ਚ ਐਂਟਰੀ ਬੰਦ

ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦੀ ਕਾਲ ਦਿੱਤੀ ਗਈ ਹੈ। ਦਿੱਲੀ ਰਾਜਪੁਰਾ ਰੋਡ ‘ਤੇ ਪੁਲਿਸ ਵੱਲੋਂ ਬੈਰੀਕੇਟਿੰਡ ਕੀਤੀ ਗਈ ਹੈ।...

16 ਤਰੀਕ ਨੂੰ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਐਲਾਨ, ਨਹੀਂ ਚੱਲਣਗੀਆਂ ਬੱਸਾਂ-ਰੇਲਾਂ, ਟੋਲ ਪਲਾਜ਼ੇ ਰਹਿਣਗੇ ਫ੍ਰੀ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵੱਲੋਂ ਲੁਧਿਆਣਾ ‘ਚ ਹੰਗਾਮੀ ਬੈਠਕ ਕੀਤੀ ਗਈ, ਜਿਸ ਵਿੱਚ 16 ਤਰੀਕ ਨੂੰ ਭਾਰਤ ਬੰਦ ਦੇ ਸੱਦੇ ਨੂੰ ਲੈਕੇ...

ਸ਼ਿਮਲਾ-ਜੰਮੂ ਨਾਲੋਂ ਵੀ ਠੰਢਾ ਰਿਹਾ ਹਰਿਆਣਾ, ਸੀਤ ਲਹਿਰ ਨੇ ਵਧਾਈ ਠੰਢ, ਜਾਣੋ ਪੰਜਾਬ ਦੇ ਮੌਸਮ ਦਾ ਹਾਲ

ਹਰਿਆਣਾ ‘ਚ ਠੰਡ ਦਾ ਕਹਿਰ ਅਜੇ ਖਤਮ ਨਹੀਂ ਹੋਇਆ ਹੈ। ਪਹਾੜਾਂ ‘ਤੇ ਬਰਫਬਾਰੀ ਕਾਰਨ ਸੂਬੇ ਦਾ ਤਾਪਮਾਨ ਡਿੱਗ ਰਿਹਾ ਹੈ। ਸੀਤ ਲਹਿਰ ਦੀਆਂ...

ਲੱਖਾਂ ਰੁਪਏ ਦਾ ਇਨਾਮ ਦੇ ਕੇ ਮਾਨ ਸਰਕਾਰ ਨੇ ਕਮਾਏ ਕਰੋੜਾਂ ਰੁਪਏ, ਜਾਣੋ ਕਿਹੜੀ ਏ ਸਕੀਮ

ਪੰਜਾਬ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਗਾਹਕਾਂ ਨੂੰ 3.11 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ...

ਅਰਵਿੰਦ ਕੇਜਰੀਵਾਲ ਆਉਣਗੇ ਪੰਜਾਬ, 2 ਦਿਨ ਇਨ੍ਹਾਂ ਥਾਵਾਂ ‘ਤੇ ਹੋਵੇਗੀ ‘ਆਪ’ ਦੀ ਮਹਾਰੈਲੀ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ 10 ਫਰਵਰੀ ਨੂੰ ਖੰਨਾ ਵਿਖੇ ਗਰ-ਘਰ ਰਾਸ਼ਨ ਮਹਾਰੈਲੀ ਨੂੰ...

CM ਮਾਨ ਨੇ ਖੁਦ ਸੰਭਾਲਿਆ ਕਿਸਾਨਾਂ ਦੇ ਮੁੱਦੇ ਦਾ ਮੋਰਚਾ, ਅਧਿਕਾਰੀਆਂ ਨੂੰ ਦਿੱਤੀਆਂ ਸਖਤ ਹਿਦਾਇਤਾਂ

ਇੱਕ ਪਾਸੇ ਹਰਿਆਣਾ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਆਪਣੀਆਂ ਸਰਹੱਦਾਂ ਸੀਲ ਕਰ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਇਸ ਟਕਰਾਅ...

ਡਾ. SP ਓਬਰਾਏ ਦਾ ਨੇਕ ਉਪਰਾਲਾ, ਸ਼੍ਰੀਨਗਰ ‘ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਲਈ ਸ਼ੁਰੂ ਕੀਤੀ ਪੈਨਸ਼ਨ

ਡਾ. ਐੱਸ.ਪੀ. ਓਬਰਾਏ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਹੀ ਅੱਗੇ ਰਹੇ ਹਨ। ਹੁਣ ਉਨ੍ਹਾਂ ਨੇ ਸ਼੍ਰੀਨਗਰ ਵਿੱਚ ਮਾਰੇ ਗਏ ਨੌਜਵਾਨਾਂ ਅੰਮ੍ਰਿਤਪਾਲ...

ਮਾਈਨਿੰਗ ਵਾਲੇ ਦੀ ਗਲਤੀ ਨਾਲ ਉਜੜਿਆ ਪਰਿਵਾਰ, ਰੌਲਾ ਪਾਉਂਦਾ ਰਿਹਾ ਘਰਵਾਲਾ, ਟਿੱਪਰ ਹੇਠਾਂ ਆਈ ਔਰ.ਤ

ਪੰਜਾਬ ਵਿੱਚ ਮਾਈਨਿੰਗ ਵਾਲੇ ਦੀ ਗਲਤੀ ਕਰਕੇ ਇੱਕ ਪਰਿਵਾਰ ਉਜੜ ਗਿਆ। ਮਾਮਲਾ ਪਿੰਡ ਬਜੂਹਾ ਕਲਾਂ ਦਾ ਹੈ, ਜਿਥੇ ਆਪਣੇ ਪਤੀ ਨਾਲ ਮੋਟਰਸਾਈਕਲ...

ਬੈਂਕ ਦੀ ਕੰਧ ਤੋੜ ਕੇ ਕੀਤੀ ਲੱਖਾਂ ਦੀ ਚੋਰੀ, ਨਕਦੀ ਲਿਜਾਂਦਾ ਚੋਰ ਡਿੱਗਿਆ ਗਟਰ ‘ਚ, ਘਟਨਾ CCTV ‘ਚ ਕੈਦ

ਕਾਹਲੀ ਅੱਗੇ ਟੋਏ ਇਹ ਕਹਾਵਤ ਤਾਂ ਅਸੀਂ ਅਕਸਰ ਸੁਣੀ ਹੋਈ ਹੈ ਪਰ ਅੱਜ ਇਹ ਕਹਾਵਤ ਸੱਚ ਹੋ ਗਈ।। ਦਰਅਸਲ ਕਪੂਰਥਲਾ ਦੇ ਗੋਇੰਦਵਾਲ ਸਾਹਿਬ ਰੋਡ...

ਵਿਜੀਲੈਂਸ ਦਾ ਐਕਸ਼ਨ, ਮਾਲ ਪਟਵਾਰੀ 42,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ...

ਕਿਸਾਨਾਂ ਤੇ ਸਰਕਾਰ ਵਿਚਾਲੇ ਮੰਗਾਂ ‘ਤੇ ਬਣੀ ਸਹਿਮਤੀ, ਦਿੱਲੀ ਕੂਚ ਨੂੰ ਲੈ ਕੇ ਡੱਲੇਵਾਲ ਦਾ ਬਿਆਨ ਆਇਆ ਸਾਹਮਣੇ

ਸੰਯੁਕਤ ਕਿਸਾਨ ਮੋਰਚਾ (SKM) ਦੇ ਦਿੱਲੀ ਵੱਲ ਮਾਰਚ ਤੋਂ ਪਹਿਲਾਂ ਪੰਜਾਬ ਅਤੇ ਕੇਂਦਰ ਸਰਕਾਰਾਂ ਹਰਕਤ ਵਿੱਚ ਆਈਆਂ। ਕਿਸਾਨਾਂ ਨੂੰ ਨਵਾਂ...

ਪੰਜਾਬ ਪੁਲਿਸ ਦੇ 7 ਵੱਡੇ ਅਫਸਰਾਂ ਦੇ ਹੋਏ ਤਬਾਦਲੇ, IPS ਪ੍ਰਗਿਆ ਜੈਨ ਨੂੰ ਲਾਇਆ ਗਿਆ DCP ਸਿਟੀ ਅੰਮ੍ਰਿਤਸਰ

ਪੰਜਾਬ ਸਰਕਾਰ ਨੇ ਵੀਰਵਾਰ ਨੂੰ 2 ਐਸਐਸਪੀ ਸਣੇ 7 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ...

ਸਾਬਕਾ CM ਚੰਨੀ ਦੇ ਭਤੀਜੇ ਨਾਲ ਜੁੜੀ ਵੱਡੀ ਖਬਰ, ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸਾਬਕਾ ਮੁੱਖ ਮੰਤਰੀ ਚੰਨੀ ਦੇ ਭਤੀਜੇ...

ਬੱਬੂ ਮਾਨ ਦੀ ਕੋਠੀ ਨੇੜੇ ਬਦ.ਮਾਸ਼ ਦਾ ਐਨਕਾਊਂਟਰ, ਪੌਸ਼ ਇਲਾਕੇ ‘ਚ ਹੋਈ ਫਾਇ.ਰਿੰਗ

ਪੰਜਾਬੀ ਗਾਇਕ ਬੱਬੂ ਮਾਨ ਦੀ ਕੋਠੀ ਨੇੜੇ ਪੁਲਿਸ ਵੱਲੋਂ ਇੱਕ ਬਦਮਾਸ਼ ਦਾ ਐਨਕਾਊਂਟਰ ਕੀਤਾ ਗਿਆ। ਇਹ ਬਦਮਾਸ਼ ਪੁਲਿਸ ਨੂੰ ਚਕਮਾ ਦੇ ਕੇ ਭੱਜਿਆ...

ਨ.ਸ਼ਾ ਤਸ.ਕਰ ਖਿਲਾਫ ਮੁਕਤਸਰ ਪੁਲਿਸ ਦਾ ਐਕਸ਼ਨ, ਲੱਖਾਂ ਦੀ ਜਾਇਦਾਦ ਕੀਤੀ ਸੀਲ

ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਤਸਕਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਇਹ...

ਕਮਾਈ ਕਰਨ ਸ਼੍ਰੀਨਗਰ ਗਿਆ ਸੀ ਅੰਮ੍ਰਿਤਪਾਲ, ਹੰਝੂਆਂ ਭਰੀਆਂ ਅੱਖਾਂ ਨਾਲ ਹੋਈ ਅੰਤਿਮ ਵਿਦਾਈ

ਅੰਮ੍ਰਿਤਸਰ ਦੇ ਦੋ ਨੌਜਵਾਨਾਂ ਨੂੰ ਸ੍ਰੀਨਗਰ ਵਿੱਚ ਅੱਤਵਾਦੀਆਂ ਨੇ ਟਾਰਗੇਟ ਕਿਲਿੰਗ ਦਾ ਸ਼ਿਕਾਰ ਬਣਾਇਆ, ਇਨ੍ਹਾਂ ‘ਚੋਂ ਇਕ ਦੀ ਮ੍ਰਿਤਕ...

ਲੱਖਾ ਸਿਧਾਣਾ ਸਣੇ ਸਿੱਧੂ ਦੇ ਪਰਿਵਾਰ ‘ਤੇ ਹੋਇਆ ਪਰਚਾ, ਭਰਾ, ਭੈਣਾਂ ਤੇ ਪਿਤਾ ਨੂੰ ਕੀਤਾ ਨਾਮਜ਼ਦ

ਭਾਨਾ ਸਿੱਧੂ ਦੇ ਹੱਕ ਵਿੱਚ ਲਗਾਏ ਗਏ ਧਰਨੇ ਨੂੰ ਲੈ ਕੇ ਲੱਖਾ ਸਿਧਾਣਾ ਤੇ ਭਾਨਾ ਸਿੱਧੂ ਦੇ ਪਰਿਵਾਰ ‘ਤੇ ਪਰਚਾ ਦਰਜ ਕਰ ਲਿਆ ਗਿਆ ਹੈ। ਕੁਲ...

ਜੱਦੀ ਜ਼ਮੀਨ ਵੇਚ ਕੇ Canada ਭੇਜੀ ਪਤਨੀ ਮੁਕਰੀ, ਕਰ ਗਈ ਧੋਖਾ, ਪਤੀ ਦਾ 12 ਸਾਲਾਂ ਦਾ ਸੁਪਨਾ ਟੁੱਟਿਆ

ਵਿਦੇਸ਼ ਜਾਣ ਦੀ ਚਾਹਵਾਨ ਇੱਕ ਹੋਰ ਪੰਜਾਬ ਦੇ ਮੁੰਡੇ ਨਾਲ ਉਸ ਦੀ ਪਤਨੀ ਧੋਖਾ ਕਰ ਗਈ। ਮਾਮਲਾ ਬਟਾਲਾ ਨੇੜਲੇ ਪਿੰਡ ਪੇਰੋਸ਼ਾਹ ਤੋਂ ਸਾਹਮਣੇ ਆਇਆ...

CM ਮਾਨ ਇਸ ਦਿਨ ਗੋਇੰਦਵਾਲ ਥਰਮਲ ਪਲਾਂਟ ਕਰਨਗੇ ਲੋਕਾਂ ਨੂੰ ਸਮਰਪਿਤ, ਪਹਿਲੀ ਵਾਰ ਕਿਸੇ ਸਰਕਾਰ ਨੇ ਕੀਤਾ ਅਜਿਹਾ

ਪੰਜਾਬ ਵਿੱਚ ਗਰਮੀਆਂ ਵਿੱਚ ਬਿਜਲੀ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਏ ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਨੇ ਗੋਇੰਦਵਾਲ...

MLA ਸ਼ੀਤਲ ਅੰਗੁਰਾਲ ਨੂੰ ਅਦਾਲਤ ਨੇ ਕੀਤਾ ਬਰੀ, 2017 ‘ਚ ਦਰਜ ਹੋਇਆ ਸੀ ਮਾਮਲਾ

ਜਲੰਧਰ ‘ਚ ਪੁਲਿਸ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਦੇ ਮਾਮਲੇ ‘ਚ ਨਾਮਜ਼ਦ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਉਨ੍ਹਾਂ ਦੇ ਭਰਾ ਰਾਜਨ...

ਰਜਿਸਟਰੀ ਤੋਂ NOC ਖਤਮ ਕਰਨ ਦੇ ਨਿਯਮ ਅੱਜ ਹੋਣਗੇ ਫਾਈਨਲ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਹੁਣ ਇਸ ਸਬੰਧੀ ਨਿਯਮਾਂ ਦੀ ਰੂਪ-ਰੇਖਾ...

ਅਜੇ ਸਤਾਏਗੀ ਠੰਢ, ਪੰਜਾਬ ‘ਚ ਘਟੇਗਾ ਪਾਰਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਵਿੱਚ ਅਜੇ ਠੰਢ ਤੋਂ ਰਾਹਤ ਨਹੀਂ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ...

ਕਿਸਾਨਾਂ ਲਈ ਰਾਹਤ ਭਰੀ ਖ਼ਬਰ, ਮੀਂਹ-ਗੜੇਮਾਰੀ ਨਾਲ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਵੇਗੀ ਮਾਨ ਸਰਕਾਰ

ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ...

‘ਬਦਲਦਾ ਪੰਜਾਬ’, ਨਵੇਂ ਵਿਆਹੇ ਜੋੜੇ ਨੂੰ ਵਿਆਹ ਵਾਲੇ ਦਿਨ ਹੀ ਮਿਲਿਆ ਮੈਰਿਜ ਰਜਿਸਟ੍ਰੇਸ਼ਨ ਸਰਟੀਫਿਕੇਟ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ‘ਆਪ ਦੇ ਦੁਆਰ’ ਸਕੀਮ ਸ਼ੁਰੂ ਹੋ ਗਈ ਹੈ। ਮੰਤਰੀਆਂ ਅਤੇ ਵਿਧਾਇਕਾਂ ਨੇ...

‘ਪੰਜਾਬ ਸਰਕਾਰ ਤੁਹਾਡੇ ਦੁਆਰ’, CM ਮਾਨ ਬੋਲੇ- ‘ਮੇਰਾ ਸ਼ਹਿਰਾਂ-ਪਿੰਡਾਂ ਤੋਂ ਸਰਕਾਰ ਚਲਾਉਣ ਦਾ ਸੁਪਨਾ ਪੂਰਾ ਹੋਇਆ’

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ‘ਆਪ ਦੇ ਦੁਆਰ’ ਸਕੀਮ ਸ਼ੁਰੂ ਹੋ ਗਈ ਹੈ। ਮੰਤਰੀਆਂ ਅਤੇ ਵਿਧਾਇਕਾਂ ਨੇ...

‘MNS ਦੇ ਸ਼ਾਰਟ ਸਰਵਿਸ ਕਮਿਸ਼ਨ ਅਧਿਕਾਰੀ ਨੂੰ ਵੀ ਸਾਬਕਾ ਫੌਜੀ ਵਾਂਗ ਲਾਭ ਮਿਲੇ’- ਹਾਈਕੋਰਟ ਨੇ ਕੀਤਾ ਸਾਫ਼

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਟਿਆਲਾ ਦੀ ਕੈਪਟਨ ਗੁਰਪ੍ਰੀਤ ਕੌਰ ਵੱਲੋਂ ਦਾਇਰ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਸਪੱਸ਼ਟ ਕੀਤਾ ਹੈ ਕਿ...

ਸੂਬੇ ‘ਚ ਕੈਂਸਰ ਨਾਲ ਜੰਗ ਦੀ ਤਿਆਰੀ, BARC ਕਰੇਗਾ ਜ਼ਮੀਨੀ ਪਾਣੀ ‘ਚ ਯੂਰੇਨੀਅਮ ਦੀ ਜਾਂਚ

ਪੰਜਾਬ ਵਿੱਚ ਕੈਂਸਰ ਨੂੰ ਹਰਾਉਣ ਲਈ ਹੁਣ ਨਵੀਂ ਰਣਨੀਤੀ ਕੰਮ ਕਰੇਗੀ। ਮਾਲਵੇ ਦੇ ਨਾਲ-ਨਾਲ ਦੋਆਬਾ ਅਤੇ ਮਾਝਾ ਖੇਤਰ ਵਿੱਚ ਵੀ ਧਰਤੀ ਹੇਠਲੇ...

ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ AAP ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਅਫਸਰ ਦੀ ਹਰਕਤ ਕੈਮਰੇ ‘ਚ ਕੈਦ

ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਮੇਅਰ ਚੋਣਾਂ ਨੂੰ ਲੈ ਕੇ ਇੱਕ ਨਵੀਂ ਵੀਡੀਓ ਸਾਹਮਣੇ ਆਈ...

ਦਿੱਲੀ ‘ਚ ED ਦਾ ਵੱਡਾ ਐਕਸ਼ਨ ,MP ਨਾਰਾਇਣ ਦਾਸ ਗੁਪਤਾ ਸਣੇ 10 AAP ਆਗੂਆਂ ਦੇ ਘਰਾਂ ‘ਤੇ ਛਾਪੇ!

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮੰਗਲਵਾਰ ਸਵੇਰੇ ਈਡੀ ਦਾ ਵੱਡਾ ਐਕਸ਼ਨ ਵੇਖਣ ਨੂੰ ਮਿਲਿਆ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ...

ਮਾਨ ਸਰਕਾਰ ਦਾ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮਿਸ਼ਨ ਅੱਜ ਤੋਂ ਸ਼ੁਰੂ, ਹਰ ਥਾਂ ਲੱਗਣਗੇ ਕੈਂਪ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮਿਸ਼ਨ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ...

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ, 52 ਤੋਂ ਵੱਧ ਸਵਾਰੀਆਂ ਨਾ ਬਿਠਾਉਣ ਦਾ ਫੈਸਲਾ ਲਿਆ ਗਿਆ ਵਾਪਸ

ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਯੂਨੀਅਨ ਨੇ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ...

ਪੰਜਾਬ ‘ਚ ਧੁੰਦ ਤੋਂ ਅਜੇ ਰਾਹਤ ਨਹੀਂ, ਮੌਸਮ ਨੂੰ ਲੈ ਕੇ ਆਇਆ ਨਵਾਂ ਅਪਡੇਟ, ਜਾਣੋ ਅਗਲੇ 5 ਦਿਨਾਂ ਦਾ ਹਾਲ

ਪੱਛਮੀ ਗੜਬੜੀ ਦਾ ਪ੍ਰਭਾਵ ਬੀਤੀ ਸ਼ਾਮ ਉੱਤਰੀ ਭਾਰਤ ਵਿੱਚ ਪੂਰੀ ਤਰ੍ਹਾਂ ਖਤਮ ਹੋ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਤੱਕ ਪੰਜਾਬ,...

ਮਹਿਲਾ ਕ੍ਰਿਕਟ ਟੀਮ ਕੈਪਟਨ ਸਣੇ 7 ਖਿਡਾਰੀ DSP, 4 PCS ਬਣੇ, CM ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ (4 ਫਰਵਰੀ) ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ 11 ਅੰਤਰਰਾਸ਼ਟਰੀ ਖਿਡਾਰੀਆਂ ਨੂੰ ਨਿਯੁਕਤੀ...

‘ਬਰੀ ਹੋਣ ਮਗਰੋਂ ਕਿੰਨੇ ਕੈਦੀ ਜੇਲ ‘ਚ’, PAK ਨਾਬਾਲਗਾਂ ਦੀ ਸ਼ਿਕਾਇਤ ‘ਤੇ ਹਾਈਕੋਰਟ ਨੇ ਲਿਆ ਨੋਟਿਸ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰੀ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੇ ਮਾਮਲੇ ‘ਤੇ ਸੁਓ ਮੋਟੋ ਲਿਆ ਹੈ। ਐਕਟਿੰਗ ਚੀਫ਼...

ਪੰਜਾਬ ਦੇ ਪਲੇਅਰਸ ਲਈ ਅੱਜ ਦਾ ਦਿਨ ਖ਼ਾਸ, ਓਲੰਪਿਕ ਜੇਤੂ ਖਿਡਾਰੀਆਂ ਨੂੰ CM ਮਾਨ ਦੇਣਗੇ ਨੌਕਰੀ

ਪੰਜਾਬ ਦੇ ਖਿਡਾਰੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਅੱਜ 4 ਫਰਵਰੀ ਨੂੰ ਸਨਮਾਨਿਤ ਖਿਡਾਰੀਆਂ ਨੂੰ ਕਲਾਸ ਵਨ...

ਅਜੇ ਵਿਗੜੇਗਾ ਮੌਸਮ ਦਾ ਮਿਜਾਜ਼, ਪੰਜਾਬ ‘ਚ ਡਿੱਗਿਆ ਦਿਨ ਦਾ ਪਾਰਾ, ਮੀਂਹ-ਗੜੇਮਾਰੀ ਨੂੰ ਲੈ ਕੇ ਆਰੈਂਜ ਅਲਰਟ

ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਹੋਰ ਵਿਗੜਣ ਵਾਲਾ ਹੈ। ਮੌਸਮ ਵਿਭਾਗ ਨੇ ਐਤਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ...

ਨ.ਸ਼ਾ ਤਸਕਰੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ, ਔਰਤ ਸਣੇ ਤਿੰਨ ਨੂੰ 12-12 ਸਾਲ ਦੀ ਕੈਦ, ਲੱਖਾਂ ਦਾ ਜੁਰਮਾਨਾ ਵੀ

ਹੈਰੋਇਨ ਦੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਨੇ 12-12 ਸਾਲ ਦੀ ਕੈਦ ਅਤੇ ਡੇਢ-ਡੇਢ ਲੱਖ ਰੁਪਏ ਜੁਰਮਾਨੇ ਦੀ...

ਸ੍ਰੀ ਦਰਬਾਰ ਸਾਹਿਬ ਕੋਲ ਹੈਰੀਜੇਟ ਸਟ੍ਰੀਟ ‘ਤੇ ਪ੍ਰੀ-ਵੈਡਿੰਗ ਸ਼ੂਟ-ਰੀਲਾਂ ਬਣਾਉਣ ‘ਤੇ ਲੱਗੀ ਸਖਤ ਪਾੰਬਦੀ

ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਦੇ ਰਸਤੇ ‘ਚ ਲੋਕ ਪ੍ਰੀ-ਵੈਡਿੰਗ ਸ਼ੂਟਿੰਗ ਨਹੀਂ ਕਰ ਸਕਣਗੇ। ਇੰਨਾ ਹੀ ਨਹੀਂ ਰੀਲਾਂ ਬਣਾਉਣ ਦੇ...

ਮ.ਰ ਚੁੱਕੇ ਮਾਪਿਆਂ ਤੋਂ ਜਾ.ਨ ਦਾ ਖ਼ਤਰਾ ਦੱਸ ਵਿਆਹ ਮਗਰੋਂ ਮੰਗੀ ਸੁਰੱਖਿਆ, ਹਾਈਕੋਰਟ ‘ਚ ਆਇਆ ਅਜੀਬ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਧੋਖਾਧੜੀ ਦਾ ਇੱਕ ਵੱਖਰਾ ਹੀ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਪ੍ਰੇਮੀ ਜੋੜੇ ਵੱਲੋਂ ਸੁਰੱਖਿਆ ਲਈ...

ਨਗਰ ਨਿਗਮ ਮੁਲਾਜ਼ਮਾਂ ਨੂੰ ਵੱਡੀ ਰਾਹਤ, ਤਨਖਾਹਾਂ-ਤਰੱਕੀਆਂ ਨੂੰ ਲੈ ਕੇ ਨਵੀਂ ਨੋਟੀਫਿਕੇਸ਼ਨ ਜਾਰੀ

ਲੁਧਿਆਣਾ : ਨਗਰ ਨਿਗਮ ਦੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਵੱਡੀ ਰਾਹਤ ਮਿਲੀ ਹੈ, ਜਿਸ ਤਹਿਤ ਗਰੁੱਪ-ਬੀ ਦੇ ਮੁਲਾਜ਼ਮਾਂ ਨੂੰ ਸਥਾਨਕ ਪੱਧਰ...

ਪੰਜਾਬ ਦਾ ਇੱਕ ਸਕੂਲ ਅਜਿਹਾ ਵੀ, ਜਿਥੇ ਸਿਰਫ ਇੱਕ ਹੀ ਬੱਚਾ ਪੜ੍ਹ ਰਿਹਾ, ਟੀਚਰ ਵੀ ਇੱਕੋ

ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠੇ ਬੁੱਢਾ ਸਿੰਘ ਵਾਲਾ ਦੇ ਸਮਾਰਟ ਸਕੂਲ ਵਿੱਚ ਪਿਛਲੇ 3 ਸਾਲਾਂ ਤੋਂ ਸਿਰਫ਼ ਇੱਕ ਵਿਦਿਆਰਥੀ ਹੀ ਪੜ੍ਹ ਰਿਹਾ...

10ਵੀਂ-12ਵੀਂ Exam ਤੋਂ ਪਹਿਲਾਂ PSEB ਵੱਲੋਂ ਸਖਤ ਹਿਦਾਇਤਾਂ ਜਾਰੀ, ਸਟੂਡੈਂਟ-ਸਟਾਫ ਰੱਖਣ ਇਨ੍ਹਾਂ ਗੱਲਾਂ ਦਾ ਧਿਆਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12 ਫਰਵਰੀ ਤੋਂ 30 ਮਾਰਚ ਤੱਕ ਹੋਣ ਵਾਲੀ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆਵਾਂ ਨੂੰ ਲੈ ਕੇ ਸਖਤ ਹਿਦਾਇਤਾਂ...

CM ਮਾਨ ਦਾ ਐਲਾਨ-‘ਪੰਜਾਬ ‘ਚ ਬਣਾਵਾਂਗੇ ਫਿਲਮ ਸਿਟੀ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ’

ਪੰਜਾਬ ਸਰਕਾਰ ਵੱਲੋਂ ਅੱਜ ਇੱਥੇ ਪਿੰਡ ਚਮਰੌੜ (ਮਿੰਨੀ ਗੋਆ) ਵਿਖੇ ਪਹਿਲਾ ਐਨ.ਆਰ.ਆਈ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ...

PSTET-2 ਟੈਸਟ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰੀਰਕ ਸਿੱਖਿਆ ਮਾਸਟਰ/ਮਿਸਟ੍ਰੈਸ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਲਈ ਪੰਜਾਬ ਰਾਜ...

ਖੁਸ਼ਖਬਰੀ, ਆਮ ਲੋਕਾਂ ਨੂੰ ਹੁਣ ਸਰਕਾਰ ਵੇਚੇਗੀ 29 ਰੁਪਏ ਕਿਲੋ ‘ਤੇ ‘ਭਾਰਤ ਚਾਵਲ’, ਜਾਣੋ ਕਿੱਥੋਂ ਖਰੀਦੀਏ

ਆਮ ਆਦਮੀ ਨੂੰ ਮਹਿੰਗਾਈ ਤੋਂ ਰਾਹਤ ਦਿਵਾਉਣ ਲਈ ਸਰਕਾਰ ਵੱਲੋਂ ਕਾਫੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹੁਣ ਭਾਰਤ ਸਰਕਾਰ ਵੱਲੋਂ ‘ਭਾਰਤ...

Carousel Posts