current punjabi Archives - Daily Post Punjabi

ਕੈਪਟਨ ਵੱਲੋਂ ਕਿਸਾਨ ਜਥੇਬੰਦੀ ਨੂੰ ਧਰਨਾ ਨਾ ਕਰਨ ਦੀ ਅਪੀਲ, ਕਿਹਾ-ਇਹ ਕੋਵਿਡ ਖਿਲਾਫ ਲੜਾਈ ‘ਚ ਸਮਰਥਨ ਕਰਨ ਦਾ ਸਮਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਹਾਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਅਸਫਲਤਾ ਦੇ ਦੋਸ਼ ਨੂੰ ਨਕਾਰਿਆ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੂੰ ਆਪਣੇ ਪ੍ਰਸਤਾਵਿਤ ਧਰਨੇ ਨੂੰ ਅੱਗੇ ਨਾ ਵਧਾਉਣ ਦੀ ਅਪੀਲ ਕੀਤੀ। ਇਹ ਮਹਾਮਾਰੀ ਦੇ ਤੇਜ਼ੀ ਨਾਲ ਫੈਲਣ ਦਾ ਕਾਰਨ ਬਣ ਸਕਦਾ ਹੈ।

Captain urges farmers organization

ਮੁੱਖ ਮੰਤਰੀ ਨੇ ਕੁਝ ਹੋਰ ਰਾਜਾਂ, ਜਿਵੇਂ ਕਿ ਦਿੱਲੀ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਮਹਾਮਾਰੀ ਨਾਲ ਨਜਿੱਠਣ ਲਈ ਸੰਘਰਸ਼ ਕੀਤਾ ਹੈ। ਬੀਕੇਯੂ (ਏਕਤਾ ਉਗਰਾਹਾਂ) ਵੱਲੋਂ ਪਟਿਆਲਾ ‘ਚ ਤਜਵੀਜ਼ਸ਼ੁਦਾ ਕੋਈ ਵੀ ਪ੍ਰੋਗਰਾਮ ਰਾਜ ਵਿਚ ਕੋਵਿਡ ਨਾਲ ਨਜਿੱਠਣ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਨੂੰ ਬੇਅਸਰ ਕਰ ਸਕਦਾ ਹੈ।

Captain urges farmers organization

ਕੈਪਟਨ ਅਮਰਿੰਦਰ ਨੇ ਕਿਸਾਨਾਂ ਦੇ ਇਸ ਸਮੂਹ ਨੂੰ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਕੰਮ ਨਾ ਕਰਨ ਦੀ ਅਪੀਲ ਕੀਤੀ ਅਤੇ ਮਹਾਮਾਰੀ ਦੇ ਵਿਚਕਾਰ ਅਜਿਹੇ ਲਾਪਰਵਾਹੀ ਵਾਲੇ ਵਿਵਹਾਰ ਨਾਲ ਆਪਣੇ ਹੀ ਲੋਕਾਂ ਦੀ ਜ਼ਿੰਦਗੀ ਨੂੰ ਖਤਰੇ ਵਿੱਚ ਨਾ ਪਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਲਈ ਬਹੁਤ ਹਾਨੀਕਾਰਕ ਹੋਵੇਗੀ, ਕਿਉਂਕਿ ਅਜਿਹੇ ਧਰਨੇ ਵਿੱਚ ਵੱਧ ਤੋਂ ਵੱਧ ਪਿੰਡਾਂ ਦੇ ਲੋਕ ਸ਼ਾਮਲ ਹੋਣਗੇ, ਜੋ ਕਿ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਪਹਿਲਾਂ ਹੀ ਮੁਸ਼ਕਲ ਹਾਲਾਤਾਂ ਵਿੱਚੋਂ ਲੰਘ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਸਮਰਥਨ ਵਿੱਚ ਰਹੀ ਹੈ। ਹੁਣ ਸਮਾਂ ਆ ਗਿਆ ਹੈ ਕਿ ਮਹਾਮਾਰੀ ਵਿਰੁੱਧ ਲੜਾਈ ਵਿਚ ਕਿਸਾਨ ਹੁਣ ਸੂਬਾ ਸਰਕਾਰ ਦਾ ਸਮਰਥਨ ਕਰਨ।

Captain urges farmers organization

ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਸੂਬਿਆਂ ਦੀ ਬਜਾਏ ਪੰਜਾਬ ਦੇ ਕੋਵਿਡ ਖਿਲਾਫ ਪ੍ਰਬੰਧਨ ਵਿਚ ਹੁਣ ਤਕ ਸਭ ਤੋਂ ਵਧੀਆ ਪ੍ਰਦਰਸ਼ਨ ਰਿਹਾ ਹੈ। ਮਹਾਮਾਰੀ ਦੀ ਚਿੰਤਾ ਦਰਮਿਆਨ ਵੀ ਸਪਲਾਈ ਦੀ ਘਾਟ ਦੇ ਬਾਵਜੂਦ ਹਸਪਤਾਲਾਂ ਵਿਚ ਆਕਸੀਜਨ ਦੀ ਕੋਈ ਵੱਡੀ ਘਾਟ ਨਹੀਂ ਸੀ। ਕੈਪਟਨ ਅਮਰਿੰਦਰ ਨੇ ਆਪਣੀ ਸਰਕਾਰ ਦੇ ਮਹਾਮਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿਚ ਅਸਫਲ ਰਹਿਣ ਦੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਪੰਜਾਬ ਲਈ ਸਭ ਤੋਂ ਵੱਡੀ ਸਮੱਸਿਆ ਦਾ ਟੀਕਿਆਂ ਦੀ ਘਾਟ ਸੀ, ਜੋ ਕਿ ਰਾਜ ਸਰਕਾਰ ਦੀ ਨਹੀਂ, ਬਲਕਿ ਕੇਂਦਰ ਦੀ ਕਿਸੇ ਦੁਰਵਰਤੋਂ ਦੇ ਕਾਰਨ ਸੀ।

ਇਹ ਵੀ ਪੜ੍ਹੋ : ਹਰਿਆਣਾ ‘ਚ ਇੱਕ ਹਫਤਾ ਹੋਰ ਵਧਿਆ ਲੌਕਡਾਊਨ, ਆਮ ਲੋਕਾਂ ਨੂੰ ਦਿੱਤੀ ਕੁਝ ਰਾਹਤ

ਉਨ੍ਹਾਂ ਦੱਸਿਆ ਕਿ ਸਰਕਾਰ, ਡਾਕਟਰੀ ਭਾਈਚਾਰੇ, ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਪਿੰਡ ਦੀਆਂ ਪੰਚਾਇਤਾਂ ਦੇ ਠੋਸ ਯਤਨਾਂ ਦੇ ਨਤੀਜੇ ਵਜੋਂ ਪੰਜਾਬ ਨੇ ਕੇਸਾਂ ਦੀ ਗਿਣਤੀ ਨੂੰ ਕਰੀਬ ਦੋ ਹਫਤੇ ਪਹਿਲਾਂ ਤਕਰੀਬਨ 10000 ਦੇ ਉੱਚ ਪੱਧਰ ਤੋਂ 5421 ਤੱਕ ਪਹੁੰਚ ਗਿਆ ਹੈ।

The post ਕੈਪਟਨ ਵੱਲੋਂ ਕਿਸਾਨ ਜਥੇਬੰਦੀ ਨੂੰ ਧਰਨਾ ਨਾ ਕਰਨ ਦੀ ਅਪੀਲ, ਕਿਹਾ-ਇਹ ਕੋਵਿਡ ਖਿਲਾਫ ਲੜਾਈ ‘ਚ ਸਮਰਥਨ ਕਰਨ ਦਾ ਸਮਾਂ appeared first on Daily Post Punjabi.

ਗੁਰੂਹਰਸਹਾਏ ‘ਚ ਅਣਪਛਾਤੇ ਵੱਲੋਂ ਘਰ ’ਚ ਵੜ ਕੇ 50 ਸਾਲਾ ਵਿਅਕਤੀ ਦਾ ਕਤਲ
Unidentified assailant breaks : ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਮਹੰਤਾਂ ਵਾਲਾ ਵਿਖੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਬੀਤੀ ਰਾਤ ਦਿਨ ਸ਼ੁੱਕਰਵਾਰ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ 50 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੁਲੱਖਣ ਸਿੰਘ ਉਰਫ ਭੋਲਾ ਪੁੱਤਰ ਜਗਸੀਰ ਸਿੰਘ ਪਿੰਡ ਮਹੰਤਾਂ ਵਾਲਾ ਦਾ ਰਹਿਣ ਵਾਲਾ ਸੀ ਜੋ ਕਿ ਬੀਤੀ ਰਾਤ ਆਪਣੇ ਘਰ ਵਿੱਚ ਹੀ ਮੌਜੂਦ ਸੀ। ਇਸ ਦੌਰਾਨ ਉਸ ਦੇ ਘਰ ਵਿਚ ਕੁਝ ਅਣਪਛਾਤੇ ਵਿਅਕਤੀ ਅਚਾਨਕ ਦਾਖਲ ਹੋ ਗਏ ਅਤੇ ਉਸ ’ਤੇ ਹਮਲਾ ਕਰਦੇ ਹੋਏ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

Unidentified assailant breaks

ਇਸ ਦਾ ਪਤਾ ਲੱਗਦੇ ਹੀ ਮ੍ਰਿਤਕ ਸੁਲੱਖਣ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਗੁਰੂ ਹਰਸਹਾਏ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਭੇਜ ਦਿੱਤਾ ਗਿਆ। ਕਤਲ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗਾ ਸਕਿਆ ਅਤੇ ਨਾ ਹੀ ਕਾਤਲਾਂ ਬਾਰੇ ਕੋਈ ਜਾਣਕਾਰੀ ਮਿਲੀ ਹੈ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਪੁਲਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

The post ਗੁਰੂਹਰਸਹਾਏ ‘ਚ ਅਣਪਛਾਤੇ ਵੱਲੋਂ ਘਰ ’ਚ ਵੜ ਕੇ 50 ਸਾਲਾ ਵਿਅਕਤੀ ਦਾ ਕਤਲ appeared first on Daily Post Punjabi.

ਬਠਿੰਡਾ ’ਚ ਆਰਥਿਕ ਤੰਗੀ ਤੋਂ ਦੁਖੀ ਕਿਸਾਨ ਹਾਰਿਆ ਜ਼ਿੰਦਗੀ ਦੀ ਜੰਗ
Farmer suffering from economic hardship : ਬਠਿੰਡਾ : ਪੰਜਾਬ ਦੇ ਬਠਿੰਡਾ ਵਿੱਚ ਜੋਧਪੁਰ ਪਾਖਰ ਪਿੰਡ ਵਿੱਚ ਰਹਿਣ ਵਾਲੇ ਇੱਕ ਕਿਸਾਨ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋਣ ਕਰਕੇ ਘਰ ਵਿੱਚ ਫਾਹਾ ਲੈ ਕੇ ਆਪਣੀ ਜ਼ਿੰਦਗੀ ਦਾ ਅੰਤ ਕਰ ਲਿਆ ਹੈ। ਮ੍ਰਿਤਕ ਦੀ ਪਛਾਣ 45 ਸਾਲਾ ਜੁਗਵਿੰਦਰ ਵਜੋਂ ਹੋਈ ਹੈ। ਉਹ ਆਪਣੇ ਪਿੱਛੇ ਪਤਨੀ, ਇੱਕ 16 ਸਾਲਾ ਦੀ ਲੜਕੀ ਅਤੇ ਇੱਕ 13 ਸਾਲ ਦਾ ਲੜਕਾ ਛੱਡ ਗਿਆ ਹੈ। ਕਿਸਾਨ ਨੇ ਕਰਜ਼ਾ ਵੀ ਚੁੱਕਿਆ ਹੋਇਆ ਸੀ। ਜੁਗਵਿੰਦਰ ਸਿੰਘ ਕੋਲ ਦੋ ਏਕੜ ਜ਼ਮੀਨ ਹੈ, ਜਿਸ ਵਿਚੋਂ ਡੇਢ ਏਕੜ ਜ਼ਮੀਨ ਗਿਰਵੀ ਰੱਖੀ ਹੋਈ ਹੈ। ਉਹ ਇਸ ਤੋਂ ਬਹੁਤ ਪਰੇਸ਼ਾਨ ਸੀ। ਜੁਗਵਿੰਦਰ ਸਿੰਘ ਨੇ ਘਰ ਦੇ ਇਕ ਕਮਰੇ ਵਿਚ ਫਾਹਾ ਲੈ ਲਿਆ। ਇਸ ਦੇ ਨਾਲ ਹੀ ਸਥਾਨਕ ਨੇਤਾਵਾਂ ਨੇ ਮੰਗ ਕੀਤੀ ਕਿ ਪੀੜਤ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

Farmer suffering from economic hardship

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 27 ਜਨਵਰੀ ਨੂੰ ਮੱਲਵਾਲਾ ਪਿੰਡ ਦੇ ਇੱਕ ਕਿਸਾਨ ਨੇ ਕਥਿਤ ਤੌਰ ਤੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਸੀ। ਮ੍ਰਿਤਕ ਦੀ ਪਛਾਣ 42 ਸਾਲਾ ਬਲਜੀਤ ਸਿੰਘ ਵਜੋਂ ਹੋਈ ਹੈ। ਪਿੰਡ ਵਾਸੀਆਂ ਅਨੁਸਾਰ ਪਿਛਲੇ ਕੁਝ ਮਹੀਨਿਆਂ ਤੋਂ ਬਲਜੀਤ ਲੱਖਾਂ ਰੁਪਏ ਦੇ ਕਰਜ਼ੇ ਕਾਰਨ ਮਾਨਸਿਕ ਤਣਾਅ ਵਿੱਚ ਸੀ। ਪੁਲਿਸ ਵੱਲੋਂ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੇਹ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ।

The post ਬਠਿੰਡਾ ’ਚ ਆਰਥਿਕ ਤੰਗੀ ਤੋਂ ਦੁਖੀ ਕਿਸਾਨ ਹਾਰਿਆ ਜ਼ਿੰਦਗੀ ਦੀ ਜੰਗ appeared first on Daily Post Punjabi.

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ : ਰੌਸ਼ਨੀਆਂ ਨਾਲ ਜਗਮਗਾਇਆ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ
Gurdwara Sri Bangla Sahib : ਨਵੀਂ ਦਿੱਲੀ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪ੍ਰਕਾਸ਼ ਪੁਰਬ ‘ਤੇ ਦਿੱਲੀ ਵਿੱਚ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਪੂਰੀ ਤਰ੍ਹਾਂ ਰੌਸ਼ਨੀਆਂ ਨਾਲ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿੱਚ ਨਤਮਸਤਕ ਹੋਈਆਂ। ਰੌਸ਼ਨੀ ਨਾਲ ਜਗਮਗਾਉਂਦੇ ਗੁਰਦੁਆਰਾ ਸਾਹਿਬ ਦਾ ਨਜ਼ਾਰਾ ਦੇਖਦਿਆਂ ਹੀ ਬਣਦਾ ਹੈ।

Gurdwara Sri Bangla Sahib

ਗੁਰਦੁਆਰਾ ਸਾਹਿਬ ਵਿੱਚ ਸ਼ਰਧਾਲੂ ਜਗ੍ਹਾ-ਜਗ੍ਹਾ ‘ਤੇ ਕੋਰੋਨਾ ਪ੍ਰੋਟੋਕਾਲਾਂ ਦੀ ਪਾਲਣਾ ਕਰਦੇ ਹੋਏ ਮੱਥਾ ਟੇਕਦੇ ਨਜ਼ਰ ਆਏ। ਸ੍ਰੀ ਬੰਗਲਾ ਸਾਹਿਬ ਗੁਰੂਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਰਣਜੀਤ ਸਿੰਘ ਨੇ ਕਿਹਾ, “ਅਸੀਂ 20 ਮਾਰਚ ਤੋਂ ਕੋਵਿਡ -19 ਦੇ ਨਿਯਮਾਂ ਦੀ ਪਾਲਣਾ ਕਰ ਰਹੇ ਹਾਂ। ਅਸੀਂ ਸੈਨੇਟਾਈਜ਼ਰ ਮਸ਼ੀਨਾਂ ਸਥਾਪਿਤ ਕੀਤੀਆਂ ਹਨ ਅਤੇ ਕਿਸੇ ਨੂੰ ਵੀ ਗੁਰੂਦਆਰਾ ਸਾਹਿਬ ਵਿੱਚ ਬਿਨਾਂ ਮਾਸਕ ਦੇ ਆਉਣ ਦੀ ਇਜਾਜ਼ਤ ਨਹੀਂ ਹੈ।” ਗੁਰੂ ਘਰ ਨਤਮਸਤਕ ਹੋਣ ਆਏ ਪੰਜਾਬ ਦੇ ਵਸਨੀਕ ਨੇ ਦੱਸਿਆ ਕਿ ਦੇਸ਼ ਭਰ ਤੋਂ ਲੋਕ ਇੱਥੇ ਗੁਰੂਪਰਬ ਮਨਾਉਣ ਲਈ ਲੋਕ ਇਥੇ ਆਉਂਦੇ ਹਨ। ਇਥੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਸਾਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਨੂੰ ਬਣਾਈ ਰੱਖਣ ਲਈ ਨਿਰਦੇਸ਼ ਦਿੱਤਾ ਗਿਆ ਹੈ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਾਇਰਸ ਜਲਦੀ ਖਤਮ ਹੋ ਜਾਵੇ ਅਤੇ 2021 ਖੁਸ਼ਹਾਲੀ ਭਰਿਆ ਆਵੇ।

Gurdwara Sri Bangla Sahib

ਉਥੇ ਹੀ ਸ੍ਰੀ ਪਟਨਾ ਸਾਹਿਬ ਵਿੱਚ ਵੀ ਪ੍ਰਕਾਸ਼ ਪੁਰਬ ਮੌਕੇ ਬੁੱਧਵਾਰ ਨੂੰ ‘ਪ੍ਰਕਾਸ਼ ਪੁਰਬ’ ‘ਨਗਰ ਕੀਰਤਨ’ ਸਜਇਆ ਗਿਆ। ਇਥੇ ਤਿੰਨ ਰੋਜ਼ਾ ਸਮਾਰੋਹ ਅੱਜ ਸਮਾਪਤ ਹੋਵੇਗਾ। ਬਿਹਾਰ ਦੇ ਪਟਨਾ ਸਾਹਿਬ ਵਿਖੇ ਗੋਬਿੰਦ ਰਾਏ ਦਾ ਜਨਮ ਦਾ ਜਨਮ ਹੋਇਆ ਸੀ, ਜੋ ਮਨੁੱਖੀ ਸਰੂਪ ਵਿੱਚ ਸਿੱਖ ਗੁਰੂਆਂ ਵਿਚੋਂ 10ਵੇਂ ਗੁਰੂ ਹਨ। ਆਪਣੇ ਪਿਤਾ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਤੋਂ ਬਾਅਦ ਗੁਰੂ ਸਾਹਿਬ ਨੌਂ ਸਾਲ ਦੀ ਉਮਰ ਵਿਚ ‘ਗੁਰੂ ਗੱਦੀ ‘ਤੇ ਬਿਰਾਜਮਾਨ ਹੋਏ ਸਨ।

The post ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ : ਰੌਸ਼ਨੀਆਂ ਨਾਲ ਜਗਮਗਾਇਆ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ appeared first on Daily Post Punjabi.