current punjai news Archives - Daily Post Punjabi

ਪਟਿਆਲਾ : CM ਦੀ ਰਿਹਾਇਸ਼ ਘੇਰਨ ਜਾ ਰਹੇ ਬੇਰੋਜ਼ਗਾਰ ਅਧਿਆਪਕ ਫਿਰ ਹੋਏ ਪੁਲਿਸ ਦੀ ਲਾਠੀਚਾਰਜ ਦਾ ਸ਼ਿਕਾਰ
ਪਟਿਆਲਾ ਵਿੱਚ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਘੇਰਨ ਜਾ ਰਹੇ ਈਟੀਟੀ/ਟੀਈਟੀ ਪਾਸ ਅਧਿਆਪਕ ਯੂਨੀਅਨ ਦੇ ਮੈਂਬਰ ਇੱਕ ਵਾਰ ਫਿਰ ਪੁਲਿਸ ਦੇ ਲਾਠੀਚਾਰਜ ਦਾ ਸ਼ਿਕਾਰ ਹੋਏ।

Unemployed teachers going to besiege

ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਵੀ ਹੋਈ। ਬੇਰੁਜ਼ਗਾਰ ਅਧਿਆਪਕ ਪਿਛਲੇ 85 ਦਿਨਾਂ ਤੋਂ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ : Big Breaking : ਅਕਾਲੀ ਦਲ ਦਾ ਕੈਪਟਨ ਦੀ ਰਿਹਾਇਸ਼ ਦੇ ਬਾਹਰ ਵੱਡਾ ਪ੍ਰਦਰਸ਼ਨ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਉਨ੍ਹਾਂ ਦੀ ਕਾਰਗੁਜ਼ਾਰੀ ਦੇ ਮੱਦੇਨਜ਼ਰ ਪੁਲਿਸ ਨੇ ਮੁੱਖ ਮੰਤਰੀ ਰਿਹਾਇਸ਼ ਅੱਗੇ ਵਾਈਪੀਐਸ ਚੌਕ ਵਿਖੇ ਬੇਰੁਜ਼ਗਾਰਾਂ ਨੂੰ ਰੋਕਣ ਲਈ ਪ੍ਰਬੰਧ ਕੀਤੇ ਹਨ। ਜਦੋਂ ਅਧਿਆਪਕਾਂ ਨੇ ਇਥੇ ਬੈਰੀਕੇਡਿੰਗ ਤੋੜ ਕੇ ਅੱਗੇ ਵੱਧਣਾ ਚਾਹਿਆ ਤਾਂ ਪੁਲਿਸ ਨੇ ਉਨ੍ਹਾਂ ਨੂੰ ਜ਼ਬਰਦਸਤੀ ਰੋਕਿਆ।ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਬਲ ਵੀ ਤਾਇਨਾਤ ਕੀਤੇ ਗਏ ਹਨ। ਦੱਸ ਦੇਈਏ ਕਿ ਬੇਰੋਜ਼ਗਾਰ ਪਿਛਲੇ 85 ਦਿਨਾਂ ਤੋਂ ਰੁਜ਼ਗਾਰ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਇਕ ਸਾਥੀ ਵੀ ਮੀਨਾਰ ਉੱਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਿਹਾ ਹੈ।

The post ਪਟਿਆਲਾ : CM ਦੀ ਰਿਹਾਇਸ਼ ਘੇਰਨ ਜਾ ਰਹੇ ਬੇਰੋਜ਼ਗਾਰ ਅਧਿਆਪਕ ਫਿਰ ਹੋਏ ਪੁਲਿਸ ਦੀ ਲਾਠੀਚਾਰਜ ਦਾ ਸ਼ਿਕਾਰ appeared first on Daily Post Punjabi.

ਦਿੱਲੀ ਹਿੰਸਾ ‘ਤੇ ਮਜੀਠੀਆ ਨੇ ਚੁੱਕੇ ਵੱਡੇ ਸਵਾਲ- ਕੀ ਹੁਣ ਕੁੱਟ ਖਾਣ ਵਾਲਿਆਂ ‘ਤੇ ਲੱਗੇਗਾ UAPA?
Majithia raised question on Delhi violence : ਗਣਤੰਤਰ ਦਿਵਸ ‘ਤੇ ਹੋਈ ਹਿੰਸਾ ਨੂੰ ਅੰਦੋਲਨ ਖਰਾਬ ਕਰਨ ਦੀ ਸਾਜ਼ਿਸ਼ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਿਕਰਮ ਮਜੀਠੀਆ ਨੇ ਕਿਹਾ ਕਿ ਲਗਭਗ 60 ਦਿਨਾਂ ਤੋਂ ਕਿਸਾਨਾਂ ਦਾ ਅੰਦੋਲਨ ਸ਼ਾਂਤੀ ਨਾਲ ਚੱਲ ਰਿਹਾ ਸੀ, ਜੋ ਕੇਂਦਰ ਸਰਕਾਰ ਨੂੰ ਪਸੰਦ ਨਹੀਂ ਆਇਆ। ਪਹਿਲਾਂ ਕਿਸਾਨਾਂ ਨੂੰ ਨਕਸਲੀ ਫਿਰ ਖਾਲਿਸਤਾਨੀ ਕਹਿ ਕੇ ਪ੍ਰਚਾਰਿਆ ਗਿਆ ਅਤੇ ਫਿਰ ਕਿਹਾ ਗਿਆ ਕਿ ਇਹ ਚਾਇਨਾ ਪਾਕਿਸਤਾਨ ਦਾ ਪ੍ਰਦਰਸ਼ਨ ਹੈ ਤਾਂ ਜਦੋਂ ਇਹ ਤਮਾਮ ਗੱਲਾਂ ਨਹੀਂ ਚੱਲੀਆਂ ਤਾਂ ਹੁਣ ਅੰਦੋਲਨ ਵਿੱਚ ਇੱਕ ਨਵਾਂ ਮੋੜ ਆ ਗਿਆ ਹੈ। ਮਜੀਠੀਆ ਨੇ ਲਾਲ ਕਿਲ੍ਹੇ ਦੀ ਸੁਰੱਖਿਆ ‘ਤੇ ਸਵਾਲ ਉਠਾਉਂਦਿਆਂ ਸਵਾਲ ਉਠਾਉਂਦਿਆਂ ਕਿਹਾ ਕਿ ਇਹ ਕੋਈ ਦੁਕਾਨ ਨਹੀਂ ਹੈ ਜਿਥੇ ਕੋਈ ਵੀ ਚਲਾ ਜਾਵੇ।

Majithia raised question on Delhi violence

ਉਨ੍ਹਾਂ ਕਿਹਾ ਕਿ UAPA ਦੀ ਧਾਰਾ ਉਨ੍ਹਾਂ ਕਿਸਾਨਾਂ ਅਤੇ ਬੀਬੀਆਂ ‘ਤੇ ਵੀ ਲਗਾਈ ਗਈ ਹੈ, ਜੋ ਹਿੰਸਾ ਵਿੱਚ ਸ਼ਾਮਲ ਨਹੀਂ ਸਨ। ਮਜੀਠੀਆ ਨੇ ਵੀਡੀਓ, ਜਿਸ ਵਿੱਚ ਇੱਕ ਨੌਜਵਾਨ ਗੁਰਸਿੱਖ ਨੂੰ ਕੁੱਟਦਾ ਨਜ਼ਰ ਆ ਰਿਹਾ ਹੈ, ਦਿਖਾਉਂਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ‘ਤੇ UAPA ਦੀ ਧਾਰਾ ਲੱਗੀ ਹੈ ਤਾਂ ਉਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਵੀ ਲਗਾਉਣੀ ਚਾਹੀਦੀ ਹੈ ਜਿਹੜੇ ਗੁਰਸਿੱਖ ਮੁੰਡੇ ਨੂੰ ਚੁੱਕ ਕੇ ਲਿਜਾ ਰਹੇ ਹਨ। ਉਥੇ ਭਾਜਪਾ ਨੇਤਾਵਾਂ ਨੇ ਗੁੰਡਾਗਰਦੀ ਅਤੇ ਗਾਲ੍ਹਾਂ ਵੀ ਕੱਢੀਆਂ ਹਨ। ਇਸ ਨੌਜਵਾਨ ਦੀ ਕੋਈ ਗਲਤੀ ਨਹੀਂ ਸੀ। ਉਨ੍ਹਾਂ ਦਿੱਲੀ ਪੁਲਿਸ ਤੋਂ ਇਸ ਗੱਲ ਦਾ ਜਵਾਬ ਮੰਗਿਆ ਕਿ ਯੂਏਪੀਏ ਕੁੱਟ ਖਾ ਰਹੇ ਲੋਕਾਂ ‘ਤੇ ਲੱਗੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਕਾਲੀ ਆਗੂ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਹੁਣ ਪੰਜਾਬ ਵਿੱਚ ਵੀ ਇਨ੍ਹਾਂ ਪੁਲਿਸ ਵਾਲਿਆਂ ਖਿਲਾਫ ਮਾਮਲੇ ਦਰਜ ਹੋਣੇ ਚਾਹੀਦੇ ਹਨ।

Majithia raised question on Delhi violence

ਮਜੀਠੀਆ ਨੇ ਕਿਹਾ ਕਿ 1984 ਵਿਚ ਕਾਂਗਰਸ ਨੇ ਸਿੱਖਾਂ ਦੀ ਬੇਅਦਬੀ ਕੀਤੀ ਤੇ ਹੁਣ ਭਾਜਪਾ ਤੇ ਪੁਲਿਸ ਵੀ ਉਹੀ ਕਰ ਰਹੀ ਹੈ। ਫਰਕ ਇੰਨਾ ਹੀ ਹੈ ਕਿ ਉਸ ਵੇਲੇ ਕਾਂਗਰਸ ਸੀ ਤੇ ਹੁਣ ਭਾਜਪਾ ਹੈ। ਦੇਸ਼ ਨੂੰ ਜੋ ਅੰਨ ਦਿੰਦਾ ਹੈ ਉਸ ਦੇ ਨਾਲ ਅਜਿਹਾ ਸਲੂਕ ਹੋ ਅੱਜ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸ਼ਾਂਤੀ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਦੇ ਪੱਖ ਵਿੱਚ ਹੈ ਪਰ ਜੋ ਹਿੰਸਾ ਦੇ ਪੱਖ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਤੇ ਲੱਖਾ ਸਿਧਾਣਾ ਵਰਗੇ ਲੋਕ, ਜੋ ਪੀਐਮ ਹਾਊਸ ਤੱਕ ਜਾ ਸਕੇ ਹਨ ਉਹ ਕੁਝ ਵੀ ਕਰ ਸਕਦੇ ਹਨ ਅਤੇ ਅਜੇ ਤੱਕ ਉਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

The post ਦਿੱਲੀ ਹਿੰਸਾ ‘ਤੇ ਮਜੀਠੀਆ ਨੇ ਚੁੱਕੇ ਵੱਡੇ ਸਵਾਲ- ਕੀ ਹੁਣ ਕੁੱਟ ਖਾਣ ਵਾਲਿਆਂ ‘ਤੇ ਲੱਗੇਗਾ UAPA? appeared first on Daily Post Punjabi.

ਪੰਜਾਬ ਐਗਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ‘CM Relief Fund’ ਵਿਚ ਪਾਇਆ 21.75 ਲੱਖ ਦਾ ਯੋਗਦਾਨ
Punjab Agro contributed : ਲੌਕਡਾਊਨ ਕਾਰਨ ਪੂਰੇ ਪੰਜਾਬ ਨੂੰ ਬਹੁਤ ਵੱਡੇ ਆਰਥਿਕ ਸੰਕਟ ‘ਚੋਂ ਲੰਘਣਾ ਪੈ ਰਿਹਾ ਹੈ। ਲੌਕਡਾਊਨ ਦੌਰਾਨ ਹੋਣ ਵਾਲੇ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਸੰਕਟ ਦੀ ਘੜੀ ਵਿਚ ਮਦਦ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸੇ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੀ ਅਪੀਲ ‘ਤੇ ਪੰਜਾਬ ਐਗਰੋ ਦੇ ਚੇਅਰਮੈਨਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ‘ਮੁੱਖ ਮੰਤਰੀ ਰਾਹਤ ਫੰਡ ਕੋਵਿਡ-19’ ਵਿੱਚ 21.75 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਐਗਰੋ ਅਤੇ ਸਹਾਇਕ ਯੂਨਿਟਾਂ ਦੇ ਗਰੁੱਪ ਏ ਦੇ ਅਧਿਕਾਰੀਆਂ ਵੱਲੋਂ ਆਪਣੀ ਤਨਖਾਹ ਵਿੱਚੋਂ ਰਾਹਤ ਫੰਡ ਵਿੱਚ 25 ਫੀਸਦੀ ਜਦਕਿ ਬੀ ਤੇ ਸੀ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ 20 ਫੀਸਦੀ ਦਾ ਯੋਗਦਾਨ ਪਾਇਆ ਗਿਆ ਹੈ ਜਦਕਿ ਗਰੁੱਪ ਡੀ ਦੇ ਮੁਲਾਜ਼ਮਾਂ ਨੇ ਆਪਣੀ ਤਨਖਾਹ ਦਾ 15 ਫੀਸਦੀ ਦਾ ਹਿੱਸਾ ਪਾਇਆ ਹੈ।

Punjab Agro contributed

ਇਸੇ ਦੌਰਾਨ ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ ਨੇ ਪੰਜਾਬ ਐਗਰੋ ਦੇ ਸਮੂਹ ਸਟਾਫ ਵੱਲੋਂ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨਾਲ ਇਕਜੁਟਤਾ ਪ੍ਰਗਟਾਉਣ ਲਈ ਕੀਤੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ। ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਆਰ. ਐੱਸ. ਪਾਲੀ ਅਤੇ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਪਰਸਨ ਗੀਤਾ ਸ਼ਰਮਾ ਨੇ ਵੀ ਇਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਅਤੇ ਪੰਜਾਬ ਐਗਰੋ ਜੂਸ ਲਿਮਟਿਡ ਦੇ ਚੇਅਰਮੈਨ ਕੁਲਵੰਤ ਸਿੰਘ ਜੋ ਪਹਿਲਾਂ ਹੀ ਆਨਰੇਰੀ ਆਧਾਰ ‘ਤੇ ਅਹੁਦੇ ਦੀ ਸੇਵਾ ਨਿਭਾ ਰਹੇ ਹਨ, ਨੇ ਅਦਾਰੇ ਦੇ ਮੁਲਾਜ਼ਮਾਂ  ਵਲੋਂ ਕੀਤੀ ਮਦਦ ਦੀ ਸ਼ਲਾਘਾ ਕੀਤੀ ਹੈ।

Punjab Agro contributed

ਪੰਜਾਬ ਸਰਕਾਰ ਵਲੋਂ ਹੌਟਸਪਾਟ ਖੇਤਰਾਂ ਨੂੰ ਛੱਡ ਕੇ ਸਵੇਰੇ 7 ਤੋਂ ਲੈ ਕੇ 11 ਵਜੇ ਤਕ ਛੋਟ ਦਿੱਤੀ ਗਈ ਹੈ ਤੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦਾ ਗਲਤ ਫਾਇਦਾ ਨਾ ਚੁੱਕਣ ਕਿਉਂਕਿ ਪੰਜਾਬ ਵਿਚ ਕੋਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਇਸ ਨੂੰ ਲੋਕਾਂ ਦੀ ਮਦਦ ਨਾਲ ਹੀ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਲਈ ਆਮ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਇਸ ਔਖੀ ਘੜੀ ਵਿਚ ਪ੍ਰਸ਼ਾਸਨ ਦਾ ਸਾਥ ਦੇਵੇ।

The post ਪੰਜਾਬ ਐਗਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ‘CM Relief Fund’ ਵਿਚ ਪਾਇਆ 21.75 ਲੱਖ ਦਾ ਯੋਗਦਾਨ appeared first on Daily Post Punjabi.