Custom department recovered Archives - Daily Post Punjabi

ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਦੁਬਈ ਤੋਂ ਆਏ ਯਾਤਰੀਆਂ ਕੋਲੋਂ 87 ਲੱਖ ਦੇ iPhone ਤੇ 45 ਲੱਖ ਦਾ ਸੋਨਾ ਕੀਤਾ ਬਰਾਮਦ
ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੂੰ ਸਫਲਤਾ ਮਿਲੀ ਹੈ। ਕਸਟਮ ਵਿਭਾਗ ਨੇ ਦੁਬਈ ਤੋਂ ਆਏ 3 ਯਾਤਰੀਆਂ ਕੋਲੋਂ 87 ਲੱਖ ਰੁਪਏ ਦੇ ਆਈਫੋਨ ਬਰਾਮਦ ਕੀਤੇ ਹਨ । ਮਿਲੀ ਜਾਣਕਾਰੀ ਮੁਤਾਬਕ ਯਾਤਰੀ ਆਪਣੇ ਬੈਗ ਵਿੱਚ ਆਈਫੋਨ ਲੁਕੋ ਕੇ ਲਿਆਏ ਸਨ ਤਾਂ ਕਸਟਮ ਵਿਭਾਗ ਨੂੰ ਚਕਮਾ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬੀ ਨੌਜਵਾਨ ਦੀ ਇੰਗਲੈਂਡ ‘ਚ ਮੌ.ਤ, 20 ਦਿਨ ਪਹਿਲਾਂ ਪੜ੍ਹਨ ਲਈ ਗਿਆ ਸੀ ਵਿਦੇਸ਼

ਦੱਸ ਦੇਈਏ ਕਿ ਇਸਦੇ ਨਾਲ ਹੀ ਕਸਟਮ ਵਿਭਾਗ ਦੀ ਟੀਮ ਨੇ ਸ਼ਾਰਜਾਹ ਤੋਂ ਆਏ ਇੱਕ ਯਾਤਰੀ ਕੋਲੋਂ 45 ਲੱਖ ਰੁਪਏ ਦਾ ਸੋਨਾ ਬਰਾਮਦ ਕੀਤਾ । ਦੱਸਿਆ ਜਾ ਰਿਹਾ ਹੈ ਕਿ ਯਾਤਰੀ ਸੋਨੇ ਦਾ ਪੇਸਟ ਬਣਾ ਕੇ ਆਪਣੇ ਗੁਦਾ ਵਿੱਚ ਤਿੰਨ ਕੈਪਸੂਲ ਦੀ ਸ਼ਕਲ ਵਿੱਚ ਲੁਕੋ ਕੇ ਲਿਆਇਆ ਸੀ ਪਰ ਉਹ ਕਸਟਮ ਵਿਭਾਗ ਨੂੰ ਚਕਮਾ ਨਹੀਂ ਦੇ ਸਕਿਆ ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਦੁਬਈ ਤੋਂ ਆਏ ਯਾਤਰੀਆਂ ਕੋਲੋਂ 87 ਲੱਖ ਦੇ iPhone ਤੇ 45 ਲੱਖ ਦਾ ਸੋਨਾ ਕੀਤਾ ਬਰਾਮਦ appeared first on Daily Post Punjabi.