customs department Archives - Daily Post Punjabi

ਅੰਮ੍ਰਿਤਸਰ ਏਅਰਪੋਰਟ ‘ਤੇ Soft Toy ‘ਚੋਂ 25 KG. ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ, ਕਸਟਮ ਵਿਭਾਗ ਨੇ ਯਾਤਰੀ ਨੂੰ ਕੀਤਾ ਗ੍ਰਿਫ਼ਤਾਰ
ਕਸਟਮ ਵਿਭਾਗ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਕਸਟਮ ਵਿਭਾਗ ਨੇ ਇੱਕ ਯਾਤਰੀ ਨੂੰ ਗ੍ਰਿਫ਼ਤਾਰ ਕੀਤਾ ਅਤੇ 25 ਕਿਲੋ ਤੋਂ ਵੱਧ ਸ਼ੱਕੀ ਨਸ਼ੀਲੇ ਪਦਾਰਥ ਬਰਾਮਦ ਕੀਤੇ। ਇਹ ਕਾਰਵਾਈ APIS ਪ੍ਰੋਫਾਈਲਿੰਗ ਦੇ ਆਧਾਰ ‘ਤੇ ਕੀਤੀ ਗਈ ਸੀ।

ਜਾਣਕਾਰੀ ਅਨੁਸਾਰ, ਯਾਤਰੀ ਕੰਬੋਡੀਆ ਤੋਂ ਕੁਆਲਾਲੰਪੁਰ ਰਾਹੀਂ ਫਲਾਈਟ ਨੰਬਰ MH-118 ‘ਤੇ ਅੰਮ੍ਰਿਤਸਰ ਪਹੁੰਚਿਆ। ਸ਼ੱਕ ਦੇ ਆਧਾਰ ‘ਤੇ, ਕਸਟਮ ਅਧਿਕਾਰੀਆਂ ਨੇ ਯਾਤਰੀ ਨੂੰ ਰੋਕਿਆ ਅਤੇ ਉਸਦੇ ਸਾਮਾਨ ਦੀ ਚੰਗੀ ਤਰ੍ਹਾਂ ਜਾਂਚ ਕੀਤੀ। ਐਕਸ-ਰੇ ਸਕੈਨਿੰਗ ਅਤੇ ਤਲਾਸ਼ੀ ਦੌਰਾਨ, ਅਧਿਕਾਰੀਆਂ ਨੂੰ ਚਾਰ ਸਾਫਟ ਖਿਡੌਣਿਆਂ ਦੇ ਅੰਦਰ ਛੁਪੀਆਂ ਹੋਈਆਂ ਗੋਲੀਆਂ ਦੀ ਵੱਡੀ ਮਾਤਰਾ ਮਿਲੀ।

ਬਰਾਮਦ ਕੀਤੀਆਂ ਗੋਲੀਆਂ ਦਾ ਕੁੱਲ ਭਾਰ ਲਗਭਗ 25.25 ਕਿਲੋਗ੍ਰਾਮ ਹੋਣ ਦਾ ਅਨੁਮਾਨ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗੋਲੀਆਂ ਮੈਥਾਈਲੇਨਡਿਓਕਸੀਮੇਥੈਮਫੇਟਾਮਾਈਨ, ਜਾਂ MDMA ਹੋਣ ਦਾ ਸ਼ੱਕ ਹੈ, ਜੋ ਕਿ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਦੇ ਤਹਿਤ ਪਾਬੰਦੀਸ਼ੁਦਾ ਨਸ਼ੀਲਾ ਪਦਾਰਥ ਹੈ।

ਇਹ ਵੀ ਪੜ੍ਹੋ : ਨੂਰਪੁਰ ਬੇਦੀ ‘ਚ ਨੌਜਵਾਨ ਦਾ ਕ.ਤ/ਲ: ਮੁਲਜ਼ਮ ਨੇ ਸੋਸ਼ਲ ਮੀਡੀਆ ‘ਤੇ ਪਾਈ ਵੀਡੀਓ, ਕਿਹਾ- “ਉਸਨੇ ਮੇਰਾ ਭਰਾ ਮਾਰਿਆ…”

ਕਸਟਮ ਵਿਭਾਗ ਨੇ ਬਰਾਮਦ ਕੀਤੇ ਗਏ ਸਾਮਾਨ ਨੂੰ ਜ਼ਬਤ ਕਰ ਲਿਆ ਹੈ ਅਤੇ NDPS ਐਕਟ ਦੇ ਤਹਿਤ ਦੋਸ਼ੀ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੋਰ ਜਾਂਚ ਜਾਰੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇਸ ਨੈੱਟਵਰਕ ਅਤੇ ਪੂਰੇ ਤਸਕਰੀ ਰੂਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨਾ ਜਾਰੀ ਰੱਖ ਰਹੇ ਹਨ। ਅੰਮ੍ਰਿਤਸਰ ਕਸਟਮਜ਼ ਦੀ ਇਸ ਕਾਰਵਾਈ ਨੂੰ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਏਅਰਪੋਰਟ ‘ਤੇ Soft Toy ‘ਚੋਂ 25 KG. ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ, ਕਸਟਮ ਵਿਭਾਗ ਨੇ ਯਾਤਰੀ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਹਵਾਈ ਅੱਡੇ ‘ਤੇ 2 ਯਾਤਰੀਆਂ ਕੋਲੋਂ 1 ਕਰੋੜ ਰੁ: ਦਾ ਸੋਨਾ ਜ਼ਬਤ
ਕਸਟਮ ਵਿਭਾਗ ਨੇ ਪੰਜਾਬ ਦੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਕਸਟਮ ਟੀਮ ਨੇ 2 ਯਾਤਰੀਆਂ ਤੋਂ ਕੁੱਲ 968.47 ਗ੍ਰਾਮ ਸੋਨਾ ਜ਼ਬਤ ਕੀਤਾ ਹੈ, ਜਿਸਦੀ ਬਾਜ਼ਾਰ ਕੀਮਤ 96 ਲੱਖ 75 ਹਜ਼ਾਰ ਰੁਪਏ ਦੱਸੀ ਜਾਂਦੀ ਹੈ। ਇਹ ਕਾਰਵਾਈ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ।

ਜਾਣਕਾਰੀ ਅਨੁਸਾਰ, ਇਹ ਦੋਵੇਂ ਯਾਤਰੀ ਇੰਡੀਗੋ ਫਲਾਈਟ ਨੰਬਰ 6E 201 ਰਾਹੀਂ ਕੋਲਕਾਤਾ ਤੋਂ ਅੰਮ੍ਰਿਤਸਰ ਪਹੁੰਚੇ ਸਨ। ਜਿਵੇਂ ਹੀ ਦੋਵੇਂ ਯਾਤਰੀ ਹਵਾਈ ਅੱਡੇ ‘ਤੇ ਪਹੁੰਚੇ, ਕਸਟਮ ਅਧਿਕਾਰੀਆਂ ਨੇ ਉਨ੍ਹਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਅਤੇ ਡੂੰਘਾਈ ਨਾਲ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਾ ਕਿ ਦੋਵਾਂ ਨੇ ਸੋਨਾ ਬਹੁਤ ਚਲਾਕੀ ਨਾਲ ਲੁਕਾਇਆ ਸੀ। ਜਦੋਂ ਅਧਿਕਾਰੀਆਂ ਨੇ ਸੋਨਾ ਜ਼ਬਤ ਕੀਤਾ, ਤਾਂ ਯਾਤਰੀਆਂ ਨੇ ਇਸਦੇ ਸਰੋਤ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ।

ਇਹ ਵੀ ਪੜ੍ਹੋ : ਸੀਕਰ : ਸਕੂਲ ‘ਚ ਅਚਾਨਕ ਜ਼ਮੀਨ ‘ਤੇ ਡਿੱਗੀ ਚੌਥੀ ਕਲਾਸ ਦੀ ਵਿਦਿਆਰਥਣ, ਦਿਲ ਦਾ ਦੌਰਾ ਪੈਣ ਨਾਲ ਹੋਈ ਮੌ/ਤ

ਕਸਟਮ ਵਿਭਾਗ ਨੇ ਤੁਰੰਤ ਮਾਮਲਾ ਦਰਜ ਕਰਕੇ ਸੋਨਾ ਜ਼ਬਤ ਕਰ ਲਿਆ ਹੈ ਅਤੇ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਹ ਇੱਕ ਸੰਗਠਿਤ ਤਸਕਰੀ ਰੈਕੇਟ ਦਾ ਹਿੱਸਾ ਹੋ ਸਕਦਾ ਹੈ, ਜੋ ਘਰੇਲੂ ਰਸਤੇ ਦੀ ਵਰਤੋਂ ਕਰਕੇ ਤਸਕਰੀ ਕਰ ਰਿਹਾ ਸੀ। ਵਿਭਾਗ ਇਸ ਗੱਲ ਦੀ ਵੀ ਜਾਂਚ ਕਰ ਰਿਹਾ ਹੈ ਕਿ ਕੀ ਇਹ ਗਿਰੋਹ ਪਹਿਲਾਂ ਵੀ ਇਸ ਤਰੀਕੇ ਨਾਲ ਸੋਨੇ ਦੀ ਢੋਆ-ਢੁਆਈ ਕਰਦਾ ਰਿਹਾ ਹੈ। ਸਰਕਾਰੀ ਹਦਾਇਤਾਂ ਅਨੁਸਾਰ, ਜ਼ਬਤ ਕੀਤਾ ਗਿਆ ਸੋਨਾ ਹੁਣ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਵਾਇਆ ਜਾਵੇਗਾ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਹਵਾਈ ਅੱਡੇ ‘ਤੇ 2 ਯਾਤਰੀਆਂ ਕੋਲੋਂ 1 ਕਰੋੜ ਰੁ: ਦਾ ਸੋਨਾ ਜ਼ਬਤ appeared first on Daily Post Punjabi.

ਅੰਮ੍ਰਿਤਸਰ ‘ਚ ਕਸਟਮ ਵਿਭਾਗ ਦੀ ਕਾਰਵਾਈ, ਦੁਬਈ ਤੋਂ ਆਏ ਫਲਾਈਟ ਚੋਂ 67 ਲੱਖ ਰੁ: ਦਾ ਸੋਨਾ ਕੀਤਾ ਬਰਾਮਦ
ਵਿਦੇਸ਼ਾਂ ਤੋਂ ਸੋਨੇ ਦੀ ਤਸਕਰੀ ਦਾ ਸਿਲਸਿਲਾ ਜਾਰੀ ਹੈ। ਇਸ ਦੀ ਰੋਕਥਾਮ ਵਿਚ ਲੱਗੇ ਕਸਟਮ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸੋਨੇ ਦੀ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ IX-198 ਦੀ ਚੈਕਿੰਗ ਦੌਰਾਨ ਸੋਨਾ ਮਿਲਿਆ। ਜਿਸ ਨੂੰ ਸ਼ਾਇਦ ਕੁਝ ਯਾਤਰੀ ਕਸਟਮ ਦੇ ਡਰੋਂ ਫਲਾਈਟ ‘ਚ ਛੱਡ ਕੇ ਚਲੇ ਗਏ।

ਜਾਣਕਾਰੀ ਅਨੁਸਾਰ ਦੁਬਈ ਤੋਂ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਸਵੇਰੇ ਹਵਾਈ ਅੱਡੇ ‘ਤੇ ਉਤਰੀ। ਕਸਟਮ ਵਿਭਾਗ ਵੱਲੋਂ ਜਾਂਚ ਦੌਰਾਨ  ਜਹਾਜ਼ ‘ਚੋਂ 2 ਕਿਲੋ ਲਾਵਾਰਸ ਸੋਨਾ ਬਰਾਮਦ ਹੋਇਆ। ਜਹਾਜ਼ ਦੀ ਸੀਟ ਦੇ ਹੇਠਾਂ 24k ਸ਼ੁੱਧਤਾ ਵਾਲੇ ਦੋ ਬਿਸਕੁਟ ਮਿਲੇ ਹਨ। ਇਸ ਦੀ ਬਾਜ਼ਾਰੀ ਕੀਮਤ ਕਰੀਬ 1 ਕਰੋੜ 31 ਲੱਖ 60 ਹਜ਼ਾਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮੁਕੇਰੀਆਂ: ਰੇਡ ਕਰਨ ਗਈ CIA ਸਟਾਫ ਤੇ ਬ.ਦਮਾ.ਸ਼ ਨੇ ਚਲਾਈ ਗੋ.ਲੀ, ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌ.ਤ

ਕਸਟਮ ਵਿਭਾਗ ਨੇ ਸੋਨਾ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਸ ਨੂੰ ਕੁਝ ਦਿਨਾਂ ਲਈ ਕਸਟਮ ਵਿਭਾਗ ਦੀ ਹਿਰਾਸਤ ‘ਚ ਰੱਖਿਆ ਜਾਵੇਗਾ ਅਤੇ ਜੇਕਰ ਕੋਈ ਇਸ ‘ਤੇ ਦਾਅਵਾ ਨਹੀਂ ਕਰਦਾ ਤਾਂ ਇਸ ਦੀ ਨਿਲਾਮੀ ਕੀਤੀ ਜਾਵੇਗੀ। ਕਸਟਮ ਐਕਟ, 1962 ਦੀਆਂ ਸਬੰਧਤ ਧਾਰਾਵਾਂ ਤਹਿਤ 17.03.2024 ਨੂੰ ਤਸਕਰੀ ਕੀਤਾ ਗਿਆ ਸੋਨਾ ਜ਼ਬਤ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ‘ਚ ਕਸਟਮ ਵਿਭਾਗ ਦੀ ਕਾਰਵਾਈ, ਦੁਬਈ ਤੋਂ ਆਏ ਫਲਾਈਟ ਚੋਂ 67 ਲੱਖ ਰੁ: ਦਾ ਸੋਨਾ ਕੀਤਾ ਬਰਾਮਦ appeared first on Daily Post Punjabi.

ਮੁੰਬਈ ‘ਚ ਕਸਟਮ ਵਿਭਾਗ ਨੇ 1.49 ਕਰੋੜ ਰੁਪਏ ਦੇ ਹੀਰੇ ਕੀਤੇ ਜ਼ਬਤ, ਇੱਕ ਗ੍ਰਿਫ਼ਤਾਰ
ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਅਧਿਕਾਰੀਆਂ ਨੇ 1.49 ਕਰੋੜ ਰੁਪਏ ਦੇ ਹੀਰੇ ਜ਼ਬਤ ਕੀਤੇ ਹਨ। ਇਸ ਸਬੰਧ ਵਿਚ ਇਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਜ਼ਬਤ ਕੀਤੇ ਗਏ ਹੀਰੇ ਬੜੀ ਚਲਾਕੀ ਨਾਲ ਚਾਹ ਦੇ ਪੈਕੇਟ ਦੇ ਅੰਦਰ ਲੁਕਾਏ ਗਏ ਸਨ। ਮੁਲਜ਼ਮ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

Customs department seized diamonds

ਇਹ ਵੀ ਪੜ੍ਹੋ : ਇੰਸਟਾਗ੍ਰਾਮ ਦੀ ਕਮਾਈ ‘ਤੇ ਵਿਰਾਟ ਕੋਹਲੀ ਨੇ ਤੋੜੀ ਚੁੱਪੀ, ਟਵੀਟ ਕਰਕੇ ਕਹਿ ਇਹ ਗੱਲ

ਕਸਟਮ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ਼ੱਕੀ ਨੂੰ ਬੁੱਧਵਾਰ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਦੁਬਈ ਜਾਣ ਵਾਲੀ ਫਲਾਈਟ ‘ਚ ਸਵਾਰ ਹੋਣ ਦੀ ਉਡੀਕ ਕਰ ਰਿਹਾ ਸੀ। ਕਸਟਮ ਅਧਿਕਾਰੀਆਂ ਨੇ ਕਿਹਾ ਕਿ 1.49 ਕਰੋੜ ਰੁਪਏ ਦੇ ਕੁਦਰਤੀ ਅਤੇ ਪ੍ਰਯੋਗਸ਼ਾਲਾ ਦੁਆਰਾ ਉਗਾਏ ਗਏ 1559.6 ਕੈਰੇਟ ਹੀਰੇ ਜ਼ਬਤ ਕੀਤੇ ਹਨ। ਅਧਿਕਾਰੀਆਂ ਮੁਤਾਬਕ ਦੋਸ਼ੀ ਨੂੰ ਬੁੱਧਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ। ਮਾਮਲੇ ਦੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੁੰਬਈ ‘ਚ ਕਸਟਮ ਵਿਭਾਗ ਨੇ 1.49 ਕਰੋੜ ਰੁਪਏ ਦੇ ਹੀਰੇ ਕੀਤੇ ਜ਼ਬਤ, ਇੱਕ ਗ੍ਰਿਫ਼ਤਾਰ appeared first on Daily Post Punjabi.

ਚੱਪਲਾਂ ‘ਚ ਲੁਕੋ ਕੇ ਲਿਜਾ ਰਿਹਾ ਸੀ 69.40 ਲੱਖ ਰੁਪਏ ਦਾ ਸੋਨਾ, ਕਸਟਮ ਵਿਭਾਗ ਨੇ ਕੀਤਾ ਕਾਬੂ
ਦੇਸ਼ ਦੇ ਹਵਾਈ ਅੱਡਿਆਂ ‘ਤੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਦੀ ਸਖ਼ਤ ਕਾਰਵਾਈ ਦੇਖਣ ਨੂੰ ਮਿਲ ਰਹੀਆਂ ਹਨ। ਤਾਜ਼ਾ ਮਾਮਲਾ ਬੈਂਗਲੁਰੂ ਹਵਾਈ ਅੱਡੇ ‘ਤੋਂ ਸਾਹਮਣੇ ਆਇਆ ਹੈ। ਇਥੇ ਇੰਡੀਗੋ ਦੀ ਫਲਾਈਟ ਰਾਹੀਂ ਬੈਂਕਾਕ ਤੋਂ ਬੈਂਗਲੁਰੂ ਪਹੁੰਚੇ ਯਾਤਰੀ ਦੀਆਂ ਚੱਪਲਾਂ ‘ਚੋਂ 1.2 ਕਿਲੋ ਸੋਨਾ ਮਿਲਿਆ ਹੈ। ਇਸ ਦੀ ਕੀਮਤ ਕਰੀਬ 69.40 ਲੱਖ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਕਸਟਮ ਵਿਭਾਗ ਵੱਲੋਂ ਸੋਨੇ ਨੂੰ ਜ਼ਬਤ ਕਰ ਲਿਆ ਗਿਆ ਹੈ।

Gold Worth 69.40 Lakh

ਇਹ ਵੀ ਪੜ੍ਹੋ : ਬੋਰਵੈੱਲ ‘ਚ ਡਿੱਗੇ ਬੱਚੇ ਦੀ ਮੌਤ: 24 ਘੰਟਿਆਂ ਬਾਅਦ ਕੱਢਿਆ ਬਾਹਰ, ਹਸਪਤਾਲ ‘ਚ ਤੋੜਿਆ ਦਮ

ਇਸ ਮਾਮਲੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਵੀਡੀਓ ਵਿਚ ਕਸਟਮ ਵਿਭਾਗ ਦੇ ਅਧਿਕਾਰੀ ਯਾਤਰੀ ਦੀਆਂ ਚੱਪਲਾਂ ‘ਚੋਂ ਸੋਨੇ ਦੇ ਬਿਸਕੁਟ ਕੱਢਦੇ ਨਜ਼ਰ ਆ ਰਹੇ ਹਨ। ਇਕ ਕਸਟਮ ਅਧਿਕਾਰੀ ਨੇ ਦੱਸਿਆ ਕਿ ਇੰਡੀਗੋ ਏਅਰਵੇਜ਼ ਦੀ ਫਲਾਈਟ ‘ਤੇ ਬੈਂਗਲੁਰੂ ਪਹੁੰਚਣ ਵਾਲੇ ਯਾਤਰੀਆਂ ਨੂੰ ਚੈਕਿੰਗ ਲਈ ਰੋਕਿਆ ਗਿਆ। ਜਾਂਚ ਦੌਰਾਨ ਉਸ ਕੋਲੋਂ ਚੱਪਲਾਂ ‘ਚ ਜੜ੍ਹੇ ਸੋਨੇ ਦੇ ਕੁੱਲ ਚਾਰ ਟੁਕੜੇ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ 1.2 ਕਿਲੋਗ੍ਰਾਮ 24 ਕੈਰੇਟ ਸ਼ੁੱਧਤਾ ਦੀ ਘੱਟੋ-ਘੱਟ ਕੀਮਤ 69.40 ਲੱਖ ਰੁਪਏ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਚੱਪਲਾਂ ‘ਚ ਲੁਕੋ ਕੇ ਲਿਜਾ ਰਿਹਾ ਸੀ 69.40 ਲੱਖ ਰੁਪਏ ਦਾ ਸੋਨਾ, ਕਸਟਮ ਵਿਭਾਗ ਨੇ ਕੀਤਾ ਕਾਬੂ appeared first on Daily Post Punjabi.