cyber cell Archives - Daily Post Punjabi

ਚੰਡੀਗੜ੍ਹ ਸਾਈਬਰ ਸੈੱਲ ਨੇ ਵਸੂਲੇ 14.7 ਕਰੋੜ ਰੁਪਏ, 6 ਮਾਮਲਿਆਂ ‘ਚ 19 ਮੁਲਜ਼ਮ ਕੀਤੇ ਗ੍ਰਿਫਤਾਰ
ਚੰਡੀਗੜ੍ਹ ਵਿਚ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਇਥੇ ਕੁਝ ਹੀ ਸਮਾਂ ਪਹਿਲਾਂ ਕੁਝ ਮੁਲਜ਼ਮਾਂ ਨੂੰ ਸਲਾਖਾਂ ਦੇ ਪਿੱਛੇ ਪਹੁੰਚਾ ਦਿੱਤਾ ਹੈ। ਸਾਈਬਰ ਸੈੱਲ ਨੇ ਦੋ ਮਹੀਨੇ ਵਿਚ ਲੋਕਾਂ ਤੋਂ ਠੱਗੀ ਕਰਨ ਵਾਲੇ ਅਪਰਾਧੀਆਂ ਤੋਂ 14.7 ਕਰੋੜ ਰੁਪਏ ਵਸੂਲ ਕੀਤੇ ਹਨ।

ਮਾਰਚ/ਅਪ੍ਰੈਲ 2024 ਦੇ ਮਹੀਨੇ ਵਿਚ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਦਿੱਲੀ, NCR, ਰਾਜਸਥਾਨ, ਨੂਹ, ਮੇਵਾਤ ਖੇਤਰ ਤੋਂ ਆਨਲਾਈਨ ਧੋਖਾਦੇਹੀ ਦੇ 6 ਵੱਖ-ਵੱਖ ਮਾਮਲਿਆਂ ਵਿਚ 19 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਸਾਈਬਰ ਸੈੱਲ ਨੇ ਬੀਤੇ 2 ਮਹੀਨੇ ਵਿਚ 4414 ਸ਼ਿਕਾਇਤਾਂ ‘ਤੇ ਕਾਰਵਾਈ ਕਰਦੇ ਹੋਏ 184 FIR ਦਰਜ ਕੀਤੀ ਹੈ ਤੇ ਇਨ੍ਹਾਂ ਸਾਰੇ ਮਾਮਲਿਆਂ ਵਿਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਕੁੱਲ ਰਕਮ 14.7 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ।

ਇਹ ਵੀ ਪੜ੍ਹੋ : ਸੋਇਆ ਮਿਲਕ ਹੈ ਸਿਹਤ ਲਈ ਬਹੁਤ ਫਾਇਦੇਮੰਦ, ਜਾਣੋ ਕਿਸ ਸਮੇਂ ਪੀਣ ਨਾਲ ਮਿਲੇਗਾ ਵੱਧ ਲਾਭ?

ਇਨ੍ਹਾਂ ਅਪਰਾਧੀਆਂ ਨੂੰ ਉਦੋਂ ਗ੍ਰਿਫਤਾਰ ਕੀਤਾ ਗਿਆ ਜਦੋਂ ਗ੍ਰਹਿ ਮੰਤਰਾਲੇ ਦੇ ਭਾਰਤੀ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (14 ਸੀ) ਨੇ ਭਾਰਤ ਭਰ ਤੋਂ 4414 ਸ਼ਿਕਾਇਤਾਂ ਮਿਲਣ ਤੋਂ ਬਾਅਦ ਇਨ੍ਹਾਂ ਸਾਰੇ 6 ਮਾਮਲਿਆਂ ਵਿੱਚ ਬਰਾਮਦ ਕੀਤੇ ਮੋਬਾਈਲ ਫੋਨ ਨੰਬਰਾਂ ਦੇ ਤਕਨੀਕੀ ਵਿਸ਼ਲੇਸ਼ਣ ਰਾਹੀਂ ਜਾਂਚ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਚੰਡੀਗੜ੍ਹ ਸਾਈਬਰ ਸੈੱਲ ਨੇ ਵਸੂਲੇ 14.7 ਕਰੋੜ ਰੁਪਏ, 6 ਮਾਮਲਿਆਂ ‘ਚ 19 ਮੁਲਜ਼ਮ ਕੀਤੇ ਗ੍ਰਿਫਤਾਰ appeared first on Daily Post Punjabi.

ਸੂਬੇ ‘ਚ ਖਾਲਿਸਤਾਨ ਸਮਰੱਥਕਾਂ ਦੇ ਨੈੱਟਵਰਕ ਦਾ ਪਤਾ ਲਾਉਣ ਲਈ ਸਰਕਾਰ ਨੇ ਕੀਤੀ ਵੱਡੀ ਕਾਰਵਾਈ
cyber cell khalistani supporters state: ਸੂਬੇ ਭਰ ‘ਚ ਖਾਲਿਸਤਾਨ ਸਮਰੱਥਕਾਂ ਦੀ ਵੱਧਦੀ ਗਤੀਵਿਧੀਆਂ ਸਰਕਾਰ ਲਈ ਚੁਣੌਤੀ ਬਣਦੀ ਜਾ ਰਹੀ ਹੈ। ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕਈ ਵਰਕਰਾਂ ਦੇ ਫੜ੍ਹੇ ਜਾਣ ਤੋਂ ਬਾਅਦ ਹੁਣ ਖਾਲਿਸਤਾਨ ਸਮਰਥਕਾਂ ਦੇ ਨੈਟਵਰਕ ਦਾ ਪਤਾ ਲਾਉਣ ਅਤੇ ਉਸ ਨੂੰ ਮਜ਼ਬੂਤ ਢੰਗ ਨਾਲ ਤੋੜਨ ਲਈ ਇੰਟੈਲੀਜੈਂਸ ਅਤੇ ਸਾਈਬਰ ਟੀਮ ਮਿਲ ਕੇ ਕੰਮ ਕਰੇਗੀ। ਸਾਈਬਰ ਟੀਮ ਸੋਸ਼ਲ ਮੀਡੀਆ ‘ਤੇ ਵਧ ਰਹੀਆਂ ਇਨ੍ਹਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਇਸ ਸੰਗਠਨ ‘ਤੇ ਖਾਸ ਨਜ਼ਰ ਰੱਖੇਗੀ। ਸੰਗਠਨ ਦੇ ਵਰਕਰਾਂ ਇੰਟਰਨੈੱਟ ਅਤੇ ਫੋਨ ਕਾਲ ਦੇ ਰਾਹੀਂ ਨੌਜਵਾਨਾਂ ਨੂੰ ਵਰਗਲਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਨ, ਜਿਸ ਤੋਂ ਨੌਜਵਾਨਾਂ ਦੇ ਗਲਤ ਰਸਤੇ ‘ਤੇ ਜਾਣ ਦੀ ਸੰਭਾਵਨਾ ਬਣਦੀ ਜਾ ਰਹੀ ਹੈ। ਇਸ ਲਈ ਸਰਕਾਰ ਦਾ ਯਤਨ ਹੈ ਕਿ ਇਸ ਵੱਲੋਂ ਨੌਜਵਾਨਾਂ ਦੇ ਵੱਧਦੇ ਕਦਮਾਂ ਨੂੰ ਰੋਕਿਆ ਜਾਵੇ, ਨਹੀਂ ਤਾਂ ਇਹ ਸੂਬੇ ਲਈ ਹਾਨੀਕਾਰਕ ਸਿੱਧ ਹੋ ਸਕਦੇ ਹਨ।

cyber cell khalistani supporters state

ਇਹ ਸੰਗਠਨ ਅੱਤਵਾਦੀ ਗਤੀਵਿਧੀਆਂ ਨੂੰ ਵਧਾਉਣ ਦਾ ਕੰਮ ਕਰ ਰਿਹਾ ਹੈ। ਇਸ ਲਈ ਇਸ ਨੂੰ ਤਰੁੰਤ ਰੋਕਣ ਦੀ ਜਰੂਰਤ ਹੈ। ਇਸ ਦੇ ਲਈ ਇੰਟੈਲੀਜੈਂਸ ਅਤੇ ਸਾਈਬਲ ਸੈੱਲ ਦੋਵਾਂ ਦੇ ਅਧਿਕਾਰੀ ਮਿਲ ਕੇ ਖਾਲਿਸਤਾਨ ਸਮਰੱਥਕਾਂ ਨਾਲ ਨਜਿੱਠਣ ਦੀ ਰਣਨੀਤੀ ਬਣਾਉਣਗੇ ਅਤੇ ਸੂਬੇ ‘ਚ ਇਨ੍ਹਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਦਾ ਯਤਨ ਮਿਲ ਕੇ ਕਰਨਗੇ।

cyber cell khalistani supporters state

ਜ਼ਿਕਰਯੋਗ ਹੈ ਕਿ 14 ਅਗਸਤ ਨੂੰ ਮੋਗਾ ਦੇ ਡੀ.ਸੀ.ਕੰਪਲੈਕਸ ਦੀ ਛੱਤ ‘ਤੇ ਖਾਲਿਸਤਾਨੀ ਝੰਡਾ ਲਗਾਉਣ ਦੇ ਸਿਲਸਿਲੇ ‘ਚ ਪੁਲਿਸ ਨੇ ਰੌਲੀ ਪਿੰਡ ਦੇ ਇੰਦਰਜੀਤ ਸਿੰਘ ਅਤੇ ਜਸਪਾਲ ਸਿੰਘ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ ਦੀ ਗ੍ਰਿਫਤਾਰੀ ਦੇ ਲਈ ਪੁਲਿਸ ਛਾਪੇਮਾਰ ਕਰ ਰਹੀ ਹੈ। ਪੁਲਿਸ ਨੇ ਸੀ.ਸੀ.ਟੀ.ਵੀ ਫੁਟੇਜ ਰਾਹੀਂ ਪਛਾਣ ਕਰ ਦੋਵਾਂ ਨੂੰ ਨਾਮਜ਼ਦ ਕੀਤਾ ਸੀ, ਜੋ ਫਰਾਰ ਚੱਲ ਰਹੇ ਹਨ। ਪੁਲਿਸ ਨੇ ਉਨ੍ਹਾਂ ਦੇ ਪਰਿਵਾਰਵਾਲਿਆਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲੈ ਲਿਆ ਹੈ। ਪੁਲਿਸ ਨੇ ਦੋਸ਼ੀਆਂ ਦੀ ਇਤਲਾਹ ਦੇਣ ਵਾਲਿਆਂ ਲਈ 50,000 ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।

The post ਸੂਬੇ ‘ਚ ਖਾਲਿਸਤਾਨ ਸਮਰੱਥਕਾਂ ਦੇ ਨੈੱਟਵਰਕ ਦਾ ਪਤਾ ਲਾਉਣ ਲਈ ਸਰਕਾਰ ਨੇ ਕੀਤੀ ਵੱਡੀ ਕਾਰਵਾਈ appeared first on Daily Post Punjabi.