cycle rally Archives - Daily Post Punjabi

ਲੁਧਿਆਣਾ ‘ਚ ਨ.ਸ਼ਿਆਂ ਨੂੰ ਲੈ ਕੇ ਸਾਈਕਲ ਰੈਲੀ: PAU ਪਹੁੰਚੇ CM Mann, ਕੁਝ ਦੇਰ ‘ਚ ਦਿਖਾਈ ਜਾਵੇਗੀ ਹਰੀ ਝੰਡੀ
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਲੁਧਿਆਣਾ ‘ਚ ਸਾਈਕਲ ਰੈਲੀ ਕੱਢੀ ਜਾਵੇਗੀ। ਇਹ ਰੈਲੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਤੋਂ ਸ਼ੁਰੂ ਹੋਵੇਗੀ। ਇਸ ਨੂੰ ਹਰੀ ਝੰਡੀ ਦਿਖਾਉਣ ਲਈ ਸੀਐਮ ਭਗਵੰਤ ਮਾਨ ਲੁਧਿਆਣਾ ਪਹੁੰਚ ਗਏ ਹਨ। ਉਹ ਕੁਝ ਸਮੇਂ ਬਾਅਦ ਰੈਲੀ ਨੂੰ ਹਰੀ ਝੰਡੀ ਦੇਣਗੇ। ਇਹ ਰੈਲੀ ਨਸ਼ਿਆਂ ਸਬੰਧੀ ਕੱਢੀ ਜਾਵੇਗੀ। ਇਸ ਦੇ ਲਈ 15 ਹਜ਼ਾਰ ਤੋਂ ਵੱਧ ਸਾਈਕਲਿਸਟ ਪਹੁੰਚ ਚੁੱਕੇ ਹਨ।

cycle rally bhagwant mann

151 ਭਾਗੀਦਾਰਾਂ ਨੂੰ ਸਾਈਕਲ ਮਿਲਣਗੇ।ਆਯੋਜਕਾਂ ਨੇ ਦਾਅਵਾ ਕੀਤਾ ਹੈ ਕਿ ਇਹ ਹੁਣ ਤੱਕ ਦੀਆਂ ਸਾਰੀਆਂ ਸਾਈਕਲ ਰੈਲੀਆਂ ਵਿੱਚੋਂ ਸਭ ਤੋਂ ਵੱਡੀ ਰੈਲੀ ਹੋਵੇਗੀ। ਜੇਕਰ ਅੱਜ ਦੀ ਇਸ ਰੈਲੀ ਵਿੱਚ 20 ਹਜ਼ਾਰ ਸਾਈਕਲਿਸਟ ਹਿੱਸਾ ਲੈਣ ਤਾਂ ਵਿਸ਼ਵ ਰਿਕਾਰਡ ਬਣ ਸਕਦਾ ਹੈ। ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਾਈਕਲ ਰੈਲੀ ਵਿੱਚ ਚੁਣੇ ਗਏ 151 ਪ੍ਰਤੀਯੋਗੀਆਂ ਨੂੰ ਇਨਾਮ ਵਜੋਂ ਸਾਈਕਲ ਭੇਂਟ ਕੀਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਦੱਸਿਆ ਕਿ ਅੱਜ ਦੀ ਇਸ ਰੈਲੀ ਵਿੱਚ ਕੋਈ ਵੀ ਵਿਅਕਤੀ ਹਿੱਸਾ ਲੈ ਸਕਦਾ ਹੈ। ਇਸ ਰੈਲੀ ਵਿੱਚ 13 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ। ਪੀਏਯੂ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ, ਸ਼ਹੀਦ ਭਗਤ ਸਿੰਘ ਦੇ ਪਿੰਡ ਜੱਦੀ ਪਿੰਡ ਖਟਕੜ ਕਲਾਂ ਅਤੇ ਸ਼ਹੀਦ ਸੁਖਦੇਵ ਥਾਪਰ ਦੇ ਘਰ ਨੌਘਾਰਾ ਤੋਂ ਮਿੱਟੀ ਲਿਆਂਦੀ ਗਈ ਹੈ।

The post ਲੁਧਿਆਣਾ ‘ਚ ਨ.ਸ਼ਿਆਂ ਨੂੰ ਲੈ ਕੇ ਸਾਈਕਲ ਰੈਲੀ: PAU ਪਹੁੰਚੇ CM Mann, ਕੁਝ ਦੇਰ ‘ਚ ਦਿਖਾਈ ਜਾਵੇਗੀ ਹਰੀ ਝੰਡੀ appeared first on Daily Post Punjabi.

ਨਸ਼ਿਆਂ ਖ਼ਿਲਾਫ ਕੱਢੀ ਗਈ ਸਾਈਕਲ ਰੈਲੀ ‘ਚ ਪਹੁੰਚੇ CM ਮਾਨ, ਕਿਹਾ-‘ਸੂਬੇ ‘ਚੋਂ ਨਸ਼ਾ ਖਤਮ ਕਰ ਮੁੜ ਰੰਗਲਾ ਬਣਾਵਾਂਗੇ ਪੰਜਾਬ’
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਐਤਵਾਰ ਨੂੰ ਨਸ਼ਿਆਂ ਖ਼ਿਲਾਫ਼ ਇੱਕ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੀ.ਐਮ ਮਾਨ ਖੁਦ ਪਹੁੰਚੇ । ਉਨ੍ਹਾਂ ਕਿਹਾ ਕਿ ਮੈਂ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਦਾ ਕਸੂਰ ਨਹੀਂ ਮੰਨਦਾ । ਉਨ੍ਹਾਂ ਨੂੰ ਬੇਰੁਜ਼ਗਾਰੀ ਦਾ ਅਜਿਹਾ ਮਾਹੌਲ ਮਿਲ ਗਿਆ । ਡਿਗਰੀਆਂ ਲੈ ਕੇ ਘਰ ਮੁੜਦੇ ਸਨ। ਜਿਸ ਕਾਰਨ ਕੁਝ ਨਸ਼ਾ ਲੈਣ ਲੱਗ ਪਏ ਤੇ ਕੁਝ ਵਿਦੇਸ਼ ਚਲੇ ਗਏ । ਖਾਲੀ ਮਨ ਸ਼ੈਤਾਨ ਦਾ ਘਰ ਹੁੰਦਾ ਹੈ। ਇਸ ਮੌਕੇ ਉਨ੍ਹਾਂ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ।

Bhagwant mann cycle rally

ਜੇਕਰ ਉਨ੍ਹਾਂ ਨੂੰ ਕੰਮ ‘ਤੇ ਲਗਾ ਦਿੱਤਾ ਜਾਵੇ, ਡਿਗਰੀ ਮੁਤਾਬਕ ਉਹ ਅਫ਼ਸਰ ਬਣ ਜਾਣ ਤਾਂ ਇੱਥੇ ਨਸ਼ਿਆਂ ਲਈ ਕੋਈ ਥਾਂ ਨਹੀਂ ਬਚੇਗੀ । ਪੰਜਾਬ ਦੀ ਧਰਤੀ ਇੰਨੀ ਉਪਜਾਊ ਹੈ ਕਿ ਇੱਥੇ ਤੁਸੀਂ ਜੋ ਚਾਹੋ ਬੀਜ ਸਕਦੇ ਹੋ, ਪਰ ਇੱਥੇ ਨਫ਼ਰਤ ਲਈ ਕੋਈ ਥਾਂ ਨਹੀਂ ਹੈ। ਇਸ ਦੌਰਾਨ ਸੀਐਮ ਮਾਨ ਵੱਲੋਂ ‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂਗੇ ਤੇ ਪੜ੍ਹਾਂਗੇ’ ਦਾ ਨਾਅਰਾ ਦਿੱਤਾ ਗਿਆ ।

ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਦੂਜਾ ਵੱਡਾ ਐਲਾਨ, LPG ਗੈਸ ਸਿਲੰਡਰ ‘ਤੇ ਮਿਲੇਗੀ 200 ਰੁਪਏ ਸਬਸਿਡੀ

ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਾ ਖਤਮ ਕਰਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ । ਉਨ੍ਹਾਂ ਕਿਹਾ ਕਿ ਸਾਈਕਲ ਰੈਲੀ ਵਿੱਚ ਪਹੁੰਚੇ ਸਭ ਲੋਕਾਂ ਦੇ ਜੋਸ਼ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਹੈ ਕਿ ਤੁਸੀਂ ਸਾਰੇ ਸੱਚਮੁੱਚ ਪੰਜਾਬ ਦੇ ਹੱਕ ਵਿੱਚ ਆਏ ਹੋ। ਉਨ੍ਹਾਂ ਕਿਹਾ ਕਿ ਬਾਕੀ ਦੇ ਕੰਮ ਬਾਅਦ ਵਿੱਚ ਪਹਿਲਾਂ ਸਿਹਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿਮਾਗ ਅਤੇ ਸਿਹਤ ਤੰਦਰੁਸਤ ਹੋਵੇਗੀ ਤਾਂ ਹੀ ਪੰਜਾਬ ਲਈ ਅਸੀਂ ਸੋਚ ਸਕਾਂਗੇ।

Bhagwant mann cycle rally

ਦੱਸ ਦੇਈਏ ਕਿ ਇਸ ਤੋਂ ਪਹਿਲਾਂ CM ਮਾਨ ਨੇ ਪੰਜਾਬ ਪੁਲਿਸ ਦੇ ਅਫਸਰਾਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਨੇ ਸਪੈਸ਼ਲ ਟਾਸ੍ਕ ਫੋਰਸ ਨੂੰ ਇਸਦੇ ਲਈ ਸਖਤੀ ਵਰਤਣ ਦੇ ਆਦੇਸ਼ ਦਿੱਤੇ। ਬਾਰਡਰ ਜ਼ਿਲ੍ਹਿਆਂ ਵਿੱਚ 2-2 STF ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। SSP, ਪੁਲਿਸ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਨੂੰ STF ਨੂੰ ਸਹਿਯੋਗ ਦੇਣ ਲਈ ਕਿਹਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਨਸ਼ਿਆਂ ਖ਼ਿਲਾਫ ਕੱਢੀ ਗਈ ਸਾਈਕਲ ਰੈਲੀ ‘ਚ ਪਹੁੰਚੇ CM ਮਾਨ, ਕਿਹਾ-‘ਸੂਬੇ ‘ਚੋਂ ਨਸ਼ਾ ਖਤਮ ਕਰ ਮੁੜ ਰੰਗਲਾ ਬਣਾਵਾਂਗੇ ਪੰਜਾਬ’ appeared first on Daily Post Punjabi.