Cyprus Archives - Daily Post Punjabi

10 ਦਿਨ ਪਹਿਲਾਂ ਸਾਈਪ੍ਰਸ ਗਏ ਫ਼ਰੀਦਕੋਟ ਦੇ ਨੌਜਵਾਨ ਦੀ ਹੋਈ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ
ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਦੀ ਸਾਈਪ੍ਰਸ ਵਿੱਚ ਮੌਤ ਹੋ ਗਈ। ਨੌਜਵਾਨ 10 ਦਿਨ ਪਹਿਲਾਂ ਹੀ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ, ਜਿੱਥੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਇਹ ਦਰਦਨਾਕ ਘਟਨਾ ਵਾਪਰੀ। ਮ੍ਰਿਤਕ ਨੌਜਵਾਨ ਦੀ ਪਛਾਣ ਲਵਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਵਾਂਦਰ ਡੋਡ ਵਜੋਂ ਹੋਈ ਹੈ। ਇਸ ਘਟਨਾ ਤੋਂ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ : ਅਮਰੀਕਾ ‘ਚ ਪੰਜਾਬ ਦੇ ਕਿਸਾਨ ਲੀਡਰ ਦੇ ਪੁੱਤਰ ਦੀ ਮੌ.ਤ, ਸੜਕ ਹਾ.ਦਸੇ ‘ਚ ਗਈ ਨੌਜਵਾਨ ਦੀ ਜਾ.ਨ

ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਲਵਜੀਤ ਦੀ ਪਤਨੀ ਸੁਖਜਿੰਦਰ ਕੌਰ ਕਰੀਬ 4 ਸਾਲ ਪਹਿਲਾਂ ਸਾਈਪ੍ਰਸ ਗਈ ਸੀ ਅਤੇ ਲਵਜੀਤ ਸਿੰਘ 19 ਨਵੰਬਰ ਨੂੰ ਆਪਣੀ ਪਤਨੀ ਨਾਲ ਸਾਈਪ੍ਰਸ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਇੱਕ ਪੰਜ ਸਾਲ ਦੀ ਬੇਟੀ ਵੀ ਹੈ। ਰਿਸ਼ਤੇਦਾਰਾਂ ਨੇ ਲਵਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post 10 ਦਿਨ ਪਹਿਲਾਂ ਸਾਈਪ੍ਰਸ ਗਏ ਫ਼ਰੀਦਕੋਟ ਦੇ ਨੌਜਵਾਨ ਦੀ ਹੋਈ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ appeared first on Daily Post Punjabi.