Daily Hukamnama From Sri Darbar Sahib 31-10-2020 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-3-2026
ਧਨਾਸਰੀ ਮਹਲਾ ੯ ॥

ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥ ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥

ਹੇ ਭਾਈ! ਹੁਣ ਮੈਂ ਕੇਹੜਾ ਜਤਨ ਕਰਾਂ ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ।੧।ਰਹਾਉ। ਹੇ ਭਾਈ! ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ ਹਾਂ। ਮੈਂ (ਆਪਣੀ) ਜਿੰਦ ਵਿਚ (ਹਰ ਵੇਲੇ) ਇਹੀ ਚਿੰਤਾ ਕਰਦਾ ਰਹਿੰਦਾ ਹਾਂ ਕਿ ਮੈਂ ਆਪਣੇ ਮਨ ਨਾਲ, ਬਚਨ ਨਾਲ, ਕਰਮ ਨਾਲ (ਕਦੇ ਭੀ) ਪਰਮਾਤਮਾ ਦੇ ਗੁਣ ਨਹੀਂ ਗਾਂਦਾ ਰਿਹਾ।੧। ਹੇ ਭਾਈ! ਗੁਰੂ ਦੀ ਮਤਿ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਦੀ ਕੁਝ ਭੀ ਸੂਝ ਪੈਦਾ ਨਹੀਂ ਹੋਈ, ਮੈਂ ਪਸ਼ੂ ਵਾਂਗ (ਨਿੱਤ) ਆਪਣਾ ਢਿੱਡ ਭਰ ਲੈਂਦਾ ਹਾਂ। ਹੇ ਨਾਨਕ! ਆਖ-ਹੇ ਪ੍ਰਭੂ! ਮੈਂ ਵਿਕਾਰੀ ਤਦੋਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ ਜੇ ਤੂੰ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਚੇਤੇ ਰੱਖੇਂ।੨।੪।੯।੯।੧੩।੫੮।੪।੯੩।

DHANAASAREE, NINTH MEHL: Now, what efforts should I make? How can I dispel the anxieties of my mind? How can I cross over the terrifying world-ocean? || 1 || Pause || Obtaining this human incarnation, I have done no good deeds; this makes me very afraid! In thought, word and deed, I have not sung the Lord‟s Praises; this thought worries my mind. || 1 || I listened to the Guru‟s Teachings, but spiritual wisdom did not well up within me; like a beast, I fill my belly. Says Nanak, O God, please confirm Your Law of Grace; for only then can I, the sinner, be saved. || 2 || 4 || 9 || 9 || 13 || 58 || 4 || 93 ||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-3-2026 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-6-2024
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-6-2024

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-6-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-09-2023
ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥

ਏਹੁ ਸੋਹਿਲਾ ਸਬਦੁ ਸੁਹਾਵਾ ॥

ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥

ਅਰਥ:- ਰਾਗ ਰਾਮਕਲੀ ਵਿਚ ਗੁਰੂ ਅਮਰਦਾਸ ਜੀ ਦੀ ਬਾਣੀ, ਪ੍ਰਮਾਤਮਾ ਇਕ ਹੈ ਔਰ ਸਤਗੁਰੂ ਦੀ ਕਿਰਪਾ ਨਾਲ ਹੀ ਮਿਲਦਾ ਹੈ। (ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ, (ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ। ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ। ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ (ਜਿਨ੍ਹਾਂ ਦੇ ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ) ਗੱਲਾਂ ਕਰਦੇ ਹਨ। ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ। ਗੁਰੂ ਨਾਨਕ ਜੀ ਕਹਿੰਦੇ ਹਨ —ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ। 16। (ਗੁਰ ਸ਼ਬਦ ਦਾ ਸਦਕਾ) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ (ਉਹਨਾਂ ਦੇ ਅੰਦਰ ਐਸਾ ਆਨੰਦ ਪੈਦਾ ਹੋਇਆ ਕਿ ਮਾਇਆ ਵਾਲੇ ਰਸਾਂ ਦੀ ਉਹਨਾਂ ਨੂੰ ਖਿੱਚ ਹੀ ਨਾਹ ਰਹੀ, ਤੇ) ਉਹ ਬੰਦੇ ਪਵਿਤ੍ਰ ਜੀਵਨ ਵਾਲੇ ਬਣ ਗਏ। ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰੀ ਦਾ ਨਾਮ ਸਿਮਰਿਆ ਉਹ ਸੁੱਧ ਆਚਰਨ ਵਾਲੇ ਹੋ ਗਏ! (ਉਹਨਾਂ ਦੀ ਲਾਗ ਨਾਲ) ਉਹਨਾਂ ਦੇ ਮਾਤਾ ਪਿਤਾ ਪਰਵਾਰ ਦੇ ਜੀਵ ਪਵਿਤ੍ਰ ਜੀਵਨ ਵਾਲੇ ਬਣੇ, ਜਿਨ੍ਹਾਂ ਜਿਨ੍ਹਾਂ ਨੇ ਉਹਨਾਂ ਦੀ ਸੰਗਤਿ ਕੀਤੀ ਉਹ ਸਾਰੇ ਪਵਿਤ੍ਰ ਹੋ ਗਏ। ਹਰੀ-ਨਾਮ (ਇਕ ਐਸਾ ਆਨੰਦ ਦਾ ਸੋਮਾ ਹੈ ਕਿ ਇਸ ਨੂੰ) ਜਪਣ ਵਾਲੇ ਭੀ ਪਵਿਤ੍ਰ ਤੇ ਸੁਣਨ ਵਾਲੇ ਭੀ ਪਵਿਤ੍ਰ ਹੋ ਜਾਂਦੇ ਹਨ, ਜੇਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ ਉਹ ਭੀ ਪਵਿਤ੍ਰ ਹੋ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ—ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਸਿਮਰਿਆ ਹੈ ਉਹ ਸੁੱਧ ਆਚਰਨ ਵਾਲੇ ਹੋ ਗਏ ਹਨ। 17।

Raamkalee, Third Mehl, Anand ~ The Song Of Bliss: One Universal Creator God. By The Grace Of The True Guru: This song of praise is the Shabad, the most beautiful Word of God. This beauteous Shabad is the everlasting song of praise, spoken by the True Guru. This is enshrined in the minds of those who are so pre-destined by the Lord. Some wander around, babbling on and on, but none obtain Him by babbling. Says Nanak, the Shabad, this song of praise, has been spoken by the True Guru. ||16|| Those humble beings who meditate on the Lord become pure. Meditating on the Lord, they become pure; as Gurmukh, they meditate on Him. They are pure, along with their mothers, fathers, family and friends; all their companions are pure as well. Pure are those who speak, and pure are those who listen; those who enshrine it within their minds are pure. Says Nanak, pure and holy are those who, as Gurmukh, meditate on the Lord, Har, Har. ||17||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-09-2023 appeared first on Daily Post Punjabi.

ਅੱਜ ਦਾ ਹੁਕਮਨਾਮਾ 07-8-2021
ਅੱਜ ਦਾ ਹੁਕਮਨਾਮਾ 07-8-2021

The post ਅੱਜ ਦਾ ਹੁਕਮਨਾਮਾ 07-8-2021 appeared first on Daily Post Punjabi.

ਅੱਜ ਦਾ ਮੁੱਖਵਾਕ
ਸੋਰਠਿ ਮਹਲਾ ੫॥

ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧।। ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩।। ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧।।

ਵਿਆਖਿਆ:  ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ । ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ।੧।  ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ।ਰਹਾਉ। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ । ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੨। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ।੩। ਹੇ ਨਾਨਕ! ਆਖ—ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ ।੪।੧੦।੨੧।

The post ਅੱਜ ਦਾ ਮੁੱਖਵਾਕ appeared first on Daily Post Punjabi.