dal atta scheme Archives - Daily Post Punjabi

ਮਾਨ ਸਰਕਾਰ ਦੀ ਆਟਾ-ਦਾਲ ਸਕੀਮ ‘ਤੇ ਹਾਈਕੋਰਟ ਨੇ ਫਿਰ ਲਗਾਈ ਰੋਕ, 1 ਅਕਤੂਬਰ ਤੋਂ ਹੋਣੀ ਸੀ ਸ਼ੁਰੂ
ਪੰਜਾਬ-ਹਰਿਆਣਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਭਗਵੰਤ ਮਾਨ ਸਰਕਾਰ ਦੀ ਆਟਾ-ਦਾਲ ਸਕੀਮ ‘ਤੇ ਮੁੜ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈਕੋਰਟ ਦੀ ਸਿੰਗਲ ਬੈਂਚ ਨੇ ਇਸ ਸਕੀਮ ‘ਤੇ ਰੋਕ ਲਗਾਈ ਸੀ। ਇਸ ਯੋਜਨਾ ਵਿੱਚ ਡਿਪੂ ਧਾਰਕਾਂ ਦੀ ਬਜਾਏ ਹੋਰ ਏਜੰਸੀਆਂ ਰਾਹੀਂ ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਸੀ। ਇਹ ਯੋਜਨਾ ਇੱਕ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਸੀ। ਦਰਅਸਲ, ਮਾਨ ਸਰਕਾਰ ਨੇ ਆਟਾ-ਦਾਲ ਸਕੀਮ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਪੂਰੀ ਤਿਆਰੀ ਕਰ ਲਈ ਸੀ ਪਰ ਬਠਿੰਡਾ ਦੀ ਐਨਐਫਐਸਏ ਡਿਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ ਨੇ ਪਟੀਸ਼ਨ ਦਾਇਰ ਕਰਕੇ ਇਸ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਜਿਸ ਕਰਕੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ।

Punjab Haryana and High Court Again Banned

ਐਸੋਸੀਏਸ਼ਨ ਨੇ ਦੱਸਿਆ ਕਿ ਉਸਦੇ ਮੈਂਬਰ ਪੰਜਾਬ ਵਿੱਚ ਵਾਜਬ ਕੀਮਤ ਦੀਆਂ ਦੁਕਾਨਾਂ ਚਲਾਉਂਦੇ ਹਨ । ਪੰਜਾਬ ਸਰਕਾਰ ਨੇ ਯੋਜਨਾ ਬਣਾਈ ਹੈ ਕਿ ਹੋਮ ਡਿਲੀਵਰੀ ਰਾਹੀਂ ਰਾਸ਼ਨ ਸਿੱਧਾ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ । ਪਟੀਸ਼ਨਰਾਂ ਨੇ ਕਿਹਾ ਕਿ ਉਨ੍ਹਾਂ ਕੋਲ ਡਿਪੂ ਲਈ ਉਚਿਤ ਲਾਇਸੈਂਸ ਮੌਜੂਦ ਹਨ ਅਤੇ ਹੁਣ ਤੱਕ ਉਹ ਲਾਭਪਾਤਰੀਆਂ ਤੱਕ ਰਾਸ਼ਨ ਪਹੁੰਚਾਉਣ ਦਾ ਕੰਮ ਕਰ ਰਹੇ ਹਨ । ਹੁਣ ਸਰਕਾਰ ਨੇ ਆਟਾ ਪਿਸਵਾ ਕੇ ਇੱਕ ਨਿੱਜੀ ਕੰਪਨੀ ਰਾਹੀਂ ਸਿੱਧੇ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਉਣ ਦੀ ਯੋਜਨਾ ਬਣਾਈ ਹੈ।

ਇਹ ਵੀ ਪੜ੍ਹੋ: ਮੰਤਰੀ ਧਾਲੀਵਾਲ ਨਾਲ ਮੀਟਿੰਗ ਦੇ ਬਾਅਦ ਕਿਸਾਨਾਂ ਨੇ ਭਲਕੇ ਜਲੰਧਰ- ਦਿੱਲੀ ਹਾਈਵੇ ਬੰਦ ਦੀ ਕਾਲ ਲਈ ਵਾਪਸ

ਪਟੀਸ਼ਨਰਾਂ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਸੰਵਿਧਾਨ ਵਿੱਚ ਮੌਜੂਦ ਵਿਵਸਥਾਵਾਂ ਦੇ ਉਲਟ ਹੈ । ਭਾਰਤ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਿਆਰ ਕੀਤੀ ਹੈ ਅਤੇ ਇਸ ਪ੍ਰਣਾਲੀ ਰਾਹੀਂ ਹੀ ਅਨਾਜ ਵੰਡਿਆ ਜਾਣਾ ਚਾਹੀਦਾ ਹੈ ਪਰ ਪੰਜਾਬ ਸਰਕਾਰ ਅਜਿਹਾ ਨਹੀਂ ਕਰ ਰਹੀ । ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਲਿਆ ਕੇ ਵਾਜਬ ਮੁੱਲ ਦੀਆਂ ਦੁਕਾਨਾਂ ਨੂੰ ਬਾਈਪਾਸ ਕਰ ਦਿੱਤਾ ਹੈ।

Punjab Haryana and High Court Again Banned

ਦੱਸ ਦੇਈਏ ਕਿ ਡਿਵੀਜ਼ਨ ਬੈਂਚ ਨੇ ਸਿੰਗਲ ਬੈਂਚ ਨੂੰ ਹੁਕਮ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਸਿੰਗਲ ਬੈਂਚ ਨੇ ਸਟੇਅ ਹਟਾਉਂਦੇ ਹੋਏ ਪਟੀਸ਼ਨ ਨੂੰ ਡਿਵੀਜ਼ਨ ਬੈਂਚ ਕੋਲ ਭੇਜ ਦਿੱਤਾ ਸੀ । ਹੁਣ ਡਿਵੀਜ਼ਨ ਬੈਂਚ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਸ ਸਕੀਮ ਤਹਿਤ ਤੀਜੀ ਧਿਰ ਨੂੰ ਮਿਲਣ ਵਾਲੇ ਲਾਭ ‘ਤੇ ਰੋਕ ਲਗਾ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਮਾਨ ਸਰਕਾਰ ਦੀ ਆਟਾ-ਦਾਲ ਸਕੀਮ ‘ਤੇ ਹਾਈਕੋਰਟ ਨੇ ਫਿਰ ਲਗਾਈ ਰੋਕ, 1 ਅਕਤੂਬਰ ਤੋਂ ਹੋਣੀ ਸੀ ਸ਼ੁਰੂ appeared first on Daily Post Punjabi.