Dal will be available at cheap prices Archives - Daily Post Punjabi

ਪੰਜਾਬ ‘ਚ ਪਿਆਜ਼ ਤੋਂ ਬਾਅਦ ਹੁਣ ਦਾਲਾਂ ਮਿਲਣਗੀਆਂ ਸਸਤੀਆਂ, ਜਲੰਧਰ ‘ਚ ਕੱਲ੍ਹ ‘ਤੋਂ ਹੋਵੇਗੀ ਸ਼ੁਰੂਆਤ
ਪੰਜਾਬ ‘ਚ ਪਿਆਜ਼ ਤੋਂ ਬਾਅਦ ਹੁਣ ਕੇਂਦਰ ਸਰਕਾਰ ਦੀ ਸਕੀਮ ਤਹਿਤ ਲੋਕਾਂ ਨੂੰ ਸਸਤੇ ਭਾਅ ‘ਤੇ ਦਾਲਾਂ ਵੀ ਮਿਲਣਗੀਆਂ। ਮੰਗਲਵਾਰ ਤੋਂ ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ਦੀ ਦੁਕਾਨ ਨੰਬਰ 78 ਤੋਂ 60 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਚਨੇ ਦੀ ਦਾਲ ਦਿੱਤੇ ਜਾਣਗੇ। ਕਾਰਡ ਬਣਵਾਉਣ ਲਈ ਲੋਕਾਂ ਨੂੰ ਆਪਣਾ ਆਧਾਰ ਕਾਰਡ ਨਾਲ ਰੱਖਣਾ ਹੋਵੇਗਾ, ਜਿਸ ਤੋਂ ਬਾਅਦ ਉਕਤ ਆਧਾਰ ਦਾ ਨੰਬਰ ਨੋਟ ਕਰਕੇ ਉਨ੍ਹਾਂ ਨੂੰ ਭੇਜਿਆ ਜਾਵੇਗਾ।

ਜਾਣਕਾਰੀ ਅਨੁਸਾਰ ਆਮ ਕਰਿਆਨੇ ਦੀਆਂ ਦੁਕਾਨਾਂ ‘ਤੇ ਛੋਲੇ 90 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੇ ਹਨ। ਪਰ ਹੁਣ ਕੇਂਦਰ ਸਰਕਾਰ ਦੀ ਇਸ ਸਕੀਮ ਨਾਲ ਆਮ ਲੋਕਾਂ ਦੀਆਂ ਜੇਬਾਂ ‘ਤੇ ਭਾਰ ਘੱਟ ਹੋਵੇਗਾ। ਇਹ ਸਪਲਾਈ ਕੇਂਦਰ ਸਰਕਾਰ ਦੇ NCCF (ਨੈਸ਼ਨਲ ਕੋ-ਆਪਰੇਟਿਵ ਕੰਜ਼ਿਊਮਰ ਫੈਡਰੇਸ਼ਨ ਆਫ ਇੰਡੀਆ ਲਿਮਟਿਡ) ਵੱਲੋਂ ਮੁਹੱਈਆ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : BSF ਨੇ 15 ਦਿਨਾਂ ‘ਚ ਢੇਰ ਕੀਤੇ 13 ਪਾਕਿ ਡਰੋਨ, ਪਿ.ਸਤੌਲ, ਮੈ.ਗਜ਼ੀਨ ਤੇ 11 ਕਿਲੋ ਹੈ.ਰੋਇਨ ਵੀ ਬਰਾਮਦ

ਇਕ ਆਧਾਰ ਕਾਰਡ ‘ਤੇ 4 ਕਿਲੋ ਛੋਲੇ ਦੀ ਦਾਲ ਦਿੱਤੀ ਜਾਵੇਗੀ। ਦੁਕਾਨਦਾਰ ਨੂੰ ਸਾਰਾ ਰਿਕਾਰਡ NCCF ਕੋਲ ਜਮ੍ਹਾ ਕਰਵਾਉਣਾ ਹੋਵੇਗਾ। ਆਮ ਲੋਕਾਂ ਨੂੰ ਮੰਗਲਵਾਰ ਸਵੇਰੇ 10 ਵਜੇ ਤੋਂ ਦਾਲ ਮਿਲਣੀ ਸ਼ੁਰੂ ਹੋ ਜਾਵੇਗੀ। ਇਹ ਹਰ ਰੋਜ਼ ਸਵੇਰੇ 10 ਵਜੇ ਤੋਂ ਸਵੇਰੇ 11 ਵਜੇ ਤੱਕ ਵੇਚਿਆ ਜਾਵੇਗਾ। ਇਸ ਦੇ ਨਾਲ ਹੀ ਅਧਿਕਾਰੀਆਂ ਮੁਤਾਬਕ ਆਧਾਰ ਕਾਰਡ ਤੋਂ ਬਿਨਾਂ ਕਿਸੇ ਨੂੰ ਦਾਲ ਨਹੀਂ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜਦੋਂ ਪਿਆਜ਼ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਸਨ ਤਾਂ ਕੇਂਦਰ ਸਰਕਾਰ ਵੱਲੋਂ ਮਕਸੂਦਾਂ ਸਬਜ਼ੀ ਮੰਡੀ ਵਿੱਚ ਸਸਤੇ ਪਿਆਜ਼ ਭੇਜੇ ਗਏ ਸਨ। ਸਰਕਾਰ ਨੇ ਲੋਕਾਂ ਦੇ ਮੁਹੱਲਿਆਂ ਵਿੱਚ ਸਸਤੇ ਪਿਆਜ਼ ਵੇਚੇ ਸਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ‘ਚ ਪਿਆਜ਼ ਤੋਂ ਬਾਅਦ ਹੁਣ ਦਾਲਾਂ ਮਿਲਣਗੀਆਂ ਸਸਤੀਆਂ, ਜਲੰਧਰ ‘ਚ ਕੱਲ੍ਹ ‘ਤੋਂ ਹੋਵੇਗੀ ਸ਼ੁਰੂਆਤ appeared first on Daily Post Punjabi.