Dallewal discharged from hospital Archives - Daily Post Punjabi

ਕਿਸਾਨ ਆਗੂ ਡੱਲੇਵਾਲ ਬਰਨਾਲਾ ਦੇ ਹਸਪਤਾਲ ‘ਤੋਂ ਡਿਸਚਾਰਜ, ਡਾਕਟਰਾਂ ਨੇ 4 ਦਿਨਾਂ ਬਾਅਦ ਦਿੱਤੀ ਛੁੱਟੀ
ਕਿਸਾਨੀ ਸੰਘਰਸ਼ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਲਗਾਤਾਰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦੀਆਂ ਮੰਗਾ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਸੀ। ਸੈਂਟਰ ਅਤੇ ਪੰਜਾਬ ਸਰਕਾਰ ਤੋਂ ਮੰਗਾਂ ਮਨਾਉਣ ਲਈ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਗਾਂ ਲਈ 130 ਤੋਂ ਵੱਧ ਦਿਨਾਂ ਤੱਕ ਮਰਨ ਵਰਤ ਰੱਖ ਕੇ ਉਹਨਾਂ ਨੇ ਸਰਕਾਰ ਤੋਂ ਕਿਸਾਨੀ ਮੰਗਾਂ ਨੂੰ ਜਲਦ ਪੂਰਾ ਕਰਨ ਲਈ ਮੰਗ ਕੀਤੀ ਸੀ।

ਪਿਛਲੇ ਦਿਨੀ 7 ਅਪ੍ਰੈਲ ਨੂੰ ਬਰਨਾਲੇ ਦੇ ਧਨੋਲਾ ਅਨਾਜ ਮੰਡੀ ਵਿੱਚ ਵਿਸ਼ੇਸ਼ ਤੌਰ ‘ਤੇ ਕਿਸਾਨੀ ਕਾਨਫਰੰਸ ਵਿੱਚ ਪਹੁੰਚੇ ਜਗਜੀਤ ਸਿੰਘ ਡਲੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਅਚਾਨਕ ਬਿਮਾਰ ਹੋ ਗਏ ਸਨ। ਜਿਸ ਤੋਂ ਬਾਅਦ ਉਹਨਾਂ ਨੂੰ ਬਰਨਾਲਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਸੀ। ਜਿੱਥੇ ਉਹਨਾਂ ਦੀ ਹਾਲਤ ਨਾਜ਼ੁਕ ਦੇਖਦਿਆਂ ਹੋਇਆਂ ਡਾਕਟਰਾਂ ਵੱਲੋਂ ਉਹਨਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਸੀ।

ਚਾਰ ਦਿਨਾਂ ਤੋਂ ਬਾਅਦ ਅੱਜ ਜਗਜੀਤ ਸਿੰਘ ਡੱਲੇਵਾਲ ਨੂੰ ਬਰਨਾਲਾ ਦੇ ਪ੍ਰਾਈਵੇਟ ਹਸਪਤਾਲ ਵਿੱਚੋਂ ਡਿਸਚਾਰਜ ਕੀਤਾ ਗਿਆ ਹੈ। ਇਸ ਮੌਕੇ ਜਗਜੀਤ ਸਿੰਘ ਡਲੇਵਾਲ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦੇ ਆਂ ਉਹਨਾਂ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਉਹਨਾਂ ਨੇ ਆਪਣੀ ਸਾਰੀ ਜ਼ਿੰਦਗੀ ਕਿਸਾਨੀ ਸੰਘਰਸ਼ ਲਈ ਲਾ ਦਿੱਤੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 33 ਲੱਖ ਰੁ: ਦੀ ਹਵਾਲਾ ਰਾਸ਼ੀ ਸਣੇ ਫੜ੍ਹੇ 3 ਬੰਦੇ

ਉਹਨਾਂ ਕਿਹਾ ਕਿ ਅੱਜ ਕਿਸਾਨੀ ਸੰਘਰਸ਼ ਦੇ ਵੱਡੇ ਕਾਨਫਰਂਸ ਅੰਮ੍ਰਿਤਸਰ ਕੀਤੀ ਜਾ ਰਹੀ ਹੈ ਜੋ ਅੱਜ ਬਰਨਾਲਾ ਤੋਂ ਸਿੱਧਾ ਅੰਮ੍ਰਿਤਸਰ ਸਾਹਿਬ ਵਿਖੇ ਹੋ ਰਹੀ ਕਾਨਫਰੰਸ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚਣਗੇ। ਉਨਾਂ ਕਿਸਾਨੀ ਮੋਰਚੇ ਵਿੱਚ ਚੋਰੀ ਹੋਏ ਸਮਾਨ ਤੇ ਵੀ ਬੋਲਦੇ ਕਿਹਾ ਕਿ ਉਹਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਕਿਸਾਨਾਂ ਦੇ ਸਮਾਨ ਚੋਰੀ ਹੋਣ ਵਾਲੀ ਜਾਣਕਾਰੀ ਦਿੱਤੀ ਗਈ ਹੈ ਹਰ ਹਾਲਤ ਵਿੱਚ ਕਿਸਾਨਾਂ ਦੇ ਬਣਦੇ ਹੱਕ ਵਾਪਸ ਲਏ ਜਾਣਗੇ।

ਇਸ ਮੌਕੇ ਜਗਜੀਤ ਸਿੰਘ ਡਲੇਵਾਲ ਦੇ ਪੁੱਤਰ ਗੁਰਪਿੰਦਰ ਸਿੰਘ ਡੱਲੇਵਾਲ ਵੀ ਆਪਣੇ ਪਿਤਾ ਦੇ ਨਾਲ ਮੌਜੂਦ ਰਹੇ। ਜਿਨਾਂ ਵੱਲੋਂ ਵੀ ਨੌਜਵਾਨਾਂ ਨੂੰ ਕਿਸਾਨੀ ਸੰਘਰਸ਼ ਵਿੱਚ ਅੱਗੇ ਆਉਣ ਲਈ ਬੇਨਤੀ ਕੀਤੀ ਗਈ ਹੈ। ਇਸ ਮੌਕੇ ਡਾਕਟਰਾਂ ਵੱਲੋਂ ਉਹਨਾਂ ਨੂੰ ਜਿੱਥੇ ਡਿਸਚਾਰਜ ਕੀਤਾ ਗਿਆ ਹੈ ਉੱਥੇ ਆਰਾਮ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕਿਸਾਨ ਆਗੂ ਡੱਲੇਵਾਲ ਬਰਨਾਲਾ ਦੇ ਹਸਪਤਾਲ ‘ਤੋਂ ਡਿਸਚਾਰਜ, ਡਾਕਟਰਾਂ ਨੇ 4 ਦਿਨਾਂ ਬਾਅਦ ਦਿੱਤੀ ਛੁੱਟੀ appeared first on Daily Post Punjabi.

ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਐਂਬੂਲੈਂਸ ‘ਚ ਪਿੰਡ ਡੱਲੇਵਾਲ ਲਈ ਹੋਏ ਰਵਾਨਾ
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਪਟਿਆਲਾ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਐਂਬੂਲੈਂਸ ਰਾਹੀਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਡੱਲੇਵਾਲ ਲਿਜਾਇਆ ਜਾ ਰਿਹਾ ਹੈ। ਜਿੱਥੇ ਉਹ ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਣਗੇ ਅਤੇ ਕਿਸਾਨਾਂ ਨੂੰ ਦੋ ਮਿੰਟ ਦਾ ਸੰਦੇਸ਼ ਦੇਣਗੇ।

Farmer leader Jagjit Dallewal

ਕਿਸਾਨ ਆਗੂ ਡੱਲੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।ਉਨ੍ਹਾਂ ਕਿਹਾ ਕਿ ਉਹ ਇਸ ਅੰਦੋਲਨ ਨੂੰ ਦੇਸ਼ ਭਰ ਵਿੱਚ ਲਿਜਾਉਂਗੇ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਡੱਲੇਵਾਲ ਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਚੋਰੀ ਹੋਈਆਂ ਟਰਾਲੀਆਂ ਅਤੇ ਸਾਮਾਨ ਦੀ ਭਾਲ ਕਰਨ ਵਾਲੇ ਲੋਕਾਂ ਨੂੰ ਬੇਲੋੜਾ ਪਰੇਸ਼ਾਨ ਕੀਤਾ ਜਾਂਦਾ ਹੈ ਤਾਂ ਕਿਸਾਨਾਂ ਵੱਲੋਂ ਐਕਸ਼ਨ ਲਿਆ ਜਾਵੇਗਾ।

Farmer leader Jagjit Dallewal

ਇਹ ਵੀ ਪੜ੍ਹੋ : ਪੰਜਾਬ ’ਚ 454 ਥਾਣਿਆਂ ਨੂੰ ਮਿਲਣਗੇ ਨਵੇਂ ਵਾਹਨ, CM ਮਾਨ PPA ਫਿਲੌਰ ‘ਚ ਪੁਲਿਸ ਵਿਭਾਗ ਨੂੰ ਸੌਂਪਣਗੇ ਵਾਹਨ

ਕਿਸਾਨ ਆਗੂ ਅਭਿਮਨਿਊ ਸਿੰਘ ਕੋਹਾੜ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਤੇਜ਼ ਕਰਨ ਲਈ, ਡੱਲੇਵਾਲ ਦੇ ਅਪ੍ਰੈਲ ਤੋਂ ਮਈ ਤੱਕ ਦੇ ਪ੍ਰੋਗਰਾਮ ਦਾ ਪੂਰਾ ਸ਼ਡਿਊਲ ਤਿਆਰ ਕੀਤਾ ਗਿਆ ਹੈ। ਇਹ ਪ੍ਰੋਗਰਾਮ ਪੰਜਾਬ ਅਤੇ ਹਰਿਆਣਾ ਵਿੱਚ ਆਯੋਜਿਤ ਕੀਤੇ ਜਾਣਗੇ, ਜਿਸ ਵਿੱਚ ਡੱਲੇਵਾਲ ਹਿੱਸਾ ਲੈਣਗੇ। ਇਸ ਤੋਂ ਪਹਿਲਾਂ ਕੱਲ੍ਹ ਪਟਿਆਲਾ ਵਿੱਚ ਕਿਸਾਨਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ। ਮੋਰਚੇ ਨੂੰ ਹਟਾਉਣ ਤੋਂ ਬਾਅਦ, ਸਾਰੇ ਕਿਸਾਨਾਂ ਨੇ ਪਹਿਲੀ ਵਾਰ ਮੀਟਿੰਗ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਐਂਬੂਲੈਂਸ ‘ਚ ਪਿੰਡ ਡੱਲੇਵਾਲ ਲਈ ਹੋਏ ਰਵਾਨਾ appeared first on Daily Post Punjabi.