Dallewal Hunger Strike Archives - Daily Post Punjabi

ਡੱਲੇਵਾਲ ਦੇ ਮਰਨ ਵਰਤ ਦਾ ਅੱਜ 59ਵਾਂ ਦਿਨ, ਸੁਪਰੀਮ ਕੋਰਟ ਨੇ ਡੱਲੇਵਾਲ ਨੂੰ PGI ਤੋਂ ਟ੍ਰੀਟਮੈਂਟ ਲੈਣ ਦੀ ਦਿੱਤੀ ਸਲਾਹ
ਪੰਜਾਬ ਦੇ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਵੀਰਵਾਰ) 59ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਇਸ ਵਿਚਾਲੇ ਸੁਪਰੀਮ ਕੋਰਟ ਨੇ ਡੱਲੇਵਾਲ ਨੂੰ PGI ਤੋਂ ਟ੍ਰੀਟਮੈਂਟ ਲੈਣ ਦੀ ਸਲਾਹ ਦਿੱਤੀ ਹੈ। ਕੋਰਟ ਦਾ ਕਹਿਣਾ ਹੈ ਕਿ 14 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ਤੋਂ ਕੁਝ ਦਿਨ ਪਹਿਲਾਂ ਡੱਲੇਵਾਲ PGI ‘ਚ ਸ਼ਿਫਟ ਹੋ ਜਾਣ। ਉਨ੍ਹਾਂ ਕਿਹਾ ਕਿ ਡੱਲੇਵਾਲ ਮਰਨ ਵਰਤ ਦੇ ਨਾਲ-ਨਾਲ PGI ਤੋਂ ਟ੍ਰੀਟਮੈਂਟ ਲੈਣ ਤਾਂ ਜੋ ਉਹ ਸਿਹਤਮੰਦ ਹੋ ਕੇ ਮੀਟਿੰਗ ‘ਚ ਸ਼ਾਮਲ ਹੋ ਸਕਣ।

ਬੀਤੇ ਕੱਲ੍ਹ ਬੁੱਧਵਾਰ ਦੁਪਹਿਰ 2 ਵਜੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਸਟਰੈਚਰ ‘ਤੇ ਟਰਾਲੀ ‘ਚੋਂ ਬਾਹਰ ਕੱਢਿਆ ਗਿਆ। ਇਸ ਦੌਰਾਨ ਸਭ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ। ਉਪਰੰਤ ਕਿਸਾਨ ਆਗੂਆਂ, ਸੀਨੀਅਰ ਡਾਕਟਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਜਗਜੀਤ ਸਿੰਘ ਡੱਲੇਵਾਲ ਆਪਣੀ ਨਵੀਂ ਟਰਾਲੀ ਲੈ ਕੇ ਪੁੱਜੇ। ਜਿੱਥੇ ਉਹ ਤਿੰਨ ਘੰਟੇ ਰੁਕੇ।

ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਈ ਵਿਸ਼ੇਸ਼ ਕਮਰਾ ਤਿਆਰ ਕੀਤਾ ਜਾ ਰਿਹਾ ਹੈ। ਕਮਰੇ ਵਿੱਚ ਐਮਰਜੈਂਸੀ ਸਮੇਂ ਵਿੱਚ ਉਨ੍ਹਾਂ ਨੂੰ ਡਾਕਟਰੀ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਕਮਰਾ ਬਣਨ ਤੱਕ ਇਨ੍ਹਾਂ ਨੂੰ ਮੂਹਰਲੇ ਪਾਸੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਟਰਾਲੀ ਵਿੱਚ ਰੱਖਿਆ ਜਾਵੇਗਾ। ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਦੀ ਟੀਮ ਵੀ ਸ਼ਿਫਟਾਂ ‘ਚ ਉੱਥੇ ਤਾਇਨਾਤ ਕੀਤੀ ਗਈ ਹੈ, ਜੋ ਡੱਲੇਵਾਲ ਦੀ ਹਾਲਤ ‘ਤੇ ਨਜ਼ਰ ਰੱਖ ਰਹੀ ਹੈ।

ਇਹ ਵੀ ਪੜ੍ਹੋ : ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਣ ਪਹੁੰਚਿਆ ਅਕਾਲੀ ਦਲ ਦਾ ਵਫਦ, SGPC ਦੀ ਵੋਟਰ ਸੂਚੀ ਨੂੰ ਲੈ ਕੇ ਜਤਾਉਣਗੇ ਇਤਰਾਜ਼

ਖਨੌਰੀ ਵਿੱਚ ਜੋ ਕਮਰਾ ਤਿਆਰ ਕੀਤਾ ਜਾ ਰਿਹਾ ਹੈ। ਇਸ ਦੀ ਖਾਸੀਅਤ ਇਹ ਹੈ ਕਿ ਇਹ ਕੱਚ ਦਾ ਬਣਿਆ ਹੋਵੇਗਾ। ਇਹ ਪੂਰੀ ਤਰ੍ਹਾਂ ਸਾਊਂਡ ਪਰੂਫ ਹੋਵੇਗਾ। ਸੂਰਜ ਦੀ ਰੌਸ਼ਨੀ ਇਸ ਤੱਕ ਆਸਾਨੀ ਨਾਲ ਪਹੁੰਚ ਸਕੇਗੀ। ਉਸ ਕਮਰੇ ਦੇ ਨੇੜੇ ਬਾਥਰੂਮ ਅਤੇ ਹੋਰ ਸਹੂਲਤਾਂ ਵੀ ਹੋਣਗੀਆਂ। ਪਾਣੀ ਗਰਮ ਕਰਨ ਦੀ ਵੀ ਸਹੂਲਤ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਡੱਲੇਵਾਲ ਦੇ ਮਰਨ ਵਰਤ ਦਾ ਅੱਜ 59ਵਾਂ ਦਿਨ, ਸੁਪਰੀਮ ਕੋਰਟ ਨੇ ਡੱਲੇਵਾਲ ਨੂੰ PGI ਤੋਂ ਟ੍ਰੀਟਮੈਂਟ ਲੈਣ ਦੀ ਦਿੱਤੀ ਸਲਾਹ appeared first on Daily Post Punjabi.

14 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ‘ਤੇ ਡੱਲੇਵਾਲ ਦਾ ਬਿਆਨ, ਕਿਹਾ- “ਜੇਕਰ ਸਿਹਤ ਠੀਕ ਹੋਈ ਤਾਂ ਜਾਵਾਂਗਾ”
ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ ਮੰਗਲਵਾਰ ਨੂੰ 57ਵਾਂ ਦਿਨ ਹੈ। ਜਗਜੀਤ ਡੱਲੇਵਾਲ ਨੇ 14 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਬਿਆਨ ਦਿੱਤਾ ਹੈ, ਜਿਸ ‘ਚ ਉਨ੍ਹਾਂ ਕਿਹਾ ਕਿ ਜੇਕਰ ਮੇਰੀ ਸਿਹਤ ਠੀਕ ਹੋਈ ਤਾਂ ਮੈਂ ਮੀਟਿੰਗ ‘ਚ ਜਾਵਾਂਗਾ। ਉਨ੍ਹਾਂ ਕਿਹਾ ਕਿ SKM ਗੈਰ-ਸਿਆਸੀ ਦੇ ਸਾਥੀ ਇਸ ਮੀਟਿੰਗ ‘ਚ ਸ਼ਾਮਿਲ ਹੋਣਗੇ। ਆਪਣੇ ਮਰਨ ਵਰਨ ਨੂੰ ਲੈ ਕੇ ਡੱਲੇਵਾਲ ਨੇ ਕਿਹਾ- ਮੈਡੀਕਲ ਟ੍ਰੀਟਮੈਂਟ ਦੇ ਨਾਲ-ਨਾਲ ਮ.ਰ/ਨ ਵਰਤ ਜਾਰੀ ਰਹੇਗਾ।

ਸੋਮਵਾਰ ਨੂੰ ਮੈਡੀਕਲ ਸਹੂਲਤ ਲੈਣ ਮਗਰੋਂ ਕਿਸਾਨ ਆਗੂ ਡੱਲੇਵਾਲ ਦਾ ਪਹਿਲਾ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ- “ਇੰਝ ਨਾ ਸੋਚ ਲਿਓ ਕਿ ਮੀਟਿੰਗ ਆ ਗਈ ਤੇ ਸ਼ਾਇਦ ਮਸਲਾ ਹੱਲ ਹੋ ਗਿਆ ਹੈ। ਆਪਾਂ ਨੂੰ ਲੋੜ ਉਸ ਤੋਂ ਤਕੜੇ ਹੋਣ ਦੀ ਪੈਣੀ ਆ ਤਾਂ ਜੋ ਆਪਾਂ ਮੋਰਚਾ ਜਿੱਤ ਸਕੀਏ। ਉਨ੍ਹਾਂ ਅੱਗੇ ਕਿਹਾ ਕਿ ਮੈਂ ਸਾਰੀਆਂ ਸੰਗਤਾਂ ਦੇ ਦਬਾਅ ਕਰ ਕੇ ਟ੍ਰੀਟਮੈਂਟ ਸ਼ੁਰੂ ਕੀਤਾ ਹੈ ਨਹੀਂ ਤਾਂ ਮੈਨੂੰ ਟ੍ਰੀਟਮੈਂਟ ਦੀ ਕੋਈ ਲੋੜ ਨਹੀਂ ਸੀ”।

ਸੋਮਵਾਰ ਸ਼ਾਮ ਖਨੌਰੀ ਸਰਹੱਦ ‘ਤੇ ਡੱਲੇਵਾਲ ਦੀ ਦੇਖਭਾਲ ਕਰ ਰਹੇ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਸ਼ਨੀਵਾਰ ਰਾਤ ਤੋਂ ਡਾਕਟਰੀ ਸਹਾਇਤਾ ਲੈਣ ਤੋਂ ਬਾਅਦ ਉਸ ਦੀ ਸਿਹਤ ‘ਚ ਕੁਝ ਸੁਧਾਰ ਹੈ। ਉਸ ਦੇ ਖੂਨ ਦੇ ਸੈਂਪਲ ਦੀ ਰਿਪੋਰਟ ਜਲਦੀ ਹੀ ਆ ਜਾਵੇਗੀ। ਸੁਪਰ ਸਪੈਸ਼ਲਿਸਟ ਡਾਕਟਰ ਸਮੇਂ-ਸਮੇਂ ‘ਤੇ ਉਸ ਦੀ ਜਾਂਚ ਕਰ ਰਹੇ ਹਨ। ਮੋਰਚੇ ‘ਤੇ 8 ਸੀਨੀਅਰ ਡਾਕਟਰ ਮੌਜੂਦ ਹਨ। ਕੇਂਦਰ ਨਾਲ 14 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਡਾਕਟਰ ਉਸ ਦੀ ਸਿਹਤ ਸੁਧਾਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : ED ਵੱਲੋਂ ਪੰਜਾਬ, ਹਰਿਆਣਾ ਤੇ ਮੁੰਬਈ ਸਣੇ 11 ਥਾਵਾਂ ‘ਤੇ ਛਾਪੇਮਾਰੀ, ਲਗਜ਼ਰੀ ਕਾਰਾਂ ਤੇ ਲੱਖਾਂ ਰੁ: ਦੀ ਨਕਦੀ ਬਰਾਮਦ

ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਡਾ: ਸਵੈਮਾਨ ਸਿੰਘ ਦੀ ਰਿਪੋਰਟ ਅਨੁਸਾਰ ਡੱਲੇਵਾਲ ਨੂੰ ਖਾਣਾ ਗ੍ਰਹਿਣ ਕਰਨ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਉਹ 14 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ਵਿਚ ਹਾਜ਼ਰ ਹੋ ਸਕਣ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post 14 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ‘ਤੇ ਡੱਲੇਵਾਲ ਦਾ ਬਿਆਨ, ਕਿਹਾ- “ਜੇਕਰ ਸਿਹਤ ਠੀਕ ਹੋਈ ਤਾਂ ਜਾਵਾਂਗਾ” appeared first on Daily Post Punjabi.