dangerous Archives - Daily Post Punjabi

ਕੋਰੋਨਾ ਦੀ ‘ਸੈਕਿੰਡ ਵੇਵ’ ਦਾ ਕਹਿਰ, 27 ਦਿਨਾਂ ‘ਚ 2291 ਪੀੜਤ ਮਰੀਜ਼ਾਂ ਦੀ ਪੁਸ਼ਟੀ
coronavirus second wave dangerous: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ਼੍ਹੇ ‘ਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਨੇ ਦਸਤਕ ਦਿੰਦੇ ਸਾਰ ਹੀ ਰਫਤਾਰ ਫੜੀ ਹੋਈ ਹੈ। ਇਸ ਦੇ ਚੱਲਦਿਆਂ ਪਿਛਲੇ 27 ਦਿਨਾਂ ਦੌਰਾਨ ਜ਼ਿਲ਼੍ਹੇ ‘ਚ 2291 ਲੋਕ ਚਪੇਟ ‘ਚ ਆ ਚੁੱਕੇ ਹਨ ਜਦਕਿ 62 ਪੀੜਤ ਦਮ ਤੋੜ ਚੁੱਕੇ ਹਨ। ਸ਼ੁੱਕਰਵਾਰ ਨੂੰ ਮਹਾਨਗਰ ‘ਚ 85 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚ 3 ਪੀੜਤਾਂ ਨੇ ਦਮ ਤੋੜਿਆ ਹੈ।

coronavirus second wave dangerous

ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ 22542 ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 20768 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਹੁਣ ਤੱਕ ਜ਼ਿਲ਼੍ਹੇ ‘ਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਦਰ 92.13 ਫੀਸਦੀ ਤੱਕ ਪਹੁੰਚ ਚੁੱਕੀ ਹੈ ਜਦਕਿ ਦਮ ਤੋੜਨ ਵਾਲੇ ਪੀੜਤਾਂ ਦੀ ਗਿਣਤੀ 900 ਤੋਂ ਪਾਰ ਪਹੁੰਚ ਚੁੱਕੀ ਹੈ। ਦੂਜੇ ਪਾਸੇ ਸਰਗਰਮ ਮਾਮਲਿਆਂ ਦੀ ਗਿਣਤੀ 874 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 686 ਮਰੀਜ਼ ਹੋਮ ਆਈਸੋਲੇਸ਼ਨ, 89 ਮਰੀਜ਼ ਪ੍ਰਾਈਵੇਟ ਹਸਪਤਾਲਾਂ ਅਤੇ 17 ਮਰੀਜ਼ ਸਿਵਲ ਹਸਪਤਾਲ ‘ਚ ਭਰਤੀ ਹਨ। ਜ਼ਿਲ੍ਹੇ ‘ਚ 9 ਮਰੀਜ਼ ਵੈਂਟੀਲੇਟਰ ‘ਤੇ ਹਨ।

coronavirus second wave dangerous

ਜ਼ਿਕਰਯੋਗ ਹੈ ਕਿ ਸ਼ਹਿਰ ‘ਚ ਇਕ ਵਾਰ ਫਿਰ ਕੋਰੋਨਾ ਦੇ ਮਾਮਲੇ ਵੱਧਣ ਦੇ ਨਾਲ ਹੀ ਜ਼ਿਲ੍ਹਾਂ ਪ੍ਰਸ਼ਾਸਨ ਨੇ ਇਕ ਦਸੰਬਰ ਤੋਂ ਰਾਤ 10 ਵਜੇ ਅਤੇ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਦੌਰਾਨ ਸਾਰੇ ਰੈਸਟੋਰੈਂਟ ਅਤੇ ਹੋਟਲ ਰਾਤ ਨੂੰ ਸਾਢੇ 9 ਵਜੇ ਤੱਕ ਬੰਦ ਹੋ ਜਾਣਗੇ ਹਾਲਾਂਕਿ ਇੰਡਸਟਰੀ ਨੂੰ ਪ੍ਰਸ਼ਾਸਨ ਨੇ ਰਾਹਤ ਦਿੰਦੇ ਹੋਏ 24 ਘੰਟੇ ਕੰਮ ਚਲਾਉਣ ਦੀ ਆਗਿਆ ਦਿੱਤੀ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਤੋਂ ਪਹਿਲਾਂ ਤੋਂ ਜਿਆਦਾ ਖਤਰਨਾਕ ਹੋ ਸਕਦੀ ਹੈ। ਇਸ ਵਾਇਰਸ ਦੀ ਹਾਲੇ ਤੱਕ ਕੋਈ ਦਵਾਈ ਨਹੀਂ ਬਣ ਸਕੀ ਹੈ। ਅਜਿਹੇ ‘ਚ ਲੋਕਾਂ ਨੂੰ ਸਾਵਧਾਨੀ ਦੇ ਨਾਲ ਹੀ ਘਰ ਤੋਂ ਬਾਹਰ ਨਿਕਲਣ ਦੀ ਜਰੂਰਤ ਹੈ।

ਇਹ ਵੀ ਦੇਖੋ–

The post ਕੋਰੋਨਾ ਦੀ ‘ਸੈਕਿੰਡ ਵੇਵ’ ਦਾ ਕਹਿਰ, 27 ਦਿਨਾਂ ‘ਚ 2291 ਪੀੜਤ ਮਰੀਜ਼ਾਂ ਦੀ ਪੁਸ਼ਟੀ appeared first on Daily Post Punjabi.

ਮਾਹਰਾਂ ਨੇ ਜਤਾਈ ਚਿੰਤਾ, ਲਾਪਰਵਾਹੀ ਵਰਤੀ ਤਾਂ ਕੋਰੋਨਾ ਦਾ ਸੈਕਿੰਡ ਵੇਵ ਹੋਵੇਗੀ ਖਤਰਨਾਕ
corona second wave dangerous: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਖਤਰਨਾਕ ਕੋਰੋਨਾਵਾਇਰਸ ਪੀੜਤਾਂ ਦੀ ਗਿਣਤੀ ਅਤੇ ਮੌਤਾਂ ਦੇ ਅੰਕੜਿਆਂ ‘ਚ ਗਿਰਾਵਟ ਆ ਰਹੀ ਹੈ ਪਰ ਮਾਹਰਾਂ ਮੁਤਾਬਕ ਹਾਲੇ ਵੀ ਮਹਾਮਾਰੀ ਦੀ ਸੈਕਿੰਡ ਵੇਵ ਜਿਆਦਾ ਖਤਰਨਾਕ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਗੰਭੀਰ ਮਰੀਜ਼ਾਂ ਦੇ ਵੱਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਅਜਿਹੇ ‘ਚ ਆਮ ਲੋਕਾਂ ਇਹ ਨਾ ਸਮਝਣ ਕੇ ਕੋਵਿਡ ਖਤਮ ਹੋ ਰਿਹਾ ਹੈ।

corona second wave dangerous

ਲੁਧਿਆਣਾ ‘ਚ ਅਕਤੂਬਰ ਮਹੀਨੇ ਦੇ ਅੰਤ ਜਾਂ ਨਵੰਬਰ ਮਹੀਨੇ ਦੇ ਪਹਿਲੇ ਹਫਤੇ ਤੋਂ ਸੈਕਿੰਡ ਵੇਵ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਿੱਥੇ ਇਕ ਪਾਸੇ ਸਰਦੀਆਂ ‘ਚ ਵਾਇਰਲ ਫੈਲਣ ਦਾ ਜਿਆਦਾ ਖਤਰਾ ਰਹਿੰਦਾ ਹੈ। ਉੱਥੇ ਹੀ ਪਰਾਲੀ ਦੇ ਧੂੰਏ ਅਤੇ ਸਮੋਗ ਕਾਰਨ ਸਾਹ ਦੇ ਮਰੀਜ਼ਾਂ ਨੂੰ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਚੱਲਦਿਆਂ ਹੀ ਮਾਹਰਾਂ ਦੁਆਰਾ ਕੋਰੋਨਾ ਦੇ ਲੈਵਲ-3 ਦੇ ਗੰਭੀਰ ਮਰੀਜ਼ਾਂ ਦੀ ਗਿਣਤੀ ‘ਚ ਵਾਧਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸ ਦੇਈਏ ਕਿ 94 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਸੀ , ਜਿਸ ‘ਚ 67 ਲੁਧਿਆਣਾ ਅਤੇ ਬਾਕੀ 27 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਦੋ ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਸੀ, ਜਿਨ੍ਹਾਂ ‘ਚ ਇਕ ਮਰੀਜ਼ ਲੁਧਿਆਣਾ ਨਾਲ ਸਬੰਧਿਤ ਹੈ।

corona second wave dangerous

ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 19673 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚ 94 ਫੀਸਦੀ ਭਾਵ 18499 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਸਿਰਫ 352 ਸਰਗਰਮ ਮਾਮਲੇ ਹਨ ਤੇ 18 ਮਰੀਜ਼ ਵੈਂਟੀਲੇਟਰ ‘ਤੇ ਹਨ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2596 ਤੱਕ ਪਹੁੰਚ ਚੁੱਕੀ ਹੈ ਜਿਨ੍ਹਾਂ ‘ਚੋਂ 298 ਮਰੀਜ਼ਾਂ ਦੀ ਮੌਤ ਹੋ ਚੁੱਕੀ ਜਦਕਿ 67 ਸਰਗਰਮ ਮਾਮਲੇ ਹਨ।

The post ਮਾਹਰਾਂ ਨੇ ਜਤਾਈ ਚਿੰਤਾ, ਲਾਪਰਵਾਹੀ ਵਰਤੀ ਤਾਂ ਕੋਰੋਨਾ ਦਾ ਸੈਕਿੰਡ ਵੇਵ ਹੋਵੇਗੀ ਖਤਰਨਾਕ appeared first on Daily Post Punjabi.