dasuya accident Archives - Daily Post Punjabi

ਦਸੂਹਾ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਸਾਲਾ ਬੱਚੇ ਸਣੇ ਪਿਓ ਦੀ ਮੌ.ਤ, 2 ਗੰਭੀਰ ਜ਼ਖਮੀ
ਹੁਸ਼ਿਆਰਪੁਰ ਵਿਚ ਦਸੂਹਾ ਨੇੜੇ ਪੈਂਦੇ ਕਸਬਾ ਉੱਚੀ ਬੱਸੀ ਪੈਟਰੋਲ ਪੰਪ ਕੋਲ ਭਿਆਨਕ ਸੜਕ ਹਾਦਸੇ ਵਿਚ 3 ਸਾਲਾ ਬੱਚੀ ਸਣੇ ਪਿਤਾ ਦੀ ਮੌਤ ਹੋ ਗਈ ਜਦੋਂਕਿ 2 ਹੋਰ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਰੈਫਰ ਕਰ ਦਿੱਤਾ ਹੈ।

ਮ੍ਰਿਤਕਾਂ ਦੀ ਪਛਾਣ 3 ਸਾਲਾ ਯੁਵਿਕਾ ਪੁੱਤਰੀ ਓਮ ਪ੍ਰਕਾਸ਼ ਤੇ ਓਮ ਪ੍ਰਕਾਸ਼ ਪੁੱਤਰ ਅਸ਼ੋਕ ਕੁਮਾਰ ਵਜੋਂ ਹੋਈ ਹੈ।ਕਾਰ ਵਿਚ ਸਵਾਰ ਰਾਧਿਕਾ ਪਤਨੀ ਓਮ ਪ੍ਰਕਾਸ਼ ਤੇ ਬਰਿੰਦਰ ਸਿੰਘ ਵਾਸੀ ਪਿੰਡ ਭੰਗਾਲਾ ਮੁਕੇਰੀਆਂ ਦੇ ਸਿਰ ‘ਚ ਗੰਭੀਰ ਸੱਟਾਂ ਵੱਜੀਆਂ ਹਨ।

ਮਿਲੀ ਜਾਣਕਾਰੀ ਮੁਤਾਬਕ ਕਾਰ ਵਿਚ ਸਵਾਰ ਪਰਿਵਾਰ ਨਾਲ ਜਲੰਧਰ ਤੋਂ ਆਪਣੇ ਪਿੰਡ ਭੰਗਾਲਾ ਵੱਲ ਆਰਿਹਾ ਸੀ। ਇਸ ਦੌਰਾਨ ਜਦੋਂ ਉਹ ਦਸੂਹਾ ਕੋਲ ਪਿੰਡ ਬੱਸੀ ਵਿਚ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਰੋਡ ਸਾਈਡ ‘ਤੇ ਖੜ੍ਹੇ ਟਰੱਕ ਨਾਲ ਜਾ ਟਕਰਾਈ।

ਘਟਨਾ ਦੇ ਬਾਅਦ ਤੁਰੰਤ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਕਿਸੇ ਤਰ੍ਹਾਂ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ ਤੇ ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਭੇਜਿਆ ਗਿਆ ਜਿਥੇ ਡਾਕਟਰਾਂ ਨੇ ਬੱਚੀ ਤੇ ਉਸ ਦੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ। ਹੁਣ ਮਾਮਲੇ ਵਿਚ ਦਸੂਹਾ ਪੁਲਿਸ ਜਾਂਚ ਕਰ ਰਹੀ ਹੈ।ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਦਸੂਹਾ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਸਾਲਾ ਬੱਚੇ ਸਣੇ ਪਿਓ ਦੀ ਮੌ.ਤ, 2 ਗੰਭੀਰ ਜ਼ਖਮੀ appeared first on Daily Post Punjabi.