Dasuya News Archives - Daily Post Punjabi

5 ਮਹੀਨੇ ਪਹਿਲਾਂ ਇਟਲੀ ਗਏ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼
ਹੁਸ਼ਿਆਰਪੁਰ ਦਸੂਹਾ ਦੇ ਪਿੰਡ ਖੋਲੇ ਦਾ 24 ਸਾਲਾ ਨੌਜਵਾਨ ਟਵਿੰਕਲ ਰੰਧਾਵਾ ਦੀ ਇਟਲੀ ਦ ਸ਼ਹਿਰ ਲੀਦੋ ਦਾ ਲੇਵਿਨਿਓ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਜਿਸ ਕਾਰਨ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਜ਼ਿਆਦਾ ਜਾਣਕਾਰੀ ਦਿੰਦੇ ਹੋਏ ਟਵਿੰਕਲ ਦੇ ਪਿਤਾ ਜਗੀਰ ਸਿੰਘ ਨੇ ਦੱਸਿਆ ਕਿ ਮੇਰੇ 2 ਪੁੱਤ ਹਨ ਤੇ ਟਵਿੰਕਲ ਛੋਟਾ ਮੁੰਡਾ ਸੀ। ਪਰਿਵਾਰ ਦੇ ਆਰਥਿਕ ਹਾਲਾਤ ਠੀਕ ਨਹੀਂ ਹਨ ਕਿਉਂਕਿ ਮੈਂ ਡਰਾਈਵਰ ਦਾ ਕੰਮ ਕਰਦਾ ਹਾਂ ਤੇ ਬੜੀ ਮੁਸ਼ਕਲ ਨਾਲ ਕਰਜ਼ਾ ਚੁੱਕ ਕੇ ਟਵਿੰਕਲ ਨੂੰ ਇਟਲੀ ਭੇਜਿਆ ਸੀ। ਅਜੇ ਸਿਰਫ 5 ਮਹੀਨੇ ਹੀ ਹੋਏ ਸਨ।

ਇਹ ਵੀ ਪੜ੍ਹੋ : ਨਾਂਦੇੜ ‘ਚ 24-25 ਜਨਵਰੀ ਨੂੰ ਧਾਰਮਿਕ ਸਮਾਗਮ, ਬਾਬਾ ਹਰਨਾਮ ਸਿੰਘ ਖਾਲਸਾ ਤੇ ਜਥੇਦਾਰ ਕੁਲਵੰਤ ਸਿੰਘ ਵੱਲੋਂ ਸੰਗਤਾਂ ਨੂੰ ਸ੍ਰੀ ਹਜ਼ੂਰ ਸਾਹਿਬ ਪਹੁੰਚਣ ਦਾ ਸੱਦਾ

ਬੀਤੇ 2 ਦਿਨ ਪਹਿਲਾਂ ਇਟਲੀ ਤੋਂ ਮੈਨੂੰ ਫੋਨ ਆਇਆ ਕਿ ਟਵਿੰਕਲ ਦੇ ਨਾਲ ਰਹਿਣ ਵਾਲੇ ਦੂਜੇ ਲੜਕਿਆਂ ਨੇ ਦੱਸਿਆ ਕਿ ਟਵਿੰਕਲ ਦੀ ਮੌਤ ਹੋ ਗਈ ਹੈ। ਇਸ ਖਬਰ ਨਾਲ ਪੂਰਾ ਪਰਿਵਾਰ ਟੁੱਟ ਗਿਆ ਕਿਉਂਕਿ ਟਵਿੰਕਲ ਆਪ ਉਜਵਲ ਭਵਿੱਖ ਬਣਾਉਣ ਲਈ ਗਿਆ ਸੀ। ਪਿਤਾ ਜਗੀਰ ਸਿੰਘ ਦਾ ਕਹਿਣਾ ਹੈ ਕਿ 2 ਦਿਨ ਪਹਿਲਾਂ ਟਵਿੰਕਲ ਨਾਲ ਫੋਨ ‘ਤੇ ਗੱਲ ਹੋਈ ਸੀ ਤਾਂ ਉਹ ਬਹੁਤ ਖੁਸ਼ ਸੀ। ਅਚਾਨਕ ਮੌਤ ਦੀ ਖਬਰ ਨਾਲ ਸ਼ੱਕ ਹੈ ਕਿ ਟਵਿੰਕਲ ਨਾਲ ਕੁਝ ਗਲਤ ਹੋਇਆ ਹੈ। ਟਵਿੰਕਲ ਦੇ ਪਰਿਵਾਰ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਤੇ ਟਵਿੰਕਲ ਦੀ ਦੇਹ ਭਾਰਤ ਲਿਆਉਣ ਵਿਚ ਮਦਦ ਕੀਤੀ ਜਾਵੇ ਤਾਂ ਜੋ ਪੰਜਾਬੀ ਰੀਤੀ ਰਿਵਾਜਾਂ ਮੁਤਾਬਕ ਅੰਤਿਮ ਸਸਕਾਰ ਕੀਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 5 ਮਹੀਨੇ ਪਹਿਲਾਂ ਇਟਲੀ ਗਏ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼ appeared first on Daily Post Punjabi.

ਦਸੂਹਾ ‘ਚ ਟਰੱਕ ਚਾਲਕ ਨੇ ਟ੍ਰੈਕਟਰ-ਟਰਾਲੀ ਸਵਾਰ ਪਿਓ-ਪੁੱਤ ਨੂੰ ਮਾਰੀ ਟੱਕਰ, ਟਰੱਕ ਡ੍ਰਾਈਵਰ ਦੀ ਹੋਈ ਮੌਤ
ਪੰਜਾਬ ਦੇ ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਟਰੱਕ ਅਤੇ ਟਰਾਲੀ ਵਿਚਾਲੇ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿੱਚ ਟਰੱਕ ਚਾਲਕ ਦੀ ਮੌਤ ਹੋ ਗਈ ਜਦਕਿ ਦੋਵਾਂ ਵਾਹਨਾਂ ‘ਚ ਸਵਾਰ 3 ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਦੱਸੇ ਜਾ ਰਹੇ ਹਨ। ਸਾਰੇ ਜ਼ਖਮੀਆਂ ਨੂੰ ਫਿਲਹਾਲ ਦਸੂਹਾ ਦੇ ਸਰਕਾਰੀ ਹਸਪਤਾਲ ‘ਚ ਇਲਾਜ ਲਈ ਰੱਖਿਆ ਗਿਆ ਹੈ। ਇਹ ਹਾਦਸਾ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਡਾ ਗਰਨਾ ਸਾਹਿਬ ਨੇੜੇ ਵਾਪਰਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਝਿੰਗੜਾਂ ਦਾ ਰਹਿਣ ਵਾਲਾ ਸਵਰਨ ਰਸ਼ਪਾਲ ਸਿੰਘ ਆਪਣੇ ਭਤੀਜੇ ਮਨਵੀਰ ਸਿੰਘ ਨਾਲ ਟਰੈਕਟਰ ਟਰਾਲੀ ’ਤੇ ਕਿਸੇ ਕੰਮ ਲਈ ਦਸੂਹਾ ਜਾ ਰਿਹਾ ਸੀ ਅਤੇ ਜਿਵੇਂ ਹੀ ਟ੍ਰੈਕਟਰ ਟਰਾਲੀ ਅੱਡਾ ਗਰਨਾ ਸਾਹਿਬ ਨੇੜੇ ਪਹੁੰਚੀ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਗੱਡੀ ਸੜਕ ਕਿਨਾਰੇ ਲੱਗੇ ਇੱਕ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਦਰੱਖਤ ਟੁੱਟ ਕੇ ਹਾਈਵੇ ‘ਤੇ ਜਾ ਡਿੱਗਿਆ।

ਇਹ ਵੀ ਪੜ੍ਹੋ : ਨੌਜਵਾਨ ਨੇ ਰੇਲਗੱਡੀ ਹੇਠਾਂ ਆ ਕੇ ਜੀਵਨ ਲੀ/ਲਾ ਕੀਤੀ ਸ/ਮਾਪਤ, ਵਿਦੇਸ਼ ਦਾ ਵੀਜ਼ਾ ਨਾ ਲੱਗਣ ਕਾਰਨ ਸੀ ਪਰੇਸ਼ਾਨ

ਇਸ ਹਾਦਸੇ ‘ਚ ਕੁੱਲ 4 ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਦਸੂਹਾ ਸਿਵਲ ਹਸਪਤਾਲ ਪਹੁੰਚਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਟਰੱਕ ਡ੍ਰਾਈਵਰ ਸ਼ਰਾਬ ਦੇ ਨਸ਼ੇ ‘ਚ ਸੀ। ਜਦੋਂ ਟਰੱਕ ਚਾਲਕ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਹਾਦਸੇ ਕਾਰਨ ਕਈ ਘੰਟੇ ਇੱਕ ਪਾਸੇ ਆਵਾਜਾਈ ਵਿੱਚ ਵਿਘਨ ਪਿਆ ਰਿਹਾ। ਫਿਲਹਾਲ ਇਸ ਮਾਮਲੇ ਸਬੰਧੀ ਦਸੂਹਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਵਾਹਨਾਂ ਨੂੰ ਹਾਈਵੇ ਤੋਂ ਹਟਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਦਸੂਹਾ ‘ਚ ਟਰੱਕ ਚਾਲਕ ਨੇ ਟ੍ਰੈਕਟਰ-ਟਰਾਲੀ ਸਵਾਰ ਪਿਓ-ਪੁੱਤ ਨੂੰ ਮਾਰੀ ਟੱਕਰ, ਟਰੱਕ ਡ੍ਰਾਈਵਰ ਦੀ ਹੋਈ ਮੌਤ appeared first on Daily Post Punjabi.

ਹੁਸ਼ਿਆਰਪੁਰ ‘ਚ ਵੱਡੀ ਵਾਰ/ਦਾਤ, ਸ਼ੋਅਰੂਮ ‘ਚ ਕੰਮ ਕਰਨ ਵਾਲੇ ਕਰਿੰਦੇ ਨੂੰ ਮਾਲਕ ਨੇ ਮਾਰੀ ਗੋ.ਲੀ, ਮੌਕੇ ‘ਤੇ ਮੌ.ਤ
ਹੁਸ਼ਿਆਰਪੁਰ ਦੇ ਦਸੂਹਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਬਜਾਜ ਸ਼ੋਅਰੂਮ ਦੇ ਮਾਲਕ ਨੇ ਆਪਣੇ ਸ਼ੋਅਰੂਮ ਵਿਚ ਕੰਮ ਕਰਨ ਵਾਲੇ ਕਰਿੰਦੇ ਨੂੰ ਗੋਲੀ ਮਾਰ ਦਿੱਤੀ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਓਦਰਾ ਵਾਸੀ ਜੋਗਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਦੇ ਬਾਅਦ ਸ਼ੋਅਰੂਮ ਦਾ ਮਾਲਕ ਫਰਾਰ ਹੈ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸ਼ੋਅਰੂਮ ਮਾਲਕ ਨੇ ਗੋਲੀ ਮਾਰਨ ਦੇ ਬਾਅਦ ਮੁਲਾਜ਼ਮ ਨੂੰ ਜ਼ਖਮੀ ਹਾਲਤ ਵਿਚ ਦਸੂਹਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਤਾਂ ਸ਼ੋਅਰੂਮ ਮਾਲਕ ਆਪਣੀ ਥਾਰ ਕਾਰ ਉਥੇ ਛੱਡ ਕੇ ਭੱਜ ਗਿਆ। ਘਟਨਾ ਦੇ ਬਾਅਦ ਪੂਰਾ ਪਰਿਵਾਰ ਸਿਵਲ ਹਸਪਤਾਲ ਪਹੁੰਚਿਆ।

ਇਹ ਵੀ ਪੜ੍ਹੋ : ਜਤਿੰਦਰ ਔਲਖ ਬਣੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵੇਂ ਚੇਅਰਮੈਨ, ਰਾਜਪਾਲ ਪੁਰੋਹਿਤ ਨੇ ਦੁਆਇਆ ਹਲਫ

ਪੁਲਿਸ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ ਤੇ ਪੂਰੀ ਘਟਨਾ ਦਾ ਜਾਇਜ਼ਾ ਲਿਆ। ਸ਼ੋਅਰੂਮ ਮਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਹੁਸ਼ਿਆਰਪੁਰ ‘ਚ ਵੱਡੀ ਵਾਰ/ਦਾਤ, ਸ਼ੋਅਰੂਮ ‘ਚ ਕੰਮ ਕਰਨ ਵਾਲੇ ਕਰਿੰਦੇ ਨੂੰ ਮਾਲਕ ਨੇ ਮਾਰੀ ਗੋ.ਲੀ, ਮੌਕੇ ‘ਤੇ ਮੌ.ਤ appeared first on Daily Post Punjabi.

ਦਸੂਹਾ : ਨਹਿਰ ‘ਚ ਡਿੱਗੀ ਸਵਿਫਟ ਕਾਰ, ਗੱਡੀ ‘ਚ ਬੈਠੇ ਪਤੀ-ਪਤਨੀ ਤੇ ਬੱਚਿਆਂ ਦੀ ਇੰਝ ਬਚੀ ਜਾਨ
ਅੱਜ ਦਸੂਹਾ ਦੇ ਕਸਬਾ ਦਤਾਰਪੁਰ ਵਿਖੇ ਵੱਡਾ ਹਾਦਸਾ ਵਾਪਰਿਆ ਹੈ, ਜਿਥੇ ਇਕ ਸਵਿਫਟ ਕਾਰ ਨਹਿਰ ਵਿਚ ਡਿੱਗ ਗਈ। ਮਿਲੀ ਜਾਣਕਾਰੀ ਮੁਤਾਬਕ ਹਿਮਾਚਲ ਨੰਬਰ ਦੀ ਸਵਿਫਟ ਕਾਰ ਪੁਲ ਪਾਰ ਕਰ ਰਹੀ ਸੀ ਕਿ ਤੇ ਸਾਹਮਣਿਓਂ ਆ ਰਹੀ ਇਕ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਦੇ ਦੌਰਾਨ ਸਵਿਫਟ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਉਹ ਨਹਿਰ ਵਿਚ ਜਾ ਡਿੱਗੀ।

ਕਾਰ ਵਿਚ ਪਤੀ-ਪਤਨੀ ਤੇ ਉਨ੍ਹਾਂ ਦਾ 19 ਸਾਲ ਦਾ ਪੁੱਤਰ ਤੇ 14 ਸਾਲ ਦੀ ਧੀ ਸਵਾਰ ਸੀ, ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਬਹੁਤ ਮੁਸ਼ੱਕਤ ਦੇ ਬਾਅਦ ਬਾਹਰ ਕੱਢਿਆ ਗਿਆ। ਗੱਡੀ ਦਾ ਅੱਧਾ ਹਿੱਸਾ ਪਾਣੀ ਵਿਚ ਹੁੰਦਾ ਤੇ ਅੱਧਾ ਬਾਹਰ ਹੁੰਦਾ ਹੈ। ਮੌਕੇ ‘ਤੇ ਬਹੁਤ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਜਾਂਦੇ ਹਨ ਤੇ ਉਨ੍ਹਾਂ ਵੱਲੋਂ ਪੂਰੇ ਪਰਿਵਾਰ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਦਸੂਹਾ : ਨਹਿਰ ‘ਚ ਡਿੱਗੀ ਸਵਿਫਟ ਕਾਰ, ਗੱਡੀ ‘ਚ ਬੈਠੇ ਪਤੀ-ਪਤਨੀ ਤੇ ਬੱਚਿਆਂ ਦੀ ਇੰਝ ਬਚੀ ਜਾਨ appeared first on Daily Post Punjabi.

ਦਸੂਹਾ ‘ਚ ਵੱਡਾ ਹਾਦਸਾ ਟਲਿਆ: ਮੀਂਹ ਕਾਰਨ 60 ਸਾਲ ਪੁਰਾਣੀ ਇਮਾਰਤ ਡਿੱਗੀ, ਕੋਈ ਜਾਨੀ ਨੁਕਸਾਨ ਨਹੀਂ
ਪੰਜਾਬ ਦੇ ਹੁਸ਼ਿਆਰਪੁਰ ਦੇ ਦਸੂਹਾ ‘ਚ ਪਿਛਲੇ ਚਾਰ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਸੋਮਵਾਰ ਸਵੇਰੇ ਲਾਇਬ੍ਰੇਰੀ ਚੌਕ ‘ਚ 60 ਸਾਲ ਪੁਰਾਣੀ ਇਕ ਇਮਾਰਤ ਡਿੱਗ ਗਈ। ਸ਼ਹਿਰ ਵਿੱਚ ਹੁਣ ਤੱਕ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ। ਬੀਤੇ ਦਿਨ ਵੀ ਦਸੂਹਾ ਦੇ ਵਾਰਡ ਨੰਬਰ 4 ਦੇ ਵਸਨੀਕ ਰਾਜ ਕੁਮਾਰ ਦੇ ਘਰ ਦੀ ਛੱਤ ਡਿੱਗ ਗਈ ਸੀ। ਗ਼ਨੀਮਤ ਰਹੀ ਕਿ ਇਨ੍ਹਾਂ ਦੋਵਾਂ ਹਾਦਸਿਆਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

60-year-old building collapsed

ਇਮਾਰਤ ਦੇ ਮਾਲਕ ਰਾਜੇਸ਼ ਮਹਾਜਨ ਨੇ ਦੱਸਿਆ ਕਿ ਇਲਾਕੇ ਦੇ ਚੌਕੀਦਾਰ ਨੇ ਫੋਨ ਕਰਕੇ ਇਮਾਰਤ ਡਿੱਗਣ ਦੀ ਸੂਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਇਮਾਰਤ 1965 ਵਿੱਚ ਬਣੀ ਸੀ। ਇਸ ਇਮਾਰਤ ਵਿਚ ਇਕ ਦੁਕਾਨ ਕਿਰਾਏ ‘ਤੇ ਦਿੱਤੀ ਗਈ ਸੀ। ਇਮਾਰਤ ਡਿੱਗਣ ਵੇਲੇ ਦੁਕਾਨ ਬੰਦ ਸੀ। ਇਮਾਰਤ ਦੇ ਆਲੇ-ਦੁਆਲੇ ਕੋਈ ਵੀ ਮੌਜੂਦ ਨਹੀਂ ਸੀ। ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਨਗਰ ਕੌਂਸਲ ਦੇ EO ਕਮਲਜਿੰਦਰ ਸਿੰਘ, ਤਹਿਸੀਲਦਾਰ ਮਨਵੀਰ ਸਿੰਘ ਢਿੱਲੋਂ ਨੇ ਮੌਕੇ ਦਾ ਜਾਇਜ਼ਾ ਲੈਂਦਿਆਂ ਮਲਬਾ ਉਥੋਂ ਚੁੱਕਣ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ : ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਸਰਚ ਆਪਰੇਸ਼ਨ, 5 ਕੈਦੀਆਂ ਕੋਲੋਂ ਮੋਬਾਈਲ ਫੋਨ ਬਰਾਮਦ

ਥਾਣਾ ਦਸੂਹਾ ਤੋਂ ASI ਗੁਰਬਚਨ ਸਿੰਘ ਵੀ ਸਥਿਤੀ ਦਾ ਜਾਇਜ਼ਾ ਲੈਣ ਲਈ ਪਹੁੰਚ ਗਏ। ਕੌਂਸਲਰ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ, ਕੌਂਸਲਰ ਸੰਤੋਖ ਤੋਖੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਨੁਕਸਾਨ ਦਾ ਮੁਆਵਜ਼ਾ ਪੀੜਤਾਂ ਨੂੰ ਜਲਦੀ ਦਿੱਤਾ ਜਾਵੇ। ਇਮਾਰਤ ਡਿੱਗਣ ਦੀਆਂ ਘਟਨਾਵਾਂ ਦਾ ਨੋਟਿਸ ਲੈਂਦਿਆਂ ਨਗਰ ਕੌਂਸਲ ਦਸੂਹਾ ਨੇ ਸ਼ਹਿਰ ਦੀਆਂ ਸਾਰੀਆਂ ਪੁਰਾਣੀਆਂ ਇਮਾਰਤਾਂ ਅਤੇ ਖਸਤਾਹਾਲ ਇਮਾਰਤਾਂ ਬਾਰੇ ਸਖ਼ਤ ਰੁਖ਼ ਅਖਤਿਆਰ ਕਰਦੇ ਹੋਏ ਸਾਰੇ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਹਨ।

ਨਗਰ ਕੌਂਸਲ ਦੇ EO ਕਮਲਜਿੰਦਰ ਨੇ ਦੱਸਿਆ ਕਿ ਨੋਟਿਸ ਦੇ ਬਾਅਦ ਵੀ ਜੇਕਰ ਜਲਦੀ ਹੀ ਇਮਾਰਤਾਂ ਦੇ ਮਾਲਕਾਂ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਨਗਰ ਕੌਂਸਲ ਵੱਲੋਂ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਡਿੱਗੀ ਇਮਾਰਤ ਦੇ ਮਾਲਕ ਨੂੰ ਉਕਤ ਜਗ੍ਹਾ ਤੋਂ ਮਲਬਾ ਹਟਾਉਣ ਲਈ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਦਸੂਹਾ ‘ਚ ਵੱਡਾ ਹਾਦਸਾ ਟਲਿਆ: ਮੀਂਹ ਕਾਰਨ 60 ਸਾਲ ਪੁਰਾਣੀ ਇਮਾਰਤ ਡਿੱਗੀ, ਕੋਈ ਜਾਨੀ ਨੁਕਸਾਨ ਨਹੀਂ appeared first on Daily Post Punjabi.